ਪੜਚੋਲ ਕਰੋ

ਟਰੰਪ ਦੇ ਹੋਟਲ 'ਚ 12 ਸਾਲ ਤੋਂ ਕੰਮ ਕਰ ਮਹਿਲਾ ਨੇ ਕਮਲਾ ਹੈਰਿਸ ਲਈ ਕੀਤਾ ਚੋਣ ਪ੍ਰਚਾਰ, ਹੁਣ ਮਿਲੇਗੀ ਕੀ ਸਜ਼ਾ?

American Presidential Election Result 2024: ਅਮਰੀਕਾ ਵਿੱਚ ਰਾਸ਼ਟਰਪਤੀ ਦੇ ਅਹੁਦੇ ਲਈ ਚੋਣਾਂ ਹੋਈਆਂ ਹਨ। ਦੋਵਾਂ ਉਮੀਦਵਾਰਾਂ ਨੇ ਇੱਕ ਦੂਜੇ ਨੂੰ ਸਖ਼ਤ ਟੱਕਰ ਦਿੱਤੀ। ਹੁਣ ਇਹ ਤੈਅ ਹੈ ਕਿ ਟਰੰਪ ਅਮਰੀਕਾ ਦੇ ਅਗਲੇ ਰਾਸ਼ਟਰਪਤੀ ਬਣ ਰਹੇ ਹਨ।

US Election 2024 : ਅਮਰੀਕਾ ਵਿੱਚ ਰਾਸ਼ਟਰਪਤੀ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਹਾਲਾਂਕਿ ਹੁਣ ਤਸਵੀਰ ਸਾਫ਼ ਹੋ ਗਈ ਹੈ ਕਿ ਟਰੰਪ ਅਮਰੀਕਾ ਦੇ ਅਗਲੇ ਰਾਸ਼ਟਰਪਤੀ ਹੋਣਗੇ। ਇਸ ਦੌਰਾਨ ਇਕ ਔਰਤ ਦੀ ਕਹਾਣੀ ਕਾਫੀ ਵਾਇਰਲ ਹੋ ਰਹੀ ਹੈ। ਡੋਨਾਲਡ ਟਰੰਪ ਦੇ ਹੋਟਲ 'ਚ ਕੰਮ ਕਰਨ ਵਾਲੀ ਮਾਰੀਸੇਲਾ ਓਲਵੇਰਾ ਨੂੰ ਉੱਤਰੀ ਲਾਸ ਵੇਗਾਸ 'ਚ ਲੋਕਾਂ ਦੇ ਘਰਾਂ 'ਚ ਜਾ ਕੇ ਟਰੰਪ ਦੀ ਵਿਰੋਧੀ ਕਮਲਾ ਹੈਰਿਸ ਲਈ ਵੋਟ ਮੰਗਦੇ ਦੇਖਿਆ ਗਿਆ। ਹੁਣ ਟਰੰਪ ਦੀ ਜਿੱਤ ਹੋ ਗਈ ਹੈ ਅਤੇ ਸਵਾਲ ਉੱਠ ਰਿਹਾ ਹੈ ਕਿ ਉਸ ਔਰਤ ਦਾ ਕੀ ਹੋਵੇਗਾ। ਕੀ ਉਸ ਨੂੰ ਨੌਕਰੀ ਤੋਂ ਕੱਢ ਦਿੱਤਾ ਜਾਵੇਗਾ?

ਕੀ ਹੈ ਪੂਰਾ ਮਾਮਲਾ

ਲਾਸ ਏਂਜਲਸ ਟਾਈਮਜ਼ ਦੇ ਮੁਤਾਬਕ, ਕਿਊਲਿਨਰੀ ਵਰਕਰਜ਼ ਯੂਨੀਅਨ ਦੀ ਮੈਂਬਰ ਮਾਰੀਸੇਲਾ ਓਲਵੇਰਾ 12 ਸਾਲਾਂ ਤੋਂ ਅਮਰੀਕੀ ਚੋਣਾਂ ਵਿੱਚ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਅਤੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਹੋਟਲ ਵਿੱਚ ਕੰਮ ਕਰ ਰਹੀ ਹੈ। ਮਾਰੀਸੇਲਾ ਚੋਣਾਂ ਤੋਂ ਇੱਕ ਦਿਨ ਪਹਿਲਾਂ ਲੋਕਾਂ ਨਾਲ ਗੱਲਬਾਤ ਕਰ ਰਹੀ ਸੀ। ਹਾਲਾਂਕਿ, ਮਾਰੀਸੇਲਾ ਆਪਣੇ ਬੌਸ ਡੋਨਾਲਡ ਟਰੰਪ ਨੂੰ ਨਹੀਂ ਬਲਕਿ ਉਨ੍ਹਾਂ ਦੀ ਵਿਰੋਧੀ ਕਮਲਾ ਹੈਰਿਸ ਨੂੰ ਵੋਟ ਦੇਣ ਦੀ ਗੱਲ ਕਰ ਰਹੀ ਸੀ।

ਮਾਰੀਸੇਵਾ ਓਲਵੇਰਾ ਨੇ ਕਮਲਾ ਹੈਰਿਸ ਬਾਰੇ ਕੀ ਕਿਹਾ

52 ਸਾਲਾ ਓਲਵੇਰਾ ਨੇ ਲਾਸ ਏਂਜਲਸ ਟਾਈਮਜ਼ ਨੂੰ ਦੱਸਿਆ, 'ਕਮਲਾ ਹੈਰਿਸ ਜ਼ਮੀਨ ਤੋਂ ਉੱਠ ਕੇ ਇਸ ਮੁਕਾਮ 'ਤੇ ਪਹੁੰਚੀ ਹੈ। ਉਸਨੇ ਉਹ ਸਭ ਕੁਝ ਹਾਸਲ ਕੀਤਾ ਜੋ ਉਸਨੂੰ ਇੱਕ ਵਕੀਲ, ਇੱਕ ਉਪ ਰਾਸ਼ਟਰਪਤੀ ਬਣ ਕੇ ਕਰਨਾ ਚਾਹੀਦਾ ਸੀ ਅਤੇ ਹੁਣ ਉਹ ਭਵਿੱਖ ਦੀ ਰਾਸ਼ਟਰਪਤੀ ਵੀ ਹੋ ਸਕਦੀ ਹੈ, ਅਤੇ ਮੈਂ ਚਾਹੁੰਦੀ ਹਾਂ ਕਿ ਮੇਰੇ ਬੱਚੇ ਇਹ ਦੇਖਣ ਕਿ ਇਸ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਤੁਸੀਂ ਕਿੰਨੇ ਨਿਮਰ ਹੋ, ਤੁਸੀਂ ਕਿੱਥੋਂ ਆਏ ਹੋ। ਮਹੱਤਵਪੂਰਨ ਗੱਲ ਇਹ ਹੈ ਕਿ ਤੁਸੀਂ ਸੰਯੁਕਤ ਰਾਜ ਅਮਰੀਕਾ ਵਰਗੇ ਵਿਸ਼ੇਸ਼ ਅਧਿਕਾਰ ਵਾਲੇ ਦੇਸ਼ ਵਿੱਚ ਪੈਦਾ ਹੋਏ ਹੋ।'

14 ਸਾਲ ਦੀ ਉਮਰ ਵਿੱਚ ਸੇਨੀਲਾਸ ਚਲੀ ਗਈ ਸੀ ਓਲਵੇਰਾ 

14 ਸਾਲ ਦੀ ਉਮਰ ਵਿੱਚ ਮਾਰੀਸੇਲਾ ਓਲਵੇਰਾ ਆਪਣੇ ਮਾਤਾ-ਪਿਤਾ ਨਾਲ ਮੈਕਸੀਕਨ ਰਾਜ ਗੁਆਨਾਜੁਆਟੋ ਤੋਂ ਸੇਲੀਨਾਸ ਚਲੀ ਗਈ ਸੀ, ਜਿੱਥੇ ਉਸਦੇ ਪਿਤਾ ਇੱਕ ਬ੍ਰੇਸਰੋ ਸਨ। ਜਿਸ ਤੋਂ ਬਾਅਦ ਉਹ 2010 'ਚ ਆਪਣੇ ਦੋ ਪੁੱਤਰਾਂ ਨਾਲ ਲਾਸ ਵੇਗਾਸ ਚਲੀ ਗਈ ਅਤੇ ਉੱਥੇ ਦੋ ਸਾਲ ਬਾਅਦ ਉਸ ਨੂੰ ਟਰੰਪ ਦੇ ਹੋਟਲ 'ਚ ਨੌਕਰੀ 'ਤੇ ਰੱਖਿਆ ਗਿਆ।ਅਮਰੀਕੀ ਚੋਣਾਂ ਵਿੱਚ ਵੋਟ ਨਾ ਪਾਉਣ ਦੇ ਬਾਵਜੂਦ ਉਹ ਨੇਵਾਦਾ ਵਿੱਚ ਕਮਲਾ ਹੈਰਿਸ ਲਈ ਪ੍ਰਚਾਰ ਕਰ ਰਹੀ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ

Punjab News: ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....

ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
Advertisement
ABP Premium

ਵੀਡੀਓਜ਼

ਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !ਸੁਖਬੀਰ ਬਾਦਲ ਦੇ ਅਸਤੀਫ਼ੇ ਪਿੱਛੇ ਕਿਸਦਾ ਹੱਥ ਹੈ?Sukhbir Badal ਦੇ ਅਸਤੀਫੇ ਨੂੰ ਲੈ ਕੇ ਮੀਟਿੰਗ 'ਚ ਕੀ ਹੋਇਆ ਫੈਸਲਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ
CM ਮਾਨ ਨੇ ਸੰਗਰੂਰ 'ਚ ਨਵੇਂ ਪੰਚਾਂ ਨੂੰ ਚੁਕਵਾਈ ਸਹੁੰ, ਕਿਹਾ-ਉਮੀਦ ਹੈ ਪਿੰਡਾਂ ਦੇ ਵਿਕਾਸ ਲਈ ਬਿਨਾਂ ਪੱਖਪਾਤ ਤੇ ਪੂਰੀ ਇਮਾਨਦਾਰੀ ਨਾਲ ਕਰੋਗੇ ਕੰਮ
Punjab News: ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਕੌਣ ਰਚ ਰਿਹਾ ਸੁਖਬੀਰ ਬਾਦਲ ਨੂੰ ਬਚਾਉਣ ਦੀ ਸਾਜ਼ਿਸ਼? ਜਾਣੋ ਵਰਕਿੰਗ ਕਮੇਟੀ ਨੇ ਕਿਉਂ ਟਾਲਿਆ ਅਸਤੀਫੇ ਬਾਰੇ ਫੈਸਲਾ
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....
ਰਾਹੁਲ ਗਾਂਧੀ ਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਕਰਵਾਏ VIP ਦਰਸ਼ਨ ! ਭੜਕੀ ਸ਼ਰਧਾਲੂ ਨੇ ਕਿਹਾ-ਖ਼ੂਨ ਹੋ ਗਿਆ ਪਾਣੀ, ਹੁਣ ਕਿੱਥੇ ਗਏ ਬਰਛਿਆਂ ਵਾਲੇ....
ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਭਲਕੇ ਰਹੇਗੀ ਛੁੱਟੀ, ਸਕੂਲ, ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ
ਪੰਜਾਬ ਦੇ ਹੋਟਲ 'ਚ ਚੱਲ ਰਿਹਾ ਸੀ ਦੇ*ਹ ਵਪਾ*ਰ ਦਾ ਧੰ*ਦਾ, ਮੌਕੇ 'ਤੇ 11 ਕੁੜੀਆਂ ਤੇ 8 ਮੁੰਡੇ ਚੜ੍ਹੇ ਪੁਲਿਸ ਦੇ ਅੜਿੱਕੇ

ਦਿੱਲੀ 'ਚ ਪ੍ਰਦੂਸ਼ਣ ਦੀ ਸਥਿਤੀ ਬਹੁਤ ਗੰਭੀਰ, ਸਕੂਲ-ਕਾਲਜ ਬੰਦ, ਡਾਕਟਰਾਂ ਨੇ ਲੋਕਾਂ ਨੂੰ ਦਿੱਤੀ ਆਹ ਸਲਾਹ

Punjabi Singer: ਪੰਜਾਬੀ ਗਾਇਕ ਨੂੰ ਪਿਆ ਸ਼ਗਨ, ਇੰਟਰਨੈੱਟ 'ਤੇ ਵਾਈਰਲ ਹੋਈਆਂ ਸ਼ਾਨਦਾਰ ਤਸਵੀਰਾਂ

ਪੰਜਾਬ 'ਚ ਸਰਕਾਰ ਇਨ੍ਹਾਂ ਲੋਕਾਂ ਨੂੰ ਦੇਵੇਗੀ 2.5 ਲੱਖ ਰੁਪਏ, ਜਾਣ ਲਓ ਇਸ ਯੋਜਨਾ ਬਾਰੇ

Embed widget