ਪੜਚੋਲ ਕਰੋ

US Indian Diaspora On Pannu: ਗੁਰਪਤਵੰਤ ਪੰਨੂੰ 'ਤੇ ਅਮਰੀਕਾ 'ਚ ਹੋਵੇਗਾ ਐਕਸ਼ਨ ! ਨੋ ਫਲਾਈ ਲਿਸਟ 'ਚ ਪਾਉਣ ਦੀ ਉੱਠੀ ਮੰਗ

SFJ ਇੱਕ ਅਮਰੀਕਾ ਵਿੱਚੋਂ ਚਲਾਇਆ ਜਾਣਾ ਵਾਲਾ ਸੰਗਠਨ ਹੈ  ਜਿਸ ਨੂੰ ਭਾਰਤ ਸਰਕਾਰ ਨੇ ਭਾਰਤ ਵਿਰੋਧੀ ਗਤੀਵਿਧੀਆਂ ਕਰਨ ਉੱਤੇ ਗ਼ੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ (UPA) ਤਹਿਤ ਬੈਨ ਲਾਇਆ ਹੋਇਆ ਹੈ।

US Indian Diaspora On Gurpatwant Pannu: ਅਮਰੀਕਾ ਵਿੱਚ ਰਹਿੰਦੇ ਭਾਰਤੀ ਪੈਨਲ ਨੇ ਏਅਰ ਇੰਡੀਆ ਵਿੱਚ ਯਾਤਰਾ ਕਰਨ ਵਾਲੇ ਲੋਕਾਂ ਨੂੰ ਧਮਕੀ ਦੇਣ ਵਾਲੀ ਵੀਡੀਓ ਜਾਰੀ ਕਰਨ ਲਈ ਗੁਰਪਤਵੰਤ ਪੰਨੂੰ ਤੇ ਉਸ ਦੇ ਸੰਗਠਨ ਸਿੱਖਸ ਫਾਰ ਜਸਟਿਸ ਨੂੰ ਨੋ ਫਲਾਈ ਸੂਚੀ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ ਹੈ।

ਭਾਰਤੀ ਅਮਰੀਕੀ ਤੇ ਭਾਰਤੀ ਕੈਨੇਡੀਅਨ ਲੋਕਾਂ ਦੇ ਇੱਕ ਸੰਗਠਨ ਫਾਊਂਡੇਸ਼ਨ ਫਾਰ ਇੰਡੀਆ ਐਂਡ ਇੰਡੀਅਨ ਡਾਇਸਪੋਰਾ ਸਟੱਡੀਜ਼ (FIIDS) ਵੱਲੋਂ ਪੈਨਲ ਚਰਚਾ ਵਿੱਚ ਸ਼ਾਮਲ ਹੋਏ ਲੋਕਾਂ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਸਰਕਾਰਂ SFJ ਤੇ ਇਸ ਦੇ ਲੀਡਰਾਂ ਖ਼ਿਲਾਫ਼ ਕਾਰਵਾਈ ਕਰੇ। ਦੱਸ ਦਈਏ ਕਿ SFJ ਇੱਕ ਅਮਰੀਕਾ ਵਿੱਚੋਂ ਚਲਾਇਆ ਜਾਣਾ ਵਾਲਾ ਸੰਗਠਨ ਹੈ  ਜਿਸ ਨੂੰ ਭਾਰਤ ਸਰਕਾਰ ਨੇ ਭਾਰਤ ਵਿਰੋਧੀ ਗਤੀਵਿਧੀਆਂ ਕਰਨ ਉੱਤੇ ਗ਼ੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ (UPA) ਤਹਿਤ ਬੈਨ ਲਾਇਆ ਹੋਇਆ ਹੈ।

ਜ਼ਿਕਰ ਕਰ ਦਈਏ ਕਿ ਜੁਲਾਈ 2020 ਵਿੱਚ ਪੰਨੂੰ ਦੇ ਅੱਤਵਾਦ ਨੂੰ ਵਧਾਵਾ ਦੇਣ ਤੇ ਕਥਿਤ ਤੌਰ ਉੱਤੇ ਪੰਜਾਬੀ ਨੌਜਵਾਨਾਂ ਨੂੰ ਹਥਿਆਰ ਚੁੱਕਣ ਦੇ ਲਈ ਉਕਸਾਉਣ ਕਰਕੇ UPA ਤਹਿਤ ਅੱਤਵਾਦੀ ਐਲਾਨਿਆਂ ਗਿਆ ਸੀ।
FIIDS ਦੇ ਲੀਡਰਾਂ ਨੇ ਕਿਹਾ ਕਿ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਹਿਸ਼ਤ ਦੀ ਆਜ਼ਾਦੀ ਲਈ ਬੋਲਣ ਦੀ ਆਜ਼ਾਦੀ ਨੂੰ ਗਲਤ ਢੰਗ ਨਾਲ ਪੇਸ਼ ਕਰਦੇ ਹਨ ਤੇ ਨਿੱਝਰ ਦੇ ਕਤਲ ਨੂੰ ਲੈ ਕੇ ਭਾਰਤ ਦੇ ਖ਼ਿਲਾਫ਼ ਉਨ੍ਹਾਂ ਦੇ ਇਲਜ਼ਾਮਾਂ ਨੂੰ ਕੈਨੇਡਾ ਵਿੱਚ ਭਾਰਤ ਵਿਰੋਧੀ ਤੇ ਹਿੰਦੂ ਵਿਰੋਧੀ ਅਪਰਾਧਾਂ ਨੂੰ ਵਧਾਵਾ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਅਜਿਹਾ ਲਗਦਾ ਹੈ ਕਿ ਟਰੂਡੋ ਦੀਆਂ ਨੀਤੀਆਂ ਅੱਤਵਾਦੀ ਦੇ ਖ਼ਤਰਿਆਂ ਨੂੰ ਅਣਦੇਖਿਆਂ ਕਰਦੀਆਂ ਹਨ ਜਿਸ ਦਾ ਕੈਨੇਡਾ ਵਿੱਚ ਵੀ ਅਸਰ ਪਵੇਗਾ। ਉਨ੍ਹਾਂ ਸਾਲ 1985 ਵਿੱਚ ਏਅਰ ਇੰਡੀਆ ਦੇ ਜਹਾਜ਼ ਕਨਿਸ਼ਕ ਵਿੱਚ ਬੰਬ ਧਮਾਕੇ ਵੱਲ ਇਸ਼ਾਰੇ ਕਰਦੇ ਕਿਹਾ ਕਿ ਗੁਰਪਤਵੰਤ ਨੂੰ ਤੇ ਉਸ ਦੇ ਗਰੁੱਪ ਦੇ ਮੈਂਬਰਾਂ ਨੂੰ ਏਅਰ ਇੰਡੀਆ ਵਿੱਚ ਯਾਤਰਾ ਕਰਨ ਉੱਤੇ ਧਮਕੀਆਂ ਦੇਣ ਦੇ ਬਲਦੇ ਨੋ ਫਲਾਈ ਸੂਚੀ ਵਿੱਚ ਕਿਉਂ ਨਹੀਂ ਰੱਖਿਆ ਗਿਆ ਹੈ।

ਕੈਲੀਫੋਰਨੀਆਂ ਵਿੱਚ ਰਹਿਣ ਵਾਲੇ ਸੁੱਖੀ ਚਹਿਲ ਨੇ ਕਿਹਾ ਕਿ SFJ ਸਿੱਖਾਂ ਦੀ ਅਗਵਾਈ ਨਹੀਂ ਕਰਦਾ ਸਗੋਂ ਉਹ ਹਿੰਦੂਆਂ ਤੇ ਸਿੱਖਾਂ ਦੇ ਵਿਚਕਾਰ ਦੂਰੀ ਪਾਉਣ ਦਾ ਕੰਮ ਕਰਦਾ ਹੈ। ਇਸ ਦੇ ਨਾਲ ਹੀ ਕੈਨੇਡਾ ਦੀ ਰੁਚੀ ਵਾਲੀਆ ਨੇ ਕਿਹਾ ਕਿ ਸਿੱਖ ਨੌਜਵਾਨਾਂ ਨੂੰ ਕੱਟੜਪੰਥੀ ਬਣਾਉਣਾ ਇੱਕ ਚਿੰਤਾ ਦਾ ਵਿਸ਼ਾ ਹੈ ਤੇ ਇਸ ਨੂੰ  ਦਰੁਸਤ ਕਰਨ ਦੀ ਜ਼ਰੂਰਤ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Embed widget