ਪੜਚੋਲ ਕਰੋ

ਦੁਨੀਆ ਦੇਖੇਗੀ ਇੱਕ ਹੋਰ ਜੰਗ ! ਚੀਨੀ ਹਮਲੇ ਦੇ ਡਰ ਵਿਚਾਲੇ ਤਾਈਵਾਨ ਤੋਂ ਨਾਗਰਿਕਾਂ ਨੂੰ ਕੱਢਣ ਦੀ ਤਿਆਰੀ ਕਰ ਰਿਹੈ US

US: ਤਾਈਵਾਨ ਵਿੱਚ 80 ਹਜ਼ਾਰ ਤੋਂ ਵੱਧ ਅਮਰੀਕੀ ਰਹਿੰਦੇ ਹਨ। ਉਨ੍ਹਾਂ ਨੂੰ ਹਾਲ ਹੀ ਦੇ ਸਾਲਾਂ ਵਿੱਚ ਤਾਈਵਾਨ ਵਿੱਚ ਚੀਨੀ ਫੌਜ ਅਤੇ ਚੀਨੀ ਲੀਡਰਸ਼ਿਪ ਤੋਂ ਵੱਧ ਰਹੇ ਖਤਰਿਆਂ ਦਾ ਸਾਹਮਣਾ ਕਰਨਾ ਪਿਆ ਹੈ।

US Evacuate Citizen From Taiwan: ਅਮਰੀਕਾ ਦੀ ਬਾਇਡੇਨ ਸਰਕਾਰ ਤਾਈਵਾਨ ਵਿੱਚ ਰਹਿ ਰਹੇ ਅਮਰੀਕੀ ਨਾਗਰਿਕਾਂ ਨੂੰ ਕੱਢਣ ਦੀ ਯੋਜਨਾ ਬਣਾ ਰਹੀ ਹੈ। ਦਿ ਮੈਸੇਂਜਰ ਨਿਊਜ਼ ਵੈੱਬਸਾਈਟ ਮੁਤਾਬਕ, ਅਮਰੀਕਾ ਪਿਛਲੇ 6 ਮਹੀਨਿਆਂ ਤੋਂ ਨਾਗਰਿਕਾਂ ਨੂੰ ਕੱਢਣ ਦੀ ਯੋਜਨਾ ਬਣਾ ਰਿਹਾ ਹੈ।

ਹਾਲਾਂਕਿ ਪਿਛਲੇ 2 ਮਹੀਨਿਆਂ 'ਚ ਉਨ੍ਹਾਂ ਨੇ ਇਸ ਕੰਮ 'ਚ ਤੇਜ਼ੀ ਲਿਆਂਦੀ ਹੈ। ਅਮਰੀਕਾ ਨੂੰ ਡਰ ਹੈ ਕਿ ਚੀਨ ਕਿਸੇ ਵੀ ਸਮੇਂ ਤਾਈਵਾਨ 'ਤੇ ਹਮਲਾ ਕਰ ਸਕਦਾ ਹੈ ਅਤੇ ਇਸ ਦਾ ਸਭ ਤੋਂ ਜ਼ਿਆਦਾ ਨੁਕਸਾਨ ਅਮਰੀਕੀ ਨਾਗਰਿਕਾਂ ਨੂੰ ਭੁਗਤਣਾ ਪੈ ਸਕਦਾ ਹੈ।

ਇੱਕ ਸੀਨੀਅਰ ਅਮਰੀਕੀ ਖੁਫੀਆ ਅਧਿਕਾਰੀ ਨੇ ਨਾਂ ਨਾ ਛਾਪਣ ਦੀ ਸ਼ਰਤ 'ਤੇ ਦੱਸਿਆ ਕਿ ਚੀਨ ਅਤੇ ਤਾਈਵਾਨ ਵਿਚਾਲੇ ਵਧਦੇ ਤਣਾਅ ਦੇ ਮੱਦੇਨਜ਼ਰ ਸਾਨੂੰ ਅਜਿਹਾ ਕਰਨਾ ਪਿਆ ਹੈ।

ਰਿਪੋਰਟ 'ਚ ਚੀਨ ਦੇ ਤਾਈਵਾਨ 'ਤੇ ਹਮਲੇ ਦਾ ਜ਼ਿਕਰ

ਅਮਰੀਕੀ ਖੁਫੀਆ ਅਧਿਕਾਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਨਾਗਰਿਕਾਂ ਨੂੰ ਕੱਢਣ ਦੀਆਂ ਤਿਆਰੀਆਂ ਬਾਰੇ ਜਨਤਕ ਤੌਰ 'ਤੇ ਚਰਚਾ ਨਹੀਂ ਕੀਤੀ ਹੈ। ਇਸ ਦੇ ਨਾਲ ਹੀ ਅਮਰੀਕੀ ਪੈਂਟਾਗਨ ਦੇ ਬੁਲਾਰੇ ਲੈਫਟੀਨੈਂਟ ਕਰਨਲ ਮਾਰਟਿਨ ਮੇਨਰਜ਼ ਨੇ ਨਾਗਰਿਕਾਂ ਨੂੰ ਕੱਢਣ ਦੀ ਯੋਜਨਾ 'ਤੇ ਸਿੱਧੇ ਤੌਰ 'ਤੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ।

ਇਸੇ ਮੁੱਦੇ 'ਤੇ ਗੱਲ ਕਰਦੇ ਹੋਏ ਅਮਰੀਕੀ ਵਿਦੇਸ਼ ਵਿਭਾਗ ਦੇ ਸਾਬਕਾ ਅਧਿਕਾਰੀ ਨੇ ਕਿਹਾ ਕਿ ਕਿਸੇ ਵੀ ਦੇਸ਼ 'ਚੋਂ ਆਪਣੇ ਨਾਗਰਿਕਾਂ ਨੂੰ ਕੱਢਣ ਦੀ ਯੋਜਨਾ ਦੀ ਗੱਲ ਕਰਨ ਨਾਲ ਲੋਕ ਸੋਚਣ ਲੱਗ ਜਾਂਦੇ ਹਨ ਕਿ ਕੁਝ ਹੋਣ ਵਾਲਾ ਹੈ। ਇਸ ਦੇ ਨਾਲ ਹੀ ਅਮਰੀਕੀ ਰੱਖਿਆ ਮੰਤਰਾਲੇ ਦੀ ਹਾਲ ਹੀ ਵਿੱਚ ਲੀਕ ਹੋਈ ਖੁਫੀਆ ਰਿਪੋਰਟ ਵਿੱਚ ਚੀਨ ਦੇ ਤਾਇਵਾਨ ਦੇ ਹਮਲੇ ਦਾ ਵੀ ਜ਼ਿਕਰ ਕੀਤਾ ਗਿਆ ਸੀ।

ਤਾਈਵਾਨ ਵਿੱਚ ਅਮਰੀਕੀਆਂ ਦੀ ਗਿਣਤੀ

ਸਾਲ 2019 ਤੱਕ, ਤਾਈਵਾਨ ਵਿੱਚ 80 ਹਜ਼ਾਰ ਤੋਂ ਵੱਧ ਅਮਰੀਕੀ ਰਹਿੰਦੇ ਹਨ। ਉਨ੍ਹਾਂ ਨੂੰ ਹਾਲ ਹੀ ਦੇ ਸਾਲਾਂ ਵਿੱਚ ਤਾਈਵਾਨ ਵਿੱਚ ਚੀਨੀ ਫੌਜ ਅਤੇ ਚੀਨੀ ਲੀਡਰਸ਼ਿਪ ਤੋਂ ਵੱਧ ਰਹੇ ਖਤਰਿਆਂ ਦਾ ਸਾਹਮਣਾ ਕਰਨਾ ਪਿਆ ਹੈ। ਕੁਝ ਅਮਰੀਕੀ ਅਧਿਕਾਰੀਆਂ ਨੇ ਕਿਹਾ ਹੈ ਕਿ ਆਉਣ ਵਾਲੇ ਸਾਲਾਂ 'ਚ ਵੱਡਾ ਹਮਲਾ ਹੋ ਸਕਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

ABP Premium

ਵੀਡੀਓਜ਼

Viral Vdieo | ਭੁੱਖੇ ਬੱਚੇ ਦੀ ਮਾਸੂਮੀਅਤ ਨੇ ਰਵਾਏ ਲੋਕ |Abp SanjhaPunjab  ਸਰਕਾਰ ਨੂੰ ਬਿਕਰਮ ਮਜੀਠੀਆ ਦਾ ਚੈਂਲੇਂਜ ! |Abp Sanjha |Bhagwantmaan Vs Bikramਵਿਜੇ ਵਰਮਾ ਨਾਲ ਇਸ਼ਕ ਬਾਰੇ ਖੁਲਿਆ , ਤਮੰਨਾ ਭਾਟੀਆ ਦਾ ਰਾਜ਼ਪਾਕਸਿਤਾਨ ਗਏ ਕਰਮਜੀਤ ਅਨਮੋਲ , ਪਿਆਰ ਨੂੰ ਵੇਖ ਹੋ ਗਏ ਭਾਵੁਕ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  

Embed widget