ਪੜਚੋਲ ਕਰੋ

US Elections Result: ਟਰੰਪ ਨੇ ਕਿਹਾ ਰਾਸ਼ਟਰਪਤੀ ਅਹੁਦੇ ਦਾ ਦਾਅਵਾ ਨਾ ਕਰੇ ਬਾਇਡਨ, ਅਜੇ ਕਾਨੂੰਨੀ ਕਾਰਵਾਈ ਬਾਕੀ

ਅੰਦਾਜ਼ੇ ਮੁਤਾਬਕ ਬਾਇਡਨ 264 ਇਲੈਕਟੋਰਲ ਵੋਟ ਹਾਸਲ ਕਰ ਚੁੱਕੇ ਹਨ। ਜਦਕਿ ਟਰੰਪ ਨੂੰ 213 ਹੀ ਵੋਟ ਮਿਲੇ ਹਨ। 77 ਸਾਲਾ ਬਾਇਡਨ ਨਤੀਜੇ ਦੇ ਲਿਹਾਜ਼ ਨਾਲ ਅਹਿਮ ਪੰਜ 'ਚੋਂ ਚਾਰ ਸੂਬਿਆਂ 'ਚ ਅੱਗੇ ਚੱਲ ਰਹੇ ਹਨ।

ਅਮਰੀਕਾ ਦੇ ਰਾਸ਼ਟਰਪਤੀ ਡੌਨਾਲਡ ਟਰੰਪ ਨੇ ਡੈਮੋਕ੍ਰੇਟਿਕ ਪਾਰਟੀ ਵੱਲੋਂ ਆਪਣੇ ਵਿਰੋਧੀ ਜੋ ਬਾਇਡਨ ਨੂੰ ਰਾਸ਼ਟਰਪਤੀ ਅਹੁਦੇ 'ਤੇ ਗਲਤ ਤਰੀਕੇ ਨਾਲ ਦਾਅਵਾ ਕਰਨ ਨੂੰ ਲੈਕੇ ਅਲਰਟ ਕੀਤਾ ਹੈ। ਟਰੰਪ ਨੇ ਸ਼ੁੱਕਰਵਾਰ ਟਵੀਟ ਕੀਤਾ, 'ਜੋ ਬਾਇਡਨ ਨੂੰ ਰਾਸ਼ਟਰਪਤੀ ਅਹੁਦੇ 'ਤੇ ਗਲਤ ਤਰੀਕੇ ਨਾਲ ਦਾਅਵਾ ਨਹੀਂ ਕਰਨਾ ਚਾਹੀਦਾ। ਮੈਂ ਵੀ ਦਾਅਵਾ ਕਰ ਸਕਦਾ ਹਾਂ। ਕਾਨੂੰਨੀ ਕਾਰਵਾਈ ਅਜੇ ਸ਼ੁਰੂ ਹੋ ਰਹੀ ਹੈ।' ਨਤੀਜਿਆਂ ਦੇ ਲਿਹਾਜ਼ ਤੋਂ ਅਹਿਮ ਸੂਬਿਆਂ 'ਚ ਗਿਣਤੀ ਜਾਰੀ ਰਹਿਣ ਦੇ ਵਿਚ ਟਰੰਪ ਜਨਤਕ ਤੌਰ 'ਤੇ ਤਾਂ ਦਿਖੇ ਪਰ ਟਵਿਟਰ 'ਤੇ ਐਕਟਿਵ ਹਨ। ਅੰਦਾਜ਼ੇ ਮੁਤਾਬਕ ਬਾਇਡਨ 264 ਇਲੈਕਟੋਰਲ ਵੋਟ ਹਾਸਲ ਕਰ ਚੁੱਕੇ ਹਨ। ਜਦਕਿ ਟਰੰਪ ਨੂੰ 213 ਹੀ ਵੋਟ ਮਿਲੇ ਹਨ। 77 ਸਾਲਾ ਬਾਇਡਨ ਨਤੀਜੇ ਦੇ ਲਿਹਾਜ਼ ਨਾਲ ਅਹਿਮ ਪੰਜ 'ਚੋਂ ਚਾਰ ਸੂਬਿਆਂ 'ਚ ਅੱਗੇ ਚੱਲ ਰਹੇ ਹਨ। ਟਰੰਪ ਐਰਿਜੋਨਾ 'ਚ ਬਾਇਡਨ ਤੋਂ 38,455 ਵੋਟਾਂ ਨਾਲ ਪਿੱਛੇ ਚੱਲ ਰਹੇ ਹਨ। ਇਸ ਤਰ੍ਹਾਂ ਟਰੰਪ ਜੌਰਜੀਆ 'ਚ 4,224, ਨਵਾਡਾ 'ਚ 22,657 ਤੇ ਪੈਂਸਿਲਵੇਨੀਆ 'ਚ 19,500 ਵੋਟਾਂ ਤੋਂ ਪਿੱਛੇ ਚੱਲ ਰਹੇ ਹਨ। ਪਰ ਉਹ ਨੌਰਥ ਕੈਰੋਲਿਨਾ 'ਚ 76,587 ਵੋਟਾਂ ਨਾਲ ਅੱਗੇ ਹਨ। ਟਰੰਪ ਨੇ ਲਾਏ ਫਰਜ਼ੀ ਵੋਟਾਂ ਦੇ ਇਲਜ਼ਾਮ ਅਮਰੀਕਾ 'ਚ ਰਾਸ਼ਟਰਪਤੀ ਚੋਣਾਂ 'ਚ ਜਿੱਤ ਹਾਸਲ ਕਰਨ ਲਈ ਕਿਸੇ ਵੀ ਉਮੀਦਵਾਰ ਨੂ 538 ਇਲੈਕਟੋਰਲ ਵੋਟਾਂ 'ਚੋਂ ਘੱਟੋ ਘੱਟ 270 ਦੀ ਲੋੜ ਹੁੰਦੀ ਹੈ। ਟਰੰਪ ਨੇ ਚੋਣਾਂ ਦੀ ਪ੍ਰਮਾਣਿਕਤਾ ਨੂੰ ਚੁਣੌਤੀ ਦਿੱਤੀ ਹੈ ਤੇ ਵੱਡੇ ਪੈਮਾਨੇ 'ਤੇ ਫਰਜ਼ੀ ਮਤਦਾਨ ਦਾ ਇਲਜ਼ਾਮ ਲਾਇਆ ਹੈ। ਆਰਥਿਕ ਪੱਖੋਂ ਕਮਜ਼ੋਰ ਹੋ ਰਹੇ ਪੰਜਾਬ ਦੀ ਦੱਸੀ ਅਸਲੀਅਤ, ਮੁੱਖ ਮੰਤਰੀ ਨੂੰ ਲਿਖੀ ਚਿੱਠੀ 'ਚ ਖੁਲਾਸਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget