ਪੜਚੋਲ ਕਰੋ

ਇਰਾਨ ਨੂੰ ਧਮਕਾਉਣ ਲਈ ਅਮਰੀਕਾ ਨੇ ਭੇਜਿਆ ਨੇਵੀ ਦਾ ਹਮਲਾਵਰ ਦਲ

ਅਮਰੀਕਾ ਨੇ ਇਰਾਨ 'ਤੇ ਦਬਾਅ ਬਣਾਉਣ ਲਈ ਮੱਧ ਪੂਰਬ ਤੋਂ ਆਪਣੀ ਥਲ ਸੈਨਾ ਦਾ ਹਮਲਾਵਰ ਦਲ ਤਾਇਨਾਤ ਕਰਨ ਦਾ ਫੈਸਲਾ ਕੀਤਾ ਹੈ। ਰਾਸ਼ਟਰੀ ਸੁਰੱਖਿਆ ਸਲਾਹਕਾਰ ਜਾਨ ਬੋਲਟਨ ਨੇ ਕਿਹਾ ਕਿ ਇਸ ਦਾ ਮਕਸਦ ਇਰਾਨ ਨੂੰ ਸਾਫ ਸੰਦੇਸ਼ ਦੇਣਾ ਹੈ ਕਿ ਜੇ ਉਨ੍ਹਾਂ ਅਮਰੀਕਾ ਜਾਂ ਉਸ ਦੇ ਮਿੱਤਰ ਦੇਸ਼ਾਂ ਦੇ ਹਿੱਤਾਂ ਦਾ ਨੁਕਸਾਨ ਕੀਤਾ ਤਾਂ ਉਸ ਨੂੰ ਸਾਡੀ ਬੇਰਹਿਮ ਤਾਕਤ ਦਾ ਸਾਹਮਣਾ ਕਰਨਾ ਪਏਗਾ।

ਵਾਸ਼ਿੰਗਟਨ: ਅਮਰੀਕਾ ਨੇ ਇਰਾਨ 'ਤੇ ਦਬਾਅ ਬਣਾਉਣ ਲਈ ਮੱਧ ਪੂਰਬ ਤੋਂ ਆਪਣੀ ਥਲ ਸੈਨਾ ਦਾ ਹਮਲਾਵਰ ਦਲ ਤਾਇਨਾਤ ਕਰਨ ਦਾ ਫੈਸਲਾ ਕੀਤਾ ਹੈ। ਰਾਸ਼ਟਰੀ ਸੁਰੱਖਿਆ ਸਲਾਹਕਾਰ ਜਾਨ ਬੋਲਟਨ ਨੇ ਕਿਹਾ ਕਿ ਇਸ ਦਾ ਮਕਸਦ ਇਰਾਨ ਨੂੰ ਸਾਫ ਸੰਦੇਸ਼ ਦੇਣਾ ਹੈ ਕਿ ਜੇ ਉਨ੍ਹਾਂ ਅਮਰੀਕਾ ਜਾਂ ਉਸ ਦੇ ਮਿੱਤਰ ਦੇਸ਼ਾਂ ਦੇ ਹਿੱਤਾਂ ਦਾ ਨੁਕਸਾਨ ਕੀਤਾ ਤਾਂ ਉਸ ਨੂੰ ਸਾਡੀ ਬੇਰਹਿਮ ਤਾਕਤ ਦਾ ਸਾਹਮਣਾ ਕਰਨਾ ਪਏਗਾ। ਬੋਲਟਨ ਨੇ ਕਿਹਾ ਕਿ ਉਹ ਇਰਾਨ ਨਾਲ ਯੁੱਧ ਨਹੀਂ ਕਰਨਾ ਚਾਹੁੰਦੇ ਪਰ ਉਹ ਕਿਸੇ ਤਰ੍ਹਾਂ ਦੇ ਹਮਲੇ ਦਾ ਜਵਾਬ ਦੇਣ ਲਈ ਪੂਰੀ ਤਰ੍ਹਾਂ ਤਿਆਰ ਹਨ। ਅਮਰੀਕਾ ਨੇ ਮੱਧ ਪੂਰਬ ਸਥਿਤ ਅਮਰੀਕੀ ਸੈਂਟਰਲ ਕਮਾਂਡ ਵਿੱਚ ਏਅਕ੍ਰਾਫਟ ਕੈਰੀਅਰ ਯੂਐਸਐਸ ਅਬਰਾਹਮ ਲਿੰਕਨ ਨਾਲ ਬਾਮਬਰ ਟਾਸਕ ਫੋਰਸ ਵੀ ਭੇਜੀ ਹੈ। ਬੋਲਟਨ ਮੁਤਾਬਕ ਇਰਾਨ ਨੇ ਅਮਰੀਕਾ ਨੂੰ ਕਈ ਪਰੇਸ਼ਾਨ ਕਰਨ ਵਾਲੀਆਂ ਚੇਤਾਵਨੀਆਂ ਦਿੱਤੀਆਂ ਹਨ, ਜਿਸ ਪਿੱਛੋਂ ਅਮਰੀਕਾ ਨੇ ਇਹ ਫੈਸਲਾ ਲਿਆ ਹੈ। ਹਾਲਾਂਕਿ ਆਪਣੇ ਬਿਆਨ ਵਿੱਚ ਉਨ੍ਹਾਂ ਇਹ ਸਾਫ ਨਹੀਂ ਕੀਤਾ ਕਿ ਉਨ੍ਹਾਂ ਨੇਵੀ ਨੂੰ ਮੱਧ ਪੂਰਬ ਵਿੱਚ ਤਾਇਨਾਤ ਕਰਨ ਲਈ ਇਹ ਫੈਸਲਾ ਕਿਉਂ ਚੁਣਿਆ। ਉਂਞ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਗਾਜਾ ਸਥਿਤ ਫਲਸਤੀਨੀ ਅੱਤਵਾਦੀਆਂ ਦੇ ਇਜ਼ਰਾਈਲ 'ਤੇ ਕੀਤੇ ਹਮਲੇ ਵਿਚਾਲੇ ਇਰਾਨ ਵੀ ਮੌਕੇ ਦਾ ਫਾਇਦਾ ਚੁੱਕ ਸਕਦਾ ਹੈ।

ਟਾਪ ਹੈਡਲਾਈਨ

Plane Crash: ਅਚਾਨਕ ਕ੍ਰੈਸ਼ ਹੋਇਆ ਜਹਾਜ਼! ਪੈ ਗਿਆ ਚੀਕ-ਚਿਹਾੜਾ, 2 ਲੋਕਾਂ ਦੀ ਮੌਤ, 2 ਹੋਰ ਗੰਭੀਰ ਜ਼ਖ਼ਮੀ...
Plane Crash: ਅਚਾਨਕ ਕ੍ਰੈਸ਼ ਹੋਇਆ ਜਹਾਜ਼! ਪੈ ਗਿਆ ਚੀਕ-ਚਿਹਾੜਾ, 2 ਲੋਕਾਂ ਦੀ ਮੌਤ, 2 ਹੋਰ ਗੰਭੀਰ ਜ਼ਖ਼ਮੀ...
Big News: ਸਿਆਸੀ ਜਗਤ 'ਚ ਮੱਚੀ ਉਥਲ-ਪੁਥਲ, ਸਾਬਕਾ ਰਾਸ਼ਟਰਪਤੀ ਦਾ ਪੁੱਤਰ ਗ੍ਰਿਫ਼ਤਾਰ! ਜਾਣੋ ਪੂਰਾ ਮਾਮਲਾ...
Big News: ਸਿਆਸੀ ਜਗਤ 'ਚ ਮੱਚੀ ਉਥਲ-ਪੁਥਲ, ਸਾਬਕਾ ਰਾਸ਼ਟਰਪਤੀ ਦਾ ਪੁੱਤਰ ਗ੍ਰਿਫ਼ਤਾਰ! ਜਾਣੋ ਪੂਰਾ ਮਾਮਲਾ...
Big Blast: ਵੱਡਾ ਧਮਾਕਾ, ਪੈ ਗਿਆ ਚੀਕ-ਚਿਹਾੜਾ, 10 ਦੀ ਮੌਤ ਅਤੇ 60 ਤੋਂ ਵੱਧ ਜ਼ਖਮੀ, ਦਰਜਨਾਂ ਘਰਾਂ ਦੇ ਟੁੱਟੇ ਸ਼ੀਸ਼ੇ; ਪ੍ਰਸ਼ਾਸਨ ਵੱਲੋਂ ਜਨਤਾ ਨੂੰ ਘੱਟੋ-ਘੱਟ 150 ਮੀਟਰ ਦੂਰ ਰਹਿਣ ਦੀ ਅਪੀਲ...
ਵੱਡਾ ਧਮਾਕਾ, ਪੈ ਗਿਆ ਚੀਕ-ਚਿਹਾੜਾ, 10 ਦੀ ਮੌਤ ਅਤੇ 60 ਤੋਂ ਵੱਧ ਜ਼ਖਮੀ, ਦਰਜਨਾਂ ਘਰਾਂ ਦੇ ਟੁੱਟੇ ਸ਼ੀਸ਼ੇ; ਪ੍ਰਸ਼ਾਸਨ ਵੱਲੋਂ ਜਨਤਾ ਨੂੰ ਘੱਟੋ-ਘੱਟ 150 ਮੀਟਰ ਦੂਰ ਰਹਿਣ ਦੀ ਅਪੀਲ...
Canada Study Permit Fees: ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ, ਹੁਣ ਕੈਨੇਡਾ ’ਚ ਪੜਾਈ ਹੋਵੇਗੀ ਹੋਰ ਮਹਿੰਗੀ; ਸਟੱਡੀ ਪਰਮਿਟ ਲਈ ਲੱਗਣਗੇ ਇੰਨੇ ਲੱਖ! ਪੜ੍ਹੋ ਪੂਰੀ ਖਬਰ...
ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ, ਹੁਣ ਕੈਨੇਡਾ ’ਚ ਪੜਾਈ ਹੋਵੇਗੀ ਹੋਰ ਮਹਿੰਗੀ; ਸਟੱਡੀ ਪਰਮਿਟ ਲਈ ਲੱਗਣਗੇ ਇੰਨੇ ਲੱਖ! ਪੜ੍ਹੋ ਪੂਰੀ ਖਬਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Bank Holidays 2026 : 7 ਤੋਂ 13 ਸਤੰਬਰ ਤੱਕ ਕਦੋਂ ਅਤੇ ਕਿੱਥੇ ਬੰਦ ਰਹਿਣਗੇ ਬੈਂਕ? ਇਹ ਰਹੀ ਛੁੱਟੀਆਂ ਦੀ ਪੂਰੀ ਲਿਸਟ
Bank Holidays 2026 : 7 ਤੋਂ 13 ਸਤੰਬਰ ਤੱਕ ਕਦੋਂ ਅਤੇ ਕਿੱਥੇ ਬੰਦ ਰਹਿਣਗੇ ਬੈਂਕ? ਇਹ ਰਹੀ ਛੁੱਟੀਆਂ ਦੀ ਪੂਰੀ ਲਿਸਟ
Barnala ਦੇ ਪਿੰਡ ਕਾਲੇਕੇ 'ਚ ਵਾਪਰਿਆ ਦਰਦਨਾਕ ਹਾਦਸਾ , 30 ਸਾਲਾ ਨੌਜਵਾਨ ਦੀ ਟੋਬੇ 'ਚ ਡੁੱਬਣ ਨਾਲ ਮੌਤ
Barnala ਦੇ ਪਿੰਡ ਕਾਲੇਕੇ 'ਚ ਵਾਪਰਿਆ ਦਰਦਨਾਕ ਹਾਦਸਾ , 30 ਸਾਲਾ ਨੌਜਵਾਨ ਦੀ ਟੋਬੇ 'ਚ ਡੁੱਬਣ ਨਾਲ ਮੌਤ
Health News : ਪੌੜੀਆਂ ਚੜ੍ਹਦੇ ਹੀ ਫੁੱਲਣ ਲੱਗਦੀ ਹੈ ਸਾਹ, ਫਿਟਨੈੱਸ ਦੀ ਕਮੀ ਜਾਂ ਕੋਈ ਹੋਰ ਕਾਰਨ?
Health News : ਪੌੜੀਆਂ ਚੜ੍ਹਦੇ ਹੀ ਫੁੱਲਣ ਲੱਗਦੀ ਹੈ ਸਾਹ, ਫਿਟਨੈੱਸ ਦੀ ਕਮੀ ਜਾਂ ਕੋਈ ਹੋਰ ਕਾਰਨ?
Smartphone ਦੀ ਵਾਰੰਟੀ ਖਤਮ ਹੋ ਗਈ ਜਾਂ ਅਜੇ ਬਾਕੀ ਹੈ? IMEI ਨੰਬਰ ਨਾਲ ਮਿੰਟਾਂ 'ਚ ਚੈੱਕ ਕਰੋ ਸਟੇਟਸ
Smartphone ਦੀ ਵਾਰੰਟੀ ਖਤਮ ਹੋ ਗਈ ਜਾਂ ਅਜੇ ਬਾਕੀ ਹੈ? IMEI ਨੰਬਰ ਨਾਲ ਮਿੰਟਾਂ 'ਚ ਚੈੱਕ ਕਰੋ ਸਟੇਟਸ
Judges Retirement: ਜੱਜਾਂ ਲਈ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਸੇਵਾਮੁਕਤੀ ਦੀ ਉਮਰ 'ਚ ਕੀਤਾ ਵਾਧਾ; 60 ਤੋਂ ਵਧਾ ਕੇ...
ਜੱਜਾਂ ਲਈ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਸੇਵਾਮੁਕਤੀ ਦੀ ਉਮਰ 'ਚ ਕੀਤਾ ਵਾਧਾ; 60 ਤੋਂ ਵਧਾ ਕੇ...
Delhi Building Collapse : ਦਿੱਲੀ 'ਚ ਡਿੱਗੀ 5 ਮੰਜ਼ਿਲਾ ਬਿਲਡਿੰਗ , 2 ਦੀ ਮੌਤ , ਬੇਸਮੈਂਟ ਵਿੱਚ ਖੁਦਾਈ ਚੱਲਣ ਦਾ ਦਾਅਵਾ 
Delhi Building Collapse : ਦਿੱਲੀ 'ਚ ਡਿੱਗੀ 5 ਮੰਜ਼ਿਲਾ ਬਿਲਡਿੰਗ , 2 ਦੀ ਮੌਤ , ਬੇਸਮੈਂਟ ਵਿੱਚ ਖੁਦਾਈ ਚੱਲਣ ਦਾ ਦਾਅਵਾ 
Punjab Power Crisis : ਕੋਲੇ ਦੀ ਕਮੀ ਕਾਰਨ ਬਿਜਲੀ ਸੰਕਟ , '4 ਦਿਨਾਂ 'ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ'
Punjab Power Crisis : ਕੋਲੇ ਦੀ ਕਮੀ ਕਾਰਨ ਬਿਜਲੀ ਸੰਕਟ , '4 ਦਿਨਾਂ 'ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ'
Embed widget