ਪੜਚੋਲ ਕਰੋ

US Elections Result: ਬਾਇਡਨ ਨੇ ਕੀਤਾ ਜਿੱਤ ਦਾ ਦਾਅਵਾ: ਕਿਹਾ 'ਲੋਕਤੰਤਰ ਜਿੱਤੇਗਾ, ਅਮਰੀਕਾ ਜਿੱਤੇਗਾ'

ਬਾਇਡਨ ਨੇ ਟਰੰਪ ਦੇ 'ਵੋਟਾਂ ਦੀ ਗਿਣਤੀ 'ਚ ਧਾਂਦਲੀ' ਕਰਨ ਵਾਲੇ ਇਲਜ਼ਾਮਾਂ 'ਤੇ ਕਿਹਾ ਟਰੰਪ ਦਾ ਬਿਆਨ ਅਪਮਾਨਜਨਕ ਤੇ ਗਲਤ ਹੈ।

US Elections Result: ਅਮਰੀਕਾ ਦੀ ਰਾਸ਼ਟਰਪਤੀ ਚੋਣ 'ਚ ਡੌਨਾਲਡ ਟਰੰਪ ਤੇ ਜੋ ਬਾਇਡਨ ਵਿਚਾਲੇ ਕਾਂਟੇ ਦੀ ਟੱਕਰ ਨਜ਼ਰ ਆ ਰਹੀ ਹੈ। ਬੇਸ਼ੱਕ ਬਾਇਡਨ ਨੇ ਬੜ੍ਹਤ ਬਣਾ ਲਈ ਹੈ ਪਰ ਅਜੇ ਗਿਣਤੀ ਜਾਰੀ ਹੈ। ਟਰੰਪ ਤੇ ਬਾਇਡਨ ਦੋਵਾਂ ਨੇ ਆਪੋ ਆਪਣੀ ਜਿੱਤ ਦਾ ਦਾਅਵਾ ਕੀਤਾ ਹੈ। ਜੋ ਬਾਇਡਨ ਨੇ ਟਵੀਟ ਕਰਕੇ ਕਿਹਾ ਮੇਰੀ ਜਿੱਤ ਪੂਰੇ ਅਮਰੀਕਾ ਦੀ ਜਿੱਤ ਹੋਵੇਗੀ। ਬਾਇਡਨ ਨੇ ਟਵਿਟਰ 'ਤੇ ਪੋਸਟ ਕੀਤੇ ਵੀਡੀਓ ਸੰਦੇਸ਼ 'ਚ ਕਿਹਾ, 'ਸਪਸ਼ਟ ਹੈ ਕਿ ਅਸੀਂ ਕਾਫੀ ਵੋਟਾਂ ਨਾਲ ਜਿੱਤ ਰਹੇ ਹਾਂ ਜੋ ਰਾਸ਼ਟਰਪਤੀ ਅਹੁਦਾ ਜਿੱਤਣ ਲਈ ਵਾਧੂ ਹਨ। ਜਦੋਂ ਵੋਟਾਂ ਦੀ ਗਿਣਤੀ ਸਮਾਪਤ ਹੋ ਜਾਵੇਗੀ ਤਾਂ ਸਾਨੂੰ ਯਕੀਨ ਹੈ ਕਿਅਸੀਂ ਜਿੱਤਾਂਗੇ। ਰਾਸ਼ਟਰਪਤੀ ਚੋਣ 'ਚ ਅਮਰੀਕੀਆਂ ਨੂੰ ਚੁੱਪ ਨਹੀਂ ਕਰਾਇਆ ਜਾਵੇਗਾ।' ਉਨ੍ਹਾਂ ਕਿਹਾ, 'ਇਹ ਸਿਰਫ ਮੇਰੀ ਜਿੱਤ ਜਾਂ ਸਾਡੀ ਜਿੱਤ ਨਹੀਂ ਹੋਵੇਗੀ। ਇਹ ਅਮਰੀਕੀ ਲੋਕਾਂ ਲਈ ਸਾਡੇ ਲੋਕਤੰਤਰ ਲਈ ਅਮਰੀਕਾ ਲਈ ਜਿੱਤ ਹੋਵੇਗੀ।' US Elections: ਅਮਰੀਕਾ 'ਚ ਹਿੰਸਾ ਦਾ ਖਦਸ਼ਾ! ਚੋਣ ਨਤੀਜਿਆਂ ਦੌਰਾਨ ਹੀ ਹੋ ਰਹੇ ਵਿਰੋਧ ਪ੍ਰਦਰਸ਼ਨ ਇਕ ਹੋਰ ਟਵੀਟ 'ਚ ਬਾਇਡਨ ਨੇ ਕਿਹਾ, 'ਪ੍ਰਕਿਰਿਆ ਤੇ ਇਕ ਦੂਜੇ ਤੇ ਯਕੀਨ ਬਣਾਈ ਰੱਖੋ। ਇਕੱਠੇ, ਅਸੀਂ ਇਸ ਨੂੰ ਜਿੱਤਾਂਗੇ।' ਜਿੱਤ ਦੇ ਕਰੀਬ ਪਹੁੰਚੇ ਬਾਇਡਨ ਨੇ ਕਿਹਾ, 'ਵਿਰੋਧੀਆਂ ਨੂੰ ਨਹੀਂ ਮੰਨਾਂਗਾ ਦੁਸ਼ਮਨ, ਸਭ ਦਾ ਰਾਸ਼ਟਰਪਤੀ ਬਣਾਂਗਾ' ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ ਬਾਇਡਨ ਨੇ ਕੀਤਾ ਟਰੰਪ 'ਤੇ ਪਲਟਵਾਰ: ਬਾਇਡਨ ਨੇ ਟਰੰਪ ਦੇ 'ਵੋਟਾਂ ਦੀ ਗਿਣਤੀ 'ਚ ਧਾਂਦਲੀ' ਕਰਨ ਵਾਲੇ ਇਲਜ਼ਾਮਾਂ 'ਤੇ ਕਿਹਾ ਟਰੰਪ ਦਾ ਬਿਆਨ ਅਪਮਾਨਜਨਕ ਤੇ ਗਲਤ ਹੈ। ਬਾਇਡਨ ਨੇ ਆਪਣੇ ਸਮਰਥਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਚੋਣਾਂ ਦੇ ਜੇਤੂ ਦਾ ਐਲਾਨ ਕਰਨ ਦਾ ਕੰਮ ਉਨ੍ਹਾਂ ਦਾ ਜਾਂ ਟਰੰਪ ਦਾ ਨਹੀਂ ਹੈ। ਇਹ ਅਮਰੀਕੀ ਲੋਕਾਂ ਦੀ ਫੈਸਲਾ ਹੈ। ਜਿੱਤ ਦੇ ਕਰੀਬ ਪਹੁੰਚੇ ਬਾਇਡਨ ਨੇ ਕਿਹਾ, 'ਵਿਰੋਧੀਆਂ ਨੂੰ ਨਹੀਂ ਮੰਨਾਂਗਾ ਦੁਸ਼ਮਨ, ਸਭ ਦਾ ਰਾਸ਼ਟਰਪਤੀ ਬਣਾਂਗਾ' ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget