ਪੜਚੋਲ ਕਰੋ

ਅਮਰੀਕਾ ਨੇ ਯੇਰੂਸ਼ਲਮ ਨੂੰ ਐਲਾਨਿਆ ਇਜ਼ਰਾਈਲ ਦੀ ਰਾਜਧਾਨੀ, ਵਿਸ਼ਵ 'ਚ ਉੱਠਿਆ ਵਿਰੋਧ

ਵਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਨੇ ਯੇਰੂਸ਼ਲਮ ਨੂੰ ਇਜ਼ਰਾਈਲ ਦੀ ਰਾਜਧਾਨੀ ਵਜੋਂ ਮਾਨਤਾ ਦਿੱਤੀ ਹੈ। ਅਮਰੀਕੀ ਦੂਤਾਵਾਸ ਨੂੰ ਤਲ ਅਵੀਵ ਤੋਂ ਯੇਰੂਸ਼ਲਮ ਸ਼ਿਫਟ ਕਰਨ ਦਾ ਆਦੇਸ਼ ਦਿੱਤਾ ਹੈ। ਟਰੰਪ ਦੇ ਇਸ ਐਲਾਨ ਤੋਂ ਬਾਅਦ ਬ੍ਰਿਟੇਨ, ਜਰਮਨੀ ਸਮੇਤ ਕਈ ਅਰਬ ਲੀਡਰਾਂ ਨੇ ਇਸ ਦਾ ਵਿਰੋਧ ਕੀਤਾ ਹੈ। ਟਰੰਪ ਨੇ ਐਲਾਨ ਕੀਤਾ ਸੀ ਕਿ ਅਸੀਂ ਆਪਣੇ ਰਾਜਦੂਤ ਨੂੰ ਯੇਰੂਸ਼ਲਮ ਜਾਣ ਲਈ ਕਿਹਾ ਹੈ ਤੇ ਉਹ ਯੇਰੂਸ਼ਲਮ ਨੂੰ ਇਜ਼ਰਾਈਲ ਦੀ ਰਾਜਧਾਨੀ ਦਾ ਐਲਾਨ ਕਰਦੇ ਹਨ। ਦੱਸ ਦੇਈਏ ਕਿ ਟਰੰਪ ਨੇ ਚੋਣਾਂ ਸਮੇਂ ਯੇਰੂਸ਼ਲਮ ਨੂੰ ਰਾਜਧਾਨੀ ਦੀ ਮਾਨਤਾ ਦੇਣ ਦਾ ਵਾਅਦਾ ਕੀਤਾ ਸੀ। ਟਰੰਪ ਦੇ ਇਸ ਬਿਆਨ ਤੋਂ ਬਾਅਦ ਯੂਰਪ ਤੇ ਖਾੜੀ ਦੇਸ਼ 'ਚ ਹੰਗਾਮਾ ਹੋ ਗਿਆ ਹੈ ਤੇ ਅੱਠ ਦੇਸ਼ਾਂ ਨੇ ਇਸੇ 'ਤੇ ਨਾਲ ਦੀ ਨਾਲ ਬੈਟਕ ਬੁਲਾਈ ਹੈ। ਜਰਮਨੀ ਦੀ ਚਾਂਸਲਰ ਐਂਗਲਾ ਮਰਕਲ ਤੇ ਬ੍ਰਿਟੇਨ ਦੀ ਪੀਐਮ ਥਰੇਸਾ ਨੇ ਇਸ ਫੈਸਲੇ ਦਾ ਵਿਰੋਧ ਕੀਤਾ ਹੈ। ਦੱਸਣਯੋਗ ਹੈ ਕਿ ਧਾਰਮਿਕ ਤੌਰ 'ਤੇ ਯੇਰੂਸ਼ਲਮ ਯਹੂਦੀ, ਮੁਸਲਮਾਨ ਤੇ ਇਸਾਈ ਧਰਮ ਦੇ ਲੋਕਾਂ ਲਈ ਬੇਹੱਦ ਮਹੱਤਵਪੂਰਨ ਹੈ। ਇਸ ਸਥਿਤ ਅਲ ਅਕਸਾ ਮਸਜਿਦ ਨੂੰ ਮੁਸਲਮਾਨ ਬੇਹੱਦ ਪਵਿੱਤਰ ਮੰਨਦੇ ਹਨ। ਇਸਾਈਆਂ ਦਾ ਮੰਨਣਾ ਹੈ ਕਿ ਈਸਾ ਮਹੀਨ ਨੂੰ ਇੱਥੇ ਹੀ ਸੂਲੀ 'ਤੇ ਚੜ੍ਹਾਇਆ ਗਿਆ ਸੀ ਤੇ ਯਾਹੂਦੀ ਇਸ ਨੂੰ ਆਪਣਾ ਪਵਿੱਤਰ ਸਥਾਨ ਮੰਨਦੇ ਹਨ।

ਟਾਪ ਹੈਡਲਾਈਨ

ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
Embed widget