ਪੜਚੋਲ ਕਰੋ

'ਸਾਡੀ ਫੌਜ ਹੋਰ ਜ਼ੋਖਿਮ ਨਹੀਂ ਚੁੱਕੇਗੀ, ਅਫਗਾਨਿਸਤਾਨ 'ਚੋਂ ਫੌਜ ਕੱਡਣ ਦੇ ਫੈਸਲੇ 'ਤੇ ਦ੍ਰਿੜ- ਜੋ ਬਾਇਡਨ 

ਜੋ ਬਾਇਡਨ ਨੇ ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ 'ਤੇ ਵੀ ਇਲਜ਼ਾਮ ਲਾਉਂਦਿਆਂ ਕਿਹਾ ਕਿ ਬਿਨਾਂ ਲੜੇ ਦੇਸ਼ ਤੋਂ ਭੱਜ ਗਏ। ਦੇਸ਼ 'ਚ ਬਣੀ ਇਸ ਸਥਿਤੀ ਨੂੰ ਲੈਕੇ ਗਨੀ ਨੂੰ ਸਵਾਲ ਕੀਤੇ ਜਾਣੇ ਚਾਹੀਦੇ ਹਨ।

Afghanistan News:  ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਨੇ ਅਫਗਾਨਿਸਤਾਨ ਤੋਂ ਅਮਰੀਕਾ ਦੇ ਨਿੱਕਲਣ ਨੂੰ ਲੈਕੇ ਵਾਈਟ ਹਾਊਸ ਤੋਂ ਦੇਸ਼ ਨੂੰ ਸੰਬੋਧਨ ਕਰਦਿਆਂ ਕਿਹਾ, 'ਮੈਂ ਫੌਜ ਦੀ ਵਾਪਸੀ ਦੇ ਫੈਸਲੇ 'ਤੇ ਕਾਇਮ ਹਾਂ, ਸਾਡੀ ਫੌਜ ਨੇ ਬਹੁਤ ਤਿਆਗ ਦਿੱਤਾ ਹੈ। ਹੁਣ ਅਸੀਂ ਹੋਰ ਆਪਣੀ ਫੌਜ ਦੀ ਜ਼ਿੰਦਗੀ ਜ਼ੋਖਿਮ 'ਚ ਨਹੀਂ ਪਾ ਸਕਦੇ। ਅਸੀਂ ਆਪਣੀ ਫੌਜ ਨੂੰ ਵਾਪਸ ਬੁਲਾ ਰਹੇ ਹਾਂ।'

ਜੋ ਬਾਇਡਨ ਨੇ ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ 'ਤੇ ਵੀ ਇਲਜ਼ਾਮ ਲਾਉਂਦਿਆਂ ਕਿਹਾ ਕਿ ਬਿਨਾਂ ਲੜੇ ਦੇਸ਼ ਤੋਂ ਭੱਜ ਗਏ। ਦੇਸ਼ 'ਚ ਬਣੀ ਇਸ ਸਥਿਤੀ ਨੂੰ ਲੈਕੇ ਗਨੀ ਨੂੰ ਸਵਾਲ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਗਨੀ ਕਿਵੇਂ ਆਪਣੇ ਦੇਸ਼ ਦੇ ਲੋਕਾਂ ਨੂੰ ਇਸ ਹਾਲਾਤ 'ਚ ਛੱਡ ਕੇ ਭੱਜ ਸਕਦੇ ਹਨ।

ਅਸੀਂ ਆਪਣੇ ਲੋਕਾਂ ਨੂੰ ਸੁਰੱਖਿਅਤ ਵਾਪਸ ਲਿਆਉਣਾ ਚਾਹੁੰਦੇ ਹਾਂ- ਜੋ ਬਾਇਡਨ

ਇਸ ਤੋਂ ਇਲਾਵਾ ਜੋ ਬਾਇਡਨ ਨੇ ਕਿਹਾ ਕਿ ਰਾਸ਼ਟਰੀ, ਸੁਰੱਖਿਆ ਟੀਮ ਤੇ ਮੈਂ ਅਫਗਾਨਿਸਤਾਨ 'ਚ ਸਥਿਤੀ ਦੀ ਬਾਰੀਕੀ ਨਾਲ ਨਿਗਰਾਨੀ ਕਰ ਰਹੇ ਹਾਂ। ਅਸੀਂ ਆਪਣੇ ਲੋਕਾਂ ਨੂੰ ਸੁਰੱਖਿਅਤ ਵਪਾਸ ਲਿਆਉਣਾ ਚਾਹੁੰਦੇ ਹਾਂ। ਜਿਸ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਅਸੀਂ ਆਪਣੀ ਫੌਜ ਨੂੰ ਲੈਕੇ ਹੁਣ ਕਿਸੇ ਵੀ ਤਰ੍ਹਾਂ ਦਾ ਜ਼ੋਖਿਮ ਨਹੀਂ ਲਵਾਂਗੇ ਫੌਜ ਨੂੰ ਵਾਪਸ ਬੁਲਾਇਆ ਜਾਵੇਗਾ।

ਅਫਗਾਨਿਸਤਾਨ ਦੀ ਸਥਿਤੀ ਜਲਦ ਬਿਹਤਰ ਹੋਵੇ ਇਹ ਕਾਮਨਾ - ਬਾਇਡਨ

ਇਸ ਤੋਂ ਇਲਾਵਾ ਬਾਇਡਨ ਨੇ ਕਿਹਾ ਅਸੀਂ ਕਾਮਨਾ ਕਰਦੇ ਹਾਂ ਕਿ ਅਫਗਾਨਿਸਤਾਨ ਜਲਦ ਬਿਹਤਰ ਸਥਿਤੀ 'ਚ ਆਵੇ। ਅਫਗਾਨਿਸਤਾਨ 'ਚ ਮੌਜੂਦਾ ਹਾਲਾਤ ਬਹੁਤ ਖਰਾਬ ਹਨ। ਤਾਲਿਬਾਨ ਨੇ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਸਮੇਤ ਦੇਸ਼ ਦੇ ਕਰੀਬ ਸਾਰੇ ਵੱਡੇ ਸੂਬਿਆਂ 'ਤੇ ਕਬਜ਼ਾ ਕਰ ਲਿਆ ਹੈ।

ਇਹ ਵੀ ਪੜ੍ਹੋਪੰਜਾਬ ਦੇ ਪਹਿਲੇ ਫੁਲ ਏਸੀ ਸਰਕਾਰੀ ਹਾਈ ਸਮਾਰਟ ਸਕੂਲ ਦਾ ਉਦਘਾਟਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Uk New PM Andy Burnham : ਇਸ ਦੇਸ਼ ਨੇ ਪਿਛਲੇ 10 ਸਾਲਾਂ ਵਿੱਚ 7 ​​ਪ੍ਰਧਾਨ ਮੰਤਰੀ ਬਦਲੇ ਹਨ। ਇਹਨਾਂ ਤਬਦੀਲੀਆਂ ਦੇ ਕਾਰਨ ਜਾਣਦੇ ਹੋ?
Uk New PM Andy Burnham : ਇਸ ਦੇਸ਼ ਨੇ ਪਿਛਲੇ 10 ਸਾਲਾਂ ਵਿੱਚ 7 ​​ਪ੍ਰਧਾਨ ਮੰਤਰੀ ਬਦਲੇ ਹਨ। ਇਹਨਾਂ ਤਬਦੀਲੀਆਂ ਦੇ ਕਾਰਨ ਜਾਣਦੇ ਹੋ?
ਪਾਕਿਸਤਾਨ ਨੇ ਅਮਰੀਕਾ ਤੋਂ ਮੰਗੇ 96000 ਕਰੋੜ, ਅਚਾਨਕ ਕਿਉਂ ਪਈ ਪਾਕਿਸਤਾਨ ਨੂੰ ਇੰਨੇ ਪੈਸੇ ਦੀ ਲੋੜ ?
ਪਾਕਿਸਤਾਨ ਨੇ ਅਮਰੀਕਾ ਤੋਂ ਮੰਗੇ 96000 ਕਰੋੜ, ਅਚਾਨਕ ਕਿਉਂ ਪਈ ਪਾਕਿਸਤਾਨ ਨੂੰ ਇੰਨੇ ਪੈਸੇ ਦੀ ਲੋੜ ?
Petrol Diesel Price: ਪੈਟਰੋਲ 4.93 ਅਤੇ ਡੀਜ਼ਲ 7.15 ਰੁਪਏ, ਸਸਤਾ ਹੋਇਆ ਜਾਂ ਮਹਿੰਗਾ ? ਜਾਣੋ 22 ਜੁਲਾਈ ਤੋਂ ਲਾਗੂ ਹੋਈਆਂ ਨਵੀਆਂ ਦਰਾਂ...
ਪੈਟਰੋਲ 4.93 ਅਤੇ ਡੀਜ਼ਲ 7.15 ਰੁਪਏ, ਸਸਤਾ ਹੋਇਆ ਜਾਂ ਮਹਿੰਗਾ ? ਜਾਣੋ 22 ਜੁਲਾਈ ਤੋਂ ਲਾਗੂ ਹੋਈਆਂ ਨਵੀਆਂ ਦਰਾਂ...
School Bomb Blast: ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget