ਪੜਚੋਲ ਕਰੋ

ਟਰੰਪ 'ਤੇ ਦੂਜੀ ਵਾਰ ਚਲਾਇਆ ਗਿਆ ਮਹਾਂਦੋਸ਼, ਸਦਨ 'ਚ ਬਹੁਮਤ ਨਾਲ ਮਤਾ ਪਾਸ

ਤੀਨਿਧੀ ਸਭਾ ਨੇ ਟਰੰਪ ਖਿਲਾਫ ਮਹਾਂਦੋਸ਼ ਪ੍ਰਸਤਾਵ ਤੇ ਆਪਣੀ ਮੋਹਰ ਲਾ ਦਿੱਤੀ ਹੈ। ਮਹਾਂਦੋਸ਼ ਪ੍ਰਸਤਾਵ ਦੌਰਾਨ ਪੱਖ ਚ 232 ਜਦਕਿ ਵਿਰੋਧ ਚ 197 ਵੋਟਾਂ ਪਈਆਂ। 10 ਰਿਪਬਲਿਕਨ ਸੰਸਦਾਂ ਨੇ ਵੀ ਮਹਾਂਦੋਸ਼ ਦੇ ਪੱਖ ਚ ਵੋਟ ਦਿੱਤਾ।

ਵਾਸ਼ਿੰਗਟਨ: ਡੋਨਾਲਡ ਟਰੰਪ ਅਮਰੀਕਾ ਦੇ ਇਤਿਹਾਸ 'ਚ ਪਹਿਲੇ ਅਜਿਹੇ ਰਾਸ਼ਟਰਪਤੀ ਬਣੇ ਗਏ ਹਨ ਜਿੰਨ੍ਹਾਂ ਖਿਲਾਫ ਦੋ ਵਾਰ ਮਹਾਂਦੋਸ਼ ਚਲਾਇਆ ਗਿਆ।। ਪ੍ਰਤੀਨਿਧੀ ਸਭਾ ਨੇ ਟਰੰਪ ਖਿਲਾਫ ਮਹਾਂਦੋਸ਼ ਪ੍ਰਸਤਾਵ 'ਤੇ ਆਪਣੀ ਮੋਹਰ ਲਾ ਦਿੱਤੀ ਹੈ। ਮਹਾਂਦੋਸ਼ ਪ੍ਰਸਤਾਵ ਦੌਰਾਨ ਪੱਖ 'ਚ 232 ਜਦਕਿ ਵਿਰੋਧ 'ਚ 197 ਵੋਟਾਂ ਪਈਆਂ। 10 ਰਿਪਬਲਿਕਨ ਸੰਸਦਾਂ ਨੇ ਵੀ ਮਹਾਂਦੋਸ਼ ਦੇ ਪੱਖ 'ਚ ਵੋਟ ਦਿੱਤਾ। ਹੁਣ 19 ਜਨਵਰੀ ਨੂੰ ਸੈਨੇਟ 'ਚ ਇਹ ਪ੍ਰਸਤਾਵ ਲਿਆਂਦਾ ਜਾਵੇਗਾ।

ਇਸ ਮਹਾਂਦੋਸ਼ ਮਤੇ 'ਚ ਟਰੰਪ ਤੇ ਛੇ ਜਨਵਰੀ ਨੂੰ ਦੇਸ਼ਧ੍ਰੋਹ ਲਈ ਉਕਸਾਉਣ ਦੇ ਇਲਜ਼ਾਮ ਲੱਗੇ ਹਨ। ਸੈਨੇਟ 'ਚ ਮਹਾਂਦੋਸ਼ ਪ੍ਰਸਤਾਵ ਪਾਸ ਕਰਨ ਲਈ ਦੋ ਤਿਹਾਈ ਮੈਂਬਰਾਂ ਦੇ ਵੋਟਾਂ ਦੀ ਲੋੜ ਹੁੰਦੀ ਹੈ। ਜੇਕਰ ਸੈਨੇਟ 'ਚ ਮਤਾ ਪਾਸ ਹੋ ਜਾਂਦਾ ਹੈ ਤਾਂ ਟਰੰਪ ਨੂੰ ਸਮੇਂ ਤੋਂ ਪਹਿਲਾਂ ਰਾਸ਼ਟਰਪਤੀ ਅਹੁਦਾ ਛੱਡਣਾ ਪਵੇਗਾ।

ਅਮਰੀਕੀ ਇਤਿਹਾਸ 'ਚ ਅਜਿਹਾ ਪਹਿਲੀ ਵਾਰ ਹੋਇਆ

ਡੋਨਾਲਡ ਟਰੰਪ ਖਿਲਾਫ ਦੂਜੀ ਵਾਰ ਮਹਾਂਦੋਸ਼ ਚਲਾਇਆ ਗਿਆ ਹੈ। ਇਸ ਤੋਂ ਪਹਿਲਾਂ ਪ੍ਰਤੀਨਿਧੀ ਸਭਾ ਨੇ 18 ਦਸੰਬਰ, 2019 ਨੂੰ ਟਰੰਪ ਖਿਲਾਫ ਮਹਾਂਦੋਸ਼ ਦੇ ਇਲਜ਼ਾਮ ਨੂੰ ਪਾਸ ਕਰ ਦਿੱਤਾ ਸੀ। ਪਰ ਰਿਪਬਲਿਕਨ ਪਾਰਟੀ ਦੇ ਕੰਟਰੋਲ ਵਾਲੇ ਸੈਨੇਟ ਨੇ ਫਰਵਰੀ, 2020 'ਚ ਉਨ੍ਹਾਂ ਨੂੰ ਇਲਜ਼ਾਮਾਂ ਤੋਂ ਬਰੀ ਕਰ ਦਿੱਤਾ ਸੀ। ਇਸ ਦੌਰਾਨ ਇਲਜ਼ਾਮ ਲਾਏ ਗਏ ਸਨ ਕਿ ਟਰੰਪ ਨੇ ਯੂਕ੍ਰੇਨ ਦੇ ਰਾਸ਼ਟਰਪਤੀ ਤੇ ਦਬਾਅ ਪਾਇਆ ਕਿ ਉਹ ਬਾਇਡਨ ਤੇ ਉਨ੍ਹਾਂ ਦੇ ਬੇਟੇ ਖਿਲਾਫ ਭ੍ਰਿਸ਼ਟਾਚਾਰ ਦੇ ਦਾਅਵਿਆਂ ਦੀ ਜਾਂਚ ਕਰਵਾਵੇ।

ਵਾਈਟ ਹਾਊਸ ਨੇ ਮਹਾਂਦੋਸ਼ ਪ੍ਰਸਤਾਵ ਨੂੰ ਅਮਰੀਕੀ ਇਤਿਹਾਸ ਦੇ ਬੇਹੱਦ ਸ਼ਰਮਨਾਕ ਸਿਆਸੀ ਘਟਨਾਕ੍ਰਮਾਂ 'ਚੋਂ ਇਕ ਦੱਸਿਆ ਹੈ। ਅਮਰੀਕਾ ਦੇ 243 ਸਾਲ ਦੇ ਇਤਿਹਾਸ 'ਚ ਕਿਸੇ ਵੀ ਰਾਸ਼ਟਰਪਤੀ ਨੂੰ ਮਹਾਂਦੋਸ਼ ਤੋਂ ਬਾਅਦ ਅਹੁਦੇ ਤੋਂ ਹਟਾਇਆ ਨਹੀਂ ਗਿਆ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Embed widget