ਪੜਚੋਲ ਕਰੋ

ਅਮਰੀਕਾ ਨੇ ਭਾਰਤ 'ਤੇ ਕੱਸਿਆ ਸ਼ਿਕੰਜਾ, 'ਪਾਬੰਦੀ ਲਗਾਓ ਤੇ ਤੇਲ-ਗੈਸ ਖਰੀਦ ਰੋਕੋ'...ਟਰੰਪ ਨੇ ਯੂਰਪੀਅਨ ਦੇਸ਼ਾਂ ਨੂੰ ਦਿੱਤੇ ਹੁਕਮ!

ਹੁਣ ਟਰੰਪ ਭਾਰਤ ਦੇ ਨਾਲ ਖੁੰਦਸ ਕੱਢ ਉੱਤੇ ਆਇਆ ਹੋਇਆ ਹੈ, ਉਹ ਕਿਸੇ ਨਾ ਕਿਸੇ ਤਰ੍ਹਾਂ ਭਾਰਤ ਨੂੰ ਝੁਕਾ ਕੇ ਆਪਣੀ ਸ਼ਰਤਾਂ ਨੂੰ ਮੰਨਵਾਉਣਾ ਚਾਹੁੰਦਾ ਹੈ। ਦੂਜੇ ਪਾਸੇ ਭਾਰਤ ਵੱਲੋਂ ਦੋ ਟੁਕ ਜਵਾਬ ਹੈ। ਹੁਣ ਟਰੰਪ ਵੱਲੋਂ ਨਵੀਂ ਚਾਲ ਚੱਲ ਗਈ ਹੈ। EU

US-India Tension: ਇੱਕ ਸਮਾਂ ਸੀ ਜਦੋਂ ਪੀਐੱਮ ਮੋਦੀ ਤੇ ਟਰੰਪ ਦੀ ਖੂਬ ਦੋਸਤੀ ਹੁੰਦੀ ਸੀ। ਪਰ ਹੁਣ ਟਰੰਪ ਭਾਰਤ ਦੇ ਨਾਲ ਖੁੰਦਸ ਕੱਢ ਉੱਤੇ ਆਇਆ ਹੋਇਆ ਹੈ, ਉਹ ਕਿਸੇ ਨਾ ਕਿਸੇ ਤਰ੍ਹਾਂ ਭਾਰਤ ਨੂੰ ਝੁਕਾ ਕੇ ਆਪਣੀ ਸ਼ਰਤਾਂ ਨੂੰ ਮੰਨਵਾਉਣਾ ਚਾਹੁੰਦਾ ਹੈ। ਦੂਜੇ ਪਾਸੇ ਭਾਰਤ ਵੱਲੋਂ ਦੋ ਟੁਕ ਜਵਾਬ ਹੈ। ਹੁਣ ਟਰੰਪ ਵੱਲੋਂ ਨਵੀਂ ਚਾਲ ਚੱਲ ਗਈ ਹੈ। ਅਮਰੀਕਾ ਨੇ ਭਾਰਤ ‘ਤੇ ਰੂਸ ਤੋਂ ਤੇਲ ਖਰੀਦਣ ਦੇ ਖਮਿਆਜ਼ੇ ਨੂੰ ਭੁਗਤਨ ਦੇ ਲਈ ਦਬਾਅ ਹੋਰ ਵਧਾ ਦਿੱਤਾ ਹੈ। ਵ੍ਹਾਈਟ ਹਾਊਸ ਹੁਣ ਯੂਰਪੀ ਦੇਸ਼ਾਂ ਨੂੰ ਵੀ ਭਾਰਤ ‘ਤੇ ਉਹੀ ਪਾਬੰਦੀਆਂ ਲਗਾਉਣ ਦੀ ਅਪੀਲ ਕਰ ਰਿਹਾ ਹੈ, ਜੋ ਖੁਦ ਅਮਰੀਕਾ ਨੇ ਲਗਾਈਆਂ ਹਨ। ਟਰੰਪ ਪ੍ਰਸ਼ਾਸਨ ਚਾਹੁੰਦਾ ਹੈ ਕਿ ਯੂਰਪ ਭਾਰਤ ਤੋਂ ਤੇਲ-ਗੈਸ ਦੀ ਖਰੀਦ ਪੂਰੀ ਤਰ੍ਹਾਂ ਰੋਕ ਦੇਵੇ ਅਤੇ ਸੈਕੰਡਰੀ ਟੈਰਿਫ ਲਗਾਏ।

ਤਿਆਨਜਿਨ ਵਿੱਚ ਹੋਣ ਵਾਲੇ ਸ਼ੰਘਾਈ ਸਹਿਯੋਗ ਸੰਗਠਨ (ਐਸਸੀਓ) ਸਿਖਰ ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅਤੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੀ ਮੁਲਾਕਾਤ ਵਿੱਚ ਇਸ ਮੁੱਦੇ ਨੂੰ ਖਾਸ ਤੌਰ 'ਤੇ ਚੁੱਕੇ ਜਾਣ ਦੀ ਉਮੀਦ ਕੀਤੀ ਜਾ ਰਹੀ ਹੈ।

'ਭਾਰਤ ਰੂਸ ਨੂੰ ਦੇ ਰਿਹਾ ਹੈ ਸਹਾਇਤਾ'

ਅਮਰੀਕਾ ਦਾ ਦਾਵਾ ਹੈ ਕਿ ਭਾਰਤ ਰੂਸੀ ਕੱਚਾ ਤੇਲ ਖਰੀਦ ਕੇ ਮਾਸਕੋ ਨੂੰ ਆਰਥਿਕ ਸਹਾਇਤਾ ਦੇ ਰਿਹਾ ਹੈ ਅਤੇ ਇਸ ਤਰ੍ਹਾਂ ਅਪਰੋਖ ਤੌਰ ‘ਤੇ ਯੂਕਰੇਨ ਯੁੱਧ ਨੂੰ "ਇੰਧਨ" ਮਿਲ ਰਿਹਾ ਹੈ। ਵਾਸ਼ਿੰਗਟਨ ਨੇ ਭਾਰਤ ‘ਤੇ 50% ਟੈਰਿਫ ਲਗਾ ਦਿੱਤਾ ਹੈ। ਇਸਦਾ ਜਵਾਬ ਦਿੰਦਿਆਂ ਭਾਰਤ ਨੇ ਪੱਛਮੀ ਦੇਸ਼ਾਂ ‘ਤੇ ਦੋਹਰੇ ਮਿਆਰ ਦਾ ਦੋਸ਼ ਲਾਇਆ ਅਤੇ ਕਿਹਾ ਕਿ ਚੀਨ ਅਤੇ ਯੂਰਪ ਦੋਹਾਂ ਰੂਸ ਤੋਂ ਵੱਡੇ ਪੱਧਰ ‘ਤੇ ਤੇਲ ਅਤੇ ਗੈਸ ਖਰੀਦ ਰਹੇ ਹਨ, ਪਰ ਉਨ੍ਹਾਂ ‘ਤੇ ਕੋਈ ਸਜ਼ਾ ਨਹੀਂ ਲੱਗੀ।

ਯੂਰਪ ਦੀ ਚੁੱਪ ਅਤੇ ਟਰੰਪ ਦਾ ਗੁੱਸਾ

ਇੰਡੀਆ ਟੁਡੇ ਦੀ ਰਿਪੋਰਟ ਮੁਤਾਬਕ, ਕਈ ਯੂਰਪੀਅਨ ਆਗੂ ਜਨਤਕ ਤੌਰ 'ਤੇ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਜੰਗ ਖਤਮ ਕਰਨ ਦੀਆਂ ਕੋਸ਼ਿਸ਼ਾਂ ਦਾ ਸਮਰਥਨ ਕਰਦੇ ਨਜ਼ਰ ਆਉਂਦੇ ਹਨ, ਪਰ ਗੁਪਤ ਰੂਪ ਨਾਲ ਅਲਾਸਕਾ ਵਿੱਚ ਹੋਈ ਟਰੰਪ-ਪੁਤਿਨ ਸਿਖਰ ਵਾਰਤਾ ਦੀ ਪ੍ਰਗਤੀ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਅਮਰੀਕੀ ਅਧਿਕਾਰੀਆਂ ਦਾ ਮੰਨਣਾ ਹੈ ਕਿ ਯੂਰਪੀਅਨ ਦੇਸ਼ਾਂ ਵੱਲੋਂ ਯੂਕਰੇਨ ਲਈ "ਹੋਰ ਬਿਹਤਰ ਸੌਦੇ" ਦਾ ਦਬਾਅ ਪਾਉਣਾ ਜੰਗ ਨੂੰ ਹੋਰ ਲੰਮਾ ਕਰ ਰਿਹਾ ਹੈ। ਇਸੇ ਕਾਰਨ ਵ੍ਹਾਈਟ ਹਾਊਸ ਯੂਰਪੀਅਨ ਆਗੂਆਂ ਤੋਂ ਨਾਰਾਜ਼ ਹੈ।

ਤਿਆਨਜਿਨ ਵਿੱਚ ਹੋਵੇਗੀ ਮਹੱਤਵਪੂਰਨ ਗੱਲਬਾਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਚੀਨ ਦੇ ਰਾਸ਼ਟਰਪਤੀ ਸੀ ਜਿਨਪਿੰਗ ਅਤੇ ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ ਅਗਲੇ ਦੋ ਦਿਨਾਂ ਵਿੱਚ ਤਿਆਨਜਿਨ ਵਿੱਚ ਹੋਣ ਵਾਲੇ ਸ਼ੰਘਾਈ ਸਹਿਯੋਗ ਸੰਗਠਨ (SCO) ਸ਼ਿਖਰ ਸੰਮੇਲਨ ਦੇ ਇਤਰ ਮੁਲਾਕਾਤ ਕਰਨਗੇ। ਕੂਟਨੀਤਕ ਸੂਤਰਾਂ ਦੇ ਅਨੁਸਾਰ, ਭਾਰਤ ‘ਤੇ ਲੱਗੇ ਅਮਰੀਕੀ ਟੈਰਿਫ ਅਤੇ ਰੂਸ-ਯੂਕਰੇਨ ਯੁੱਧ ਤਿਆਨਜਿਨ ਵਿੱਚ ਇਹਨਾਂ ਬੈਠਕਾਂ ਦੇ ਮੁੱਖ ਮਸਲੇ ਰਹਿਣਗੇ।

ਟਾਪ ਹੈਡਲਾਈਨ

Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ Amritsar Holiday on October 27 for Guru Ram Das Ji’s Prakash Purab, Government Offices and Banks to Remain Closed
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ Amritsar Holiday on October 27 for Guru Ram Das Ji’s Prakash Purab, Government Offices and Banks to Remain Closed
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ 
Election News  : ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ! ਇਸ ਪਾਰਟੀ ਦੇ 3 ਬਾਗੀ ਵਿਧਾਇਕਾਂ ਨੇ ਫੜਿਆ ਭਾਜਪਾ ਦਾ ਪੱਲਾ 
Election News  : ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ! ਇਸ ਪਾਰਟੀ ਦੇ 3 ਬਾਗੀ ਵਿਧਾਇਕਾਂ ਨੇ ਫੜਿਆ ਭਾਜਪਾ ਦਾ ਪੱਲਾ 
Agriculture News : ਕਿਸਾਨਾਂ ਲਈ ਵੱਡੀ ਖ਼ਬਰ ! MSP 'ਤੇ ਕਪਾਹ ਤੇ ਸੋਇਆਬੀਨ ਵੇਚਣ ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਆਖਰੀ ਤਰੀਕ
Agriculture News : ਕਿਸਾਨਾਂ ਲਈ ਵੱਡੀ ਖ਼ਬਰ ! MSP 'ਤੇ ਕਪਾਹ ਤੇ ਸੋਇਆਬੀਨ ਵੇਚਣ ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਆਖਰੀ ਤਰੀਕ
Air India Flight ਦੀ ਜੈਪੁਰ 'ਚ ਐਮਰਜੈਂਸੀ ਲੈਂਡਿੰਗ, ਏਅਰਪੋਰਟ 'ਤੇ ਮਚੀ ਹਫੜਾ-ਦਫੜੀ ,ਜਾਣੋ ਵਜ੍ਹਾ 
Air India Flight ਦੀ ਜੈਪੁਰ 'ਚ ਐਮਰਜੈਂਸੀ ਲੈਂਡਿੰਗ, ਏਅਰਪੋਰਟ 'ਤੇ ਮਚੀ ਹਫੜਾ-ਦਫੜੀ ,ਜਾਣੋ ਵਜ੍ਹਾ 
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
Embed widget