ਪੜਚੋਲ ਕਰੋ

Joe Biden News: ਅਮਰੀਕੀ ਰਾਸ਼ਟਰਪਤੀ ਨੂੰ ਹੋਇਆ ਕੋਰੋਨਾ, ਰੈਲੀ ਤੋਂ ਬਾਹਰ ਨਿਕਲਦਿਆਂ ਹੀ ਵਿਗੜੀ ਸਿਹਤ, ਡਾਕਟਰਾਂ ਨੇ ਦਿੱਤੀ ਆਹ ਸਲਾਹ

Joe Biden Covid-19: ਜੋ ਬਿਡੇਨ ਇਸ ਤੋਂ ਪਹਿਲਾਂ ਜੁਲਾਈ 2022 ਵਿੱਚ ਕੋਵਿਡ-19 ਨਾਲ ਸੰਕਰਮਿਤ ਹੋਏ ਸਨ। ਬਿਡੇਨ ਦਾ ਵੈਕਸੀਨੇਸ਼ਨ ਹੋ ਚੁੱਕਿਆ ਹੈ ਅਤੇ ਉਨ੍ਹਾਂ ਨੂੰ ਬੂਸਟਰ ਡੋਜ਼ ਲਗਵਾਈ ਗਈ ਹੈ।

Joe Biden Covid-19: ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੂੰ ਕੋਰੋਨਾ ਹੋ ਗਿਆ ਹੈ। ਇਹ ਜਾਣਕਾਰੀ ਵ੍ਹਾਈਟ ਹਾਊਸ ਨੇ ਦਿੱਤੀ ਹੈ। ਬਿਡੇਨ ਵਿੱਚ ਕੋਵਿਡ ਦੇ ਹਲਕੇ ਲੱਛਣ ਦੇਖਣ ਨੂੰ ਮਿਲੇ ਹਨ। ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਹੈ, “ਬਿਡੇਨ ਡੇਲਵੇਅਰ ਪਰਤ ਰਹੇ ਹਨ, ਜਿੱਥੇ ਉਹ ਆਪਣੇ ਆਪ ਨੂੰ ਸੈਲਫ-ਆਈਸੋਲੇਟ ਕਰਨਗੇ ਅਤੇ ਆਪਣਾ ਕੰਮ ਜਾਰੀ ਰੱਖਣਗੇ। ਇੱਕ ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਹੈ। 81 ਸਾਲਾ ਜੋ ਬਿਡੇਨ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ। ਇਸ ਤੋਂ ਇੱਕ ਦਿਨ ਪਹਿਲਾਂ ਉਨ੍ਹਾਂ ਨੇ ਲਾਸ ਵੇਗਸ ਵਿੱਚ ਨੈਸ਼ਨਲ ਕਨਵੈਨਸ਼ਨ ਵਿੱਚ ਹਿੱਸਾ ਲਿਆ ਸੀ।

ਲਾਸ ਵੇਗਸ 'ਚ ਹੋਈ ਇਸ ਚੋਣ ਰੈਲੀ 'ਚ ਬਿਡੇਨ ਨੇ ਆਪਣੇ ਵਿਰੋਧੀ ਡੋਨਾਲਡ ਟਰੰਪ 'ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਨੇ ਟਰੰਪ ਦੇ ਕਾਰਜਕਾਲ ਦੌਰਾਨ ਬਣਾਈਆਂ ਨੀਤੀਆਂ ਅਤੇ ਦੇਸ਼ ਵਿੱਚ ਵੱਧ ਰਹੀ ਬੰਦੂਕ ਹਿੰਸਾ ਦੀ ਨਿੰਦਾ ਕੀਤੀ। ਵ੍ਹਾਈਟ ਹਾਊਸ ਨੇ ਕਿਹਾ ਹੈ ਕਿ ਅਮਰੀਕੀ ਰਾਸ਼ਟਰਪਤੀ ਦਾ ਪੂਰੀ ਤਰ੍ਹਾਂ ਵੈਕਸੀਨੇਟ ਹਨ ਅਤੇ ਉਨ੍ਹਾਂ ਨੂੰ ਕੋਵਿਡ-19 ਦੀ ਬੂਸਟਰ ਡੋਜ਼ ਵੀ ਲੱਗੀ ਹੋਈ ਹੈ। ਸਭ ਤੋਂ ਤਾਜ਼ਾ ਬੂਸਟਰ ਖੁਰਾਕ ਸਤੰਬਰ 2023 ਵਿੱਚ ਲਗਵਾਈ ਸੀ। ਇਸ ਤੋਂ ਬਾਅਦ ਵੀ ਉਹ ਕੋਵਿਡ ਪੌਜ਼ੀਟਿਵ ਹੋ ਗਏ ਹਨ। ਹਾਲਾਂਕਿ ਉਨ੍ਹਾਂ ਦੇ ਲੱਛਣ ਕਾਫੀ ਹਲਕੇ ਹਨ। 

ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਦੱਸਿਆ ਕਿ ਉਹ ਕੋਵਿਡ ਨਾਲ ਸੰਕਰਮਿਤ ਹਨ। ਉਨ੍ਹਾਂ ਨੇ ਕਿਹਾ, "ਮੈਂ ਅੱਜ ਦੁਪਹਿਰ ਨੂੰ ਕੋਵਿਡ -19 ਤੋਂ ਸੰਕਰਮਿਤ ਹੋਇਆ ਹਾਂ, ਪਰ ਮੈਂ ਠੀਕ ਮਹਿਸੂਸ ਕਰ ਰਿਹਾ ਹਾਂ ਅਤੇ ਸਾਰੇ ਸ਼ੁਭਚਿੰਤਕਾਂ ਦਾ ਧੰਨਵਾਦ ਕਰਦਾ ਹਾਂ। ਮੈਂ ਇਸ ਬਿਮਾਰੀ ਤੋਂ ਠੀਕ ਹੋਣ ਦੇ ਦੌਰਾਨ ਆਪਣੇ ਆਪ ਨੂੰ ਅਲੱਗ ਰੱਖਾਂਗਾ ਅਤੇ ਇਸ ਦੌਰਾਨ ਮੈਂ ਅਮਰੀਕੀ ਲੋਕਾਂ ਲਈ ਕੰਮ ਕਰਨਾ ਜਾਰੀ ਰੱਖਾਂਗਾ।" ਇੱਕ ਹੋਰ ਟਵੀਟ ਵਿੱਚ ਬਿਡੇਨ ਨੇ ਕਿਹਾ ਕਿ ਉਹ ਬਿਮਾਰ ਹੋ ਗਏ ਹਨ।

ਰਾਸ਼ਟਰਪਤੀ ਦੇ ਡਾਕਟਰ ਨੇ ਖੁਲਾਸਾ ਕੀਤਾ ਕਿ ਬਿਡੇਨ ਨੂੰ ਸਾਹ ਲੈਣ ਸਬੰਧੀ ਲੱਛਣ ਸਨ। ਉਨ੍ਹਾਂ ਦਾ ਨੱਕ ਵਗ ਰਿਹਾ ਸੀ ਅਤੇ ਉਨ੍ਹਾਂ ਨੂੰ ਖੰਘ ਵੀ ਹੋਣ ਲੱਗ ਪਈ।" ਉਹ ਦਿਨ ਦੇ ਪਹਿਲੇ ਈਵੈਂਟ ਤੱਕ ਠੀਕ ਮਹਿਸੂਸ ਕਰ ਰਹੇ ਸੀ, ਪਰ ਫਿਰ ਉਨ੍ਹਾਂ ਦੀ ਸਿਹਤ ਖਰਾਬ ਹੋਣੀ ਸ਼ੁਰੂ ਹੋ ਗਈ। ਉਨ੍ਹਾਂ ਦਾ ਕੋਵਿਡ -19 ਟੈਸਟ ਕੀਤਾ ਗਿਆ ਸੀ ਤਾਂ ਨਤੀਜੇ ਪੌਜ਼ੀਟਿਵ ਆਏ, ਰਾਸ਼ਟਰਪਤੀ ਖੁਦ ਨੂੰ ਸੀਡੀਸੀ ਦੀ ਗਾਈਡਲਾਈਂਸ ਮੁਤਾਬਕ ਸੈਲਫ ਆਈਸੋਲੇਟ ਕਰਨਗੇ।"

ਟਾਪ ਹੈਡਲਾਈਨ

ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget