ਪੜਚੋਲ ਕਰੋ

US Earthquake: ਅਮਰੀਕਾ 'ਚ ਭੂਚਾਲ ਦੇ ਜ਼ੋਰਦਾਰ ਝਟਕੇ, ਸੁਨਾਮੀ ਦੇ ਚੇਤਾਵਨੀ ਜਾਰੀ

US Earthquake News: ਅਮਰੀਕਾ ਦੇ ਅਲਾਸਕਾ ਦੇ ਤੱਟ 'ਤੇ ਭੂਚਾਲ ਦੇ ਭਿਆਨਕ ਝਟਕੇ ਮਹਿਸੂਸ ਕੀਤੇ ਗਏ ਹਨ। ਰੈਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 7.3 ਦੱਸੀ ਗਈ ਹੈ।

Alaska Earthquake News: ਅਮਰੀਕਾ ਦੇ ਅਲਾਸਕਾ ਦੇ ਤੱਟ 'ਤੇ ਐਤਵਾਰ ਨੂੰ ਭਿਆਨਕ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਭੂਚਾਲ ਦੀ ਤੀਬਰਤਾ ਰੇਕਟਰ ਸਕੇਲ 'ਤੇ 7.3 ਦੱਸੀ ਗਈ ਹੈ। ਭੂਚਾਲ ਝਟਕੇ ਇੰਨੇ ਜ਼ਬਰਦਸਤ ਸੀ ਕਿ ਇਨ੍ਹਾਂ ਤੋਂ ਬਾਅਦ ਸੁਨਾਮੀ ਦੀ ਚੇਤਾਵਨੀ ਜਾਰੀ ਕਰ ਦਿੱਤੀ ਗਈ ਹੈ। ਭੂਚਾਲ ਕਾਰਨ ਭਿਆਨਕ ਤਬਾਹੀ ਹੋਣ ਦੀ ਸੰਭਾਵਨਾ ਬਣ ਗਈ ਹੈ। ਹਾਲਾਂਕਿ ਭੂਚਾਲ ਕਾਰਨ ਹੋਏ ਨੁਕਸਾਨ ਦੀ ਸਹੀ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ ਹੈ।

ਸੰਯੁਕਤ ਰਾਜ ਭੂ-ਵਿਗਿਆਨ ਸਰਵੇਖਣ (ਯੂਐਸਜੀਐਸ) ਦੇ ਅਨੁਸਾਰ, ਐਤਵਾਰ ਦੁਪਹਿਰ ਨੂੰ ਅਲਾਸਕਾ ਵਿੱਚ 7.4 ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਤੋਂ ਬਾਅਦ ਤੱਟਵਰਤੀ ਇਲਾਕਿਆਂ 'ਚ ਸੁਨਾਮੀ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ, ਜਿਸ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਹੈ। USGS ਨੇ ਕਿਹਾ ਕਿ ਭੂਚਾਲ 9.3 ਕਿਲੋਮੀਟਰ (5.78 ਮੀਲ) ਦੀ ਡੂੰਘਾਈ 'ਤੇ ਸੀ। ਅਲਾਸਕਾ ਭੂਚਾਲ ਕੇਂਦਰ ਨੇ ਕਿਹਾ ਕਿ ਅਲਾਸਕਾ ਪ੍ਰਾਇਦੀਪ, ਅਲੇਉਟੀਅਨ ਟਾਪੂ ਅਤੇ ਕੁੱਕ ਇਨਲੇਟ ਖੇਤਰਾਂ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ।

ਦੋ ਹਫ਼ਤੇ ਪਹਿਲਾਂ ਵੀ ਆਇਆ ਸੀ ਹਲਕਾ ਭੂਚਾਲ 

ਦੋ ਹਫ਼ਤੇ ਪਹਿਲਾਂ ਅਲਾਸਕਾ ਦੇ ਐਂਕਰੇਜ ਵਿੱਚ ਇੱਕ ਛੋਟਾ ਜਿਹਾ ਭੂਚਾਲ ਆਇਆ ਸੀ। ਯੂਐਸਜੀਐਸ ਦੇ ਅਨੁਸਾਰ, ਭੂਚਾਲ ਦਾ ਕੇਂਦਰ ਸ਼ਹਿਰ ਤੋਂ ਲਗਭਗ 12 ਮੀਲ ਦੱਖਣ ਵਿੱਚ ਸੀ। USGS ਦੁਆਰਾ ਪ੍ਰਦਾਨ ਕੀਤੇ ਗਏ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਭੂਚਾਲ 17.5 ਮੀਲ ਦੀ ਡੂੰਘਾਈ 'ਤੇ ਆਇਆ ਸੀ। ਦੱਸ ਦੇਈਏ ਕਿ ਅਲਾਸਕਾ ਪੈਸੀਫਿਕ ਰਿੰਗ ਆਫ ਫਾਇਰ ਵਿੱਚ ਆਉਂਦਾ ਹੈ, ਜਿਸ ਨੂੰ ਭੂਚਾਲ ਦੀਆਂ ਗਤੀਵਿਧੀਆਂ ਵਿੱਚ ਬਹੁਤ ਸਰਗਰਮ ਮੰਨਿਆ ਜਾਂਦਾ ਹੈ। ਅਜਿਹੇ 'ਚ ਇੱਥੇ ਭੂਚਾਲ ਦਾ ਖ਼ਤਰਾ ਬਣਿਆ ਰਹਿੰਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget