ਪੜਚੋਲ ਕਰੋ

US president Election 2024: ਜੋ ਬਿਡੇਨ ਲੜਨਗੇ 2024 ਦੀਆਂ ਰਾਸ਼ਟਰਪਤੀ ਚੋਣਾਂ

US President Election News: ਜੋ ਬਿਡੇਨ ਦੇ ਚੋਣ ਮੈਦਾਨ ਵਿੱਚ ਉਤਰਨ ਬਾਰੇ ਸ਼ੰਕਾਂ ਇਸ ਲਈ ਬਣਿਆ ਹੋਇਆ ਸੀ ਕਿਉਂਕਿ ਪਿਛਲੇ ਸਮੇਂ ਵਿੱਚ ਉਨ੍ਹਾਂ ਦੀ ਲੋਕਪ੍ਰਿਅਤਾ ਵਿੱਚ ਕਮੀ ਆਈ ਹੈ ਪਰ ਉਨ੍ਹਾਂ ਦੇ ਐਲਾਨ ਤੋਂ ਬਾਅਦ ਹੁਣ ਤਸਵੀਰ ਸਾਫ਼ ਹੋ ਗਈ ਹੈ।

Joe Biden News: ਅਮਰੀਕੀ ਰਾਸ਼ਟਰਪਤੀ ਜੋ ਬਿਡੇਨ 2024 ਦੀ ਰਾਸ਼ਟਰਪਤੀ ਚੋਣ ਲੜਨਗੇ। ਇਸ ਦੇ ਲਈ ਬਿਡੇਨ ਨੇ ਆਪਣੀ ਚੋਣ ਪ੍ਰਚਾਰ ਟੀਮ ਦਾ ਐਲਾਨ ਕਰ ਦਿੱਤਾ ਹੈ। ਅਮਰੀਕੀ ਮੀਡੀਆ ਮੁਤਾਬਕ ਬਿਡੇਨ ਨੇ ਆਪਣੀ ਚੋਣ ਮੁਹਿੰਮ ਦਾ ਪ੍ਰਬੰਧਨ ਕਰਨ ਲਈ ਵ੍ਹਾਈਟ ਹਾਊਸ ਦੇ ਸੀਨੀਅਰ ਅਧਿਕਾਰੀ ਅਤੇ ਲੰਬੇ ਸਮੇਂ ਤੋਂ ਡੈਮੋਕ੍ਰੇਟਿਕ ਪਾਰਟੀ ਦੀ ਕਾਰਕੁੰਨ ਜੂਲੀ ਸ਼ਾਵੇਜ਼ ਰੋਡਰਿਗਜ਼ ਨੂੰ ਫਿਰ ਤੋਂ ਚੁਣਿਆ ਹੈ। ਬਿਡੇਨ ਨੇ ਵ੍ਹਾਈਟ ਹਾਊਸ ਦੇ ਬਾਹਰ ਹਿੰਸਕ ਪ੍ਰਦਰਸ਼ਨ ਦੀ ਇੱਕ ਵੀਡੀਓ ਟਵੀਟ ਕਰਕੇ ਆਪਣੀ ਉਮੀਦਵਾਰੀ ਦਾ ਐਲਾਨ ਕੀਤਾ।

ਟਵੀਟ ਦੇ ਕੈਪਸ਼ਨ 'ਚ ਜੋ ਬਿਡੇਨ ਨੇ ਲਿਖਿਆ ਹੈ ਕਿ ਹਰ ਪੀੜ੍ਹੀ ਕੋਲ ਅਜਿਹਾ ਮੌਕਾ ਹੁੰਦਾ ਹੈ ਜਦੋਂ ਉਨ੍ਹਾਂ ਨੂੰ ਲੋਕਤੰਤਰ ਨੂੰ ਬਚਾਉਣ ਲਈ ਖੜ੍ਹੇ ਹੋਣਾ ਪੈਂਦਾ ਹੈ। ਇਹ ਮੌਲਿਕ ਆਜ਼ਾਦੀ ਲਈ ਹੈ। ਇਸ ਲਈ ਮੈਂ ਸੰਯੁਕਤ ਰਾਜ ਅਮਰੀਕਾ ਦੇ ਰਾਸ਼ਟਰਪਤੀ ਦੇ ਅਹੁਦੇ ਲਈ ਦੁਬਾਰਾ ਚੋਣ ਲੜਨ ਜਾ ਰਿਹਾ ਹਾਂ। ਸਾਡੇ ਨਾਲ ਜੁੜੋ। ਬਿਡੇਨ ਨੇ ਰਾਸ਼ਟਰਪਤੀ ਚੋਣ ਲਈ ਆਪਣੀ ਚੋਣ ਪ੍ਰਚਾਰ ਟੀਮ ਦਾ ਐਲਾਨ ਕਰ ਦਿੱਤਾ ਹੈ।

Every generation has a moment where they have had to stand up for democracy. To stand up for their fundamental freedoms. I believe this is ours.

That’s why I’m running for reelection as President of the United States. Join us. Let’s finish the job. https://t.co/V9Mzpw8Sqy pic.twitter.com/Y4NXR6B8ly

— Joe Biden (@JoeBiden) April 25, 2023

">

ਇਸ ਤੋਂ ਪਹਿਲਾਂ ਸੋਮਵਾਰ (24 ਅਪ੍ਰੈਲ) ਨੂੰ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਜੋ ਬਿਡੇਨ ਨੇ ਕਿਹਾ ਸੀ ਕਿ ਮੈਂ ਪਹਿਲਾਂ ਹੀ ਦੱਸ ਚੁੱਕਿਆ ਹਾਂ ਕਿ ਮੈਂ ਦੁਬਾਰਾ ਚੋਣ ਲੜਨ ਬਾਰੇ ਸੋਚ ਰਿਹਾ ਹਾਂ। ਮੈਂ ਜਲਦੀ ਹੀ ਇਸ ਦਾ ਐਲਾਨ ਕਰਾਂਗਾ।

ਟਰੰਪ ਵੀ ਹਨ ਮੈਦਾਨ ‘ਚ

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਪਿਛਲੇ ਦਿਨੀਂ ਸੁਰਖੀਆਂ 'ਚ ਰਹੇ ਸਨ। ਉਸਨੇ ਪਿਛਲੇ ਸਾਲ ਨਵੰਬਰ 2022 ਵਿੱਚ 2024 ਦੇ ਰਾਸ਼ਟਰਪਤੀ ਅਹੁਦੇ ਲਈ ਰਿਪਬਲਿਕਨ ਉਮੀਦਵਾਰ ਵਜੋਂ ਆਪਣੀ ਨਾਮਜ਼ਦਗੀ ਦਾ ਐਲਾਨ ਕੀਤਾ ਸੀ। ਦੱਸ ਦਈਏ ਕਿ ਅਮਰੀਕਾ ਦੇ ਅਗਲੇ ਰਾਸ਼ਟਰਪਤੀ ਦੀ ਚੋਣ 5 ਨਵੰਬਰ 2024 ਨੂੰ ਹੋਵੇਗੀ। ਅਜਿਹੇ 'ਚ ਸ਼ੰਕਾ ਸੀ ਕਿ ਕੀ ਇਸ ਵਾਰ ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਚੋਣ ਮੈਦਾਨ 'ਚ ਨਜ਼ਰ ਆਉਣਗੇ ਜਾਂ ਨਹੀਂ। ਜੋ ਬਿਡੇਨ ਦੇ ਚੋਣ ਮੈਦਾਨ ਵਿੱਚ ਉਤਰਨ ਬਾਰੇ ਸ਼ੱਕ ਇਸ ਲਈ ਵੀ ਸੀ ਕਿਉਂਕਿ ਪਿਛਲੇ ਸਮੇਂ ਦੌਰਾਨ ਉਨ੍ਹਾਂ ਦੀ ਲੋਕਪ੍ਰਿਅਤਾ ਵਿੱਚ ਕਮੀ ਆਈ ਹੈ। ਅਮਰੀਕੀ ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਬਿਡੇਨ ਦੇ ਨਾਮ 'ਤੇ ਪਾਰਟੀ ਦੇ ਅੰਦਰ ਕੋਈ ਸਹਿਮਤੀ ਨਹੀਂ ਹੈ। ਪਰ ਆਖਿਰ ਉਨ੍ਹਾਂ ਨੇ ਆਪਣਾ ਨਾਂ ਤੈਅ ਕਰ ਲਿਆ ਕਿ ਉਹ ਇਸ ਵਾਰ ਵੀ ਚੋਣ ਲੜਨਗੇ।

ਇਹ ਵੀ ਪੜ੍ਹੋ: ਅਮਰੀਕਾ ਦੇ ਟੈਕਸਾਸ 'ਚ ਮ੍ਰਿਤਕ ਹਾਲਤ 'ਚ ਮਿਲੀਆਂ 6 ਗਾਵਾਂ, ਜਾਣੋ ਕੀ ਹੈ ਪੂਰਾ ਮਾਮਲਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget