ਪੜਚੋਲ ਕਰੋ

ਅਮਰੀਕਾ 'ਚ ਫਸੇ ਭਾਰਤੀ ਵਿਦਿਆਰਥੀਆਂ ਦੇ ਹੱਕ 'ਚ ਡਟੇ ਸੰਸਦ ਮੈਂਬਰ, ਭਾਰਤ ਨਾਲ ਰਿਸ਼ਤੇ ਦਾ ਪਾਇਆ ਵਾਸਤਾ

ਵਾਸ਼ਿੰਗਟਨ: ਅਮਰੀਕਾ ‘ਚ 130 ਭਾਰਤੀ ਵਿਦਿਆਰਥੀ ਮੁਸ਼ਕਲ ‘ਚ ਫਸੇ ਹੋਏ ਹਨ। ਇਨ੍ਹਾਂ ‘ਤੇ ਕੰਮ ਲਈ ਫਰਜ਼ੀ ਯੂਨੀਵਰਸਿਟੀ ਵੱਲੋਂ ਗੇਟਵੇ ਸਰਟੀਫਿਕੇਟ ਹਾਸਲ ਕਰਨ ਦੇ ਇਲਜ਼ਾਮ ਹਨ। ਇਨ੍ਹਾਂ ਨੂੰ ਅਮਰੀਕਾ ਦੀਆਂ ਵੱਖ-ਵੱਖ ਥਾਂਵਾਂ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ‘ਚ ਅਮਰੀਕੀ ਸਾਂਸਦਾਂ ਨੇ ਟਰੰਪ ਪ੍ਰਸਾਸ਼ਨ ਨੂੰ ਵਿਦਿਆਰਥੀਆਂ ਨਾਲ ਮਨੁੱਖੀ ਰਵੱਈਆ ਅਪਣਾਉਣ ਦੀ ਅਪੀਲ ਕੀਤੀ ਹੈ। ਇਸ ਲਈ ਦੋਵਾਂ ਦੇਸ਼ਾਂ ਦੇ ਆਪਸੀ ਰਿਸ਼ਤਿਆਂ ਦਾ ਵੀ ਹਵਾਲਾ ਦਿੱਤਾ ਗਿਆ ਹੈ। ਇਹ ਅਪੀਲ ਭਾਰਤੀ ਦੂਤਾਵਾਸ ਵੱਲੋਂ ਇਨ੍ਹਾਂ ਵਿਦਿਆਰਥੀਆਂ ਨਾਲ ਸੰਪਰਕ ਹੋਣ ਦੌਰਾਨ ਕੀਤੀ ਗਈ ਹੈ। ਇਹ ਵੀ ਰਿਪੋਰਟਾਂ ਆਈਆਂ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਖਾਣ ਦੀਆਂ ਦਿਕੱਤਾਂ ਦੇ ਨਾਲ ਹੋਰ ਵੀ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਡੀਐਚਐਸ ਸਟਿੰਗ ਅਪ੍ਰੇਸ਼ਨ ਦੇ ਇਨ੍ਹਾਂ ਪੀੜਤਾਂ ‘ਚ ਕਰੀਬ ਸੱਤ ਮਹਿਲਾ ਵਿਦਿਆਰਥੀ ਹਨ। ਇਸ ਵਿਦਿਆਰਥੀ ਦੇਸ਼ ਦੀਆਂ 36 ਜੇਲ੍ਹਾਂ ‘ਚ ਬੰਦ ਹਨ ਤੇ ਭਾਰਤ ਨੇ ਇਨ੍ਹਾਂ ਨਾਲ ਸੰਪਰਕ ਕਰ ਲਿਆ ਹੈ। ਕੈਲੀਫੋਰਨੀਆ ‘ਚ ਕੈਦ ਇਨ੍ਹਾਂ ਵਿੱਚੋਂ ਕੁਝ ਵਿਦਿਆਰਥੀਆਂ ਨੂੰ ਜ਼ਮਾਨਤ ਮਿਲ ਗਈ ਹੈ ਤੇ ਉਨ੍ਹਾਂ ਨੂੰ ਟ੍ਰੈਕਿੰਗ ਡਿਵਾਇਸ ਨਾਲ ਮਾਨੀਟਰ ਕੀਤਾ ਜਾ ਰਿਹਾ ਹੈ। ਅਟਲਾਂਟਾ ਦੇ ਇੱਕ ਵਕੀਲ ਫਨੀ ਬੋਬਵਾ ਦਾ ਕਹਿਣਾ ਹੈ, “ਇਨ੍ਹਾਂ ਵਿੱਚੋਂ ਕਈਆਂ ਨੂੰ ਜ਼ਮਾਨਤ ਦੌਰਾਨ ਭਾਰੀ ਦਿਕੱਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਨੂੰ ਸਿਰਫ ਤਾਂ ਜ਼ਮਾਨਤ ਮਿਲ ਸਕਦੀ ਹੈ ਜੇਕਰ ਕੋਰਟ ਕੋਈ ਤਾਰੀਖ ਤੈਅ ਕਰਦੀ ਹੈ।” ਅਮਰੀਕਾ ਦੇ ਸੰਘੀ ਅਧਿਕਾਰੀਆਂ ਨੇ ਕਈ ਛਾਪੇ ਮਾਰ 130 ਭਾਰਤੀ ਤੇ ਭਾਰਤੀ ਮੂਲ ਦੇ ਅਮਰੀਕੀ ਨਾਗਰੀਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਲੋਕ ਫਰਜ਼ੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਰਜਿਸਟਰਡ ਸੀ ਤੇ ਦੇਸ਼ ‘ਚ ਕੰਮ ਕਰ ਰਹੇ ਸੀ। ਹੁਣ ਇਨ੍ਹਾਂ ਸਭ ਨੂੰ ਡਿਪੋਰਟ ਵੀ ਕੀਤਾ ਜਾ ਸਕਦਾ ਹੈ। ਹਿਰਾਸਤ ‘ਚ ਸਭ ਦੀ ਉਮਰ ਕਰੀਬ 30 ਸਾਲ ਦੇ ਨੇੜੇ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
Advertisement
ABP Premium

ਵੀਡੀਓਜ਼

Jagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨShambu Morcha 'ਚ ਕਿਸਾਨ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Embed widget