ਪੜਚੋਲ ਕਰੋ

ਅਮਰੀਕਾ 'ਚ ਗਰੀਨ ਕਾਰਡ ਉਡੀਕ ਰਹੇ ਲੋਕਾਂ ਲਈ ਖੁਸ਼ਖਬਰੀ!

ਅਮਰੀਕਾ ਵਿੱਚ ਗਰੀਨ ਕਾਰਡ ਦੀਆਂ ਉਮੀਦਾਂ ਲਾਈ ਬੈਠੇ ਲੋਕਾਂ ਲਈ ਖੁਸ਼ਖਬਰੀ ਹੈ। ਹੁਣ ਪ੍ਰਤੀ ਮੁਲਕ ਸੱਤ ਫੀਸਦ ਗ੍ਰੀਨ ਕਾਰਡ ਜਾਰੀ ਕਰਨ ਸਬੰਧੀ ਸੀਲਿੰਗ ਹਟਾ ਦਿੱਤੀ ਹੈ। ਇਸ ਸੀਲਿੰਗ ਨੂੰ ਸੱਤ ਤੋਂ ਵਧਾ ਕੇ 15 ਫੀਸਦ ਕਰ ਦਿੱਤਾ ਗਿਆ ਹੈ। ਇਸ ਤਰ੍ਹਾਂ ਵੱਧ ਗਰੀਨ ਕਾਰਡ ਮਿਲਣਗੇ ਜਿਸ ਦਾ ਲਾਭ ਭਾਰਤ ਦੇ ਹਜ਼ਾਰਾਂ ਹੁਨਰਮੰਦ ਪੇਸ਼ੇਵਰਾਂ ਨੂੰ ਲਾਹਾ ਮਿਲੇਗਾ।

ਵਾਸ਼ਿੰਗਟਨ: ਅਮਰੀਕਾ ਵਿੱਚ ਗਰੀਨ ਕਾਰਡ ਦੀਆਂ ਉਮੀਦਾਂ ਲਾਈ ਬੈਠੇ ਲੋਕਾਂ ਲਈ ਖੁਸ਼ਖਬਰੀ ਹੈ। ਹੁਣ ਪ੍ਰਤੀ ਮੁਲਕ ਸੱਤ ਫੀਸਦ ਗ੍ਰੀਨ ਕਾਰਡ ਜਾਰੀ ਕਰਨ ਸਬੰਧੀ ਸੀਲਿੰਗ ਹਟਾ ਦਿੱਤੀ ਹੈ। ਇਸ ਸੀਲਿੰਗ ਨੂੰ ਸੱਤ ਤੋਂ ਵਧਾ ਕੇ 15 ਫੀਸਦ ਕਰ ਦਿੱਤਾ ਗਿਆ ਹੈ। ਇਸ ਤਰ੍ਹਾਂ ਵੱਧ ਗਰੀਨ ਕਾਰਡ ਮਿਲਣਗੇ ਜਿਸ ਦਾ ਲਾਭ ਭਾਰਤ ਦੇ ਹਜ਼ਾਰਾਂ ਹੁਨਰਮੰਦ ਪੇਸ਼ੇਵਰਾਂ ਨੂੰ ਲਾਹਾ ਮਿਲੇਗਾ। ਦਰਅਸਲ ਅਮਰੀਕਾ ਦੇ 435 ਮੈਂਬਰੀ ਪ੍ਰਤੀਨਿਧ ਸਦਨ ਨੇ ਵੱਡੇ ਬਹੁਮਤ ਨਾਲ ਪ੍ਰਤੀ ਮੁਲਕ ਸੱਤ ਫੀਸਦ ਗ੍ਰੀਨ ਕਾਰਡ ਜਾਰੀ ਕਰਨ ਸਬੰਧੀ ਸੀਲਿੰਗ ਨੂੰ ਖ਼ਤਮ ਕਰਨ ਦੀ ਮੰਗ ਕਰਦਾ ਬਿੱਲ ਪਾਸ ਕਰ ਦਿੱਤਾ। ਬਿੱਲ ਦੇ ਹੱਕ ਵਿੱਚ 365 ਜਦੋਂਕਿ ਵਿਰੋਧ ਵਿੱਚ ਮਹਿਜ਼ 65 ਵੋਟਾਂ ਪਈਆਂ। ਨਵੇਂ ਬਿੱਲ ਵਿੱਚ ਸੀਲਿੰਗ ਨੂੰ ਸੱਤ ਤੋਂ ਵਧਾ ਕੇ 15 ਫੀਸਦ ਕਰ ਦਿੱਤਾ ਗਿਆ ਹੈ। ਇਸ ਬਿੱਲ ਦੇ ਪਾਸ ਹੋਣ ਨਾਲ ਭਾਰਤ ਜਿਹੇ ਮੁਲਕਾਂ ਦੇ ਹਜ਼ਾਰਾਂ ਹੁਨਰਮੰਦ ਪੇਸ਼ੇਵਰਾਂ ਨੂੰ ਲਾਹਾ ਮਿਲੇਗਾ, ਜੋ ਗ੍ਰੀਨ ਕਾਰਡ ਹਾਸਲ ਕਰਨ ਲਈ ਵਰ੍ਹਿਆਂ ਤੋਂ ਕਤਾਰਾਂ ਵਿੱਚ ਲੱਗੇ ਹੋਏ ਹਨ। ਗ੍ਰੀਨ ਕਾਰਡ ਧਾਰਕ ਗ਼ੈਰ-ਅਮਰੀਕੀ ਨਾਗਰਿਕ ਨੂੰ ਮੁਲਕ ਵਿੱਚ ਸਥਾਈ ਤੌਰ ’ਤੇ ਰਹਿਣ ਤੇ ਕੰਮ ਕਰਨ ਦੀ ਖੁੱਲ੍ਹ ਹੁੰਦੀ ਹੈ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀ ਸਹੀ ਮਗਰੋਂ ਇਸ ਬਿੱਲ ਦੇ ਕਾਨੂੰਨ ਦਾ ਰੂਪ ਅਖ਼ਤਿਆਰ ਕਰਨ ਤੋਂ ਪਹਿਲਾਂ ਇਸ ਨੂੰ ਅਮਰੀਕੀ ਸੈਨੇਟ ਵਿੱਚ ਪੇਸ਼ ਕੀਤਾ ਜਾਵੇਗਾ, ਜਿੱਥੇ ਸੱਤਾਧਾਰੀ ਰਿਪਬਲਿਕਨ ਪਾਰਟੀ ਬਹੁਗਿਣਤੀ ਵਿੱਚ ਹੈ। ਕਾਬਲੇਗੌਰ ਹੈ ਕਿ ਭਾਰਤੀ ਆਈਟੀ ਪੇਸ਼ੇਵਰ, ਜਿਨ੍ਹਾਂ ਵਿੱਚੋਂ ਵੱਡੀ ਗਿਣਤੀ ਅਤਿ ਹੁਨਰਮੰਦ ਹਨ ਤੇ ਵਿਸ਼ੇਸ਼ ਕਰਕੇ ਐਚ1ਬੀ ਵੀਜ਼ਾ ਰਾਹੀਂ ਅਮਰੀਕਾ ਆਉਂਦੇ ਹਨ, ਨੂੰ ਅਮਰੀਕਾ ਦੇ ਮੌਜੂਦਾ ਪਰਵਾਸ ਪ੍ਰਬੰਧ ਦੀ ਸਭ ਤੋਂ ਵਧ ਮਾਰ ਝੱਲਣੀ ਪੈ ਰਹੀ ਸੀ। ਇਸ ਪ੍ਰਬੰਧ ਤਹਿਤ ਹੁਣ ਤਕ ਪ੍ਰਤੀ ਮੁਲਕ ਸੱਤ ਫੀਸਦ ਗ੍ਰੀਨ ਕਾਰਡ ਹੀ ਜਾਰੀ ਕੀਤੇ ਜਾ ਸਕਦੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ

ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ

ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!

ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
Chandigarh News: ਮਿੰਨੀ ਸਕੱਤਰੇਤ ਦੀ ਤੀਜੀ ਮੰਜ਼ਿਲ 'ਤੇ ਲੱਗੀ ਅੱਗ, ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

Punjab News: ਪੰਜਾਬ 'ਚ ਮੁੜ ਤੋਂ ਤਿੰਨ ਦਿਨਾਂ ਲਈ ਚੱਕਾ ਜਾਮ, ਲੋਕ ਹੋਣਗੇ ਖੱਜਲ ਖੁਆਰ, ਮੁੱਖ ਮੰਤਰੀ ਦੀ ਘੇਰੀ ਜਾਵੇਗੀ ਰਿਹਾਇਸ਼, ਜਾਣੋ ਕੀ ਨੇ ਮੰਗਾਂ ?

ਕੋਹਲੀ ਤੋਂ ਸਿਰਾਜ ਤੱਕ, ਇਨ੍ਹਾਂ ਭਾਰਤੀ ਖਿਡਾਰੀਆਂ ਦਾ BGT 'ਚ ਆਸਟ੍ਰੇਲੀਆਈ ਖਿਡਾਰੀਆਂ ਨਾਲ ਪਿਆ ਕਲੇਸ਼

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?

Embed widget