ਪੜਚੋਲ ਕਰੋ

ਆਖਿਰ ਟਰੰਪ ਨੇ ਮੰਨੀ ਹਾਰ, ਅਮਰੀਕਾ 'ਚ ਹੁਣ ਹੋਵੇਗਾ ਇਹ ਬਦਲਾਅ

ਚੋਣਾਵੀਂ ਨਤੀਜਿਆਂ ਤੋਂ ਬਾਅਦ ਡੌਨਾਲਡ ਟਰੰਪ ਆਪਣੀ ਹਾਰ ਮੰਨਣ ਨੂੰ ਤਿਆਰ ਨਹੀਂ ਸਨ। ਇਸ ਲਈ ਉਨ੍ਹਾਂ ਨਤੀਜਿਆਂ ਨੂੰ ਕਾਨੂੰਨੀ ਚੁਣੌਤੀ ਦੇਣ ਦੀ ਰਣਨੀਤੀ 'ਤੇ ਵੀ ਕੰਮ ਕੀਤਾ ਪਰ ਉਹ ਕੰਮ ਨਹੀਂ ਆਈ। ਅਜਿਹੇ 'ਚ ਹੁਣ ਡੌਨਾਲਡ ਟਰੰਪ ਆਪਣੀ ਹਾਰ ਮੰਨਦਿਆਂ ਹੋਇਆਂ ਦਿਖਾਈ ਦੇ ਰਹੇ ਹਨ।

ਅਮਰੀਕਾ 'ਚ ਹਾਲ ਹੀ 'ਚ ਰਾਸ਼ਟਰਪਤੀ ਚੋਣਾਂ ਹੋਈਆਂ ਹਨ। ਇਨ੍ਹਾਂ ਚੋਣਾਂ 'ਚ ਡੋਨਾਲਡ ਟਰੰਪ ਨੂੰ ਹਾਰਦਾ ਸਾਹਮਣਾ ਕਰਨ ਪੈ ਰਿਹਾ ਹੈ। ਉੱਥੇ ਹੀ ਜੋ ਬਾਇਡਨ ਨੂੰ ਅਮਰੀਕਾ ਦੇ ਨਵੇਂ ਰਾਸ਼ਟਰਪਤੀ ਦੇ ਤੌਰ 'ਤੇ ਚੁਣਿਆ ਗਿਆ ਹੈ। ਹਾਲਾਂਕਿ ਚੋਣਾਂ ਹੋ ਜਾਣ ਤੋਂ ਬਾਅਦ ਹੁਣ ਤਕ ਅਮਰੀਕਾ 'ਚ ਡੌਨਾਲਡ ਟਰੰਪ ਅਹੁਦੇ 'ਤੇ ਅੜੇ ਹੋਏ ਸਨ ਤੇ ਹਾਰ ਮੰਨਣ ਨੂੰ ਤਿਆਰ ਨਹੀਂ ਸਨ, ਪਰ ਹੁਣ ਡੌਨਾਲਡ ਟਰੰਪ ਨੇ ਅਮਰੀਕਾ 'ਚ ਸੱਤਾ ਬਦਲੀ ਦੀ ਪ੍ਰਕਿਰਿਆ ਨੂੰ ਮਨਜੂਰੀ ਦੇ ਦਿੱਤੀ ਹੈ।

ਅਮਰੀਕੀ ਚੋਣਾਂ ਹੋਣ 'ਤੇ ਤਿੰਨ-ਚਾਰ ਹਫਤਿਆਂ ਦੇ ਬਾਅਦ ਵੀ ਅਜਿਹਾ ਮੰਨਿਆ ਜਾਂਦਾ ਜਾ ਰਿਹਾ ਸੀ ਕਿ ਡੌਨਾਲਡ ਟਰੰਪ ਚੋਣਾਂਵੀ ਨਤੀਜਿਆਂ ਨੂੰ ਪਲਟ ਸਕਦੇ ਹਨ। ਡੌਨਾਲਡ ਟਰੰਪ ਚੋਣਾਂਵੀ ਨਤੀਜਿਆਂ ਦੇ ਸਾਹਮਣੇ ਆਉਣ ਤੋਂ ਬਾਅਦ ਜੋ ਬਾਇਡਨ ਅਤੇ ਉਨ੍ਹਾਂ ਦੀ ਡੈਮੋਕ੍ਰੇਟਿਕ ਪਾਰਟੀ 'ਤੇ ਕਈ ਵਾਰ ਨਿਸ਼ਾਨਾ ਸਾਧ ਚੁੱਕੇ ਹਨ। ਚੋਣਾਵੀਂ ਨਤੀਜਿਆਂ ਤੋਂ ਬਾਅਦ ਡੌਨਾਲਡ ਟਰੰਪ ਆਪਣੀ ਹਾਰ ਮੰਨਣ ਨੂੰ ਤਿਆਰ ਨਹੀਂ ਸਨ। ਇਸ ਲਈ ਉਨ੍ਹਾਂ ਨਤੀਜਿਆਂ ਨੂੰ ਕਾਨੂੰਨੀ ਚੁਣੌਤੀ ਦੇਣ ਦੀ ਰਣਨੀਤੀ 'ਤੇ ਵੀ ਕੰਮ ਕੀਤਾ ਪਰ ਉਹ ਕੰਮ ਨਹੀਂ ਆਈ। ਅਜਿਹੇ 'ਚ ਹੁਣ ਡੌਨਾਲਡ ਟਰੰਪ ਆਪਣੀ ਹਾਰ ਮੰਨਦਿਆਂ ਹੋਇਆਂ ਦਿਖਾਈ ਦੇ ਰਹੇ ਹਨ।

ਜੋ ਬਾਇਡਨ ਨੂੰ ਨਿਓਤਾ

ਹੁਣ ਡੌਨਾਲਡ ਟਰੰਪ ਨੇ ਅਮਰੀਕਾ ਦੇ ਜਨਰਲ ਸਰਵਿਸ ਆਫ ਐਡਮਨਿਸਟ੍ਰੇਸ਼ਨ ਨੂੰ ਸੱਤਾ ਟ੍ਰਾਂਸਫਰ ਲਈ ਕਿਹਾ ਹੈ। ਟਰੰਪ ਨੇ ਕਿਹਾ ਹੈ ਕਿ ਜੋ ਕੀਤਾ ਜਾਣਾ ਚਾਹੀਦਾ, ਉਹ ਕਰੋ। ਇਸ ਤੋਂ ਬਾਅਦ ਅਮਰੀਕਾ ਦੀ GSA ਯਾਨੀ ਜਨਰਲ ਸਰਵਿਸ ਐਡਮਨਿਸਟ੍ਰੇਟਰ ਏਮਿਲੀ ਮਰਫੀ ਨੇ ਜੋ ਬਾਇਡਨ ਨੂੰ ਚਿੱਠੀ ਲਿਖੀ ਹੈ ਤੇ ਸੱਤਾ ਬਦਲੀ ਦੀ ਪ੍ਰਕਿਰਿਆ 'ਚ ਸ਼ਾਮਲ ਹੋਣ ਦਾ ਨਿਓਤਾ ਦਿੱਤਾ ਹੈ।

JEE-Mains: ਕੋਰੋਨਾ ਕਹਿਰ ਜਾਰੀ, ਹੁਣ ਜਨਵਰੀ ਦੀ ਬਜਾਇ ਇਸ ਮਹੀਨੇ ਹੋ ਸਕਦੀ ਪ੍ਰੀਖਿਆ

ਦਬਾਅ ਬਣਾਉਣ ਦੀ ਕੋਸ਼ਿਸ਼

ਡੌਨਾਲਡ ਟਰੰਪ ਨੇ ਚੋਣ ਨਤੀਜਿਆਂ ਦੇ ਆਉਣ ਤੋਂ ਬਾਅਦ ਆਪਣੀ ਹਾਰ ਨਹੀਂ ਮੰਨੀ ਸੀ। ਡੌਨਾਲਡ ਟਰੰਪ ਆਪਣੀ ਜਿੱਤ ਯਕੀਨੀ ਬਣਾਉਣ ਲਈ ਹਰ ਉਹ ਹਥਕੰਢੇ ਅਪਣਾ ਰਹੇ ਸਨ ਕਿ ਉਹ ਆਪਣਾ ਸਕਦੇ ਸਨ। ਇਸ ਦੌਰਾਨ ਉਨ੍ਹਾਂ ਕੋਰਟ 'ਚ ਕੇਸ ਵੀ ਦਾਇਰ ਕੀਤੇ। ਅਧਿਕਾਰੀਆਂ ਜਾਂ ਸੂਬੇ ਦੇ ਪ੍ਰਤੀਨਿਧੀਆਂ 'ਤੇ ਦਬਾਅ ਬਣਾਉਣ ਜਿਹੇ ਕੰਮ ਵੀ ਕੀਤੇ। ਡੌਨਾਲਡ ਟਰੰਪ ਨੇ ਚੋਣ ਅਧਿਕਾਰੀਆਂ ਜਾਂ ਸੂਬੇ ਦੇ ਪ੍ਰਤੀਨਿਧੀਆਂ 'ਤੇ ਦਬਾਅ ਪਾਉਣ ਜਿਹਾ ਕੰਮ ਵੀ ਕੀਤਾ ਜੋ ਕਿ ਪਹਿਲਾਂ ਕਦੇ ਵੀ ਦੇਖਣ ਨੂੰ ਮਿਲਿਆ ਨਹੀਂ ਸੀ।

ਠੰਡ ਨੇ ਤੋੜੇ 17 ਸਾਲ ਦੇ ਰਿਕਾਰਡ, ਆਉਣ ਵਾਲੇ ਦਿਨਾਂ 'ਚ ਪਾਰਾ ਹੋਰ ਡਿੱਗਣ ਦੀ ਸੰਭਾਵਨਾ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget