ਪੜਚੋਲ ਕਰੋ

US Presidential Debate 2020 Highlights: ਅਮਰੀਕੀ ਰਾਸ਼ਟਰਪਤੀ ਲਈ ਸ਼ੁਰੂ ਹੋਈ ਜ਼ੁਬਾਨੀ ਜੰਗ, ਟਰੰਪ 'ਤੇ ਭੜਕੇ ਬਾਇਡਨ ਨੇ ਕਿਹਾ ਇਹ

Trump vs Biden: ਰਾਸ਼ਟਰਪਤੀ ਡੋਨਾਲਡ ਟਰੰਪ ਤੇ ਡੈਮੋਕ੍ਰੇਟਿਕ ਪਾਰਟੀ ਦੇ ਉਮੀਦਵਾਰ ਜੋ ਬਾਇਡਨ ਵਿਚਾਲੇ ਅਮਰੀਕੀ ਰਾਸ਼ਟਰਪਤੀ ਚੋਣਾਂ ਬਾਰੇ ਹੋਈ ਬਹਿਸ ਦੌਰਾਨ ਜ਼ੁਬਾਨੀ ਲੜਾਈ ਦੇਖਣ ਨੂੰ ਮਿਲੀ।

ਨਿਊਯਾਰਕ: ਅਮਰੀਕੀ ਰਾਸ਼ਟਰਪਤੀ ਚੋਣਾਂ 2020 ਨੂੰ ਲੈ ਕੇ ਓਹੀਓ ਦੇ ਕਲੀਵਲੈਂਡ ਵਿੱਚ ਰਾਸ਼ਟਰਪਤੀ ਬਹਿਸ ਦੌਰਾਨ ਰਾਸ਼ਟਰਪਤੀ ਡੋਨਾਲਡ ਟਰੰਪ ਤੇ ਡੈਮੋਕਰੇਟਿਕ ਪਾਰਟੀ ਦੇ ਉਮੀਦਵਾਰ ਜੋ ਬਾਇਡਨ ਵਿਚਾਲੇ ਕਾਫ਼ੀ ਜ਼ੁਬਾਨੀ ਲੜਾਈ ਵੇਖਣ ਨੂੰ ਮਿਲੀ। ਬਹਿਸ ਦੌਰਾਨ, 'ਪ੍ਰੈਂਕੈਸਟਰ', 'ਝੂਠੇ', 'ਇੱਕ ਮਿੰਟ ਲਈ ਚੁੱਪ ਕਰੋ', 'ਭੌਂਕਦੇ ਰਹੋ' ਵਰਗੀਆਂ ਅਪਮਾਨਜਨਕ ਟਿੱਪਣੀਆਂ ਕੀਤੀਆਂ ਗਈਆਂ। ਫੌਕਸ ਨਿਊਜ਼ ਦੇ ਐਂਕਰ ਕ੍ਰਿਸ ਵਾਲਸ ਨੇ ਬਹਿਸ ਨੂੰ ਸੰਚਾਲਿਤ ਕੀਤਾ ਤੇ ਰਾਸ਼ਟਰਪਤੀ ਟਰੰਪ ਇਸ ਸਮੇਂ ਹਮਲਾਵਰ ਸੁਰ ਵਿੱਚ ਦਿਖਾਈ ਦਿੱਤੇ। ਇਸ ਬਾਰੇ ਵੀ ਬਹਿਸ ਹੋ ਗਈ ਹੈ ਕਿ ਬਹਿਸ ਨੂੰ ਸੰਚਾਲਿਤ ਕਰਨ ਵਾਲੇ ਵੈਲੇਸ ਨੇ ਟਰੰਪ ਨੂੰ ਅਜਿਹੀ ਹਮਲਾਵਰ ਟਿੱਪਣੀਆਂ ਕਰਨ ਦੀ ਇਜਾਜ਼ਤ ਕਿਵੇਂ ਦਿੱਤੀ। 90 ਮਿੰਟ ਦੀ ਬਹਿਸ ਦੌਰਾਨ ਟਰੰਪ ਦੀ ਬਹੁਤ ਤਿੱਖੀਆਂ ਦਲੀਲਾਂ ਦਿੱਤੀਆਂ ਤੇ ਇੱਕ ਪੁਆਇੰਟ 'ਤੇ ਉਨ੍ਹਾਂ ਕਿਹਾ, "ਮੈਂ ਤੁਹਾਨੂੰ ਦੱਸਦਾ ਹਾਂ, ਤੁਸੀਂ ਉਹ ਕੰਮ ਕਦੇ ਨਹੀਂ ਕਰ ਸਕਦੇ ਜੋ ਅਸੀਂ ਕੀਤਾ। ਤੁਹਾਡੇ ਖੂਨ ਵਿੱਚ ਇਹ ਨਹੀਂ ਹੈ।" ਉਧਰ, ਬਾਇਡਨ ਨੇ ਜਵਾਬ ਦਿੱਤਾ, "ਉਹ ਜੋ ਇੱਥੇ ਕਹਿ ਰਿਹਾ ਹੈ, ਉਹ ਝੂਠ ਹੈ।" ਉਨ੍ਹਾਂ ਨੇ ਕਿਹਾ, "ਗਲਤ ਆਦਮੀ, ਗਲਤ ਰਾਤ, ਗਲਤ ਸਮਾਂ।" ਬਾਈਡਨ ਨੇ ਕਈ ਵਾਰ ਕਿਹਾ, "ਇਹ ਵਿਅਕਤੀ ਨਹੀਂ ਜਾਣਦਾ ਕਿ ਉਹ ਕਿਸ ਬਾਰੇ ਗੱਲ ਕਰ ਰਿਹਾ ਹੈ।" ਮਿਸੂਰੀ ਦੀ ਸਾਬਕਾ ਸੈਨੇਟਰ ਕਲੇਰ ਮੈਕਕਾਸਿਲ ਨੇ ਬਹਿਸ ਬਾਰੇ ਕਿਹਾ, "ਮੈਂ 80 ਪ੍ਰਤੀਸ਼ਤ ਦੁਖੀ ਹਾਂ ਤੇ 20 ਪ੍ਰਤੀਸ਼ਤ ਘਬਰਾਈ ਹੋਈ ਹਾਂ।" ਪਹਿਲੀ ਬਹਿਸ ਦੀ ਕਾਰਗੁਜ਼ਾਰੀ 'ਤੇ ਪ੍ਰਤੀਕਰਮ ਦਿੰਦਿਆਂ ਡੈਮੋਕਰੇਟਿਕ ਪਾਰਟੀ ਦੇ ਉਪ-ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਕਮਲਾ ਹੈਰਿਸ ਨੇ ਕਿਹਾ ਕਿ “ਅਮਰੀਕਾ ਨੂੰ ਬਹੁਤ ਸਪੱਸ਼ਟ ਵਿਕਲਪ ਮਿਲਿਆ ਹੈ”। ਉਨ੍ਹਾਂ ਨੇ ਟਰੰਪ ਨੂੰ ਡੂੰਘਾਈ ਤੋਂ ਬਾਹਰ ਨਿਕਲਣ ਤੇ ਆਪਣਾ ਬਚਾਅ ਕਰਨ ਵਾਲਾ ਸ਼ਖ਼ਸ ਕਿਹਾ। ਉਧਰ, ਬਰਾਕ ਓਬਾਮਾ ਮੁਹਿੰਮ ਦੇ ਸਾਬਕਾ ਮੈਨੇਜਰ ਡੇਵਿਡ ਪਲੌਫ ਨੇ ਕਿਹਾ, "ਅੱਜ ਰਾਤ ਦਾ ਪ੍ਰਦਰਸ਼ਨ ਲੋਕਾਂ ਨੂੰ ਸਮਝਾਏਗਾ ਕਿ ਟਰੰਪ ਕਿਸੇ ਹੋਰ ਕਾਰਜਕਾਲ ਲਈ ਯੋਗ ਨਹੀਂ ਹਨ।" ਡੋਨਾਲਡ ਟਰੰਪ ਤੇ ਜੋ ਬਾਈਡਨ ਦੀ ਬਹਿਸ ਦੌਰਾਨ ਜ਼ਬਰਦਸਤ ਲੜਾਈ ਦੇਖਣ ਨੂੰ ਮਿਲੀ। ਟਰੰਪ ਦਾ ਕੋਰੋਨਾਵਾਇਰਸ ਪ੍ਰਤੀਕਿਰੀਆ, ਨਸਲੀ ਨਿਆਂ, ਆਰਥਿਕਤਾ ਤੇ ਇੱਕ ਦੂਜੇ ਲਈ ਤੰਦਰੁਸਤੀ ਨੂੰ ਲੈ ਕੇ ਨਿਸ਼ਾਨਾ ਬਣਾਇਆ ਗਿਆ। ਬਾਈਡਨ ਨੇ ਕਿਹਾ, "ਸੱਚਾਈ ਇਹ ਹੈ ਕਿ ਉਸ ਨੇ ਹੁਣ ਤਕ ਜੋ ਵੀ ਕਿਹਾ ਹੈ, ਉਹ ਸਿਰਫ ਝੂਠ ਹੈ।" ਬਾਈਡਨ ਨੂੰ ਪਹਿਲੇ ਪੰਜ ਮਿੰਟਾਂ ਵਿੱਚ ਹੀ ਟਰੰਪ 'ਤੇ ਹਾਵੀ ਦਿਖਾਈ ਦਿੱਤੇ ਤੇ ਉਨ੍ਹਾਂ ਨੇ ਟਰੰਪ ਨੂੰ ਖੂਬ ਸੁਣਾਇਆ। ਉਨ੍ਹਾਂ ਨੇ ਟਰੰਪ ਨੂੰ ਆਪਣੇ ਬੰਕਰ ਚੋਂ ਬਾਹਰ ਨਿਕਲਣ ਲਈ ਕਿਹਾ। ਇਸ ਦੇ ਨਾਲ ਹੀ ਕਿਹਾ ਕਿ ਓਵਲ ਦਫਤਰ ਵਿਖੇ ਆਪਣੀ ਗੋਲਫ ਕੋਰਟ ਵਿੱਚ ਜਾਓ ਤੇ ਲੋਕਾਂ ਨੂੰ ਬਚਾਉਣ ਦੀ ਯੋਜਨਾ ਬਣਾਓ। ਬਾਬਰੀ ਮਸਜਿਦ ਢਾਹੁਣ ਦੇ ਮਾਮਲੇ 'ਚ ਬਰੀ ਹੋਣ ਮਗਰੋਂ ਕੋਰਟ ਰੂਮ 'ਚ ਲੱਗੇ 'ਜੈ ਸ਼੍ਰੀ ਰਾਮ ਦੇ ਨਾਅਰੇ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget