ਪੜਚੋਲ ਕਰੋ

ਅਮਰੀਕੀ ਅਖ਼ਬਾਰ ਨੇ ਟਰੰਪ ਨੂੰ ਦੱਸਿਆ 'ਚੋਰ', ਜਾਣੋ ਕਿਉਂ

ਵਾਸ਼ਿੰਗਟਨ: ਅਮਰੀਕਾ ਦੇ ਇੱਕ ਸਿਖਰਲੇ ਅਖ਼ਬਾਰ ਨੇ ਇਲਜ਼ਾਮ ਲਾਇਆ ਹੈ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚੋਰੀ ਕਰਕੇ ਆਪਣੇ ਪਿਤਾ ਤੇ ਨਿਊਯਾਰਕ ਦੇ ਮੰਨੇ-ਪ੍ਰਮੰਨੇ ਬਿਲਡਰ ਫਰੈੱਡ ਸੀ. ਟਰੰਪ ਦੀ ਅਰਬਾਂ ਰੁਪਏ ਦੀ ਜਾਇਦਾਦ ਹਾਸਲ ਕੀਤੀ। 'ਨਿਊਯਾਰਕ ਟਾਈਮਜ਼' ਅਖ਼ਬਾਰ ਨੇ ਆਪਣੀ ਖ਼ਬਰ ਵਿੱਚ ਕਿਹਾ ਕਿ ਟਰੰਪ ਨੇ ਰਾਸ਼ਟਰਪਤੀ ਚੋਣਾਂ ਦੌਰਾਨ ਦਾਅਵਾ ਕੀਤਾ ਸੀ ਕਿ ਉਹ ਆਪਣੇ ਬਲਬੂਤੇ 'ਤੇ ਅਰਬਪਤੀ ਬਣੇ ਹਨ ਤੇ ਉਹ ਲੰਮਾ ਸਮਾਂ ਇਹ ਕਹਿੰਦੇ ਰਹੇ ਕਿ ਉਨ੍ਹਾਂ ਆਪਣੇ ਪਿਤਾ ਫਰੈੱਡ ਟਰੰਪ ਤੋਂ ਕੋਈ ਵਿੱਤੀ ਮਦਦ ਨਹੀਂ ਲਈ। ਅਖ਼ਬਾਰ ਨੇ ਦਾਅਵਾ ਕੀਤਾ ਹੈ ਕਿ ਗੁਪਤ ਟੈਕਸ ਰਿਟਰਨ ਦੇ ਬਹੁਤ ਸਾਰੇ ਦਸਤਾਵੇਜ਼ਾਂ ਤੇ ਵਿੱਤੀ ਰਿਕਾਰਡਾਂ ਦੇ ਆਧਾਰ 'ਤੇ ਉਨ੍ਹਾਂ ਦੀ ਜਾਂਚ ਵਿੱਚ ਪਾਇਆ ਗਿਆ ਹੈ ਕਿ ਟਰੰਪ ਨੂੰ ਆਪਣੇ ਪਿਤਾ ਦੇ ਰੀਅਲ ਅਸਟੇਟ ਦੇ ਸਾਮਰਾਜ ਤੋਂ ਅੱਜ ਦੇ ਹਿਸਾਬ ਨਾਲ ਘੱਟੋ-ਘੱਟ 41.3 ਕਰੋੜ ਡਾਲਰ ਮਿਲੇ ਸਨ। ਅਖ਼ਬਾਰ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਇਸ ਵਿੱਚੋਂ ਜ਼ਿਆਦਾਤਰ ਪੈਸਾ ਟਰੰਪ ਨੂੰ ਇਸ ਲਈ ਮਿਲਿਆ ਕਿਉਂਕਿ ਉਨ੍ਹਾਂ ਟੈਕਸ ਅਦਾ ਕਰਨ ਤੋਂ ਬਚਣ ਵਿੱਚ ਮਦਦ ਕੀਤੀ ਸੀ। ਖ਼ਬਰ ਮੁਤਾਬਕ ਉਨ੍ਹਾਂ ਤੇ ਉਨ੍ਹਾਂ ਦੇ ਭੈਣ-ਭਰਾਵਾਂ ਨੇ ਆਪਣੇ ਪਿਤਾ ਵੱਲੋਂ ਤੋਹਫ਼ੇ ਵਿੱਚ ਮਿਲੀ ਅਰਬਾਂ ਰੁਪਏ ਦੀ ਜਾਇਦਾਦ ਨੂੰ ਲੁਕਾਉਣ ਲਈ ਕਈ ਫਰਜ਼ੀ ਕੰਪਨੀਆਂ ਬਣਾਈਆਂ। ਰਿਕਾਰਡਾਂ ਤੋਂ ਪਤਾ ਲੱਗਦਾ ਹੈ ਕਿ ਟਰੰਪ ਨੇ ਲੱਖਾਂ ਰੁਪਏ ਦੇ ਕਰ ਨੂੰ ਲੁਕਾਉਣ ਲਈ ਆਪਣੇ ਪਿਤਾ ਦੀ ਮਦਦ ਕੀਤੀ। ਅਖ਼ਬਾਰ ਨੇ ਕਿਹਾ ਕਿ ਟਰੰਪ ਨੇ ਆਪਣੇ ਮਾਪਿਆਂ ਦੀਆਂ ਰੀਅਲ ਅਸਟੇਸ ਜਾਇਦਾਦਾਂ ਦੀ ਘੱਟ ਕੀਮਤ ਲਾਉਣ ਦੀ ਰਣਨੀਤੀ ਘੜਨ ਵਿੱਚ ਵੀ ਮਦਦ ਕੀਤੀ, ਜਿਸ ਨਾਲ ਇਹ ਜਾਇਦਾਦਾਂ ਉਨ੍ਹਾਂ ਨੂੰ ਤੇ ਉਨ੍ਹਾਂ ਦੇ ਭਰਾਵਾਂ ਨੂੰ ਦੇ ਦਿੱਤੀਆਂ ਗਈਆਂ, ਜਿਸ ਨਾਲ ਟੈਕਸ ਕਾਫੀ ਹੱਦ ਤਕ ਘਟ ਗਿਆ। ਉੱਧਰ, ਵ੍ਹਾਈਟ ਹਾਊਸ ਨੇ ਇਸ ਖ਼ਬਰ 'ਤੇ ਨਾਰਾਜ਼ਗੀ ਜਤਾਈ ਤੇ 'ਨਿਊਯਾਰਕ ਟਾਈਮਜ਼' ਨੂੰ ਮੁਆਫ਼ੀ ਮੰਗਣ ਲਈ ਕਿਹਾ ਹੈ। ਵ੍ਹਾਈਟ ਹਾਊਸ ਦੀ ਤਰਜ਼ਮਾਨ ਸਾਰਾ ਸੈਂਡਰਸ ਨੇ ਕਿਹਾ ਕਿ ਫਰੈਡ ਟਰੰਪ ਨੂੰ ਗਿਆਂ ਤਕਰੀਬਨ 20 ਸਾਲ ਹੋ ਗਏ ਤੇ ਵਿਹਲੇ 'ਨਿਊਯਾਰਕ ਟਾਈਮਜ਼' ਨੇ ਟਰੰਪ ਪਰਿਵਾਰ ਖਿਲਾਫ ਅਜਿਹਾ ਭਰਮਾਉਣ ਵਾਲਾ ਹਮਲਾ ਕਰਨਾ ਦੁਖਦਾਈ ਹੈ। ਉਨ੍ਹਾਂ ਦੱਸਿਆ ਕਿ ਕਈ ਦਹਾਕੇ ਪਹਿਲਾਂ ਇੰਟਰਨੈੱਟ ਮਾਲੀਆ ਸੇਵਾ ਨੇ ਇਸ ਲੈਣ-ਦੇਣ ਦੀ ਸਮੀਖਿਆ ਕੀਤੀ ਸੀ ਤੇ ਇਸ 'ਤੇ ਦਸਤਖ਼ਤ ਵੀ ਕੀਤੇ ਸਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ

Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ

ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Advertisement
ABP Premium

ਵੀਡੀਓਜ਼

ਨਹੀਂ ਰਹੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ...ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਲਏ ਆਖਰੀ ਸਾਹਹਰਿਆਣਾ 'ਚ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਏਗਾ, ਸਾਂਸਦ ਖੱਟਰ ਨੇ ਦਿੱਤਾ ਇਸ਼ਾਰਾਹਾਈਕੋਰਟ ਦੀ ਰੋਕ ਤੋਂ ਆਪ ਸਰਕਾਰ Expose ਹੋ ਗਈ ਹੈ-ਅਨਿਲ ਸਰੀਨਲਦਾਖ ਵਾਤਾਵਰਨ ਪ੍ਰੇਮੀ Sonam Wangchuk ਦੀ ਭੁੱਖ ਹੜਤਾਲ ਚੋਥੇ ਦਿਨ ਵੀ ਜਾਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Baba Venga Prediction- ਬਾਬਾ ਵੇਂਗਾ ਦੀ 2024 ਵਿਚ ਕੁਦਰਤੀ ਆਫ਼ਤਾਂ ਬਾਰੇ ਭਵਿੱਖਬਾਣੀ

Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!

RBI Policy: UPI ਭੁਗਤਾਨ ਕਰਨ ਵਾਲਿਆਂ ਦੀਆਂ ਲੱਗ ਗਈਆਂ ਮੌਜ਼ਾਂ, RBI ਨੇ ਦਿੱਤੀ ਵੱਡੀ ਰਾਹਤ

Haryana news: ਹਰਿਆਣਾ 'ਚ ਜਿੱਤ ਤੋਂ ਬਾਅਦ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, CM ਚਿਹਰੇ ਬਾਰੇ ਜਾਣੋ ਕੀ ਦਿੱਤਾ ਜਵਾਬ?

Embed widget