ਪੜਚੋਲ ਕਰੋ

US : ਹਾਈਜੈਕ ਹੋਏ ਜਹਾਜ਼ ਦੀ ਸੁਰੱਖਿਅਤ ਲੈਂਡਿੰਗ, ਪਾਇਲਟ ਗ੍ਰਿਫਤਾਰ

ਪਾਇਲਟ ਨੇ ਮਿਸੀਸਿਪੀ ਦੇ ਟੁਪੇਲੋ ਵਿੱਚ ਇੱਕ ਸਥਾਨਕ ਵਾਲਮਾਰਟ ਤੋਂ ਜਾਣਬੁੱਝ ਕੇ ਜਹਾਜ਼ ਨੂੰ ਕਰੈਸ਼ ਕਰਨ ਦੀ ਧਮਕੀ ਦਿੱਤੀ ਸੀ। ਪਾਇਲਟ ਦੀ ਧਮਕੀ ਤੋਂ ਬਾਅਦ ਪ੍ਰਸ਼ਾਸਨ ਨੇ ਲੋਕਾਂ ਨੂੰ ਅਲਰਟ ਕਰ ਦਿੱਤਾ ਸੀ।

Mississippi US Hijacked Plane Landed Safely: ਅਮਰੀਕਾ ਦੇ ਸੂਬੇ ਮਿਸੀਸਿਪੀ ਵਿੱਚ ਇੱਕ ਜਹਾਜ਼ ਦੇ ਪਾਇਲਟ ਵੱਲੋਂ ਜਹਾਜ਼ ਨੂੰ ਕਰੈਸ਼ ਕਰਨ ਦੀ ਧਮਕੀ ਦੇਣ ਨਾਲ ਹੜਕੰਪ ਮਚ ਗਿਆ। ਕਈ ਘੰਟਿਆਂ ਦੀ ਹਫੜਾ-ਦਫੜੀ ਤੋਂ ਬਾਅਦ ਹੁਣ ਗਵਰਨਰ ਟੇਟ ਰੀਵਜ਼ ਨੇ ਰਾਹਤ ਦੀ ਖ਼ਬਰ ਦਿੰਦਿਆਂ ਕਿਹਾ ਹੈ ਕਿ ਜਹਾਜ਼ ਨੇ ਐਸ਼ਲੈਂਡ ਦੇ ਦੱਖਣ-ਪੱਛਮ ਵਿਚ ਇਕ ਖੇਤ ਵਿਚ ਸੁਰੱਖਿਅਤ ਲੈਡ ਕਰਨ ਲਿਆ ਤੇ ਜਹਾਜ਼ ਪੂਰੀ ਤਰ੍ਹਾਂ ਸੁਰੱਖਿਅਤ ਹੈ। ਦੱਸ ਦਈਏ ਕਿ ਪਾਇਲਟ ਨੇ 9 ਸੀਟਾਂ ਵਾਲੇ ਜਹਾਜ਼ ਨੂੰ ਹਾਈਜੈਕ ਕਰਕੇ ਟੁਪੇਲੋ ਏਅਰਪੋਰਟ ਤੋਂ ਉਡਾਣ ਭਰੀ ਸੀ। ਇਸ ਤੋਂ ਬਾਅਦ ਉਹ ਕਈ ਘੰਟਿਆਂ ਤੱਕ ਸ਼ਹਿਰ ਦੇ ਉੱਪਰ ਹੀ ਜਹਾਜ਼ ਨੂੰ ਨਚਾਉਂਦਾ ਰਿਹਾ।

ਪਾਇਲਟ ਨੇ ਮਿਸੀਸਿਪੀ ਦੇ ਟੁਪੇਲੋ ਵਿੱਚ ਇੱਕ ਸਥਾਨਕ ਵਾਲਮਾਰਟ ਤੋਂ ਜਾਣਬੁੱਝ ਕੇ ਜਹਾਜ਼ ਨੂੰ ਕਰੈਸ਼ ਕਰਨ ਦੀ ਧਮਕੀ ਦਿੱਤੀ ਸੀ। ਪਾਇਲਟ ਦੀ ਧਮਕੀ ਤੋਂ ਬਾਅਦ ਪ੍ਰਸ਼ਾਸਨ ਨੇ ਲੋਕਾਂ ਨੂੰ ਅਲਰਟ ਕਰ ਦਿੱਤਾ ਸੀ। ਪੁਲਿਸ ਨੇ ਖਤਰੇ ਦੀ ਸੰਭਾਵਨਾ ਦੇ ਮੱਦੇਨਜ਼ਰ ਵਾਲਮਾਰਟ ਸਟੋਰ ਨੂੰ ਖਾਲੀ ਕਰਵਾ ਲਿਆ ਸੀ। ਇਹ ਘਟਨਾ ਸਵੇਰੇ ਪੰਜ ਵਜੇ ਵਾਪਰੀ।

ਪੁਲਿਸ ਨੇ ਪਾਇਲਟ ਨੂੰ ਹਿਰਾਸਤ ਵਿੱਚ ਲੈ ਲਿਆ

ਪਾਇਲਟ ਦੀ ਇਸ ਧਮਕੀ ਤੋਂ ਬਾਅਦ ਪੁਲਸ ਅਤੇ ਹੋਰ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਦੱਸਿਆ ਜਾ ਰਿਹਾ ਹੈ ਕਿ ਅਧਿਕਾਰੀਆਂ ਦੀ ਕਾਫੀ ਕੋਸ਼ਿਸ਼ ਤੋਂ ਬਾਅਦ ਕਿਸੇ ਤਰ੍ਹਾਂ ਜਹਾਜ਼ ਦੀ ਸੁਰੱਖਿਅਤ ਲੈਂਡਿੰਗ ਹੋਈ ਹੈ। ਪੁਲਸ ਨੇ ਜਹਾਜ਼ ਦੇ ਪਾਇਲਟ ਨੂੰ ਹਿਰਾਸਤ 'ਚ ਲੈ ਲਿਆ ਹੈ ਅਤੇ ਉਸ ਤੋਂ ਪੁੱਛਗਿੱਛ ਜਾਰੀ ਹੈ।


ਪਾਇਲਟ ਦੀ ਧਮਕੀ ਤੋਂ ਬਾਅਦ ਇਲਾਕੇ ਨੂੰ ਖਾਲੀ ਕਰਵਾ ਲਿਆ ਗਿਆ

ਪਾਇਲਟ ਵੱਲੋਂ ਜਹਾਜ਼ ਨੂੰ ਕਰੈਸ਼ ਕਰਨ ਦੀ ਧਮਕੀ ਦਿੱਤੇ ਜਾਣ ਤੋਂ ਬਾਅਦ ਅਧਿਕਾਰੀ ਭੜਕ ਗਏ ਸਨ। ਕਾਹਲੀ ਵਿੱਚ ਅਧਿਕਾਰੀਆਂ ਨੇ ਵੀ ਇਲਾਕਾ ਖਾਲੀ ਕਰਵਾਉਣਾ ਸ਼ੁਰੂ ਕਰ ਦਿੱਤਾ। ਨਾਗਰਿਕਾਂ ਨੂੰ ਉੱਥੋਂ ਸੁਰੱਖਿਅਤ ਸਥਾਨ 'ਤੇ ਪਹੁੰਚਾ ਦਿੱਤਾ ਗਿਆ ਅਤੇ ਪ੍ਰਸ਼ਾਸਨ ਵੱਲੋਂ ਅਗਲੇ ਹੁਕਮਾਂ ਤੱਕ ਉਨ੍ਹਾਂ ਨੂੰ ਇਲਾਕੇ ਤੋਂ ਦੂਰੀ ਬਣਾ ਕੇ ਰੱਖਣ ਦੇ ਨਿਰਦੇਸ਼ ਦਿੱਤੇ ਗਏ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਟੁਪੇਲੋ ਪੁਲਿਸ ਅਧਿਕਾਰੀ ਜਹਾਜ਼ ਦੇ ਪਾਇਲਟ ਦੇ ਲਗਾਤਾਰ ਸੰਪਰਕ ਵਿੱਚ ਸਨ।

ਅਧਿਕਾਰੀ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰਦੇ ਰਹੇ ਕਿ ਪਾਇਲਟ ਕਿਸੇ ਵੀ ਤਰ੍ਹਾਂ ਉਨ੍ਹਾਂ ਦਾ ਕਹਿਣਾ ਮੰਨ ਕੇ ਜਹਾਜ਼ ਨੂੰ ਸੁਰੱਖਿਅਤ ਲੈਂਡ ਕਰਵਾਉਣ। ਆਖ਼ਰਕਾਰ, ਅਧਿਕਾਰੀਆਂ ਦੀ ਮਿਹਨਤ ਰੰਗ ਲਿਆਈ ਅਤੇ ਉਹ ਪਾਇਲਟ ਨੂੰ ਜਹਾਜ਼ ਦੀ ਸੁਰੱਖਿਅਤ ਲੈਂਡਿੰਗ ਕਰਵਾਉਣ ਵਿਚ ਕਾਮਯਾਬ ਰਹੇ।

ਟਾਪ ਹੈਡਲਾਈਨ

US Wife Murder Case : ਕੈਲੀਫੋਰਨੀਆ 'ਚ ਪੰਜਾਬੀ ਮੂਲ ਦੀ ਨਰਸ ਦਾ ਪਤੀ ਵੱਲੋਂ ਕਤਲ , ਜੰਗਲ ਵਿੱਚੋਂ ਮਿਲੀ ਲਾਸ਼ 
US Wife Murder Case : ਕੈਲੀਫੋਰਨੀਆ 'ਚ ਪੰਜਾਬੀ ਮੂਲ ਦੀ ਨਰਸ ਦਾ ਪਤੀ ਵੱਲੋਂ ਕਤਲ , ਜੰਗਲ ਵਿੱਚੋਂ ਮਿਲੀ ਲਾਸ਼ 
ਆਸਟ੍ਰੇਲੀਆ ਨੇ Visa ਦੇ ਨਿਯਮ ਬਦਲੇ, ਹੁਣ ਭਾਰਤੀਆਂ ਨੂੰ ਕਰਨਾ ਹੋਵੇਗਾ ਆਹ ਕੰਮ; ਜਾਣੋ ਨਵੇਂ ਬਦਲਾਅ
ਆਸਟ੍ਰੇਲੀਆ ਨੇ Visa ਦੇ ਨਿਯਮ ਬਦਲੇ, ਹੁਣ ਭਾਰਤੀਆਂ ਨੂੰ ਕਰਨਾ ਹੋਵੇਗਾ ਆਹ ਕੰਮ; ਜਾਣੋ ਨਵੇਂ ਬਦਲਾਅ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਵਿਦਿਆਰਥੀ ਅੰਦੋਲਨ ਤੋਂ ਬਾਅਦ ਸਿਆਸੀ ਉਲਟਫੇਰ, 14 ਸਾਲਾਂ ਬਾਅਦ ਵੁਸਿਕ ਦੀ ਹਾਰ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਵਿਦਿਆਰਥੀ ਅੰਦੋਲਨ ਤੋਂ ਬਾਅਦ ਸਿਆਸੀ ਉਲਟਫੇਰ, 14 ਸਾਲਾਂ ਬਾਅਦ ਵੁਸਿਕ ਦੀ ਹਾਰ
Big News: ਵੱਡੀ ਖਬਰ, '3 ਦਿਨਾਂ ਦਾ ਰਾਸ਼ਨ-ਪਾਣੀ ਜਮ੍ਹਾਂ ਕਰ ਲਓ', ਸਰਕਾਰ ਨੇ ਕੀਤਾ ਐਲਾਨ, ਜਾਣੋ ਪ੍ਰਸ਼ਾਸਨ ਵਿਚਾਲੇ ਕਿਉਂ ਮੱਚੀ ਤਰਥੱਲੀ? ਇਸ ਦੇਸ਼ ਦੇ PM ਨੇ ਨਾਗਰਿਕਾਂ ਨੂੰ...
ਵੱਡੀ ਖਬਰ, '3 ਦਿਨਾਂ ਦਾ ਰਾਸ਼ਨ-ਪਾਣੀ ਜਮ੍ਹਾਂ ਕਰ ਲਓ', ਸਰਕਾਰ ਨੇ ਕੀਤਾ ਐਲਾਨ, ਜਾਣੋ ਪ੍ਰਸ਼ਾਸਨ ਵਿਚਾਲੇ ਕਿਉਂ ਮੱਚੀ ਤਰਥੱਲੀ? ਇਸ ਦੇਸ਼ ਦੇ PM ਨੇ ਨਾਗਰਿਕਾਂ ਨੂੰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਨਵੇਂ ਲੁੱਕ 'ਚ ਆਈ Innova Hycross, ਜਾਣੋ ਫੀਚਰਸ, ਕੀਮਤ ਸਣੇ ਇਕੱਲੀ-ਇਕੱਲੀ ਗੱਲ
ਨਵੇਂ ਲੁੱਕ 'ਚ ਆਈ Innova Hycross, ਜਾਣੋ ਫੀਚਰਸ, ਕੀਮਤ ਸਣੇ ਇਕੱਲੀ-ਇਕੱਲੀ ਗੱਲ
ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਕਿੰਨੇ ਵਜੇ ਨਿਕਲੇਗਾ ਚੰਨ, ਜਾਣੋ ਸਮਾਂ
ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਕਿੰਨੇ ਵਜੇ ਨਿਕਲੇਗਾ ਚੰਨ, ਜਾਣੋ ਸਮਾਂ
ਵਾਪਰਿਆ ਵੱਡਾ ਹਾਦਸਾ! 20 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚਿਆ ਚੀਕ ਚੀਹਾੜਾ
ਵਾਪਰਿਆ ਵੱਡਾ ਹਾਦਸਾ! 20 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚਿਆ ਚੀਕ ਚੀਹਾੜਾ
ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ ਤੋਂ ਵੱਡੀ ਖ਼ਬਰ! ਸਾਬਕਾ ਕਾਂਗਰਸੀ ਆਗੂ 'ਤੇ ਚਲਾਈਆਂ ਤਾੜਤਾੜ ਗੋਲੀਆਂ, ਸਿਰ 'ਤੇ ਦਾਤਰ ਨਾਲ ਕੀਤਾ ਹਮਲਾ; ਮਾਂ-ਪੁੱਤ ਨਾਲ ਸਨ
ਪੰਜਾਬ ਤੋਂ ਵੱਡੀ ਖ਼ਬਰ! ਸਾਬਕਾ ਕਾਂਗਰਸੀ ਆਗੂ 'ਤੇ ਚਲਾਈਆਂ ਤਾੜਤਾੜ ਗੋਲੀਆਂ, ਸਿਰ 'ਤੇ ਦਾਤਰ ਨਾਲ ਕੀਤਾ ਹਮਲਾ; ਮਾਂ-ਪੁੱਤ ਨਾਲ ਸਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 29 ਅਕਤੂਬਰ 2026
DA Hike : ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, DA ਵਿੱਚ ਵਾਧੇ ਦਾ ਐਲਾਨ, ਹੁਣ ਇੰਨੀ ਵਧ ਕੇ ਆਵੇਗੀ ਤਨਖ਼ਾਹ!
DA Hike : ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ, DA ਵਿੱਚ ਵਾਧੇ ਦਾ ਐਲਾਨ, ਹੁਣ ਇੰਨੀ ਵਧ ਕੇ ਆਵੇਗੀ ਤਨਖ਼ਾਹ!
DA Hike: ਕੇਂਦਰੀ ਮੁਲਾਜ਼ਮਾਂ ਦੀ ਤਨਖ਼ਾਹ ’ਚ ਹੋਵੇਗਾ ਵਾਧਾ, ਲੈਵਲ 1 ਤੋਂ 10 ਤੱਕ ਵਾਲਿਆਂ ਨੂੰ ਕਿੰਨਾ ਫਾਇਦਾ?
DA Hike: ਕੇਂਦਰੀ ਮੁਲਾਜ਼ਮਾਂ ਦੀ ਤਨਖ਼ਾਹ ’ਚ ਹੋਵੇਗਾ ਵਾਧਾ, ਲੈਵਲ 1 ਤੋਂ 10 ਤੱਕ ਵਾਲਿਆਂ ਨੂੰ ਕਿੰਨਾ ਫਾਇਦਾ?
Embed widget