ਪੜਚੋਲ ਕਰੋ

US Elections: ਟਰੰਪ ਬੋਲੇ 'ਜੋ ਬਾਇਡੇਨ ਭ੍ਰਿਸ਼ਟ ਲੀਡਰ ਅਤੇ 47 ਸਾਲ ਤਕ ਅਮਰੀਕਾ ਨੂੰ ਦਿੱਤਾ ਧੋਖਾ'

ਟਰੰਪ ਨੇ ਆਪਣੇ ਸਮਰਥਕਾਂ ਨੂੰ ਕਿਹਾ ਕਿ ਤਿੰਨ ਨਵੰਬਰ ਨੂੰ ਹੋਣ ਵਾਲੀ ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ 'ਚ ਉਨ੍ਹਾਂ ਨੂੰ ਫੈਸਲਾਕੁੰਨ ਜਿੱਤ ਦਿਵਾ ਕੇ ਆਪਣੀ ਗਰਿਮਾ ਦੀ ਰੱਖਿਆ ਕਰਨ ਦਾ ਇਹੀ ਇਕ ਤਰੀਕਾ ਹੈ।

ਅਮਰੀਕਾ ਦੇ ਰਾਸ਼ਟਰਪਤੀ ਡੌਨਾਲਡ ਟਰੰਪ ਨੇ ਰਾਸ਼ਟਰਪਤੀ ਅਹੁਦੇ ਦੀ ਚੋਣ 'ਚ ਆਪਣੇ ਵਿਰੋਧੀ ਜੋ ਬਾਇਡਨ 'ਤੇ ਭ੍ਰਿਸ਼ਟ ਲੀਡਰ ਹੋਣ ਦਾ ਇਲਜ਼ਾਮ ਲਾਉਂਦਿਆਂ ਕਿਹਾ ਕਿ ਡੈਮੋਕ੍ਰੇਟਿਕ ਉਮੀਦਵਾਰ ਨੇ ਪਿਛਲੇ 47 ਸਾਲ 'ਚ ਅਮਰੀਕੀਆਂ ਨੂੰ ਧੋਖਾ ਦੇਣ ਤੋਂ ਇਲਾਵਾ ਹੋਰ ਕੁਝ ਨਹੀਂ ਦਿੱਤਾ। ਟਰੰਪ ਨੇ ਮਿਨੇਸੋਟਾ ਦੇ ਰੋਚੇਸਟਰ 'ਚ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਾਇਡਨ ਨੂੰ ਸੱਤਾ ਦੀ ਸਨਕ ਹੈ। ਉਨ੍ਹਾਂ ਕਿਹਾ, ਬਾਇਡਨ ਘਟੀਆ ਤੇ ਭ੍ਰਿਸ਼ਟ ਲੀਡਰ ਹੈ। ਜਿੰਨ੍ਹਾਂ ਪਿਛਲੇ 47 ਸਾਲ 'ਚ ਤਹਾਨੂੰ ਧੋਖਾ ਦੇਣ ਤੋਂ ਇਲਾਵਾ ਹੋਰ ਕੁਝ ਨਹੀਂ ਕੀਤਾ। ਉਹ ਆਪਣੀਆਂ ਅੱਖਾਂ 'ਚ ਦੇਖਣਗੇ ਤੇ ਪਿੱਛੇ ਘੁੰਮ ਕੇ ਤੁਹਾਡੀ ਪਿੱਠ 'ਤੇ ਛੁਰਾ ਖੋਪ ਦੇਣਗੇ। ਉਨ੍ਹਾਂ ਨੇ ਕੇਵਲ ਸਿਰਫ ਸੱਤਾ ਹਾਸਲ ਕਰਨ ਦੀ ਚਿੰਤਾ ਹੈ। ਟਰੰਪ ਨੇ ਆਪਣੇ ਸਮਰਥਕਾਂ ਨਾਲ ਕੀਤੀ ਜਿੱਤ ਦਿਵਾਉਣ ਦੀ ਅਪੀਲ ਟਰੰਪ ਨੇ ਆਪਣੇ ਸਮਰਥਕਾਂ ਨੂੰ ਕਿਹਾ ਕਿ ਤਿੰਨ ਨਵੰਬਰ ਨੂੰ ਹੋਣ ਵਾਲੀ ਰਾਸ਼ਟਰਪਤੀ ਅਹੁਦੇ ਦੀਆਂ ਚੋਣਾਂ 'ਚ ਉਨ੍ਹਾਂ ਨੂੰ ਫੈਸਲਾਕੁੰਨ ਜਿੱਤ ਦਿਵਾ ਕੇ ਆਪਣੀ ਗਰਿਮਾ ਦੀ ਰੱਖਿਆ ਕਰਨ ਦਾ ਇਹੀ ਇਕ ਤਰੀਕਾ ਹੈ। ਅਮਰੀਕੀ ਜੀਵਨ ਸ਼ੈਲੀ ਨੂੰ ਸੁਰੱਖਿਅਤ ਰੱਖਣ ਅਤੇ ਉਸ ਦੀ ਰੱਖਿਆ ਕਰਨ ਦਾ ਇਹੀ ਇਕਮਾਤਰ ਤਰੀਕਾ ਹੈ। ਤਹਾਨੂੰ ਤਿੰਨ ਨਵੰਬਰ ਨੂੰ ਮਤਦਾਨ ਕਰਨਾ ਹੋਵੇਗਾ। ਤਿੰਨ ਨਵੰਬਰ ਨੂੰ ਬਾਇਡਨ ਨੂੰ ਹਰਾਉਣ ਅਤੇ ਅਮਰੀਕੀ ਆਜ਼ਾਦੀ ਦੀ ਰੱਖਿਆ ਕਰਨ ਲਈ ਮਤਦਾਨ ਕਰੋ। ਰਾਸ਼ਟਰਪਤੀ ਨੇ ਕਿਹਾ ਕਿ ਬਾਇਡਨ ਦੀ ਯੋਜਨਾ ਦੇ ਕਾਰਨ ਕੋਰੋਨਾ ਵਾਇਰਸ ਦਾ ਟੀਕਾ ਆਉਣ 'ਚ ਦੇਰੀ ਹੋਵੇਗੀ। ਉਨ੍ਹਾਂ ਕਿਹਾ ਅਰਥਵਿਵਸਥਾ ਢਹਿ ਜਾਵੇਗੀ ਤੇ ਪੂਰਾ ਦੇਸ਼ ਬੰਦ ਹੋ ਜਾਵੇਗਾ। ਉਨ੍ਹਾਂ ਕਿਹਾ ਅਸੀਂ ਚੀਨੀ ਪਲੇਗ ਨੂੰ ਹਮੇਸ਼ਾਂ ਲਈ ਮਿਟਾ ਦੇਣਗੇ। ਰਿਪਬਲਿਕਨ ਪਾਰਟੀ ਲਈ ਮਤਦਾਨ ਅਮਰੀਕੀ ਸੁਫਨਿਆਂ ਲਈ ਮਤਦਾਨ ਹੋਵੇਗਾ। ਇਬਰਾਹਿਮ ਲਿੰਕਨ ਦੀ ਪਾਰਟੀ ਲਈ ਮਤਦਾਨ ਹੋਵੇਗਾ। ਆਉਣ ਵਾਲੇ ਚਾਰ ਸਾਲ 'ਚ ਸਮਾਪਤ ਕਰਨਗੇ ਚੀਨ 'ਤੇ ਨਿਰਭਰਤਾ ਅਮਰੀਕਾ 'ਚ ਕੋਰੋਨਾ ਵਾਇਰਸ ਨਾਲ ਕੁੱਲ 90,34,925 ਲੋਕ ਇਨਫੈਕਟਡ ਹੋ ਚੁੱਕੇ ਹਨ ਤੇ 2,29,544 ਲੋਕਾਂ ਦੀ ਇਨਫੈਕਸ਼ਨ ਦਾ ਕਾਰਨ ਮੌਤ ਹੋ ਚੁੱਕੀ ਹੈ। ਉਨ੍ਹਾਂ ਕਿਹਾ, 'ਅਸੀਂ ਚਾਰ ਸਾਲ 'ਚ ਅਮਰੀਕਾ ਨੂੰ ਦੁਨੀਆਂ ਦੀ ਮਹਾਸ਼ਕਤੀ ਬਣਾਉਣਗੇ ਤੇ ਚੀਨ 'ਤੇ ਨਿਰਭਰਤਾ ਹਮੇਸ਼ਾਂ ਲਈ ਸਮਾਪਤ ਕਰ ਦੇਣਗੇ।' ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Playway School Guidelines: ਪੰਜਾਬ 'ਚ ਨਹੀਂ ਚੱਲੇਗੀ ਪਲੇਵੇਅ ਸਕੂਲਾਂ ਦੀ ਮਨਮਾਨੀ! ਸਰਕਾਰ ਨੇ ਜਾਰੀ ਕੀਤੇ 14 ਦਿਸ਼ਾ-ਨਿਰਦੇਸ਼
ਪੰਜਾਬ 'ਚ ਨਹੀਂ ਚੱਲੇਗੀ ਪਲੇਵੇਅ ਸਕੂਲਾਂ ਦੀ ਮਨਮਾਨੀ! ਸਰਕਾਰ ਨੇ ਜਾਰੀ ਕੀਤੇ 14 ਦਿਸ਼ਾ-ਨਿਰਦੇਸ਼
Farmers Protest:  ਕਿਸਾਨ ਅੰਦੋਲਨ ਫੈਲਦਾ ਵੇਖ ਐਕਸ਼ਨ ਮੋਡ 'ਚ ਮੋਦੀ ਸਰਕਾਰ, ਰਾਤੋ-ਰਾਤ ਹੋਇਆ 'ਡਿਜ਼ੀਟਲ ਅਟੈਕ'
Farmers Protest:  ਕਿਸਾਨ ਅੰਦੋਲਨ ਫੈਲਦਾ ਵੇਖ ਐਕਸ਼ਨ ਮੋਡ 'ਚ ਮੋਦੀ ਸਰਕਾਰ, ਰਾਤੋ-ਰਾਤ ਹੋਇਆ 'ਡਿਜ਼ੀਟਲ ਅਟੈਕ'
Shaheedi Jor Mela 2024: ਸਿੱਖ ਕੌਮ ਖੁਸ਼ੀ ਦੇ ਸਮਾਗਮ ਨਾ ਕਰਵਾਏ,  ਮਿੱਠੇ ਪਕਵਾਨ ਨਾ ਪਕਾਏ...ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਅਪੀਲ
Shaheedi Jor Mela 2024: ਸਿੱਖ ਕੌਮ ਖੁਸ਼ੀ ਦੇ ਸਮਾਗਮ ਨਾ ਕਰਵਾਏ, ਮਿੱਠੇ ਪਕਵਾਨ ਨਾ ਪਕਾਏ...ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਅਪੀਲ
Punjab News: ਰੇਪ ਤੇ ਕਤਲ ਕੇਸ 'ਚ ਘਿਰੇ ਢੱਡਰੀਆਂ ਵਾਲੇ ਨੇ ਕੀਤਾ ਵੱਡਾ ਦਾਅਵਾ, ਜਾਣੋ ਕੀ ਹੈ ਮਾਮਲਾ
Punjab News: ਰੇਪ ਤੇ ਕਤਲ ਕੇਸ 'ਚ ਘਿਰੇ ਢੱਡਰੀਆਂ ਵਾਲੇ ਨੇ ਕੀਤਾ ਵੱਡਾ ਦਾਅਵਾ, ਜਾਣੋ ਕੀ ਹੈ ਮਾਮਲਾ
Advertisement
ABP Premium

ਵੀਡੀਓਜ਼

Farmers Protest | ਜਗਜੀਤ ਡੱਲੇਵਾਲ ਦੀ ਸਿਹਤ ਖ਼ਰਾਬ ਕਿਸਾਨਾਂ ਨੇ ਚੁੱਕਿਆ ਵੱਡਾ ਕਦਮ! |Abp SanjhaSukhbir Badal  ਦੀ ਸਜ਼ਾ ਦਾ 8ਵਾਂ ਦਿਨ Exclusive ਤਸਵੀਰਾਂ! | Muktsar Sahib | Akali DalBreaking| Ranjeet Singh Dadrianwala|ਮੈਂ ਨਹੀਂ ਕੀਤਾ ਕੋਈ Rape FIR ਤੋਂ ਬਾਅਦ ਢਡਰੀਆਂ ਵਾਲੇ ਦਾ ਵੱਡਾ ਬਿਆਨ!Ranjeet Singh Dadrianwala | ਪਹਿਲਾਂ ਰੇਪ ਫ਼ਿਰ ਕਤਲ ਢਡਰੀਆਂ ਵਾਲੇ ਖਿਲਾਫ਼ ਖ਼ੁਲਾਸੇ | Highcourt |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Playway School Guidelines: ਪੰਜਾਬ 'ਚ ਨਹੀਂ ਚੱਲੇਗੀ ਪਲੇਵੇਅ ਸਕੂਲਾਂ ਦੀ ਮਨਮਾਨੀ! ਸਰਕਾਰ ਨੇ ਜਾਰੀ ਕੀਤੇ 14 ਦਿਸ਼ਾ-ਨਿਰਦੇਸ਼
ਪੰਜਾਬ 'ਚ ਨਹੀਂ ਚੱਲੇਗੀ ਪਲੇਵੇਅ ਸਕੂਲਾਂ ਦੀ ਮਨਮਾਨੀ! ਸਰਕਾਰ ਨੇ ਜਾਰੀ ਕੀਤੇ 14 ਦਿਸ਼ਾ-ਨਿਰਦੇਸ਼
Farmers Protest:  ਕਿਸਾਨ ਅੰਦੋਲਨ ਫੈਲਦਾ ਵੇਖ ਐਕਸ਼ਨ ਮੋਡ 'ਚ ਮੋਦੀ ਸਰਕਾਰ, ਰਾਤੋ-ਰਾਤ ਹੋਇਆ 'ਡਿਜ਼ੀਟਲ ਅਟੈਕ'
Farmers Protest:  ਕਿਸਾਨ ਅੰਦੋਲਨ ਫੈਲਦਾ ਵੇਖ ਐਕਸ਼ਨ ਮੋਡ 'ਚ ਮੋਦੀ ਸਰਕਾਰ, ਰਾਤੋ-ਰਾਤ ਹੋਇਆ 'ਡਿਜ਼ੀਟਲ ਅਟੈਕ'
Shaheedi Jor Mela 2024: ਸਿੱਖ ਕੌਮ ਖੁਸ਼ੀ ਦੇ ਸਮਾਗਮ ਨਾ ਕਰਵਾਏ,  ਮਿੱਠੇ ਪਕਵਾਨ ਨਾ ਪਕਾਏ...ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਅਪੀਲ
Shaheedi Jor Mela 2024: ਸਿੱਖ ਕੌਮ ਖੁਸ਼ੀ ਦੇ ਸਮਾਗਮ ਨਾ ਕਰਵਾਏ, ਮਿੱਠੇ ਪਕਵਾਨ ਨਾ ਪਕਾਏ...ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀ ਅਪੀਲ
Punjab News: ਰੇਪ ਤੇ ਕਤਲ ਕੇਸ 'ਚ ਘਿਰੇ ਢੱਡਰੀਆਂ ਵਾਲੇ ਨੇ ਕੀਤਾ ਵੱਡਾ ਦਾਅਵਾ, ਜਾਣੋ ਕੀ ਹੈ ਮਾਮਲਾ
Punjab News: ਰੇਪ ਤੇ ਕਤਲ ਕੇਸ 'ਚ ਘਿਰੇ ਢੱਡਰੀਆਂ ਵਾਲੇ ਨੇ ਕੀਤਾ ਵੱਡਾ ਦਾਅਵਾ, ਜਾਣੋ ਕੀ ਹੈ ਮਾਮਲਾ
ਤੁਹਾਡੀ ਆਹ ਆਦਤ ਬਣਾ ਸਕਦੀ ਤੁਹਾਨੂੰ ਬਿਮਾਰ, ਕਿਤੇ ਤੁਸੀਂ ਵੀ ਤਾਂ ਨਹੀਂ ਘਰ ਲਿਆ ਰਹੇ ਬਿਮਾਰੀ
ਤੁਹਾਡੀ ਆਹ ਆਦਤ ਬਣਾ ਸਕਦੀ ਤੁਹਾਨੂੰ ਬਿਮਾਰ, ਕਿਤੇ ਤੁਸੀਂ ਵੀ ਤਾਂ ਨਹੀਂ ਘਰ ਲਿਆ ਰਹੇ ਬਿਮਾਰੀ
ਪੰਜਾਬ-ਹਰਿਆਣਾ 'ਚ NIA ਦੀ ਰੇਡ, ਨਸ਼ਾ ਤਸਕਰਾਂ 'ਤੇ ਹੋਈ ਕਾਰਵਾਈ, 4 ਥਾਵਾਂ 'ਤੇ ਹੋਈ ਛਾਪੇਮਾਰੀ
ਪੰਜਾਬ-ਹਰਿਆਣਾ 'ਚ NIA ਦੀ ਰੇਡ, ਨਸ਼ਾ ਤਸਕਰਾਂ 'ਤੇ ਹੋਈ ਕਾਰਵਾਈ, 4 ਥਾਵਾਂ 'ਤੇ ਹੋਈ ਛਾਪੇਮਾਰੀ
Diesel Vehicle Ban: ਭਾਰਤ 'ਚ ਡੀਜ਼ਲ ਵਾਹਨਾਂ 'ਤੇ ਕਿਉਂ ਲਗਾਈ ਗਈ ਪਾਬੰਦੀ ? ਜਾਣੋ ਸਰਕਾਰ ਵੱਲੋਂ ਚੁੱਕੇ ਇਸ ਕਦਮ ਦੀ ਵਜ੍ਹਾ
ਭਾਰਤ 'ਚ ਡੀਜ਼ਲ ਵਾਹਨਾਂ 'ਤੇ ਕਿਉਂ ਲਗਾਈ ਗਈ ਪਾਬੰਦੀ ? ਜਾਣੋ ਸਰਕਾਰ ਵੱਲੋਂ ਚੁੱਕੇ ਇਸ ਕਦਮ ਦੀ ਵਜ੍ਹਾ
Farmers Protest: ਕਿਸਾਨ ਅੰਦੋਲਨ ਨੂੰ ਅਮਰੀਕਾ ਤੋਂ ਮਿਲੀ ਹਮਾਇਤ, ਪੀਐਮ ਮੋਦੀ ਨੂੰ ਵੀ ਦਿੱਤੀ ਨਸੀਹਤ
Farmers Protest: ਕਿਸਾਨ ਅੰਦੋਲਨ ਨੂੰ ਅਮਰੀਕਾ ਤੋਂ ਮਿਲੀ ਹਮਾਇਤ, ਪੀਐਮ ਮੋਦੀ ਨੂੰ ਵੀ ਦਿੱਤੀ ਨਸੀਹਤ
Embed widget