ਪੜਚੋਲ ਕਰੋ

ਪੁਲਾੜ ਵਿਗਿਆਨੀ ਨੇ ਉਪ ਗ੍ਰਹਿ ਤੋਂ ਪਾਈ ਧਰਤੀ 'ਤੇ ਵੋਟ

ਵਾਸ਼ਿੰਗਟਨ: ਅਮਰੀਕਾ ਵਿੱਚ ਰਾਸ਼ਟਰਪਤੀ ਅਹੁਦੇ ਲਈ ਅੱਜ ਵੋਟਿੰਗ ਹੈ। ਇਸ ਦੌਰਾਨ ਅਮਰੀਕੀ ਸਪੇਸ ਏਜੰਸੀ ਨਾਸਾ ਦੇ ਪੁਲਾੜ ਵਿਗਿਆਨੀ ਸੇਨ ਕਿੰਬ੍ਰੋ ਰਾਸ਼ਟਰਪਤੀ ਅਹੁਦੇ ਲਈ ਵੋਟ ਪਾਉਣ ਵਾਲੇ ਪਹਿਲੇ ਸ਼ਖ਼ਸ ਬਣ ਗਏ ਹਨ। ਸੇਨ ਨੇ ਇੰਟਰਨੈਸ਼ਨਲ ਸਪੇਸ ਸਟੇਸ਼ਨ (ISS) ਤੋਂ ਆਪਣਾ ਵੋਟ ਭੁਗਤਾਇਆ। ਪੁਲਾੜ ਤੋਂ ਵੋਟ ਪਾਉਣ ਤੋਂ ਬਾਅਦ ਨਾਸਾ ਵੱਲੋਂ ਬਿਆਨ ਵੀ ਜਾਰੀ ਕੀਤਾ ਗਿਆ। ਨਾਸਾ ਨੇ ਆਖਿਆ ਕਿ ਪੁਲਾੜ ਵਿੱਚ ਉਨ੍ਹਾਂ ਦੇ ਜਿੰਨੇ ਵੀ ਵਿਗਿਆਨੀ ਹਨ, ਉਨ੍ਹਾਂ ਵਿੱਚੋਂ ਸੇਨ ਪਹਿਲੇ ਹਨ ਜਿਨ੍ਹਾਂ ਨੇ ਆਪਣੀ ਵੋਟ ਪਾਈ ਹੈ। 1997 ਵਿੱਚ ਪੁਲਾੜ ਤੋਂ ਵੋਟ ਪਾਉਣ ਵਾਲਾ ਪਹਿਲਾ ਵਿਗਿਆਨੀ ਡੇਵਿਡ ਵੋਲਫ ਸੀ। ਸੇਨ 19 ਅਕਤੂਬਰ ਨੂੰ ਕਜਾਕਿਸਤਾਨ ਦੇ ਬੈਕਾਨੂਰ ਤੋਂ ਆਪਣੇ ਰੂਸੀ ਸਾਥੀ ਨਾਲ ਪੁਲਾੜ ਲਈ ਰਵਾਨਾ ਹੋਇਆ ਸੀ। ਸੇਨ ਚਾਰ ਮਹੀਨੇ ਤੱਕ ਪੁਲਾੜ ਵਿੱਚ ਰਹਿਣਗੇ।1997 ਦੇ ਟੈਕਸਾਸ ਦੇ ਕਾਨੂੰਨ ਅਨੁਸਾਰ ਪੁਲਾੜ ਵਿੱਚ ਗਿਆ ਵਿਗਿਆਨੀ ਵੀ ਵੋਟ ਦੇ ਸਕਦਾ ਹੈ। ਨਾਸਾ ਦੇ ਜ਼ਿਆਦਾਤਰ ਵਿਗਿਆਨੀ ਹੂਸਟਨ ਇਲਾਕੇ ਵਿੱਚ ਰਹਿੰਦੇ ਹਨ। ਸਪੇਸ ਤੋਂ ਵੋਟ ਪਾਉਣ ਲਈ ਇਲੈਕ੍ਰੋਟਨਿਕ ਈ-ਮੇਲ ਸਿਸਟਮ ਹੁੰਦਾ ਹੈ ਜੋ ਜਾਨਸਨ ਸਪੇਸ ਸੈਂਟਰ ਨਾਲ ਜੁੜਿਆ ਹੁੰਦਾ ਹੈ। ਇਸ ਥਾਂ ਤੋਂ ਮੇਲ ਪੁਲਾੜ ਵਿੱਚ ਭੇਜੀ ਜਾਂਦੀ ਹੈ। ਫਿਰ ਪੁਲਾੜ ਵਿਗਿਆਨੀ ਇਸ ਮੇਲ ਨੂੰ ਵਾਪਸ ਭੇਜਦਾ ਹੈ। ਧਰਤੀ ਤੋਂ 4000 ਕਿਲੋਮੀਟਰ ਦੂਰ ਸਪੇਸ ਸਟੇਸ਼ਨ ਵਿੱਚ ਸੇਨ ਧਰਤੀ ਦਾ ਚੱਕਰ ਲਾ ਰਿਹਾ ਹੈ।

ਟਾਪ ਹੈਡਲਾਈਨ

Canada News: ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget