ਪੜਚੋਲ ਕਰੋ

ਟਰੰਪ ਨੇ ਐੱਚ-1ਬੀ ਵੀਜ਼ੇ ਦੀ ਅਰਜ਼ੀ ਫੀਸ ਵਧਾਈ

ਟਰੰਪ ਪ੍ਰਸ਼ਾਸਨ ਨੇ ਐੱਚ-1ਬੀ ਵੀਜ਼ੇ ਨੂੰ ਕੁਝ ਘਟਾਉਣ ਦੀ ਕਵਾਇਦ 'ਚ ਇਸ ਦੀ ਅਰਜ਼ੀ ਫੀਸ ਵਧਾ ਦਿੱਤੀ ਹੈ। ਅਮਰੀਕਾ 'ਚ ਨੌਕਰੀ ਦੀ ਇੱਛਾ ਰੱਖਣ ਵਾਲੇ ਬਿਨੈਕਾਰਾਂ ਨੂੰ ਹੁਣ ਫੀਸ ਦੇ ਤੌਰ 'ਤੇ 10 ਡਾਲਰ (ਕਰੀਬ 700 ਰੁਪਏ) ਜ਼ਿਆਦਾ ਦੇਣੇ ਹੋਣਗੇ।

ਵਾਸ਼ਿੰਗਟਨ: ਟਰੰਪ ਪ੍ਰਸ਼ਾਸਨ ਨੇ ਐੱਚ-1ਬੀ ਵੀਜ਼ੇ ਨੂੰ ਕੁਝ ਘਟਾਉਣ ਦੀ ਕਵਾਇਦ 'ਚ ਇਸ ਦੀ ਅਰਜ਼ੀ ਫੀਸ ਵਧਾ ਦਿੱਤੀ ਹੈ। ਅਮਰੀਕਾ 'ਚ ਨੌਕਰੀ ਦੀ ਇੱਛਾ ਰੱਖਣ ਵਾਲੇ ਬਿਨੈਕਾਰਾਂ ਨੂੰ ਹੁਣ ਫੀਸ ਦੇ ਤੌਰ 'ਤੇ 10 ਡਾਲਰ (ਕਰੀਬ 700 ਰੁਪਏ) ਜ਼ਿਆਦਾ ਦੇਣੇ ਹੋਣਗੇ। ਐੱਚ-1ਬੀ ਵੀਜ਼ੇ ਦੀ ਅਰਜ਼ੀ ਦੇ ਤੌਰ 'ਤੇ ਇਸ ਸਮੇਂ 460 ਡਾਲਰ (ਕਰੀਬ 32 ਹਜ਼ਾਰ ਰੁਪਏ) ਲਏ ਜਾਂਦੇ ਹਨ। ਇਹ ਵੀਜ਼ਾ ਭਾਰਤੀ ਆਈਟੀ ਪੇਸ਼ੇਵਰਾਂ 'ਚ ਕਾਫ਼ੀ ਫੇਮਸ ਹੈ। ਵੀਜ਼ਾ ਮਾਮਲੇ ਨੂੰ ਦੇਖਣ ਵਾਲੀ ਅਮਰੀਕੀ ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (ਯੂਐੱਸਸੀਆਈਐੱਸ) ਨੇ ਵੀਰਵਾਰ ਨੂੰ ਕਿਹਾ ਕਿ ਵਾਪਸ ਨਾ ਹੋਣ ਵਾਲੀ ਇਹ ਫੀਸ ਐੱਚ-1ਬੀ ਵੀਜ਼ਾ ਚੋਣ ਪ੍ਰਕਿਰਿਆ ਨੂੰ ਪ੍ਰਭਾਵੀ ਬਣਾਉਣ ਦੇ ਲਿਹਾਜ਼ ਨਾਲ ਨਵੀਂ ਇਲੈਕਟ੍ਰਾਨਿਕ ਰਜਿਸਟ੍ਰੇਸ਼ਨ ਪ੍ਰਣਾਲੀ 'ਚ ਲਾਭਕਾਰੀ ਹੋਵੇਗੀ। ਇਹ ਵੀਜ਼ਾ ਬਿਨੈਕਾਰਾਂ ਅਤੇ ਸੰਘੀ ਏਜੰਸੀ ਦੋਵਾਂ ਲਈ ਲਾਭਕਾਰੀ ਹੋਵੇਗਾ। ਯੂਐੱਸਸੀਆਈਐੱਸ ਦੇ ਕਾਰਜਕਾਰੀ ਨਿਰਦੇਸ਼ਕ ਕੇਨ ਕੁਸੀਨੇਲੀ ਨੇ ਕਿਹਾ ਕਿ ਇਸ ਕਵਾਇਦ 'ਚ ਐੱਚ-1ਬੀ ਵੀਜ਼ਾ ਚੋਣ ਪ੍ਰਕਿਰਿਆ ਨੂੰ ਜ਼ਿਆਦਾ ਪ੍ਰਭਾਵੀ ਬਣਾਉਣ 'ਚ ਮਦਦ ਮਿਲੇਗੀ। ਇਲੈਕਟ੍ਰਾਨਿਕ ਰਜਿਸਟ੍ਰੇਸ਼ਨ ਪ੍ਰਣਾਲੀ ਸਾਡੇ ਇਮੀਗ੍ਰੇਸ਼ਨ ਸਿਸਟਮ ਨੂੰ ਆਧੁਨਿਕ ਬਣਾਉਣ ਦੇ ਨਾਲ ਹੀ ਫਰਜ਼ੀਵਾੜੇ ਨੂੰ ਰੋਕਣ ਅਤੇ ਜਾਂਚ ਪ੍ਰਕਿਰਿਆਵਾਂ 'ਚ ਸੁਧਾਰ ਦੀ ਪਹਿਲ ਦਾ ਹਿੱਸਾ ਹੈ। ਐੱਸਸੀਆਈਐੱਸ ਨੇ ਦੱਸਿਆ ਕਿ ਇਲੈਕਟ੍ਰਾਨਿਕ ਰਜਿਸਟ੍ਰੇਸ਼ਨ ਪ੍ਰਣਾਲੀ ਲਾਗੂ ਹੋਣ ਪਿੱਛੋਂ ਬਿਨੈਕਾਰਾਂ ਨੂੰ ਪਹਿਲੇ ਇਸ 'ਚ ਆਪਣਾ ਰਜਿਸਟ੍ਰੇਸ਼ਨ ਕਰਾਉਣਾ ਹੋਵੇਗਾ। ਸਫ਼ਲ ਪ੍ਰਰੀਖਣ ਪਿੱਛੋਂ ਇਸ ਪ੍ਰਣਾਲੀ ਨੂੰ ਵਿੱਤੀ ਸਾਲ 2021 ਲਈ ਪ੍ਰਭਾਵੀ ਕੀਤਾ ਜਾਵੇਗਾ। ਦੱਸ ਦਈਏ ਕਿ ਭਾਰਤੀਆਂ 'ਚ ਐੱਚ-1ਬੀ ਵੀਜ਼ਾ ਰਾਹੀਂ ਅਮਰੀਕੀ ਕੰਪਨੀਆਂ ਨੂੰ ਉਨ੍ਹਾਂ ਖੇਤਰਾਂ 'ਚ ਉੱਚ ਸਿੱਖਿਅਤ ਵਿਦੇਸ਼ੀ ਪੇਸ਼ੇਵਰਾਂ ਨੂੰ ਨੌਕਰੀ 'ਤੇ ਰੱਖਣ ਦੀ ਇਜਾਜ਼ਤ ਮਿਲਦੀ ਹੈ ਜਿਨ੍ਹਾਂ ਵਿਚ ਅਮਰੀਕੀ ਪੇਸ਼ੇਵਰਾਂ ਦੀ ਕਮੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ

Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ

NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
Advertisement
ABP Premium

ਵੀਡੀਓਜ਼

Jagjit Singh Dhallewal | ਸਰਵਨ ਸਿੰਘ ਪੰਧੇਰ ਦੀ ਦਹਾੜ, ਕੇਂਦਰ ਸਰਕਾਰ ਕਿਉਂ ਸੁੱਤੀ ਪਈਕੇਂਦਰ ਸਰਕਾਰ ਦਾ ਨਵਾਂ ਪੰਜਾਬ ਮਾਰੂ ਫੈਸਲਾ, ਚੰਡੀਗੜ੍ਹ 'ਚ ਨਵਾਂ ਅਫ਼ਸਰ ਲਾਉਂਣ ਦੀ ਤਿਆਰੀਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, Bambiha Gang ਦੇ 2 ਗੈਂਗਸਟਰ ਗ੍ਰਿਫਤਾਰPunjab Weather Update | ਚੰਡੀਗੜ੍ਹ ਤੇ ਪੰਜਾਬ ਦੇ 23 ਜਿਲ੍ਹਿਆਂ ਲਈ ਮੋਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ

ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ

ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ

ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ

Embed widget