ਪੜਚੋਲ ਕਰੋ

ਭਾਰਤ-ਚੀਨ ਤਣਾਅ ਬਾਰੇ ਅਮਰੀਕਾ ਦਾ ਵੱਡਾ ਬਿਆਨ, ਕਿਹਾ- ਚੀਨ ਦੁਨੀਆ ਨੂੰ ਅਸਥਿਰ ਕਰਨ ਦੀ ਕਰ ਰਿਹਾ ਕੋਸ਼ਿਸ਼

ਦੁਵੱਲੇ ਸਬੰਧਾਂ ਅਤੇ ਕੋਰੋਨਾਵਾਇਰਸ ਮਹਾਮਾਰੀ ਬਾਰੇ ਵਿਦੇਸ਼ ਮੰਤਰੀ ਮਾਈਕ ਪੋਂਪਿਓ ਅਤੇ ਚੀਨੀ ਦੇ ਟਾਪ ਡਿਪਲੋਮੈਟ ਯਾਂਗ ਜੀਚੀ ਵਿਚਕਾਰ ਹਵਾਈ ਵਿੱਚ ਇੱਕ ਮੀਟਿੰਗ ਤੋਂ ਬਾਅਦ ਇੱਕ ਕਾਨਫਰੰਸ ਸੱਦੇ ਵਿੱਚ ਉਨ੍ਹਾਂ ਨੇ ਇਹ ਬਿਆਨ ਦਿੱਤਾ।

ਨਵੀਂ ਦਿੱਲੀ: ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਂਪੀਓ (Mike Pompeo) ਨੇ ਭਾਰਤ-ਚੀਨ ਤਣਾਅ (Indo-china Conflict) 'ਤੇ ਵੱਡਾ ਬਿਆਨ ਦਿੱਤਾ ਹੈ। ਪੋਂਪਿਓ ਨੇ ਕਿਹਾ ਕਿ ਚੀਨ ਵਿਸ਼ਵ ਨੂੰ ਅਸਥਿਰ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਚੀਨੀ ਹਮਲੇ ਵਿਚ ਭਾਰਤੀ ਸੈਨਿਕਾਂ ਦੀ ਸ਼ਹਾਦਤ ਲਈ ਅਫਸੋਸ ਹੈ, ਅਸੀਂ ਭਾਰਤ ਦੇ ਨਾਲ ਖੜੇ ਹਾਂ। ਅਮਰੀਕਾ ਦੇ ਇੱਕ ਟਾਪ ਦੇ ਡਿਪਲੋਮੈਟ ਨੇ ਵੀ ਕੱਲ੍ਹ ਕਿਹਾ ਸੀ ਕਿ ਅਜਿਹਾ ਲੱਗਦਾ ਹੈ ਕਿ ਚੀਨ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਤੋਂ ਅਜਿਹਾ ਲੱਗਦਾ ਹੈ ਕਿ ਉਹ ਫਾਈਦਾ ਚੁੱਕਣ ਦੀ ਕੋਸ਼ਿਸ਼ ਕਰ ਰਿਹਾ ਹੈ। ਪੂਰਬੀ ਏਸ਼ੀਆਈ ਅਤੇ ਪ੍ਰਸ਼ਾਂਤ ਮਾਮਲਿਆਂ ਲਈ ਸਹਾਇਕ ਸੱਕਤਰ ਵਿਦੇਸ਼ ਮੰਤਰੀ ਡੇਵਿਡ ਸਟੇਲਵੈੱਲ ਨੇ ਵੀ ਕਿਹਾ ਕਿ ਅਮਰੀਕੀ ਰਾਸ਼ਟਰਪਤੀ ਟਰੰਪ ਦਾ ਪ੍ਰਸ਼ਾਸਨ ਭਾਰਤ ਅਤੇ ਚੀਨ ਦੀ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ। ਸਟਿਲਵੈਲ ਨੇ ਇੱਕ ਕਾਨਫਰੰਸ ਰਾਹੀਂ ਪੱਤਰਕਾਰਾਂ ਨੂੰ ਕਿਹਾ ਕਿ ਭਾਰਤ ‘ਚ ਚੀਨ ਦੀ ਤਾਜ਼ਾ ਕਾਰਵਾਈ ਉਸ ਦੀ ਡੋਕਲਾਮ ਸਣੇ ਭਾਰਤੀ ਸਰਹੱਦ ਦੇ ਨਾਲ ਚਲਾਈਆਂ ਜਾਂਦੀਆਂ ਸਰਗਰਮੀਆਂ ਵਰਗੀ ਹੀ ਹੈ। ਸਟਿਲਵੈਲ ਨੇ ਕਿਹਾ, "ਚੀਨ ਨੇ ਕਈ ਮੋਰਚਿਆਂ 'ਤੇ ਅਜਿਹਾ ਕਰਨ ਦੇ ਪਿੱਛੇ ਇਹ ਕਾਰਨ ਹੋ ਸਕਦਾ ਹੈ ਕਿ ਬੀਜਿੰਗ ਨੂੰ ਲੱਗਦਾ ਹੈ ਕਿ ਦੁਨੀਆ ਦਾ ਧਿਆਨ ਭਟਕਿਆ ਹੋਇਆ ਹੈ ਅਤੇ ਗਲੋਬਲ ਮਹਾਮਾਰੀ ਕੋਰੋਨਾ ਤੋਂ ਉਭਰ ਰਹੀ ਪੂਰੀ ਦੁਨੀਆ ਦਾ ਧਿਆਨ ਲੋਕਾਂ ਦੀ ਜਾਨ ਬਚਾਉਣ ਲਈ ‘ਤੇ ਹੈ, ਇਸ ਅਵਸਰ ਦਾ ਲਾਹਾ ਲੈਣ ਨੂੰ ਇੱਕ ਮੌਕੇ ਵਜੋਂ ਵੇਖਿਆ ਹੋਵੇਗਾ।“ ਸਟਿਲਵੈਲ ਨੇ ਅੱਗੇ ਕਿਹਾ, "ਅਸੀਂ ਸਪੱਸ਼ਟ ਤੌਰ 'ਤੇ ਭਾਰਤ-ਚੀਨ ਸਰਹੱਦੀ ਵਿਵਾਦ 'ਤੇ ਕਰੀਬੀ ਨਜ਼ਰ ਰੱਖ ਰਹੇ ਹਾਂ।“ ਅਮਰੀਕੀ ਦੂਤਾਵਾਸ ਨੇ ਜ਼ਾਹਰ ਕੀਤਾ ਦੁੱਖ: ਅਮਰੀਕੀ ਦੂਤਘਰ ਨੇ ਸ਼ੁੱਕਰਵਾਰ ਨੂੰ ਪੂਰਬੀ ਲੱਦਾਖ ਵਿੱਚ ਚੀਨੀ ਫੌਜਾਂ ਨਾਲ ਹੋਈ ਹਿੰਸਕ ਝੜਪ ਵਿੱਚ ਭਾਰਤੀ ਸੈਨਿਕਾਂ ਦੀ ਸ਼ਹਾਦਤ ‘ਤੇ ਸੋਗ ਪ੍ਰਗਟ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੀ ਬਹਾਦਰੀ ਨੂੰ ਭੁਲਾਇਆ ਨਹੀਂ ਜਾਵੇਗਾ। ਇੱਥੇ ਫਰਾਂਸ ਦੇ ਰਾਜਦੂਤ ਇਮੈਨੁਅਲ ਲੈਨਿਨ ਨੇ ਵੀ ਸੈਨਿਕਾਂ ਦੀ ਸ਼ਹਾਦਤ ‘ਤੇ ਸੋਗ ਪ੍ਰਗਟ ਕੀਤਾ। ਭਾਰਤ ਵਿੱਚ ਅਮਰੀਕੀ ਰਾਜਦੂਤ ਕੇਨੇਥ ਜੱਸਟਰ ਨੇ ਟਵੀਟ ਕੀਤਾ, "ਭਾਰਤ ਵਿੱਚ ਅਮਰੀਕੀ ਦੂਤਾਵਾਸ ਨੇ ਸੈਨਿਕਾਂ ਦੇ ਪਰਿਵਾਰਾਂ ਨਾਲ ਦਿਲੋਂ ਹਮਦਰਦੀ ਜ਼ਾਹਰ ਕੀਤੀ ਜਿਨ੍ਹਾਂ ਨੇ ਗਲਵਾਨ ਵਿੱਚ ਆਪਣੀ ਜਾਨ ਦਿੱਤੀ। ਉਨ੍ਹਾਂ ਦੀ ਬਹਾਦਰੀ ਅਤੇ ਦਲੇਰੀ ਨੂੰ ਕਦੇ ਭੁਲਾਇਆ ਨਹੀਂ ਜਾਏਗਾ।” ਇਹ ਵੀ ਪੜ੍ਹੋ: ਆਈਏਐਫ ਚੀਫ ਦਾ ਸਰਹੱਦੀ ਵਿਵਾਦ 'ਤੇ ਵੱਡਾ ਬਿਆਨ, ਕਿਹਾ ਲੋੜ ਪੈਣ 'ਤੇ ਹਰ ਚੁਣੌਤੀ ਦਾ ਜਵਾਬ ਦੇਣ ਯੋਗ ਚੀਨ ਨੇ ਨਕਾਰੀਆਂ ਭਾਰਤੀ ਸੈਨਿਕਾਂ ਨੂੰ ਬੰਦੀ ਬਣਾਉਣ ਦੀਆਂ ਖ਼ਬਰਾਂ ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget