ਪੜਚੋਲ ਕਰੋ

ਅਮਰੀਕਾ ਚੋਣਾਂ: ਜੋ ਬਾਇਡਨ ਨੂੰ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਐਲਾਨਿਆ, ਟਰੰਪ ਨਾਲ ਮੁਕਾਬਲਾ

ਜੋ ਬਾਇਡਨ ਨੇ ਇਸ ਤੋਂ ਪਹਿਲਾਂ ਦੋ ਵਾਰ ਰਾਸ਼ਟਰਪਤੀ ਦਾ ਉਮੀਦਵਾਰ ਬਣਨ ਦੀ ਕੋਸ਼ਿਸ਼ ਕੀਤੀ ਸੀ ਪਰ ਉਹ ਇਸ 'ਚ ਸਫ਼ਲ ਨਹੀਂ ਹੋ ਸਕੇ ਸਨ। ਇਸ ਵਾਰ ਰਾਸ਼ਟਰਪਤੀ ਚੋਣ 'ਚ ਉਮੀਦਵਾਰ ਬਣਨ ਦੀ ਆਪਣੀ ਸਿਆਸੀ ਇੱਛਾ ਪੂਰੀ ਹੋਣ 'ਤੇ ਉਨ੍ਹਾਂ ਟਵੀਟ ਕਰਕੇ ਕਿਹਾ ਕਿ ਇਹ ਉਨ੍ਹਾਂ ਦੀ ਜ਼ਿੰਦਗੀ ਦਾ ਸਨਮਾਨ ਹੈ।

ਮਿਲਵੌਕੀ: ਅਮਰੀਕਾ 'ਚ ਨਵੰਬਰ 'ਚ ਰਾਸ਼ਟਰਪਤੀ ਅਹੁਦੇ ਲਈ ਚੋਣ ਹੋਵੇਗੀ। ਅਜਿਹੇ 'ਚ ਡੈਮੋਕ੍ਰੇਟਿਕ ਪਾਰਟੀ ਨੇ ਮੰਗਲਵਾਰ ਜੋ ਬਾਇਡਨ ਨੂੰ ਅਧਿਕਾਰਤ ਤੌਰ 'ਤੇ ਰਾਸ਼ਟਰਪਤੀ ਅਹੁਦੇ ਦਾ ਉਮੀਦਵਾਰ ਐਲਾਨ ਦਿੱਤਾ। ਵਾਸ਼ਿੰਗਟਨ ਦੇ ਸਿਆਸੀ ਦਿੱਗਜ਼ ਬਾਇਡਨ ਹੁਣ ਨਵੰਬਰ ਦੀ ਚੋਣ 'ਚ ਮੌਜੂਦਾ ਰਾਸ਼ਟਰਪਤੀ ਤੇ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਡੌਨਲਡ ਟਰੰਪ ਨੂੰ ਟੱਕਰ ਦੇਣਗੇ।

ਕਨਵੈਂਸ਼ਨ 'ਚ ਵੋਟਾਂ ਦੇ ਪੂਰਾ ਹੋਣ 'ਤੇ ਬਾਇਡਨ ਨੇ ਲਾਈਵ ਵੈਬਕਾਸਟ 'ਚ ਕਿਹਾ 'ਤੁਹਾਡਾ ਸਾਰਿਆਂ ਦਾ ਧੰਨਵਾਦ, ਇਸ ਦਾ ਮਤਲਬ ਕਿ ਦੁਨੀਆਂ ਮੇਰੇ ਤੇ ਮੇਰੇ ਪਰਿਵਾਰ ਲਈ ਹੈ ਤੇ ਮੈਂ ਤਹਾਨੂੰ ਵੀਰਵਾਰ ਮਿਲਾਂਗਾ।' ਜੋ ਬਾਇਡਨ ਨੇ ਇਸ ਤੋਂ ਪਹਿਲਾਂ ਦੋ ਵਾਰ ਰਾਸ਼ਟਰਪਤੀ ਦਾ ਉਮੀਦਵਾਰ ਬਣਨ ਦੀ ਕੋਸ਼ਿਸ਼ ਕੀਤੀ ਸੀ ਪਰ ਉਹ ਇਸ 'ਚ ਸਫ਼ਲ ਨਹੀਂ ਹੋ ਸਕੇ ਸਨ। ਇਸ ਵਾਰ ਰਾਸ਼ਟਰਪਤੀ ਚੋਣ 'ਚ ਉਮੀਦਵਾਰ ਬਣਨ ਦੀ ਆਪਣੀ ਸਿਆਸੀ ਇੱਛਾ ਪੂਰੀ ਹੋਣ 'ਤੇ ਉਨ੍ਹਾਂ ਟਵੀਟ ਕਰਕੇ ਕਿਹਾ ਕਿ ਇਹ ਉਨ੍ਹਾਂ ਦੀ ਜ਼ਿੰਦਗੀ ਦਾ ਸਨਮਾਨ ਹੈ।

ਕੋਰੋਨਾ ਵਾਇਰਸ ਨੇ 1 ਕੋਰੜ, 89 ਲੱਖ ਲੋਕਾਂ ਦੀ ਨੌਕਰੀ 'ਤੇ ਮਾਰਿਆ ਡਾਕਾ

ਬਾਇਡਨ ਨੇ ਟਵਿੱਟਰ 'ਤੇ ਕਿਹਾ 'ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਅਹੁਦੇ ਲਈ ਡੈਮੋਕ੍ਰੇਟਿਕ ਪਾਰਟੀ ਦੇ ਨੌਮੀਨੇਸ਼ਨ ਨੂੰ ਸਵੀਕਾਰ ਕਰਨਾ ਮੇਰੀ ਜ਼ਿੰਦਗੀ ਦਾ ਸਨਮਾਨ ਹੈ।' ਡੈਮੋਕ੍ਰੇਟਿਕ ਨੈਸ਼ਨਲ ਕਨਵੈਂਸ਼ਨ ਦੇ ਦੂਜੇ ਦਿਨ ਬਾਇਡਨ ਦਾ ਨਾਂ ਨੌਮੀਨੇਟ ਕੀਤਾ ਗਿਆ।

ਕਾਂਗਰਸ ਦਾ ਅਗਲਾ ਪ੍ਰਧਾਨ ਨਹਿਰੂ-ਗਾਂਧੀ ਪਰਿਵਾਰ ਤੋਂ ਬਾਹਰਲਾ? ਰਾਹੁਲ ਤੋਂ ਬਾਅਦ ਪ੍ਰਿਯੰਕਾ ਗਾਂਧੀ ਦਾ ਦਾਅਵਾ

ਕਨਵੈਂਸ਼ਨ 'ਚ ਪਹਿਲੇ ਦਿਨ ਡੈਮੋਕ੍ਰੇਟਿਕ ਪਾਰਟੀ ਦੇ ਮੌਜੂਦਾ ਤੇ ਸਾਬਕਾ ਲੀਡਰਾਂ ਨੇ ਬਾਇਡਨ ਦੀ ਉਮੀਦਵਾਰੀ ਦਾ ਸਮਰਥਨ ਕੀਤਾ। ਡੈਮੋਕ੍ਰੇਟਸ ਨੇ ਆਪਣੇ ਭਾਸ਼ਣਾ 'ਚ ਕਿਹਾ ਕਿ ਦੇਸ਼ ਤੇ ਵਿਦੇਸ਼ 'ਚ ਟਰੰਪ ਦੀ ਪੈਦਾ ਕੀਤੀ ਅਰਾਜਕਤਾ ਨਾਲ ਨਜਿੱਠਣ ਲਈ ਬਾਇਡਨ ਕੋਲ ਤਜ਼ਰਬਾ ਤੇ ਐਨਰਜੀ ਹੈ।

ਸੁਸ਼ਾਂਤ ਸਿੰਘ ਰਾਜਪੂਤ ਕੇਸ: ਸੁਪਰੀਮ ਕੋਰਟ ਦਾ ਫੈਸਲਾ, CBI ਕਰੇਗੀ ਜਾਂਚ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget