ਪੜਚੋਲ ਕਰੋ

ਕੋਰੋਨਾ ਨਾਲ ਖੜ੍ਹੀ ਹੋਈ ਨਵੀਂ ਮੁਸੀਬਤ, ਦੁਨੀਆ 'ਚ ਖੁਦਕੁਸ਼ੀਆਂ ਵਧੀਆਂ, ਹੁਣ ਚਲੇਗੀ ਖਾਸ ਮੁਹਿੰਮ

ਦੱਸ ਦੇਈਏ ਕਿ ਰਾਸ਼ਟਰਪਤੀ ਟਰੰਪ ਨੇ ਬਜ਼ੁਰਗਾਂ ਵਿੱਚ ਖੁਦਕੁਸ਼ੀ ਦੀ ਦਰ ਨੂੰ ਘਟਾਉਣ ਲਈ ਪਿਛਲੇ ਸਾਲ ਇੱਕ ਸੰਘੀ ਟਾਸਕ ਫੋਰਸ ਕਾਇਮ ਕੀਤੀ ਸੀ। ਇਸ ਵੇਲੇ ਹਰ ਰੋਜ਼ 20 ਲੋਕ ਖੁਦਕੁਸ਼ੀ ਕਰ ਰਹੇ ਹਨ, ਜੋ ਫੌਜ ਨਾਲ ਜੁੜੇ ਹੋਏ ਸੀ।

ਵਾਸ਼ਿੰਗਟਨ: ਕੋਰੋਨਾਵਾਇਰਸ (Coronavirus) ਦੌਰਾਨ ਵਧ ਰਹੇ ਤਣਾਅ ਨਾਲ ਅਮਰੀਕਾ (America) ਵਿੱਚ ਖ਼ੁਦਕੁਸ਼ੀ ਦੇ ਮਾਮਲਿਆਂ ਵਿੱਚ ਵਾਧਾ ਹੋਇਆ ਹੈ। ਅਮਰੀਕੀ ਸਰਕਾਰ (US Government) ਉਨ੍ਹਾਂ ਮਾਮਲਿਆਂ ਬਾਰੇ ਚਿੰਤਤ ਹੈ ਜੋ ਲਗਾਤਾਰ ਸਾਹਮਣੇ ਆ ਰਹੇ ਹਨ। ਸੰਘੀ ਸਰਕਾਰ ਨੇ ਮੰਗਲਵਾਰ ਨੂੰ ਰਾਸ਼ਟਰੀ ਮੁਹਿੰਮ ਦੀ ਸ਼ੁਰੂਆਤ ਕੀਤੀ ਜਿਸ ਦਾ ਉਦੇਸ਼ ਖ਼ੁਦਕੁਸ਼ੀਆਂ ਦੀਆਂ ਉੱਚ ਦਰਾਂ ਨੂੰ ਘਟਾਉਣਾ ਹੈ। ਸਰਕਾਰ ਨੇ ਇਸ ਲਈ ਜਨਤਕ ਮਦਦ ਦੀ ਮੰਗ ਕੀਤੀ ਹੈ। ਤਕਰੀਬਨ ਦੋ ਸਾਲਾਂ ਦੀ ਕੋਸ਼ਿਸ਼ ਦੇ ਬਾਅਦ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਖ਼ੁਦਕੁਸ਼ੀ ਨੂੰ ਘਟਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਹੈ। ਬੁੱਧਵਾਰ ਤੋਂ ਇੰਟਰਨੈਟ ‘ਤੇ 'ਖੁਦਕੁਸ਼ੀ ਨੂੰ ਰੋਕਿਆ ਜਾ ਸਕਦਾ ਹੈ', ਦੇ ਸੰਦੇਸ਼ ਦੇ ਨਾਲ ਡਿਜੀਟਲ ਪਲੇਟਫਾਰਮ ‘ਤੇ ਇਸ਼ਤਿਹਾਰਾਂ ਦੀ ਸ਼ੁਰੂਆਤ ਹੋਵੇਗੀ। ਇਸ ਦੇ ਲਈ ਕਾਰੋਬਾਰਾਂ, ਸਕੂਲਾਂ, ਗੈਰ-ਲਾਭਕਾਰੀ ਲੋਕਾਂ ਦੀ ਮਦਦ ਲਈ ਲੋਕਾਂ ਨੂੰ ਦੂਜਿਆਂ ਨਾਲ ਆਪਣੀਆਂ ਸਮੱਸਿਆਵਾਂ ਬਾਰੇ ਖੁੱਲ੍ਹ ਕੇ ਗੱਲ ਕਰਨ ਲਈ ਪ੍ਰੇਰਿਤ ਕਰਨ ਲਈ ਸਹਾਇਤਾ ਦੀ ਮੰਗ ਕੀਤੀ ਜਾਏਗੀ। ਅਮਰੀਕਾ ਦੇ ਉਪ ਰਾਸ਼ਟਰਪਤੀ ਮਾਈਕ ਪੈਂਸ ਦੀ ਪਤਨੀ ਕੈਰਨ ਪੈਂਸ (Karen Pence) ਨੇ ਕਿਹਾ ਕਿ ਮਿਲ ਕੇ ਕੰਮ ਕਰਦੇ ਹੋਏ ਅਸੀਂ ਇਸ ਰੋੜ-ਮੈਪ ਨੂੰ ਲਾਗੂ ਕਰ ਸਕਦੇ ਹਾਂ ਅਤੇ ਖੁਦਕੁਸ਼ੀ ਦੇ ਇਸ ਰਾਸ਼ਟਰੀ ਦੁਖਾਂਤ ਨੂੰ ਖਤਮ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਮੁਹਿੰਮ ਨੂੰ ਸ਼ੁਰੂ ਕਰਨ ਦਾ ਇਹ ਸਹੀ ਸਮਾਂ ਹੈ, ਕਿਉਂਕਿ ਕੋਰੋਨਵਾਇਰਸ ਕਾਰਨ ਸਮਾਜਿਕ ਦੂਰੀ ਵਧ ਗਈ ਹੈ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Canada News: ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Embed widget