ਪੜਚੋਲ ਕਰੋ

ਹਸਪਤਾਲ ਨੇ 1800 ਔਰਤਾਂ ਦੀ ਡਿਲੀਵਰੀ ਦੌਰਾਨ ਬਣਾਈ ਗੁਪਤ ਵੀਡੀਓ

ਸ਼ਾਰਪ ਗ੍ਰੌਸਮੋਂਟ ਹਸਪਤਾਲ ਨੇ ਸਪੱਸ਼ਟੀਕਰਨ ਦਿੱਤਾ ਕਿ ਹਸਪਤਾਲ ਵਿੱਚੋਂ ਕਈ ਤਾਕਤਵਰ ਦਵਾਈਆਂ ਦੇ ਗ਼ਾਇਬ ਹੋਣ ਮਗਰੋਂ ਸੁਰੱਖਿਆ ਦੇ ਲਿਹਾਜ਼ ਨਾਲ ਕੈਮਰੇ ਲਾਏ ਗਏ ਸਨ। ਇਨ੍ਹਾਂ ਵਿੱਚ ਹੀ ਔਰਤਾਂ ਦੀ ਜਣੇਪੇ ਦੌਰਾਨ ਵੀਡੀਓ ਬਣ ਗਈ ਸੀ।

ਵਾਸ਼ਿੰਗਟਨ: ਅਮਰੀਕਾ ਦੇ ਹਸਪਤਾਲ ਨੇ 1,800 ਔਰਤਾਂ ਤੋਂ ਮੁਆਫ਼ੀ ਮੰਗੀ ਹੈ, ਕਿਉਂਕੇ ਹਸਪਤਾਲ ਨੇ ਉਨ੍ਹਾਂ ਦੇ ਜਣੇਪੇ ਤੇ ਹੋਰਨਾਂ ਗਾਇਨੋਕੌਲੀਜਿਕਲ ਸਰਜਰੀਜ਼ (ਜਨਾਨਾ ਰੋਗ) ਦੌਰਾਨ ਵੀਡੀਓ ਬਣਾਈ ਸੀ। ਇਹ ਘਟਨਾਵਾਂ ਜੁਲਾਈ 2012 ਤੋਂ ਜੂਨ 2013 ਦਰਮਿਆਨ ਵਾਪਰੀਆਂ ਸਨ। ਸ਼ਾਰਪ ਗ੍ਰੌਸਮੋਂਟ ਹਸਪਤਾਲ ਨੇ ਸਪੱਸ਼ਟੀਕਰਨ ਦਿੱਤਾ ਕਿ ਹਸਪਤਾਲ ਵਿੱਚੋਂ ਕਈ ਤਾਕਤਵਰ ਦਵਾਈਆਂ ਦੇ ਗ਼ਾਇਬ ਹੋਣ ਮਗਰੋਂ ਸੁਰੱਖਿਆ ਦੇ ਲਿਹਾਜ਼ ਨਾਲ ਕੈਮਰੇ ਲਾਏ ਗਏ ਸਨ। ਇਨ੍ਹਾਂ ਵਿੱਚ ਹੀ ਔਰਤਾਂ ਦੀ ਜਣੇਪੇ ਦੌਰਾਨ ਵੀਡੀਓ ਬਣ ਗਈ ਸੀ। ਹਸਪਤਾਲ ਨੇ ਕਿਹਾ ਕਿ ਅੱਗੇ ਤੋਂ ਅਜਿਹਾ ਕਦੇ ਵੀ ਨਹੀਂ ਵਾਪਰੇਗਾ, ਕਿਉਂਕਿ ਜੋ ਦਵਾਈਆਂ ਚੋਰੀ ਕਰਦਾ ਸੀ ਉਹ ਵਿਅਕਤੀ ਹੁਣ ਹਸਪਤਾਲ ਵਿੱਚ ਕੰਮ ਨਹੀਂ ਕਰਦਾ। ਇਸ ਲਈ ਉਨ੍ਹਾਂ ਦੱਸਿਆ ਕਿ ਇਹ ਨਿਗਰਾਨੀ ਸਿਸਟਮ ਹਟਾ ਲਿਆ ਗਿਆ ਹੈ। ਹਸਪਤਾਲ 'ਤੇ 81 ਔਰਤਾਂ ਨੇ ਕੇਸ ਦਾਇਰ ਕੀਤਾ ਸੀ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget