ਪੜਚੋਲ ਕਰੋ

ਭਾਰਤੀ ਇੰਜਨੀਅਰ ਦੇ ਅਮਰੀਕੀ ਹਤਿਆਰੇ ਨੂੰ 78 ਸਾਲ ਦੀ ਕੈਦ

ਵਾਸ਼ਿੰਗਟਨ: ਇੱਕ ਅਮਰੀਕੀ ਅਦਾਲਤ ਨੇ ਸਾਬਕਾ ਨੇਵੀ ਅਫ਼ਸਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ ਜਿਸ ਨੇ ਪਿਛਲੇ ਸਾਲ ਕੈਨਸਾਸ ਸਿਟੀ ਦੀ ਬਾਰ ਵਿੱਚ ਭਾਰਤੀ ਇੰਜਨੀਅਰ ਸ੍ਰੀਨਿਵਾਸ ਕੁਚੀਭੋਤਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।   ਕੈਨਸਾਸ ਵਿੱਚ ਫੈਡਰਲ ਜੱਜ ਨੇ ਦੋਸ਼ੀ ਐਡਮ ਪੁਰਿੰਟਨ ਨੂੰ ਕਰੀਬ 78 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਉਹ 100 ਦੀ ਉਮਰ ਤੱਕ ਪੈਰੋਲ ਹਾਸਲ ਨਹੀਂ ਕਰ ਸਕੇਗਾ। ਲੰਘੇ ਮਾਰਚ ਮਹੀਨੇ 52 ਸਾਲਾ ਪੁਰਿੰਟਨ ਨੇ ਕੁਚੀਭੋਤਲਾ ਦੀ ਹੱਤਿਆ ਦੇ ਦੋਸ਼ ਕਬੂਲ ਕਰ ਲਏ ਸਨ। ਪਿਛਲੇ ਸਾਲ 22 ਫਰਵਰੀ ਨੂੰ ਓਲੈਥ ਸਿਟੀ ਦੀ ਆਸਟਿਨ’ਜ਼ ਬਾਰ ਐਂਡ ਗਰਿੱਲ ਵਿੱਚ ਪੁਰਿੰਟਨ ਨੇ ਦੋ ਭਾਰਤੀਆਂ ਦੇਖ ਕੇ ਕਿਹਾ ਸੀ ‘ਸਾਡੇ ਦੇਸ਼ ’ਚੋਂ ਦਫ਼ਾ ਹੋ ਜਾਓ’ ਤੇ ਉਸ ਨੇ 32 ਸਾਲਾ ਕੁਚੀਭੋਤਲਾ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ ਸੀ ਤੇ ਨਾਲ ਖੜ੍ਹੇ ਉਸ ਦੇ ਦੋਸਤ ਅਲੋਕ ਮਡਸਾਨੀ ਨੂੰ ਫੱਟੜ ਕਰ ਦਿੱਤਾ ਸੀ। ਇਨ੍ਹਾਂ ਤੋਂ ਇਲਾਵਾ ਪੁਰਿੰਟਨ ਨੂੰ ਫੈਡਰਲ ਕੋਰਟ ਵਿੱਚ ਵੀ ਇਸਤਗਾਸਾ ਵੱਲੋਂ ਲਾਏ ਦੋਸ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੈਨਸਾਸ ਵਿੱਚ ਅਮਰੀਕੀ ਅਟਾਰਨੀ ਜਨਰਲ ਦੇ ਦਫ਼ਤਰ ਵੱਲੋਂ ਪਿਛਲੇ ਸਾਲ ਜੂਨ ਮਹੀਨੇ ਉਸ ਦੇ ਖ਼ਿਲਾਫ਼ ਨਫ਼ਰਤੀ ਹਮਲੇ ਦੇ ਦੋਸ਼ ਆਇਦ ਕੀਤੇ ਸਨ। ਇਸ ਕੇਸ ਦੀ 21 ਮਈ ਨੂੰ ਸੁਣਵਾਈ ਹੋਵੇਗੀ। ਹੈਦਰਾਬਾਦ ਵਾਸੀ ਕੁਚੀਭੋਤਲਾ ਦੀ ਪਤਨੀ ਸੁਨੈਨਾ ਦੁਮਾਲਾ ਨੇ ਇਕ ਬਿਆਨ ਵਿੱਚ ਕਿਹਾ ‘‘ ਅੱਜ ਆਇਆ ਇਹ ਫ਼ੈਸਲਾ ਮੇਰੇ ਪਤੀ ਨੂੰ ਵਾਪਸ ਤਾਂ ਨਹੀਂ ਲਿਆ ਸਕੇਗਾ ਪਰ ਇਕ ਸਖ਼ਤ ਸੰਦੇਸ਼ ਜ਼ਰੂਰ ਦੇਵੇਗਾ ਕਿ ਨਫ਼ਰਤ ਸਵੀਕਾਰ ਨਹੀਂ ਕੀਤੀ ਜਾ ਸਕਦੀ। ਮੈਂ ਜ਼ਿਲਾ ਅਟਾਰਨੀ ਦੇ ਦਫ਼ਤਰ ਅਤੇ ਓਲੈਥ ਪੁਲੀਸ ਦੇ ਯਤਨਾਂ ਬਦਲੇ ਉਨ੍ਹਾਂ ਦਾ ਸ਼ੁਕਰੀਆ ਅਦਾ ਕਰਨਾ ਚਾਹੁੰਦੀ ਹਾਂ।’’
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ

Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ

ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Advertisement
ABP Premium

ਵੀਡੀਓਜ਼

ਨਹੀਂ ਰਹੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ...ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਲਏ ਆਖਰੀ ਸਾਹਹਰਿਆਣਾ 'ਚ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਏਗਾ, ਸਾਂਸਦ ਖੱਟਰ ਨੇ ਦਿੱਤਾ ਇਸ਼ਾਰਾਹਾਈਕੋਰਟ ਦੀ ਰੋਕ ਤੋਂ ਆਪ ਸਰਕਾਰ Expose ਹੋ ਗਈ ਹੈ-ਅਨਿਲ ਸਰੀਨਲਦਾਖ ਵਾਤਾਵਰਨ ਪ੍ਰੇਮੀ Sonam Wangchuk ਦੀ ਭੁੱਖ ਹੜਤਾਲ ਚੋਥੇ ਦਿਨ ਵੀ ਜਾਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Baba Venga Prediction- ਬਾਬਾ ਵੇਂਗਾ ਦੀ 2024 ਵਿਚ ਕੁਦਰਤੀ ਆਫ਼ਤਾਂ ਬਾਰੇ ਭਵਿੱਖਬਾਣੀ

Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!

RBI Policy: UPI ਭੁਗਤਾਨ ਕਰਨ ਵਾਲਿਆਂ ਦੀਆਂ ਲੱਗ ਗਈਆਂ ਮੌਜ਼ਾਂ, RBI ਨੇ ਦਿੱਤੀ ਵੱਡੀ ਰਾਹਤ

Haryana news: ਹਰਿਆਣਾ 'ਚ ਜਿੱਤ ਤੋਂ ਬਾਅਦ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, CM ਚਿਹਰੇ ਬਾਰੇ ਜਾਣੋ ਕੀ ਦਿੱਤਾ ਜਵਾਬ?

Embed widget