ਪੜਚੋਲ ਕਰੋ

ਟਰੰਪ ਦੀ ਚੇਤਾਵਨੀ ਤੋਂ ਬਾਅਦ ਮੁੜ ਈਰਾਨ 'ਤੇ ਵੱਡੇ ਹਮਲੇ, ਧਮਾਕਿਆਂ ਨਾਲ ਦਹਿਲਿਆ ਸ਼ਹਿਰ; ਜਵਾਬੀ ਕਾਰਵਾਈ 'ਚ Hormuz ਕੀਤਾ ਬੰਦ

US-Iran War: ਅਮਰੀਕਾ-ਈਰਾਨ ਵਿਚਾਲੇ ਤਾਬੜਤੋੜ ਹਮਲੇ ਫਿਰ ਤੇਜ਼ ਹੋ ਗਏ ਹਨ। ਟਰੰਪ ਦੀ ਧਮਕੀ ਤੋਂ ਬਾਅਦ ਅਮਰੀਕਾ ਨੇ ਤਹਿਰਾਨ ਦੇ ਕਈ ਸ਼ਹਿਰਾਂ ਨੂੰ ਨਿਸ਼ਾਨਾ ਬਣਾਇਆ ਹੈ। ਈਰਾਨ ਨੇ ਅਮਰੀਕੀ ਫੌਜੀ ਠਿਕਾਣਿਆਂ ਨੂੰ ਨਿਸ਼ਾਨਾ ਬਣਾ ਕੇ ਜਵਾਬੀ ਕਾਰਵਾਈ ਕੀਤੀ ਹੈ।

US-Iran War: ਅਪਾਚੇ ਹੈਲੀਕਾਪਟਰ ਨੂੰ ਡੇਗਣ ਤੋਂ ਬਾਅਦ ਅਮਰੀਕਾ ਅਤੇ ਈਰਾਨ ਵਿਚਕਾਰ ਫਿਰ ਜੰਗ ਛਿੜ ਗਈ ਹੈ। ਲਗਾਤਾਰ ਦੂਜੇ ਦਿਨ ਅਮਰੀਕਾ ਨੇ ਕਈ ਈਰਾਨੀ ਠਿਕਾਣਿਆਂ 'ਤੇ ਹਮਲਾ ਕੀਤਾ ਹੈ ਅਤੇ ਜਵਾਬੀ ਕਾਰਵਾਈ ਕਰਦਿਆਂ ਹੋਇਆਂ ਤਹਿਰਾਨ ਨੇ ਵੀ ਅਮਰੀਕੀ ਠਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਹੈ। ਡੋਨਾਲਡ ਟਰੰਪ ਨੇ ਬੁੱਧਵਾਰ (10 ਜੂਨ) ਨੂੰ ਸਿੱਧੀ ਚੇਤਾਵਨੀ ਜਾਰੀ ਕੀਤੀ ਕਿ ਈਰਾਨ ਵਿਰੁੱਧ ਹੋਰ ਤੇਜ਼ ਹਮਲੇ ਕੀਤੇ ਜਾਣਗੇ।

ਟਰੰਪ ਦੀ ਚੇਤਾਵਨੀ ਤੋਂ ਬਾਅਦ ਅਮਰੀਕਾ ਨੇ ਈਰਾਨ ਦੇ ਕਈ ਖੇਤਰਾਂ ਨੂੰ ਨਿਸ਼ਾਨਾ ਬਣਾਇਆ ਹੈ, ਜਿਨ੍ਹਾਂ ਵਿੱਚ ਪੱਛਮੀ ਤਹਿਰਾਨ, ਫਾਰਸ ਪ੍ਰਾਂਤ, ਬੰਦਰ ਅੱਬਾਸ ਅਤੇ ਕੇਸ਼ਮ ਸ਼ਾਮਲ ਹਨ। ਅਮਰੀਕਾ ਨੇ ਗੋਰਗਨ, ਸਿਰਕੀ ਅਤੇ ਮੀਨਾਬ ਸਮੇਤ ਹੋਰ ਸ਼ਹਿਰਾਂ 'ਤੇ ਵੀ ਹਮਲਾ ਕੀਤਾ ਹੈ। ਹਮਲਿਆਂ ਤੋਂ ਬਾਅਦ, ਪੱਛਮੀ ਤਹਿਰਾਨ ਅਤੇ ਫਾਰਸ ਪ੍ਰਾਂਤ ਵਿੱਚ ਏਅਪ ਡਿਫੈਂਸ ਸਿਸਟਮ ਐਕਟਿਵ ਕਰ ਦਿੱਤਾ ਗਿਆ ਹੈ।

ਅਮਰੀਕੀ ਸੈਂਟਰਲ ਕਮਾਂਡ ਨੇ ਸੋਸ਼ਲ ਮੀਡੀਆ ਪੋਸਟ ‘ਚ ਕਿਹਾ "ਕਮਾਂਡਰ ਇਨ ਚੀਫ਼ ਦੇ ਨਿਰਦੇਸ਼ਾਂ 'ਤੇ ਅੱਜ (10 ਜੂਨ) ਸ਼ਾਮ 5:15 ਵਜੇ ਪੂਰਬੀ ਸਮੇਂ ਦੇ ਅਨੁਸਾਰ ਈਰਾਨ ਵਿੱਚ ਕਈ ਟਿਕਾਣਿਆਂ 'ਤੇ ਵਾਧੂ ਸਵੈ-ਰੱਖਿਆ ਹਮਲੇ ਸ਼ੁਰੂ ਕਰ ਦਿੱਤੇ ਗਏ ।" ਇਹ ਹਮਲੇ ਈਰਾਨ ਦੇ ਹਮਲੇ ਦੇ ਜਵਾਬ ਵਿੱਚ ਕੀਤੇ ਗਏ ਸਨ। ਦੱਖਣੀ ਈਰਾਨੀ ਸ਼ਹਿਰ ਬੰਦਰ ਅੱਬਾਸ ਵਿੱਚ ਧਮਾਕੇ ਦੀਆਂ ਅਵਾਜ਼ਾਂ ਸੁਣੀਆਂ, ਜੋ ਕਿ ਹੋਰਮੁਜ਼ ਜਲਡਮਰੂ ਦੇ ਨੇੜੇ ਸਥਿਤ ਹੈ।

ਟਰੰਨ ਨੇ ਦਿੱਤੀ ਸੀ ਚੇਤਾਵਨੀ

ਟਰੰਪ ਨੇ ਪਹਿਲਾਂ ਕਿਹਾ ਸੀ, "ਅਸੀਂ ਅੱਜ ਉਨ੍ਹਾਂ 'ਤੇ ਫਿਰ ਸਖ਼ਤ ਹਮਲਾ ਕਰਾਂਗੇ।" ਉਨ੍ਹਾਂ ਨੇ ਤਹਿਰਾਨ ਵੱਲੋਂ ਅਮਰੀਕੀ ਸ਼ਾਂਤੀ ਪ੍ਰਸਤਾਵ ਨਾਲ ਸਹਿਮਤ ਹੋਣ ਤੋਂ ਇਨਕਾਰ ਕਰਨ 'ਤੇ ਨਿਰਾਸ਼ਾ ਜ਼ਾਹਰ ਕੀਤੀ ਸੀ। ਟਰੰਪ ਦੇ ਯੁੱਧ ਸਕੱਤਰ, ਪੀਟ ਹੇਗਸੇਥ ਨੇ ਵੀ ਚੇਤਾਵਨੀ ਦਿੱਤੀ ਸੀ ਕਿ ਅਮਰੀਕਾ ਈਰਾਨ ਵਿੱਚ "ਮੁੱਖ ਨਿਸ਼ਾਨਿਆਂ" 'ਤੇ ਬੰਬਾਰੀ ਕਰੇਗਾ। ਅਮਰੀਕੀ ਰਾਸ਼ਟਰਪਤੀ ਨੇ ਬੁੱਧਵਾਰ (10 ਜੂਨ) ਨੂੰ ਟਰੂਥ ਸੋਸ਼ਲ 'ਤੇ ਇੱਕ ਸਖ਼ਤ ਮੈਸੇਜ ਵੀ ਜਾਰੀ ਕੀਤਾ ਸੀ। ਉਨ੍ਹਾਂ ਲਿਖਿਆ, "ਈਰਾਨ ਨੇ ਸਮਝੌਤੇ 'ਤੇ ਗੱਲਬਾਤ ਕਰਨ ਵਿੱਚ ਬਹੁਤ ਜ਼ਿਆਦਾ ਸਮਾਂ ਗੁਆ ਦਿੱਤਾ ਹੈ ਅਤੇ ਹੁਣ ਉਸਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।"

ਈਰਾਨ ਨੇ ਵੀ ਅਮਰੀਕੀ ਹਮਲੇ ਦੇ ਜਵਾਬ ਵਿੱਚ ਆਪਣੇ ਹਮਲੇ ਤੇਜ਼ ਕਰ ਦਿੱਤੇ ਹਨ। ਈਰਾਨ ਦੀ ਆਈਆਰਜੀਸੀ ਨੇ ਕਿਹਾ ਕਿ ਉਸਨੇ ਅਮਰੀਕੀ ਹਮਲਿਆਂ ਦੇ ਜਵਾਬ ਵਿੱਚ ਕੁਵੈਤ ਵਿੱਚ ਅਲੀ ਅਲ-ਸਲੇਮ ਅਤੇ ਅਹਿਮਦ ਅਲ-ਜਾਬਰ ਬੇਸ ਅਤੇ ਬਹਿਰੀਨ ਵਿੱਚ ਸ਼ੇਖ ਈਸਾ ਏਅਰ ਬੇਸ ਸਮੇਤ 18 ਮੁੱਖ ਅਮਰੀਕੀ ਫੌਜੀ ਠਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਹੈ। ਇਸ ਤੋਂ ਇਲਾਵਾ, ਅਮਰੀਕੀ ਹਮਲੇ ਤੋਂ ਬਾਅਦ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਹੈ। ਆਈਆਰਜੀਸੀ ਨੇ ਉੱਥੋਂ ਜਾ ਰਹੇ ਦੋ ਜਹਾਜ਼ਾਂ 'ਤੇ ਹਮਲਾ ਕੀਤਾ ਹੈ।

Advertisement

ਟਾਪ ਹੈਡਲਾਈਨ

Petrol Diesel Price: ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ 13.18 ਅਤੇ ਡੀਜ਼ਲ 13.80 ਰੁਪਏ ਹੋਇਆ; ਸਰਕਾਰ ਨੇ ਅਚਾਨਕ...
ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ 13.18 ਅਤੇ ਡੀਜ਼ਲ 13.80 ਰੁਪਏ ਹੋਇਆ; ਸਰਕਾਰ ਨੇ ਅਚਾਨਕ...
ਸਵਾਰੀਆਂ ਨਾਲ ਭਰਿਆ ਜਹਾਜ਼ ਕ੍ਰੈਸ਼,10 ਯਾਤਰੀਆਂ ਦੀ ਹੋਈ ਮੌਤ; ਮੱਚੀ ਹਫੜਾ-ਦਫੜੀ
ਸਵਾਰੀਆਂ ਨਾਲ ਭਰਿਆ ਜਹਾਜ਼ ਕ੍ਰੈਸ਼,10 ਯਾਤਰੀਆਂ ਦੀ ਹੋਈ ਮੌਤ; ਮੱਚੀ ਹਫੜਾ-ਦਫੜੀ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ
ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ
Advertisement

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget