ਪੜਚੋਲ ਕਰੋ

ਤੁਰਦੇ-ਤੁਰਦੇ ਮੋਬਾਈਲ ਚਲਾਉਣਾ ਪੈ ਸਕਦਾ ਮਹਿੰਗਾ, ਵਿਧਾਨ ਸਭਾ 'ਚ ਬਿੱਲ ਪੇਸ਼

ਇਸ ਬਿੱਲ ਨੂੰ ਪਿਛਲੇ ਸਾਲ ਵਿਧਾਨ ਸਭਾ ਦੇ ਮੈਂਬਰ ਫੈਲਿਕਸ ਔਰਟੀਜ਼ ਵੱਲੋਂ ਪੇਸ਼ ਕੀਤਾ ਗਿਆ ਸੀ। ਬਿੱਲ ਵਿੱਚ ਜ਼ੁਰਮਾਨੇ ਦੀ ਰਕਮ ਵੀ ਤੈਅ ਕੀਤੀ ਗਈ ਸੀ। ਇਸ ਸਾਲ ਸੂਬੇ ਦੇ ਸੰਸਦ ਮੈਂਬਰ ਜੌਨ ਲਿਊ ਨੇ ਇੱਕ ਵਾਰ ਫਿਰ ਬਿੱਲ ਨੂੰ ਅੱਗੇ ਵਧਾ ਦਿੱਤਾ ਹੈ।

ਵਾਸ਼ਿੰਗਟਨ: ਅਮਰੀਕਾ ਦੇ ਨਿਊਯਾਰਕ ਦੀਆਂ ਸੜਕ 'ਤੇ ਤੁਰਦੇ ਸਮੇਂ ਮੋਬਾਈਲ ਦਾ ਇਸਤੇਮਾਲ ਕਰਨ ਵਾਲਿਆਂ ਨੂੰ ਜ਼ੁਰਮਾਨੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਬਾਰੇ ਨਿਊਯਾਰਕ ਵਿਧਾਨ ਸਭਾ ਵਿੱਚ ਹਾਲ ਹੀ 'ਚ ਬਿੱਲ ਪੇਸ਼ ਕੀਤਾ ਗਿਆ ਹੈ। ਜੇ ਇਹ ਬਿੱਲ ਪਾਸ ਹੋ ਜਾਂਦਾ ਹੈ ਤਾਂ ਕਾਨੂੰਨ ਤੋੜਨ ਵਾਲਿਆਂ ਨੂੰ 25 ਡਾਲਰ (ਕਰੀਬ 1742 ਰੁਪਏ) ਤੋਂ ਲੈ ਕੇ 250 ਡਾਲਰ (ਕਰੀਬ 17 ਹਜ਼ਾਰ 419 ਰੁਪਏ) ਤਕ ਦਾ ਭੁਗਤਾਨ ਕਰਨਾ ਪੈ ਸਕਦਾ ਹੈ। ਇਸ ਬਿੱਲ ਨੂੰ ਪਿਛਲੇ ਸਾਲ ਵਿਧਾਨ ਸਭਾ ਦੇ ਮੈਂਬਰ ਫੈਲਿਕਸ ਔਰਟੀਜ਼ ਵੱਲੋਂ ਪੇਸ਼ ਕੀਤਾ ਗਿਆ ਸੀ। ਬਿੱਲ ਵਿੱਚ ਜ਼ੁਰਮਾਨੇ ਦੀ ਰਕਮ ਵੀ ਤੈਅ ਕੀਤੀ ਗਈ ਸੀ। ਇਸ ਸਾਲ ਸੂਬੇ ਦੇ ਸੰਸਦ ਮੈਂਬਰ ਜੌਨ ਲਿਊ ਨੇ ਇੱਕ ਵਾਰ ਫਿਰ ਬਿੱਲ ਨੂੰ ਅੱਗੇ ਵਧਾ ਦਿੱਤਾ ਹੈ। ਲਿਊ ਦਾ ਕਹਿਣਾ ਹੈ ਕਿ ਨੌਜਵਾਨਾਂ ਵਿੱਚ ਤੁਰਦੇ ਸਮੇਂ ਮੋਬਾਈਲ ਦੀ ਵਰਤੋਂ ਕਰਨਾ ਇੱਕ ਵੱਖਰਾ ਹੀ ਟ੍ਰੈਂਡ ਬਣ ਗਿਆ ਹੈ। ਖ਼ਾਸ ਕਰਕੇ ਸੜਕ ਪਾਰ ਕਰਨ ਦੌਰਾਨ, ਇਹ ਆਦਤ ਚਿੰਤਾ ਦਾ ਵਿਸ਼ਾ ਹੈ। ਗਵਰਨਰਜ਼ ਹਾਈਵੇ ਸੇਫਟੀ ਐਸੋਸੀਏਸ਼ਨ ਦੀ ਇੱਕ ਰਿਪੋਰਟ ਮੁਤਾਬਕ 2019 ਵਿੱਚ ਸੜਕ ਦੁਰਘਟਨਾਵਾਂ ਵਿੱਚ ਅਮਰੀਕਾ 'ਚ ਲਗਪਗ 6200 ਪੈਦਲ ਯਾਤਰੀ ਮਾਰੇ ਗਏ। ਇਹ ਤਿੰਨ ਦਹਾਕਿਆਂ ਵਿੱਚ ਸਭ ਤੋਂ ਵੱਧ ਗਿਣਤੀ ਸੀ। ਰਿਪੋਰਟ ਵਿੱਚ ਨੌਜਵਾਨਾਂ 'ਚ ਸਮਾਰਟ ਫੋਨ ਦੀ ਵਧਦੀ ਵਰਤੋਂ ਨੂੰ ਇਸ ਦਾ ਮੁੱਖ ਕਾਰਨ ਦੱਸਿਆ ਗਿਆ ਸੀ।

ਟਾਪ ਹੈਡਲਾਈਨ

Government Employees: ਸਰਕਾਰੀ ਮੁਲਾਜ਼ਮਾਂ ਲਈ ਖੁਸ਼ਖਬਰੀ, ਹੁਣ ਹਫ਼ਤੇ 'ਚ 3 ਦਿਨ ਮਿਲੇਗੀ ਛੁੱਟੀ! 'ਵਰਕ ਫ੍ਰਾਮ ਹੋਮ' ਦੀ ਇਜਾਜ਼ਤ ਸਣੇ ਕੰਮ ਦੇ ਘੰਟਿਆਂ 'ਚ ਵੀ ਕਟੌਤੀ ਦਾ ਐਲਾਨ...
ਸਰਕਾਰੀ ਮੁਲਾਜ਼ਮਾਂ ਲਈ ਖੁਸ਼ਖਬਰੀ, ਹੁਣ ਹਫ਼ਤੇ 'ਚ 3 ਦਿਨ ਮਿਲੇਗੀ ਛੁੱਟੀ! 'ਵਰਕ ਫ੍ਰਾਮ ਹੋਮ' ਦੀ ਇਜਾਜ਼ਤ ਸਣੇ ਕੰਮ ਦੇ ਘੰਟਿਆਂ 'ਚ ਵੀ ਕਟੌਤੀ ਦਾ ਐਲਾਨ...
US Attack Iran Update : ਅਮਰੀਕਾ ਨੇ ਈਰਾਨ 'ਤੇ ਕੀਤਾ ਹਵਾਈ ਹਮਲਾ, ਮਿਜ਼ਾਈਲ ਤੇ ਡਰੋਨ ਟਿਕਾਣਿਆਂ ਨੂੰ ਬਣਾਇਆ ਨਿਸ਼ਾਨਾ; ਈਰਾਨ ਨੇ ਵੀ ਕੀਤੀ ਜਵਾਬੀ ਕਾਰਵਾਈ
US Attack Iran Update : ਅਮਰੀਕਾ ਨੇ ਈਰਾਨ 'ਤੇ ਕੀਤਾ ਹਵਾਈ ਹਮਲਾ, ਮਿਜ਼ਾਈਲ ਤੇ ਡਰੋਨ ਟਿਕਾਣਿਆਂ ਨੂੰ ਬਣਾਇਆ ਨਿਸ਼ਾਨਾ; ਈਰਾਨ ਨੇ ਵੀ ਕੀਤੀ ਜਵਾਬੀ ਕਾਰਵਾਈ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਪੰਜਾਬ-ਚੰਡੀਗੜ੍ਹ 'ਚ ਮੀਂਹ-ਗਰਜ ਸਣੇ ਹਨ੍ਹੇਰੀ-ਝੱਖੜ ਦਾ ਅਲਰਟ, ਤੇਜ਼ ਤੂਫ਼ਾਨ ਨਾਲ ਮੱਚੇਗੀ ਤਬਾਹੀ; ਜਾਣੋ 16 ਸੂਬਿਆਂ 'ਚ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਮੀਂਹ-ਗਰਜ ਸਣੇ ਹਨ੍ਹੇਰੀ-ਝੱਖੜ ਦਾ ਅਲਰਟ, ਤੇਜ਼ ਤੂਫ਼ਾਨ ਨਾਲ ਮੱਚੇਗੀ ਤਬਾਹੀ; ਜਾਣੋ 16 ਸੂਬਿਆਂ 'ਚ ਮੌਸਮ ਦੀ ਤਾਜ਼ਾ ਅਪਡੇਟ...
Congress Party: ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
Punjab News: ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

Embed widget