ਪੜਚੋਲ ਕਰੋ

ਰੂਸ ਦੀ ਅਮਰੀਕਾ ਨੂੰ ਚੇਤਾਵਨੀ, ਮਿਜ਼ਾਈਲ ਦਾ ਦੇਵਾਂਗੇ ਠੋਕ ਕੇ ਜਵਾਬ

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਅਮਰੀਕਾ ਨੂੰ ਚੇਤਾਵਨੀ ਦਿੱਤੀ ਹੈ। ਅਮਰੀਕਾ ਵੱਲੋਂ ਹਾਲ ਹੀ ‘ਚ ਮਿਜ਼ਾਈਲ ਦਾ ਪ੍ਰੀਖਣ ਕੀਤਾ ਗਿਆ। ਇਸ ਤੋਂ ਬਾਅਦ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਕਿਹਾ ਕਿ ਅਮਰੀਕਾ ਦੇ ਇਸ ਕਦਮ ਨਾਲ ਉਨ੍ਹਾਂ ਦੇ ਦੇਸ਼ ਨੂੰ ਨਵੇਂ ਖ਼ਤਰੇ ਪੈਦਾ ਹੋ ਗਏ ਹਨ।

ਨਵੀਂ ਦਿੱਲੀ: ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਅਮਰੀਕਾ ਨੂੰ ਚੇਤਾਵਨੀ ਦਿੱਤੀ ਹੈ। ਅਮਰੀਕਾ ਵੱਲੋਂ ਹਾਲ ਹੀ ‘ਚ ਮਿਜ਼ਾਈਲ ਦਾ ਪ੍ਰੀਖਣ ਕੀਤਾ ਗਿਆ। ਇਸ ਤੋਂ ਬਾਅਦ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਕਿਹਾ ਕਿ ਅਮਰੀਕਾ ਦੇ ਇਸ ਕਦਮ ਨਾਲ ਉਨ੍ਹਾਂ ਦੇ ਦੇਸ਼ ਨੂੰ ਨਵੇਂ ਖ਼ਤਰੇ ਪੈਦਾ ਹੋ ਗਏ ਹਨ। ਪੁਤਿਨ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਰੂਸ ਇਸ ਦਾ ਜਵਾਬ ਜ਼ਰੂਰ ਦੇਵੇਗਾ। ਐਫੇ ਨਿਊਜ਼ ਦੀ ਸੂਚਨਾ ਮੁਤਾਬਕ ਬੁੱਧਵਾਰ ਨੂੰ ਇੱਥੇ ਫਿਨਿਸ਼ ਰਾਸ਼ਟਰਪਤੀ ਸੂਲੀ ਨਿਈਨਿਸਟੋ ਨਾਲ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਪੁਤਿਨ ਨੇ ਕਿਹਾ ਕਿ ਅਮਰੀਕਾ ਦੇ ਇਸ ਕਦਮ ਨਾਲ ਰੂਸੀ ਸਰਕਾਰ ਨਿਰਾਸ਼ ਹੈ ਕਿਉਂਕਿ ਅਮਰੀਕਾ ਨੇ ਇਹ ਨਵਾਂ ਮਿਜ਼ਾਈਲ ਪਰੀਖਣ 1987 ਦੇ ਇੰਟਰਮਿਡੀਏਟਰ-ਰੇਂਜ ਨਿਊਕਲੀਅਰ ਪ੍ਰਾਪਰਟੀਜ਼ ਨੂੰ ਗੈਰ ਰਸਮੀ ਤੌਰ ‘ਤੇ ਤਿਆਗਣ ਦੇ ਤਿੰਨ ਹਫਤੇ ਤੋਂ ਵੀ ਘੱਟ ਸਮੇਂ ‘ਚ ਕੀਤਾ ਹੈ। ਪੁਤਿਨ ਨੇ ਕਿਹਾ ਕਿ ਸੰਧੀ ਹਟਣ ਤੋਂ ਬਾਅਦ ਅਮਰੀਕੀਆਂ ਨੇ ਇਸ ਮਿਜ਼ਾਈਲ ਦਾ ਤੇਜ਼ੀ ਨਾਲ ਪ੍ਰੀਖਣ ਕੀਤਾ ਹੈ। ਰੂਸ ਦੀ ਅਮਰੀਕਾ ਨੂੰ ਚੇਤਾਵਨੀ, ਮਿਜ਼ਾਈਲ ਦਾ ਦੇਵਾਂਗੇ ਠੋਕ ਕੇ ਜਵਾਬ ਪੁਤਿਨ ਨੇ ਅੱਗੇ ਕਿਹਾ, “ਸਾਨੂੰ ਇਸ ਗੱਲ ‘ਤੇ ਯਕੀਨ ਕਰਨ ਦਾ ਮਜਬੂਤ ਕਾਰਨ ਹੈ ਕਿ ਉਨ੍ਹਾਂ ਨੇ ਸੰਧੀ ਤੋਂ ਬਾਹਰ ਨਿਕਲਣ ਦੇ ਬਹਾਨੇ ਲੱਭਣੇ ਸ਼ੁਰੂ ਕਰਨ ਤੋਂ ਪਹਿਲਾਂ ਸਮੁੰਦਰ ‘ਚ ਮਿਜ਼ਾਈਲ ‘ਤੇ ਕੰਮ ਸ਼ੁਰੂ ਕਰ ਦਿੱਤਾ ਸੀ।” ਉਨ੍ਹਾਂ ਅੱਗੇ ਕਿਹਾ ਕਿ ਅਮਰੀਕਾ ਨਵੇਂ ਖ਼ਤਰਿਆਂ ਦੇ ਸੰਕੇਤ ਦੇ ਰਿਹਾ ਹੈ ਜਿਸ ਦਾ ਅਸੀਂ ਜਵਾਬ ਦਿਆਂਗੇ।

ਟਾਪ ਹੈਡਲਾਈਨ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget