ਪੜਚੋਲ ਕਰੋ
Advertisement
ਟਰੰਪ ਦੇ ਕਸ਼ਮੀਰ 'ਤੇ ਸਟੈਂਡ ਨਾਲ ਭਾਰਤ-ਅਮਰੀਕਾ ਰਿਸ਼ਤੇ 'ਚ ਤੜੇੜ!
ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਵਿਵਾਦਤ ਬਿਆਨ ਜਾਰੀ ਕੀਤਾ ਹੈ। ਇਸ ਦੀ ਚਰਚਾ ਹਰ ਪਾਸੇ ਹੋ ਰਹੀ ਹੈ। ਭਾਰਤ ਟਰੰਪ ਦੇ ਸਟੈਂਡ ਤੋਂ ਬੜਾ ਔਖਾ ਹੈ। ਭਾਰਤ ਨੇ ਟਰੰਪ ਦੇ ਬਿਆਨ ਨੂੰ ਪੂਰੀ ਤਰ੍ਹਾਂ ਖਾਰਜ ਕੀਤਾ ਹੈ। ਇਸ ਨਾਲ ਦੋਵਾਂ ਦੇਸ਼ਾਂ ਦੇ ਰਿਸ਼ਤਿਆਂ ਵਿੱਚ ਤਰੇੜ ਪੈ ਸਕਦੀ ਹੈ।
ਨਵੀਂ ਦਿੱਲੀ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਸ਼ਮੀਰ ਮੁੱਦੇ ‘ਤੇ ਵਿਵਾਦਤ ਬਿਆਨ ਜਾਰੀ ਕੀਤਾ ਹੈ। ਇਸ ਦੀ ਚਰਚਾ ਹਰ ਪਾਸੇ ਹੋ ਰਹੀ ਹੈ। ਭਾਰਤ ਟਰੰਪ ਦੇ ਸਟੈਂਡ ਤੋਂ ਬੜਾ ਔਖਾ ਹੈ। ਭਾਰਤ ਨੇ ਟਰੰਪ ਦੇ ਬਿਆਨ ਨੂੰ ਪੂਰੀ ਤਰ੍ਹਾਂ ਖਾਰਜ ਕੀਤਾ ਹੈ। ਇਸ ਨਾਲ ਦੋਵਾਂ ਦੇਸ਼ਾਂ ਦੇ ਰਿਸ਼ਤਿਆਂ ਵਿੱਚ ਤਰੇੜ ਪੈ ਸਕਦੀ ਹੈ। ਟਰੰਪ ਦੇ ਬਿਆਨ ਬਾਰੇ ਹੁਣ ਅਮਰੀਕਾ ਦੇ ਸਾਬਕਾ ਰਾਜਨੇਤਾਵਾਂ ਦਾ ਵੀ ਕਹਿਣਾ ਹੈ ਕਿ ਇਹ ਬਿਆਨ ਭਾਰਤ-ਅਮਰੀਕਾ ਦੇ ਰਿਸ਼ਤਿਆਂ ਨੂੰ ਨੁਕਸਾਨ ਪਹੁੰਚਾ ਸਕਦਾ ਹੈ।
ਟਰੰਪ ਨੇ ਬੀਤੀ ਦਿਨੀਂ ਪਾਕਿਸਤਾਨ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਹੋਈ ਮੁਲਾਕਾਤ ਤੋਂ ਬਾਅਦ ਕਿਹਾ ਸੀ ਕਿ ਭਾਰਤੀ ਪੀਐਮ ਨਰੇਂਦਰ ਮੋਦੀ ਨੇ ਉਨ੍ਹਾਂ ਨੂੰ ਕਸ਼ਮੀਰ ਮੁੱਦੇ ‘ਤੇ ਗੱਲ ਕਰਨ ਨੂੰ ਕਿਹਾ ਸੀ। ਉਧਰ, ਭਾਰਤ ‘ਚ ਰਹੇ ਅਮਰੀਕਾ ਦੇ ਸਾਬਕਾ ਰਾਜਦੂਤ ਰਿਚਰਡ ਵਰਮਾ ਨੇ ਕਿਹਾ, “ਰਾਸ਼ਟਰਪਤੀ ਨੇ ਅੱਜ ਬਹੁਤ ਨੁਕਸਾਨ ਕੀਤਾ ਹੈ। ਕਸ਼ਮੀਰ ਤੇ ਅਫਗਾਨਿਸਤਾਨ ‘ਤੇ ਉਨ੍ਹਾਂ ਦੀ ਟਿੱਪਣੀ ਸਮਝ ਤੋਂ ਪਰੇ ਹੈ।”
ਉਧਰ, ਵਿਦੇਸ਼ ਮੰਤਰਾਲੇ ਦੀ ਸਾਬਕਾ ਨੇਤਾ ਐਲਿਸਾ ਆਇਰੈਸ ਜੋ ਹੁਣ ਕੌਂਸਲ ਫਾਰ ਫਾਰੇਨ ਰਿਲੇਸ਼ਨ ਥਿੰਕ ਟੈਂਕ ਨਾਲ ਹੈ, ਨੇ ਕਿਹਾ ਕਿ ਟਰੰਪ ਬੈਠਕ ਲਈ ਤਿਆਰੀ ਕਰਕੇ ਨਹੀਂ ਆਏ ਸੀ। ਅਮਰੀਕਾ ਦੇ ਪਾਕਿਸਤਾਨ ਦੇ ਸਾਬਕਾ ਅੰਬੈਸਡਰ ਹੁਸੈਨ ਹੱਕਾਨੀ ਮੁਤਾਬਕ, “ਰਾਸ਼ਟਰਪਤੀ ਨੂੰ ਜਲਦ ਹੀ ਦੱਖਣੀ ਏਸ਼ਿਆਈ ਮੁੱਦਿਆਂ ਦੀ ਗੰਭੀਰਤਾ ਸਮਝ ਆਈ।While Kashmir is a bilateral issue for both parties to discuss, the Trump administration welcomes #Pakistan and #India sitting down and the United States stands ready to assist. - AGW
— State_SCA (@State_SCA) 22 July 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਅੰਮ੍ਰਿਤਸਰ
ਦੇਸ਼
ਸਿਹਤ
Advertisement