ਪੜਚੋਲ ਕਰੋ

ਯੂਐਸ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਜੋ ਬਾਈਡਨ ਦੀ ਕੋਰੋਨਾ ਰਿਪੋਰਟ ਨੈਗਟਿਵ

ਅਮਰੀਕੀ ਰਾਸ਼ਟਰਪਤੀ ਅਹੁਦੇ ਦੀ ਚੋਣ ਵਿਚ ਡੋਨਾਲਡ ਟਰੰਪ ਨੂੰ ਚੁਣੌਤੀ ਦੇਣ ਵਾਲੀ ਡੈਮੋਕਰੇਟਿਕ ਪਾਰਟੀ ਦੇ ਉਮੀਦਵਾਰ ਜੋ ਬਾਈਡਨ ਦੀ ਕੋਰੋਨਾ ਰਿਪੋਰਟ ਨੈਗਟਿਵ ਆਈ ਹੈ। ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਨ੍ਹਾਂ ਦੀ ਪਤਨੀ ਕੋਰੋਨਾ ਸੰਕਰਮਿਤ ਪਾਏ ਗਏ ਹਨ।

ਵਾਸ਼ਿੰਗਟਨ: ਅਮਰੀਕਾ ਵਿਚ ਡੈਮੋਕਰੇਟਿਕ ਪਾਰਟੀ ਦੇ ਉਮੀਦਵਾਰ ਜੋ ਬਾਈਡਨ ਦੀ ਕੋਵਿਡ -19 ਜਾਂਚ ਰਿਪੋਰਟ ਨੈਗਟਿਵ ਆਈ ਹੈ। ਇਹ ਜਾਣਕਾਰੀ ਉਨ੍ਹਾਂ ਦੇ ਮੁਢਲੇ ਦੇਖਭਾਲ ਕਰਨ ਵਾਲੇ ਡਾਕਟਰ ਵਲੋਂ ਦਿੱਤੀ ਗਈ ਸੀ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਸੰਕਰਮਿਤ ਹੋਣ ਦੀ ਖ਼ਬਰ ਤੋਂ ਅਗਲੇ ਦਿਨ ਜੋ ਬਾਈਡਨ ਅਤੇ ਉਨ੍ਹਾਂ ਦੀ ਪਤਨੀ ਦਾ ਵੀ ਕੋਵਿਡ-19 ਟੈਸਟ ਕੀਤਾ ਗਿਆ ਸੀ। ਬਾਈਡਨ ਦੀ ਮੁਹਿੰਮ ਟੀਮ ਵੱਲੋਂ ਜਾਰੀ ਕੀਤੇ ਗਏ ਇੱਕ ਬਿਆਨ ਵਿੱਚ ਡਾ ਕੇਵਿਨ ਓ'ਕੋਨੋਰ ਨੇ ਬਾਈਡਨ ਦੀ ਕੋਵਿਡ-19 ਦੀ ਜਾਂਚ ਰਿਪੋਰਟ ਨੈਗਟਿਵ ਦੱਸਿਆ। ਦੱਸ ਦਈਏ ਕਿ ਬਾਈਡਨ ਇਸ ਹਫਤੇ ਦੀ ਸ਼ੁਰੂਆਤ 'ਚ ਟਰੰਪ ਨਾਲ 90 ਮਿੰਟ ਤੋਂ ਵੱਧ ਸਮੇਂ ਲਈ ਬਹਿਸ ਦੇ ਮੰਚ 'ਤੇ ਸੀ। ਅਜੇ ਇਹ ਅਸਪਸ਼ਟ ਹੈ ਕਿ ਬਾਈਡਨ ਦਿਨ ਦੇ ਬਾਅਦ ਪ੍ਰਚਾਰ ਪ੍ਰੋਗਰਾਮਾਂ ਵਿਚ ਸ਼ਾਮਲ ਹੋਣਗੇ ਜਾਂ ਨਹੀਂ। ਬਾਈਡਨ ਨੇ ਚਿੰਤਾਜਨਕ ਸੰਦੇਸ਼ਾਂ ਲਈ ਇੱਕ ਸੋਸ਼ਲ ਮੀਡੀਆ ਪੋਸਟ ਰਾਹੀਂ ਆਪਣੇ ਸਮਰਥਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ, 'ਮੈਨੂੰ ਉਮੀਦ ਹੈ ਕਿ ਇਹ ਭਵਿੱਖ ਵਿਚ ਮੈਨੂੰ ਯਾਦ ਦਿਵਾਏਗਾ ਕਿ ਸਾਨੂੰ ਮਾਸਕ ਪਹਿਨਣੇ ਪੈਣਗੇ, ਸਮਾਜਕ ਦੂਰੀ ਬਣਾਈ ਰੱਖਣੀ ਪਵੇਗੀ ਅਤੇ ਆਪਣੇ ਹੱਥ ਧੋਣੇ ਪੈਣਗੇ।' ਦੱਸ ਦਈਏ ਕਿ ਸ਼ੁੱਕਰਵਾਰ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਨ੍ਹਾਂ ਦੀ ਪਤਨੀ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ। ਡੋਨਾਲਡ ਟਰੰਪ ਦੇ ਸਮਰਥਕ ਅਕਸਰ ਮਾਸਕ ਦਾ ਵਿਰੋਧ ਕਰਦੇ ਰਹੇ ਹਨ। ਰਾਸ਼ਟਰਪਤੀ ਬਗੈਰ ਕਿਸੇ ਮਾਸਕ ਦੇ ਮੰਚ 'ਤੇ ਵੀ ਦਿਖਾਈ ਦਿੰਦੇ। ਅਜਿਹੀ ਸਥਿਤੀ ਵਿੱਚ, ਦੁਨੀਆ ਦੇ ਸਭ ਤੋਂ ਸ਼ਕਤੀਸ਼ਾਲੀ ਦੇਸ਼ ਦਾ ਰਾਸ਼ਟਰਪਤੀ ਕੋਰੋਨਾ ਦਾ ਸ਼ਿਕਾਰ ਹੋ ਗਿਆ। Trump Corona Positive: ਕੋਰੋਨਾ ਪੌਜ਼ੇਟਿਵ ਹੋਣ ਤੋਂ ਬਾਅਦ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਹਸਪਤਾਲ 'ਚ ਭਰਤੀ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਬਹਿਰੀਨ, ਕੁਵੈਤ ਅਤੇ ਜਾਰਡਨ...ਧੂੰਆਂ-ਧੂੰਆਂ ਹੋਇਆ ਮਿਡਲ ਈਸਟ, ਈਰਾਨ ਦਾ ਅਮਰੀਕੀ ਟਿਕਾਣਿਆਂ 'ਤੇ ਖ਼ਤਰਨਾਕ ਹਮਲਾ; ਟਰੰਪ ਨੂੰ ਦਿੱਤਾ ਕਰਾਰਾ ਜਵਾਬ
ਬਹਿਰੀਨ, ਕੁਵੈਤ ਅਤੇ ਜਾਰਡਨ...ਧੂੰਆਂ-ਧੂੰਆਂ ਹੋਇਆ ਮਿਡਲ ਈਸਟ, ਈਰਾਨ ਦਾ ਅਮਰੀਕੀ ਟਿਕਾਣਿਆਂ 'ਤੇ ਖ਼ਤਰਨਾਕ ਹਮਲਾ; ਟਰੰਪ ਨੂੰ ਦਿੱਤਾ ਕਰਾਰਾ ਜਵਾਬ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Canada News: ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...

ਵੀਡੀਓਜ਼

ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ
ਕਾਂਗਰਸ 'ਤੇ ਅਮਨ ਅਰੋੜਾ ਦਾ ਤਿੱਖਾ ਹਮਲਾ!
ਬੈਂਕਾਕ ਦੇ ਬਾਰ 'ਚ ਭਿਆਨਕ ਅੱਗ! 27 ਲੋਕ ਜ਼ਿੰਦਾ ਸੜੇ, 63 ਜ਼ਖ਼ਮੀ
ਪੰਜਾਬ 'ਚ ਮਾਨਸੂਨ ਪਿਆ ਸੁਸਤ! ਹੁਣ ਵਧੇਗੀ ਉਮਸ ਤੇ ਗਰਮੀ
ਸੰਗਰੂਰ 'ਚ ਕੂੜੇ 'ਤੇ ਸਿਆਸਤ ਹੋਰ ਗਰਮ! ਅਕਾਲੀ ਦਲ ਨੇ ਸਰਕਾਰ ਨੂੰ ਘੇਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 16 ਜ਼ਿਲ੍ਹਿਆਂ 'ਚ ਮੀਂਹ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਮੌਸਮ ਵਿਭਾਗ ਨੇ ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਮੀਂਹ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਮੌਸਮ ਵਿਭਾਗ ਨੇ ਐਡਵਾਈਜ਼ਰੀ ਕੀਤੀ ਜਾਰੀ
ਵੱਡੀ ਖ਼ਬਰ! ਪੰਜਾਬ 'ਚ ਅਕਾਲੀ ਆਗੂ ' ਤੇ ਚਲਾਈਆਂ ਤਾਬੜਤੋੜ ਗੋਲੀਆਂ; ਇਲਾਕੇ 'ਚ ਮੱਚੀ ਸਨਸਨੀ
ਵੱਡੀ ਖ਼ਬਰ! ਪੰਜਾਬ 'ਚ ਅਕਾਲੀ ਆਗੂ ' ਤੇ ਚਲਾਈਆਂ ਤਾਬੜਤੋੜ ਗੋਲੀਆਂ; ਇਲਾਕੇ 'ਚ ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਜੁਲਾਈ 2026
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ
Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ
 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ
Embed widget