ਪੜਚੋਲ ਕਰੋ

ਅਮਰੀਕਾ ਤੇ ਇਰਾਨ ਵਿਚਾਲੇ ਖੜਕੀ, ਭਾਰਤ ਸਣੇ ਸਾਰੀ ਦੁਨੀਆ ਨੂੰ ਮੁਸੀਬਤ

ਅਮਰੀਕਾ ਨੇ ਇਰਾਨ ਤੋਂ ਕੱਚੇ ਤੇਲ ਦੇ ਆਯਾਤ ਲਈ ਭਾਰਤ ਸਮੇਤ ਦੇਸ਼ਾਂ ਨੂੰ ਜੋ ਛੂਟ ਦਿੱਤੀ ਸੀ, ਉਹ 2 ਮਈ ਨੂੰ ਖ਼ਤਮ ਹੋ ਗਈ ਹੈ। ਹੁਣ ਭਾਰਤ ਇਰਾਨ ਤੋਂ ਕੱਚਾ ਤੇਲ ਨਹੀਂ ਖਰੀਦ ਸਕੇਗਾ। ਇਰਾਨ ਕੋਲੋਂ ਸਭ ਤੋਂ ਵੱਧ ਤੇਲ ਖਰੀਦਣ ਵਾਲਿਆਂ ਵਿੱਚੋਂ ਚੀਨ ਤੋਂ ਬਾਅਦ ਭਾਰਤ ਦੂਜੇ ਨੰਬਰ 'ਤੇ ਹੈ।

ਚੰਡੀਗੜ੍ਹ: ਇਰਾਨ ਨਾਲ ਵਧਦੇ ਤਣਾਓ ਦੇ ਚੱਲਦਿਆਂ ਅਮਰੀਕਾ ਨੇ ਮੱਧ ਪੂਰਬ ਵਿੱਚ ਮਿਸਾਈਲਾਂ ਤੇ ਜੰਗੀ ਜਹਾਜ਼ ਤਾਇਨਾਤ ਕਰ ਦਿੱਤੇ ਹਨ। ਇਸ ਦੇ ਨਾਲ ਹੀ ਅਮਰੀਕਾ ਨੇ ਇਰਾਨ 'ਤੇ ਚੁਫ਼ੇਰਿਓਂ ਪਾਬੰਦੀਆਂ ਲਾ ਰੱਖੀਆਂ ਹਨ। ਅਮਰੀਕਾ ਦੁਨੀਆ ਦੇ ਕਿਸੇ ਵੀ ਦੇਸ਼ ਨੂੰ ਇਰਾਨ ਨਾਲ ਵਪਾਰ ਨਹੀਂ ਕਰਨ ਦੇ ਰਿਹਾ। ਇਸ ਤੋਂ ਇਲਾਵਾ ਅਮਰੀਕਾ ਨੇ ਇਰਾਨ ਦੇ ਰਿਵੋਲਿਊਸ਼ਨਰੀ ਗਾਰਡ ਕੋਰ (ਆਈਆਰਜੀਸੀ) ਨੂੰ ਵਿਦੇਸ਼ੀ ਅੱਤਵਾਦੀ ਸੰਗਠਨ ਐਲਾਨ ਦਿੱਤਾ ਹੈ। ਉੱਧਰ ਇਰਾਨ ਨੇ ਕਿਹਾ ਹੈ ਕਿ ਜੇ ਉਸ ਦਾ ਤੇਲ ਵੇਚਣ ਤੋਂ ਰੋਕਿਆ ਗਿਆ ਤਾਂ ਇਸ ਦੇ ਨਤੀਜੇ ਮਾੜੇ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦੇ ਵਿਗੜਦੇ ਰਿਸ਼ਤੇ ਦਾ ਦੁਨੀਆ ਦਾ ਸਾਰੇ ਦੇਸ਼ਾਂ 'ਤੇ ਵੀ ਪੈ ਰਿਹਾ ਹੈ। ਅਮਰੀਕਾ ਪਿਛਲੇ ਸਾਲ ਇਰਾਨ ਸਣੇ ਛੇ ਦੇਸ਼ਾਂ ਵਿਚਾਲੇ ਹੋਏ ਪਰਮਾਣੂ ਸਮਝੌਤੇ ਤੋਂ ਬਾਹਰ ਹੋ ਗਿਆ ਹੈ। ਇਸ ਦੇ ਨਾਲ ਹੀ ਟਰੰਪ ਨੇ ਦੁਨੀਆ ਦੇ ਹੋਰਾਂ ਦੇਸ਼ਾਂ ਨੂੰ ਧਮਕੀ ਦਿੰਦਿਆਂ ਕਿਹਾ ਕਿ ਇਰਾਨ ਨਾਲ ਜੋ ਦੇਸ਼ ਵਪਾਰ ਕਰੇਗਾ, ਉਹ ਅਮਰੀਕਾ ਨਾਲ ਕਾਰੋਬਾਰੀ ਸਬੰਧ ਨਹੀਂ ਰੱਖ ਪਾਏਗਾ। ਇਸ ਦਾ ਨਤੀਜਾ ਇਹ ਹੋਇਆ ਕਿ ਇਰਾਨ 'ਤੇ ਅਮਰੀਕਾ ਤੇ ਯੂਰਪ ਵਿੱਚ ਖੁੱਲ੍ਹ ਕੇ ਮਤਭੇਦ ਸਾਹਮਣੇ ਆਏ। ਯੂਰਪੀਅਨ ਯੂਨੀਅਨ ਨੇ ਇਰਾਨ ਨਾਲ ਹੋਏ ਪਰਮਾਣੂ ਸਮਝੌਤੇ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਟਰੰਪ ਮੰਨੇ ਨਹੀਂ। ਅਮਰੀਕਾ ਨੇ ਇਰਾਨ ਤੋਂ ਕੱਚੇ ਤੇਲ ਦੇ ਆਯਾਤ ਲਈ ਭਾਰਤ ਸਮੇਤ ਦੇਸ਼ਾਂ ਨੂੰ ਜੋ ਛੂਟ ਦਿੱਤੀ ਸੀ, ਉਹ 2 ਮਈ ਨੂੰ ਖ਼ਤਮ ਹੋ ਗਈ ਹੈ। ਹੁਣ ਭਾਰਤ ਇਰਾਨ ਤੋਂ ਕੱਚਾ ਤੇਲ ਨਹੀਂ ਖਰੀਦ ਸਕੇਗਾ। ਇਰਾਨ ਕੋਲੋਂ ਸਭ ਤੋਂ ਵੱਧ ਤੇਲ ਖਰੀਦਣ ਵਾਲਿਆਂ ਵਿੱਚੋਂ ਚੀਨ ਤੋਂ ਬਾਅਦ ਭਾਰਤ ਦੂਜੇ ਨੰਬਰ 'ਤੇ ਹੈ। ਉਂਞ ਮਾਹਰਾਂ ਦਾ ਮੰਨਣਾ ਹੈ ਕਿ ਦੋਵਾਂ ਦੇਸ਼ਾਂ ਦੇ ਰਿਸ਼ਤਿਆਂ ਵਿੱਚ ਕੋਈ ਖ਼ਾਸ ਅਸਰ ਨਹੀਂ ਪਏਗਾ ਪਰ ਅਮਰੀਕਾ ਦੇ ਫੈਸਲੇ ਬਾਅਦ ਜੇ ਕੱਚੇ ਤੇਲ ਦੀ ਕੀਮਤ ਵਿੱਚ ਉਛਾਲ ਆਉਂਦਾ ਹੈ ਤਾਂ ਅਸਰ ਜ਼ਰੂਰ ਪਏਗਾ। ਸਭ ਤੋਂ ਪਹਿਲਾਂ ਰੁਪਏ ਦੀ ਕੀਮਤ ਡਿੱਗੇਗੀ।

ਟਾਪ ਹੈਡਲਾਈਨ

ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget