ਪੜਚੋਲ ਕਰੋ

ਟਰੰਪ ਦੀ ਸਖਤੀ! ਹੁਣ ਭਾਰਤੀਆਂ ਦਾ ਅਮਰੀਕਾ ਜਾਣਾ ਹੋਏਗਾ ਔਖਾ

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਭਾਰਤ ਨੂੰ ਇੱਕ ਹੋਰ ਝਟਕਾ ਦੇਣ ਦੀ ਤਿਆਰੀ ਕਰ ਰਿਹਾ ਹੈ। ਅਮਰੀਕੀ ਸਰਕਾਰ ਭਾਰਤੀਆਂ ਨੂੰ ਐਚ-1 ਬੀ ਵੀਜ਼ਾ ਦੇਣ ਦੀ ਲਿਮਟ 10% ਤੋਂ 15% ਤਕ ਸੀਮਤ ਕਰਨ ‘ਤੇ ਵਿਚਾਰ ਕਰ ਰਹੀ ਹੈ। ਨਿਊਜ਼ ਏਜੰਸੀ ਰਾਈਟਰਸ ਨੇ ਬੁੱਧਵਾਰ ਰਾਤ ਇਸ ਦੀ ਜਾਣਕਾਰੀ ਦਿੱਤੀ।

ਨਵੀਂ ਦਿੱਲੀ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਭਾਰਤ ਨੂੰ ਇੱਕ ਹੋਰ ਝਟਕਾ ਦੇਣ ਦੀ ਤਿਆਰੀ ਕਰ ਰਿਹਾ ਹੈ। ਅਮਰੀਕੀ ਸਰਕਾਰ ਭਾਰਤੀਆਂ ਨੂੰ ਐਚ-1 ਬੀ ਵੀਜ਼ਾ ਦੇਣ ਦੀ ਲਿਮਟ 10% ਤੋਂ 15% ਤਕ ਸੀਮਤ ਕਰਨ ‘ਤੇ ਵਿਚਾਰ ਕਰ ਰਹੀ ਹੈ। ਨਿਊਜ਼ ਏਜੰਸੀ ਰਾਈਟਰਸ ਨੇ ਬੁੱਧਵਾਰ ਰਾਤ ਇਸ ਦੀ ਜਾਣਕਾਰੀ ਦਿੱਤੀ। ਅਮਰੀਕਾ ਹਰ ਸਾਲ 85000 ਐਚ-1 ਬੀ ਵੀਜ਼ਾ ਜਾਰੀ ਕਰਦਾ ਹੈ ਜਿਸ ‘ਚ ਸਭ ਤੋਂ ਜ਼ਿਆਦਾ 70 ਫੀਸਦੀ ਭਾਰਤੀ ਕਰਮਚਾਰੀਆਂ ਨੂੰ ਮਿਲਦੇ ਹਨ। ਲਿਮਟ ਤੈਅ ਹੋਣ ਨਾਲ ਭਾਰਤੀਆਂ ਨੂੰ ਵੱਡਾ ਨੁਕਸਾਨ ਹੋਏਗਾ। ਰਾਈਟਰਸ ਨੇ ਸੂਤਰਾਂ ਮੁਤਾਬਕ ਅਮਰੀਕਾ ਉਨ੍ਹਾਂ ਦੇਸ਼ਾਂ ਲਈ ਐਚ-1 ਵੀਜ਼ਾ ਦੀ ਸੀਮਾ ਤੈਅ ਕਰਨ ਦੀ ਸੋਚ ਰਿਹਾ ਹੈ ਜੋ ਵਿਦੇਸ਼ੀ ਕੰਪਨੀਆਂ ਨੂੰ ਸਥਾਨਕ ਪੱਧਰ ‘ਤੇ ਡੇਟਾ ਸਟੋਰ ਕਰਨ ਲਈ ਮਜਬੂਰ ਕਰਦੇ ਹਨ। ਭਾਰਤ ਨੂੰ ਇਸ ਦੀ ਜਾਣਕਾਰੀ ਦੇ ਦਿੱਤੀ ਗਈ ਹੈ। ਆਰਬੀਆਈ ਨੇ ਪਿਛਲੇ ਸਾਲ ਡੇਟਾ ਲੋਕਲਾਈਜੇਸ਼ਨ ਪਾਲਸੀ ਲਾਗੂ ਕੀਤੀ ਸੀ। ਇਸ ਤਹਿਤ ਵੀਜ਼ਾ, ਮਾਸਟਰਕਾਰਡ ਜਿਹੇ ਵਿਦੇਸ਼ੀ ਕੰਪਨੀਆਂ ਨੂੰ ਟ੍ਰਾਂਜੈਕਸ਼ਨ ਨਾਲ ਜੋੜ ਡੇਟਾ ਵਿਦੇਸ਼ੀ ਸਰਵਰ ਦੀ ਥਾਂ ਭਾਰਤ ‘ਚ ਹੀ ਸਟੋਰ ਕਰਦੇ ਹਨ। ਅਮਰੀਕੀ ਕੰਪਨੀਆਂ ਤੇ ਉੱਥੇ ਦੀ ਸਰਕਾਰ ਨੂੰ ਇਸ 'ਤੇ ਇਤਰਾਜ਼ ਹੈ। ਦੂਜੇ ਦੇਸ਼ਾਂ ਦੇ ਕਰਮਚਾਰੀਆਂ ਨੂੰ ਆਪਣੇ ਇੱਥੇ ਕੰਮ ਕਰਨ ਦੀ ਮਨਜੂਰੀ ਦੇਣ ਲਈ ਅਮਰੀਕਾ ਹਰ ਸਾਲ ਐਚ-1 ਬੀ ਵੀਜ਼ਾ ਜਾਰੀ ਕਰਦਾ ਹੈ। ਇਸ ਵੀਜ਼ਾ ਦੇ ਆਧਾਰ ‘ਤੇ ਸ਼ੁਰੂਆਤ ‘ਚ 3 ਸਾਲ ਤਕ ਅਮਰੀਕਾ ‘ਚ ਕੰਮ ਕਰਨ ਦੀ ਮਨਜੂਰੀ ਮਿਲਦੀ ਹੈ। ਇਸ ਨੂੰ ਬਾਅਦ ‘ਚ ਵਧਾ ਕੇ 6 ਸਾਲ ਕੀਤਾ ਜਾ ਸਕਦਾ ਹੈ। ਭਾਰਤੀ ਆਈਟੀ ਸੈਕਟਰ ਇਸ ਦਾ ਜ਼ਿਆਦਾ ਫਾਇਦਾ ਲੈਂਦੇ ਹਨ। ਭਾਰਤੀ ਆਈਟੀ ਕੰਪਨੀਆਂ ਲਈ ਅਮਰੀਕਾ ਸਭ ਤੋਂ ਵੱਡਾ ਬਾਜ਼ਾਰ ਹੈ।

ਟਾਪ ਹੈਡਲਾਈਨ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Embed widget