ਅਮਰੀਕਾ 'ਚ ਰਾਸ਼ਟਰਪਤੀ ਅਹੁਦੇ ਦੀ ਚੋਣ ਪ੍ਰਕਿਰਿਆ ਮੁਕੰਮਲ ਹੋ ਗਈ ਹੈ। ਜਿਸ ਤੋਂ ਬਾਅਦ ਸਭ ਦੀਆਂ ਨਜ਼ਰਾਂ ਨਤੀਜਿਆਂ 'ਤੇ ਟਿਕ ਗਈਆਂ ਹਨ। ਇਲਕੈਟੋਰਲ ਵੋਟ 'ਚ ਫਿਲਹਾਲ ਜੋ ਬਾਇਡਨ ਅੱਗੇ ਚੱਲ ਰਹੇ ਹਨ। ਜੋ ਬਾਇਡਵ 129 ਤੇ ਟਰੰਪ ਡੌਨਾਲਡ ਟਰੰਪ ਨੂੰ 94 ਇਲੈਕਟੋਰਲ ਵੋਟ ਮਿਲੇ ਹਨ।


ਮੁਸ਼ਕਿਲ ਦੌਰ 'ਚੋਂ ਗੁਜ਼ਰ ਰਿਹਾ ਪੰਜਾਬ, ਕੈਪਟਨ ਲਈ ਵੱਡੀ ਚੁਣੌਤੀ !


ਅਮਰੀਕਾ 'ਚ ਕੁੱਲ ਇਲੈਕਟਰਸ ਦੀ ਸੰਖਿਆਂ 538 ਹੈ ਤੇ ਬਹੁਮਤ ਲਈ 270 ਦਾ ਅੰਕੜਾ ਲੋਂੜੀਦਾਂ ਹੈ। ਡੌਨਾਲਡ ਟਰੰਪ ਤੇ ਜੋ ਬਾਇਡਨ ਨੂੰ ਰਾਸ਼ਟਰਪਤੀ ਬਣਨ ਲਈ 270 ਦੇ ਅੰਕੜੇ ਨੂੰ ਪਾਰ ਕਰਨਾ ਹੋਵੇਗਾ।


ਪੰਜਾਬ 'ਚ ਕੋਲੇ ਦੀ ਕਮੀ ਕਾਰਨ ਹਾਲਾਤ ਨਾਜ਼ੁਕ, ਅੱਜ ਤੋਂ ਲੱਗਣਗੇ ਪਾਵਰ ਕੱਟ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ