ਪੜਚੋਲ ਕਰੋ

US School Shooting: ਅਮਰੀਕਾ ਦੇ ਸਕੂਲ 'ਚ ਹੋਈ ਗੋਲੀਬਾਰੀ 'ਚ 3 ਵਿਦਿਆਰਥੀਆਂ ਸਮੇਤ 6 ਲੋਕਾਂ ਦੀ ਮੌਤ, ਮਹਿਲਾ ਹਮਲਾਵਰ ਨੂੰ ਪੁਲਿਸ ਨੇ ਮਾਰਿਆ

US School Shooting: ਅਮਰੀਕਾ ਦੇ ਸ਼ਹਿਰ ਨੈਸ਼ਵਿਲ ਦੇ ਇੱਕ ਨਿੱਜੀ ਕ੍ਰਿਸ਼ਚੀਅਨ ਸਕੂਲ ਵਿੱਚ ਗੋਲੀਬਾਰੀ ਦੀ ਘਟਨਾ ਵਾਪਰੀ ਹੈ। ਗੋਲੀ ਚਲਾਉਣ ਵਾਲੀ ਔਰਤ ਹੈ ਜਿਸ ਨੂੰ ਪੁਲਿਸ ਨੇ ਗੋਲੀ ਮਾਰ ਦਿੱਤੀ ਹੈ।

US School Shooting: ਅਮਰੀਕਾ ਦੇ ਸ਼ਹਿਰ ਨੈਸ਼ਵਿਲ ਦੇ ਇੱਕ ਨਿੱਜੀ ਕ੍ਰਿਸ਼ਚੀਅਨ ਸਕੂਲ ਵਿੱਚ ਸੋਮਵਾਰ ਸਵੇਰੇ ਹੋਈ ਗੋਲੀਬਾਰੀ ਵਿੱਚ ਤਿੰਨ ਵਿਦਿਆਰਥੀਆਂ ਸਮੇਤ ਛੇ ਲੋਕਾਂ ਦੀ ਮੌਤ ਹੋ ਗਈ। AFP ਨਿਊਜ਼ ਏਜੰਸੀ ਮੁਤਾਬਕ ਹਮਲਾਵਰ ਔਰਤ ਸੀ ਜਿਸ ਨੂੰ ਪੁਲਿਸ ਨੇ ਮੌਕੇ 'ਤੇ ਹੀ ਮਾਰ ਦਿੱਤਾ। ਇਨ੍ਹਾਂ ਸਾਰਿਆਂ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਹਸਪਤਾਲ ਲਿਜਾਣ ਤੋਂ ਬਾਅਦ ਮ੍ਰਿਤਕ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਗਈ। ਇਹ ਹਮਲਾ ਕਾਨਵੈਂਟ ਸਕੂਲ ਵਿੱਚ ਹੋਇਆ। ਘਟਨਾ ਦੇ ਬਾਅਦ ਤੋਂ ਇਲਾਕੇ 'ਚ ਭਾਰੀ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ।

ਅਸਲ 'ਚ ਗੋਲੀਬਾਰੀ 'ਚ ਗੰਭੀਰ ਰੂਪ ਨਾਲ ਜ਼ਖਮੀ ਹੋਏ ਲੋਕਾਂ ਨੂੰ ਤੁਰੰਤ ਇਲਾਜ ਲਈ ਮੋਨਰੋ ਕੈਰੇਲ ਜੂਨੀਅਰ ਚਿਲਡਰਨ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਗੱਲ ਦੀ ਪੁਸ਼ਟੀ ਨਹੀਂ ਹੋ ਸਕੀ ਹੈ ਕਿ ਇਸ ਹਮਲੇ ਵਿੱਚ ਹੋਰ ਕੋਈ ਜਾਨੀ ਨੁਕਸਾਨ ਹੋਇਆ ਹੈ ਜਾਂ ਨਹੀਂ।

ਵਿਦਿਆਰਥੀਆਂ ਨੂੰ ਸੁਰੱਖਿਅਤ ਥਾਂ 'ਤੇ ਲਿਜਾਇਆ ਗਿਆ- ਇਸ ਘਟਨਾ ਤੋਂ ਬਾਅਦ ਸਕੂਲ ਵਿੱਚ ਮੌਜੂਦ ਹੋਰ ਵਿਦਿਆਰਥੀਆਂ ਨੂੰ ਪੁਲਿਸ ਸੁਰੱਖਿਆ ਹੇਠ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ। ਡਰੇ ਹੋਏ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਮਾਪਿਆਂ ਨਾਲ ਚਰਚ ਲਿਆਂਦਾ ਗਿਆ। ਸਕੂਲ ਦੀ ਵੈੱਬਸਾਈਟ ਦੇ ਅਨੁਸਾਰ, 2001 ਵਿੱਚ ਸਥਾਪਿਤ ਕੀਤੇ ਗਏ ਸਕੂਲ ਵਿੱਚ ਲਗਭਗ 200 ਵਿਦਿਆਰਥੀ ਹਨ। ਸਕੂਲ ਵਿੱਚ 33 ਅਧਿਆਪਕ ਵੀ ਹਨ

ਇਹ ਵੀ ਪੜ੍ਹੋ: Karnataka Bribery Case : ਰਿਸ਼ਵਤ ਲੈਣ ਦੇ ਮਾਮਲੇ 'ਚ ਕਰਨਾਟਕ ਦੇ ਬੀਜੇਪੀ ਵਿਧਾਇਕ ਮਦਲ ਵਿਰੂਪਕਸ਼ੱਪਾ ਗ੍ਰਿਫਤਾਰ, ਘਰੋਂ 7 ਕਰੋੜ ਰੁਪਏ ਜ਼ਬਤ

ਅਜਿਹੀਆਂ ਘਟਨਾਵਾਂ ਪਹਿਲਾਂ ਵੀ ਵਾਪਰ ਚੁੱਕੀਆਂ ਹਨ- ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਅਮਰੀਕਾ 'ਚ ਅਜਿਹੇ ਹਮਲੇ ਹੋ ਚੁੱਕੇ ਹਨ। ਜਨਵਰੀ ਵਿੱਚ ਅਮਰੀਕਾ ਦੇ ਆਇਓਵਾ ਵਿੱਚ ਇੱਕ ਸਕੂਲ ਵਿੱਚ ਅੰਨ੍ਹੇਵਾਹ ਗੋਲੀਬਾਰੀ ਦੀ ਘਟਨਾ ਵਾਪਰੀ ਸੀ। ਜਿਸ ਵਿੱਚ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ ਜਦਕਿ ਇੱਕ ਅਧਿਆਪਕ ਗੰਭੀਰ ਜ਼ਖ਼ਮੀ ਹੋ ਗਿਆ। ਇਸ ਘਟਨਾ ਤੋਂ ਦੋ ਦਿਨ ਪਹਿਲਾਂ ਕੈਲੀਫੋਰਨੀਆ ਵਿੱਚ ਅੰਨ੍ਹੇਵਾਹ ਗੋਲੀਬਾਰੀ ਦੀ ਘਟਨਾ ਵਿੱਚ 10 ਲੋਕਾਂ ਦੀ ਮੌਤ ਹੋ ਗਈ ਸੀ। ਇਸ ਤੋਂ ਇਲਾਵਾ ਕਈ ਲੋਕ ਜ਼ਖਮੀ ਹੋ ਗਏ।

ਇਹ ਵੀ ਪੜ੍ਹੋ: Punjab News : ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਤਿੰਨ ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

ਟਾਪ ਹੈਡਲਾਈਨ

Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 4 ਥਾਣਿਆਂ ਦੇ SHO ਸਣੇ 9 ਅਫਸਰਾਂ ਦੇ ਤਬਾਦਲੇ, 2 SI ਨੂੰ ਮਿਲੀ ਅਹਿਮ ਜ਼ਿੰਮੇਵਾਰੀ; SSP ਨੇ ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 4 ਥਾਣਿਆਂ ਦੇ SHO ਸਣੇ 9 ਅਫਸਰਾਂ ਦੇ ਤਬਾਦਲੇ, 2 SI ਨੂੰ ਮਿਲੀ ਅਹਿਮ ਜ਼ਿੰਮੇਵਾਰੀ; SSP ਨੇ ਹੁਕਮ ਜਾਰੀ...
Punjab Congress: ਰਾਜਾ ਵੜਿੰਗ ਨੇ ਅਸਤੀਫ਼ਾ ਦੇਣ ਤੋਂ ਬਾਅਦ ਸ਼ੁਰੂ ਕੀਤਾ ਆਹ ਕੰਮ, ਬੋਲੇ- ਘਾਹ ਨਹੀਂ ਕੱਟਾਂਗਾ...
Punjab Congress: ਰਾਜਾ ਵੜਿੰਗ ਨੇ ਅਸਤੀਫ਼ਾ ਦੇਣ ਤੋਂ ਬਾਅਦ ਸ਼ੁਰੂ ਕੀਤਾ ਆਹ ਕੰਮ, ਬੋਲੇ- ਘਾਹ ਨਹੀਂ ਕੱਟਾਂਗਾ...
ਪੰਜਾਬ ਸਰਕਾਰ 'ਚ ਕਥਿਤ ਕਰੱਪਸ਼ਨ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ FIR ਦਰਜ ਕਰਕੇ 2 ਮਹੀਨੇ ਦੀ ਮੰਗੀ ਰਿਪੋਰਟ; ED ਨੇ DGP ਨੂੰ ਭੇਜੀਆਂ ਸਨ ਚਿੱਠੀਆਂ
ਪੰਜਾਬ ਸਰਕਾਰ 'ਚ ਕਥਿਤ ਕਰੱਪਸ਼ਨ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ FIR ਦਰਜ ਕਰਕੇ 2 ਮਹੀਨੇ ਦੀ ਮੰਗੀ ਰਿਪੋਰਟ; ED ਨੇ DGP ਨੂੰ ਭੇਜੀਆਂ ਸਨ ਚਿੱਠੀਆਂ
Chandigarh News: ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police Transfer: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 4 ਥਾਣਿਆਂ ਦੇ SHO ਸਣੇ 9 ਅਫਸਰਾਂ ਦੇ ਤਬਾਦਲੇ, 2 SI ਨੂੰ ਮਿਲੀ ਅਹਿਮ ਜ਼ਿੰਮੇਵਾਰੀ; SSP ਨੇ ਹੁਕਮ ਜਾਰੀ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 4 ਥਾਣਿਆਂ ਦੇ SHO ਸਣੇ 9 ਅਫਸਰਾਂ ਦੇ ਤਬਾਦਲੇ, 2 SI ਨੂੰ ਮਿਲੀ ਅਹਿਮ ਜ਼ਿੰਮੇਵਾਰੀ; SSP ਨੇ ਹੁਕਮ ਜਾਰੀ...
Punjab Congress: ਰਾਜਾ ਵੜਿੰਗ ਨੇ ਅਸਤੀਫ਼ਾ ਦੇਣ ਤੋਂ ਬਾਅਦ ਸ਼ੁਰੂ ਕੀਤਾ ਆਹ ਕੰਮ, ਬੋਲੇ- ਘਾਹ ਨਹੀਂ ਕੱਟਾਂਗਾ...
Punjab Congress: ਰਾਜਾ ਵੜਿੰਗ ਨੇ ਅਸਤੀਫ਼ਾ ਦੇਣ ਤੋਂ ਬਾਅਦ ਸ਼ੁਰੂ ਕੀਤਾ ਆਹ ਕੰਮ, ਬੋਲੇ- ਘਾਹ ਨਹੀਂ ਕੱਟਾਂਗਾ...
ਪੰਜਾਬ ਸਰਕਾਰ 'ਚ ਕਥਿਤ ਕਰੱਪਸ਼ਨ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ FIR ਦਰਜ ਕਰਕੇ 2 ਮਹੀਨੇ ਦੀ ਮੰਗੀ ਰਿਪੋਰਟ; ED ਨੇ DGP ਨੂੰ ਭੇਜੀਆਂ ਸਨ ਚਿੱਠੀਆਂ
ਪੰਜਾਬ ਸਰਕਾਰ 'ਚ ਕਥਿਤ ਕਰੱਪਸ਼ਨ ਦੀ ਜਾਂਚ ਕਰੇਗੀ CBI, ਹਾਈਕੋਰਟ ਨੇ FIR ਦਰਜ ਕਰਕੇ 2 ਮਹੀਨੇ ਦੀ ਮੰਗੀ ਰਿਪੋਰਟ; ED ਨੇ DGP ਨੂੰ ਭੇਜੀਆਂ ਸਨ ਚਿੱਠੀਆਂ
Chandigarh News: ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਚੰਡੀਗੜ੍ਹ 'ਚ ਹਾਈ ਅਲਰਟ! ਸ਼ਹਿਰ ਦੇ 6 ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਫਲਾਈਓਵਰ ਤੋਂ ਡਿੱਗੀ ਬੱਸ, 2 ਵਿਦਿਆਰਥੀਆਂ ਸਣੇ 3 ਦੀ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਫਲਾਈਓਵਰ ਤੋਂ ਡਿੱਗੀ ਬੱਸ, 2 ਵਿਦਿਆਰਥੀਆਂ ਸਣੇ 3 ਦੀ ਮੌਤ; ਮੱਚਿਆ ਚੀਕ ਚੀਹਾੜਾ
ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨੂੰ ਮਿਲਣਗੇ, ਦਿੱਲੀ 'ਚ ਕਈ ਸੀਨੀਅਰ ਆਗੂ ਮਿਲ ਚੁੱਕੇ
ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨੂੰ ਮਿਲਣਗੇ, ਦਿੱਲੀ 'ਚ ਕਈ ਸੀਨੀਅਰ ਆਗੂ ਮਿਲ ਚੁੱਕੇ
ਕੀ ਤੁਹਾਡੀ ਰਸੋਈ 'ਚ ਵੀ ਪਿਆ Everest ਦਾ ਜੀਰਾ? ਅਲਰਟ ਜਾਰੀ, ਤੁਰੰਤ ਚੈੱਕ ਕਰੋ ਆਹ ਬੈਚ ਨੰਬਰ; FSSAI ਨੇ ਕੀਤੀ ਵੱਡੀ ਕਾਰਵਾਈ
ਕੀ ਤੁਹਾਡੀ ਰਸੋਈ 'ਚ ਵੀ ਪਿਆ Everest ਦਾ ਜੀਰਾ? ਅਲਰਟ ਜਾਰੀ, ਤੁਰੰਤ ਚੈੱਕ ਕਰੋ ਆਹ ਬੈਚ ਨੰਬਰ; FSSAI ਨੇ ਕੀਤੀ ਵੱਡੀ ਕਾਰਵਾਈ
Embed widget