ਪੜਚੋਲ ਕਰੋ

ਭਾਰਤ ਦੀਆਂ ਲੋਕ ਸਭਾ ਚੋਣਾਂ 'ਚ ਦਖਲ ਦੇਣ ਦੇ ਦੋਸ਼ਾਂ 'ਤੇ ਅਮਰੀਕਾ ਦਾ ਆਇਆ ਜਵਾਬ, ਪਾਈ ਚੰਗੀ ਝਾੜ!

ਅਮਰੀਕਾ ਨੇ 9 ਮਈ ਵੀਰਵਾਰ ਨੂੰ ਰੂਸ ਦੇ ਉਨ੍ਹਾਂ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਕਿ ਅਮਰੀਕਾ ਭਾਰਤ 'ਚ ਹੋ ਰਹੀਆਂ ਚੋਣਾਂ 'ਚ ਦਖਲਅੰਦਾਜ਼ੀ ਕਰ ਰਿਹਾ ਹੈ। 

ਅਮਰੀਕਾ ਨੇ 9 ਮਈ ਵੀਰਵਾਰ ਨੂੰ ਰੂਸ ਦੇ ਉਨ੍ਹਾਂ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਕਿ ਅਮਰੀਕਾ ਭਾਰਤ 'ਚ ਹੋ ਰਹੀਆਂ ਚੋਣਾਂ 'ਚ ਦਖਲਅੰਦਾਜ਼ੀ ਕਰ ਰਿਹਾ ਹੈ। ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਮੈਥਿਊ ਮਿਲਰ ਨੇ ਆਪਣੀ  ਪ੍ਰੈੱਸ ਕਾਨਫਰੰਸ 'ਚ ਕਿਹਾ, 'ਬਿਲਕੁਲ ਨਹੀਂ। ਅਸੀਂ ਨਾ ਤਾਂ ਭਾਰਤ ਵਿੱਚ ਚੱਲ ਰਹੀਆਂ ਚੋਣਾਂ ਵਿੱਚ ਦਖਲ ਦੇ ਰਹੇ ਹਾਂ ਅਤੇ ਨਾ ਹੀ ਦੁਨੀਆਂ ਵਿੱਚ ਕਿਤੇ ਵੀ ਹੋ ਰਹੀਆਂ ਚੋਣਾਂ ਵਿੱਚ। 

ਰੂਸੀ ਵਿਦੇਸ਼ ਮੰਤਰਾਲੇ ਦੀ ਬੁਲਾਰਾ ਮਾਰੀਆ ਜ਼ਖਾਰੋਵਾ ਨੇ ਮਾਸਕੋ ਵਿੱਚ ਕਿਹਾ ਸੀ ਕਿ ਅਮਰੀਕਾ ਭਾਰਤ ਦੇ ਘਰੇਲੂ ਮਾਮਲਿਆਂ ਅਤੇ ਚੱਲ ਰਹੀਆਂ ਚੋਣਾਂ ਵਿੱਚ ਦਖ਼ਲਅੰਦਾਜ਼ੀ ਕਰ ਰਿਹਾ ਹੈ।  ਅਮਰੀਕੀ ਅਖਬਾਰ 'ਵਾਸ਼ਿੰਗਟਨ ਪੋਸਟ' 'ਚ ਛਪੇ ਇੱਕ ਤਾਜ਼ਾ ਲੇਖ 'ਚ ਦੋਸ਼ ਲਾਇਆ ਗਿਆ ਸੀ ਕਿ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੇ  ਕਤਲ ਦੀ ਯੋਜਨਾ ਬਣਾਉਣ 'ਚ ਰਿਸਰਚ ਐਂਡ ਐਨਾਲਿਸਿਸ ਵਿੰਗ ਦਾ ਇਕ ਅਧਿਕਾਰੀ ਸ਼ਾਮਲ ਸੀ।

ਇਸ ਲੇਖ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਮਾਰੀਆ ਜ਼ਖਾਰੋਵਾ ਨੇ ਮਾਸਕੋ 'ਚ ਪੱਤਰਕਾਰਾਂ ਨੂੰ ਕਿਹਾ, 'ਅਮਰੀਕਾ ਨਵੀਂ ਦਿੱਲੀ 'ਤੇ ਨਿਯਮਿਤ ਤੌਰ 'ਤੇ ਬੇਬੁਨਿਆਦ ਦੋਸ਼ ਲਾਉਂਦਾ ਹੈ... ਅਸੀਂ ਦੇਖਦੇ ਹਾਂ ਕਿ ਉਹ ਨਾ ਸਿਰਫ ਭਾਰਤ ਨੂੰ ਸਗੋਂ ਕਈ ਹੋਰ ਦੇਸ਼ਾਂ ਨੂੰ ਵੀ ਧਾਰਮਿਕ ਆਜ਼ਾਦੀ ਦੀ ਉਲੰਘਣਾ ਦਾ ਨਿਸ਼ਾਨਾ ਬਣਾ ਰਹੇ ਹਨ। ਸੰਵਿਧਾਨ ਦੀ ਉਲੰਘਣਾ ਕਰਨ ਦੇ ਬੇਬੁਨਿਆਦ ਦੋਸ਼ ਲਗਾਉਂਦੇ ਹਨ, ਜੋ ਇਹ ਦਰਸਾਉਂਦਾ ਹੈ ਕਿ ਅਮਰੀਕਾ ਭਾਰਤ ਦੇ ਰਾਸ਼ਟਰੀ ਦ੍ਰਿਸ਼ਟੀਕੋਣ ਨੂੰ ਨਹੀਂ ਸਮਝਦਾ, ਭਾਰਤ ਦੇ ਵਿਕਾਸ ਦੇ ਇਤਿਹਾਸਕ ਸੰਦਰਭ ਨੂੰ ਨਹੀਂ ਸਮਝਦਾ ਅਤੇ ਇੱਕ ਦੇਸ਼ ਵਜੋਂ ਭਾਰਤ ਦਾ ਸਨਮਾਨ ਨਹੀਂ ਕਰਦਾ।

ਆਰਟੀ ਨਿਊਜ਼ ਨੇ ਜ਼ਖਾਰੋਵਾ ਦੇ ਹਵਾਲੇ ਨਾਲ ਕਿਹਾ, 'ਉਹ ਆਮ ਸੰਸਦੀ ਚੋਣਾਂ ਨੂੰ ਪੇਚੀਦਾ ਬਣਾਉਣ ਲਈ ਭਾਰਤ ਦੀ ਅੰਦਰੂਨੀ ਸਿਆਸੀ ਸਥਿਤੀ ਨੂੰ ਅਸੰਤੁਲਿਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਹ ਭਾਰਤ ਦੇ ਅੰਦਰੂਨੀ ਮਾਮਲਿਆਂ ਵਿੱਚ ਦਖਲ ਦੇਣ ਦਾ ਇੱਕ ਤਰੀਕਾ ਹੈ।

ਉਹਨਾਂ ਨੇ ਕਿਹਾ, 'ਘਰੇਲੂ ਅਤੇ ਅੰਤਰਰਾਸ਼ਟਰੀ ਦੋਵਾਂ ਮਾਮਲਿਆਂ 'ਚ ਵਾਸ਼ਿੰਗਟਨ ਤੋਂ ਜ਼ਿਆਦਾ ਦਮਨਕਾਰੀ ਸ਼ਾਸਨ ਦੀ ਕਲਪਨਾ ਕਰਨਾ ਮੁਸ਼ਕਲ ਹੈ।' ਵਾਸ਼ਿੰਗਟਨ ਵਿੱਚ ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਇਨ੍ਹਾਂ ਦੋਸ਼ਾਂ ਬਾਰੇ ਕਿਸੇ ਵੀ ਸਵਾਲ ਦਾ ਜਵਾਬ ਦੇਣ ਤੋਂ ਬਚਦੇ ਨਜ਼ਰ ਆਏ।  ਉਨ੍ਹਾਂ ਕਿਹਾ, 'ਜਦੋਂ ਤੱਕ ਇਹ ਦੋਸ਼ ਅਦਾਲਤ ਸਾਹਮਣੇ ਸਾਬਤ ਨਹੀਂ ਹੋ ਜਾਂਦੇ, ਉਦੋਂ ਤੱਕ ਇਹ ਸਿਰਫ਼ ਦੋਸ਼ ਹੀ ਹਨ। ਕਿਉਂਕਿ ਇਹ ਕਾਨੂੰਨੀ ਮਾਮਲਾ ਹੈ, ਮੈਂ ਇਸ 'ਤੇ ਇੱਥੇ ਕੁਝ ਨਹੀਂ ਕਹਾਂਗਾ...'

ਟਾਪ ਹੈਡਲਾਈਨ

Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ‘ਚ ਪੈ ਗਿਆ ਚੀਕ-ਚਿਹਾੜਾ; 5.9 ਤੀਬਰਤਾ ਦਾ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ‘ਚ ਪੈ ਗਿਆ ਚੀਕ-ਚਿਹਾੜਾ; 5.9 ਤੀਬਰਤਾ ਦਾ ਜ਼ਬਰਦਸਤ ਝਟਕੇ...
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
Death: ਵੱਡੇ ਹਾਦਸੇ ਨਾਲ ਕੰਬਿਆ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇੱਕੋ ਪਰਿਵਾਰ ਦੇ 6 ਮੈਂਬਰਾਂ ਦੀ ਦਰਦਨਾਕ ਮੌਤ...
ਵੱਡੇ ਹਾਦਸੇ ਨਾਲ ਕੰਬਿਆ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇੱਕੋ ਪਰਿਵਾਰ ਦੇ 6 ਮੈਂਬਰਾਂ ਦੀ ਦਰਦਨਾਕ ਮੌਤ...
Balochistan History: ਹਿੰਦੂਆਂ ਨੇ ਕਦੇ ਬਲੋਚਿਸਤਾਨ 'ਤੇ ਰਾਜ ਕੀਤਾ ਸੀ, ਜਾਣੋ ਇੱਥੇ ਮੁਸਲਿਮ ਰਾਜ ਕਿਵੇਂ ਸਥਾਪਿਤ ਹੋਇਆ?
Balochistan History: ਹਿੰਦੂਆਂ ਨੇ ਕਦੇ ਬਲੋਚਿਸਤਾਨ 'ਤੇ ਰਾਜ ਕੀਤਾ ਸੀ, ਜਾਣੋ ਇੱਥੇ ਮੁਸਲਿਮ ਰਾਜ ਕਿਵੇਂ ਸਥਾਪਿਤ ਹੋਇਆ?

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Embed widget