ਪੜਚੋਲ ਕਰੋ

US Elections: ਹਾਊਸ ਸਪੀਕਰ ਤੇ ਟੌਪ ਡੈਮੋਕ੍ਰੇਟਿਕ ਨੌਂਸੀ ਪੇਲੋਸੀ ਨੇ ਬਾਇਡਨ ਨੂੰ ਦੱਸਿਆ 'President-Elect', ਚੋਣ ਨਤੀਜਿਆਂ ਦੀ ਤਸਵੀਰ ਸਾਫ

US Election results 2020: ਬਾਇਡਨ ਨੇ ਪੈਂਸਿਲਵੇਨੀਆ, ਨੌਇਡਾ ਜੌਰਜੀਆ ਅਤੇ ਐਰੀਜੋਨਾ 'ਚ ਟਰੰਪ 'ਤੇ ਬੜ੍ਹਤ ਬਣਾ ਰੱਖੀ ਹੈ। ਜੌਰਜੀਆ ਲੰਮੇ ਸਮੇਂ ਤੋਂ ਰਿਪਬਲਿਕਨ ਪਾਰਟੀ ਦਾ ਗੜ੍ਹ ਰਿਹਾ ਹੈ। ਬਾਇਡਨ ਨੂੰ ਹੁਣ 1,096 ਵੋਟਾਂ ਦੀ ਬੜ੍ਹਤ ਹੈ।

ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਚੋਣ ਨਤੀਜਿਆਂ ਦੀ ਤਸਵੀਰ ਕੁਝ ਹੱਦ ਤਕ ਸਾਫ ਹੋਣੀ ਸ਼ੁਰੂ ਹੋ ਗਈ ਹੈ। ਡੈਮੋਕ੍ਰੇਟਿਕ ਉਮੀਦਵਾਰ ਜੋ ਬਾਇਡਨ ਨੇ ਪੰਜ 'ਚੋਂ ਚਾਰ ਸੂਬਿਆਂ 'ਚ ਬੜ੍ਹਤ ਬਣਾ ਲਈ ਹੈ। ਹਾਊਸ ਸਪੀਕਰ ਤੇ ਕਾਂਗਰਸ 'ਚ ਟੌਪ ਡੈਮੋਕ੍ਰੇਟ ਨੈਂਸੀ ਪੇਲੋਸੀ ਨੇ ਜੋ ਬਾਇਡਨ ਨੂੰ ਅਮਰੀਕਾ ਦਾ ਪ੍ਰੈਜ਼ੀਡੈਂਟ ਇਲੈਕਟ ਕੀਤਾ ਹੈ। ਯਾਨੀ ਕਿ ਉਨ੍ਹਾਂ ਨੂੰ ਅਮਰੀਕਾ ਦਾ ਰਾਸ਼ਟਰਪਤੀ ਦੱਸਿਆ ਹੈ।

ਪੈਂਸਿਲਵੇਨੀਆ 'ਚ ਡੌਨਾਲਡ ਟਰੰਪ ਤੇ ਬਾਇਡਨ ਦੀ ਬੜ੍ਹਤ ਬਣਾਉਣ ਤੋਂ ਬਾਅਦ ਪੇਲੋਸੀ ਨੇ ਮੀਡੀਆ ਨੂੰ ਕਿਹਾ ਕਿ ਅੱਜ ਸਵੇਰੇ ਸਪਸ਼ਟ ਹੋ ਗਿਆ ਕਿ ਬਾਇਡਨ ਤੇ ਕਮਲਾ ਹੈਰਿਸ ਜਿੱਤ ਦੇ ਨੇੜੇ ਹਨ। ਉਨ੍ਹਾਂ ਕਿਹਾ ਕਿ ਪ੍ਰੈਂਜ਼ੀਡੈਂਟ ਇਲੈਕਟ ਬਾਇਡਨ ਕੋਲ ਅਗਵਾਈ ਕਰਨ ਲਈ ਮਜਬੂਤ ਆਧਾਰ ਹੈ।

ਨੈਂਸੀ ਨੇ ਕਿਹਾ ਸਾਡੇ ਦੇਸ਼ ਲਈ ਇਹ ਖੁਸ਼ੀ ਦਾ ਦਿਨ ਹੈ। ਬਾਇਡਨ ਇਸ ਦੇ ਸੂਤਰਧਾਰ ਹਨ। ਕਿਉਂਕਿ ਉਹ ਲੋਕਾਂ ਦੇ ਨੂੰ ਇਕੱਠਿਆਂ ਲਿਆਉਣ 'ਚ ਦ੍ਰਿੜ ਹਨ। ਪੈਂਸਿਲਵੇਨੀਆ ਤੋਂ ਬਾਇਡਨ ਦੀ ਜਿੱਤ ਉਨ੍ਹਾਂ ਨੂੰ 270 ਦੇ ਜਾਦੂਈ ਅੰਕੜੇ ਤਕ ਪਹੁੰਚਾਉਣ ਲਈ ਬਹੁਤ ਹੋਵੇਗੀ। ਜੋ ਰਾਸ਼ਟਰਪਤੀ ਬਣਨ ਲਈ ਜ਼ਰੂਰੀ ਅੰਕੜਾ ਹੈ।

ਭਾਰਤ 'ਚ ਪ੍ਰਦੂਸ਼ਣ ਨੇ ਘਟਾਈ ਲੋਕਾਂ ਦੀ ਔਸਤ ਉਮਰ, ਦਿੱਲੀ 'ਚ ਵਧਿਆ ਖਤਰਾ

ਚਾਰ ਸੂਬਿਆਂ 'ਚ ਬਾਇਡਨ ਦੀ ਬੜ੍ਹਤ

ਬਾਇਡਨ ਨੇ ਪੈਂਸਿਲਵੇਨੀਆ, ਨੌਇਡਾ ਜੌਰਜੀਆ ਅਤੇ ਐਰੀਜੋਨਾ 'ਚ ਟਰੰਪ 'ਤੇ ਬੜ੍ਹਤ ਬਣਾ ਰੱਖੀ ਹੈ। ਜੌਰਜੀਆ ਲੰਮੇ ਸਮੇਂ ਤੋਂ ਰਿਪਬਲਿਕਨ ਪਾਰਟੀ ਦਾ ਗੜ੍ਹ ਰਿਹਾ ਹੈ। ਬਾਇਡਨ ਨੂੰ ਹੁਣ 1,096 ਵੋਟਾਂ ਦੀ ਬੜ੍ਹਤ ਹੈ। ਹਾਲਾਂਕਿ ਜੌਰਜੀਆ 'ਚ ਮੁੜ ਵੋਟਾਂ ਦੀ ਗਿਣਤੀ ਹੋਵੇਗੀ।

ਅਮਰੀਕੀ ਮੀਡੀਆ ਨੇ ਜੌਰਜੀਆ ਦੇ ਸੂਬਾ ਸਕੱਤਰ ਬ੍ਰੈਡ ਰੈਫੇਂਸਪਰ ਦੇ ਹਵਾਲੇ ਨਾਲ ਕਿਹਾ, 'ਜਿਵੇਂ-ਜਿਵੇਂ ਅਸੀਂ ਆਖਰੀ ਗਿਣਤੀ ਕਰ ਰਹੇ ਹਾਂ, ਅਸੀਂ ਆਪਣੇ ਅਗਲੇ ਕਦਮਾਂ ਵੱਲ ਦੇਖਣਾ ਸ਼ੁਰੂ ਕਰ ਸਕਦੇ ਹਾਂ। ਇਕ ਛੋਟੇ ਫਰਕ ਦੇ ਨਾਲ ਜੌਰਜੀਆ 'ਚ ਦੁਬਾਰਾ ਗਿਣਤੀ ਹੋਵੇਗੀ।'

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ

Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
ਫਰੀਦਕੋਟ ਪੁਲਿਸ ਦੀ ਵੱਡੀ ਕਾਰਵਾਈ! ਸ਼ਰਾਬ ਤਸਕਰੀ ਦਾ ਪਰਦਾਫਾਸ਼, 60 ਪੇਟੀਆਂ ਤੇ 90 ਲੀਟਰ ਸ਼ਰਾਬ ਬਰਾਮਦ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
Maa Vaishno Devi ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖਬਰ! ਸ਼ਰਾਈਨ ਬੋਰਡ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ 'ਚ ਠੰਡ ਤੋਂ ਬਿਮਾਰ ਹੋਣ ਕਰਕੇ ਬੱਚੇ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
Bathinda'ਚ ਕੁੜੀ ਨੇ ਪਿਸਤੌਲ ਨਾਲ ਬਣਾਈ ਰੀਲ, ਪੁਲਿਸ ਨੇ ਸ਼ੁਰੂ ਕੀਤੀ ਭਾਲ! ਵਾਇਰਲ ਵੀਡੀਓ 'ਤੇ ਕੀ ਹੋਵੇਗਾ?
SC ਕਮਿਸ਼ਨ ਨੇ ਪਟਿਆਲਾ ਦੇ SP ਅਤੇ DSP ਨੂੰ ਕੀਤਾ ਤਲਬ, ਆਦੇਸ਼ ਤੋਂ ਬਾਵਜੂਦ ਨਹੀਂ ਕੀਤੀ ਕਾਰਵਾਈ

328 ਪਾਵਨ ਸਰੂਪਾਂ ਦੇ ਮਾਮਲੇ ‘ਚ SGPC ਦੇ ਸਾਬਕਾ ਆਡੀਟਰ ਸਤਿੰਦਰ ਕੋਹਲੀ ਗ੍ਰਿਫਤਾਰ, ਅਦਾਲਤ ਨੇ ਦਿੱਤਾ 5 ਦਿਨਾਂ ਦਾ ਰਿਮਾਂਡ

ਅੰਮ੍ਰਿਤਸਰ ਅਤੇ ਪੁਲਿਸ ਵਿਚਾਲੇ ਮੁਕਾਬਲਾ, ਬਦਮਾਸ਼ ਜ਼ਖ਼ਮੀ, ਪ੍ਰਭ ਦਾਸੂਵਾਲ ਨਾਲ ਜੁੜਿਆ ਸੀ ਗੈਂਗ

ਪੰਜਾਬ 'ਚ ਸਕੂਲਾਂ ਦੇ ਵਿਦਿਆਰਥੀਆਂ ਲਈ Datesheet ਜਾਰੀ, ਦੇਖੋ ਪੂਰਾ ਸ਼ਡਿਊਲ

Embed widget