ਪੜਚੋਲ ਕਰੋ

Trump impeachment trial: ਮਹਾਦੋਸ਼ ਮਾਮਾਲੇ ‘ਚ ਟਰੰਪ ਨੂੰ ਵੱਡੀ ਰਾਹਤ, ਸੀਨੇਟ ਨੇ ਕੀਤਾ ਬਰੀ

ਮਹਾਦੋਸ਼ ਦਾ ਮੁਕਦਮਾ ਚਲਾਉਣ ਲਈ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਖਿਲਾਫ ਦੋ ਤਿਹਾਈ ਵੋਟਾਂ ਦੀ ਲੋੜ ਸੀ ਜੋ ਉਸ ਨੂੰ ਨਹੀਂ ਮਿਲੀ। ਇਸਲਈ ਟਰੰਪ ਮਹਾਦੋਸ਼ ਤੋਂ ਬਰੀ ਹੋ ਗਏ। ਦੱਸ ਦਈਏ 6 ਜਨਵਰੀ ਨੂੰ ਕੈਪਿਟੌਲ ਹਿਲਸ ‘ਚ ਹਿੰਸਾ ਭੜਕਾਉਣ ਦਾ ਦੋਸ਼ ਟਰੰਪ ਖਿਲਾਫ ਲਗਾਇਆ ਗਿਆ ਸੀ।

ਵਾਸ਼ਿੰਗਟਨ: ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਮੁੜ ਤੋਂ ਸ਼ੁਰੂ ਹੋਣ ਵਾਲੇ ਮਹਾਦੋਸ਼ ਦੇ ਕੇਸ ਤੋਂ ਬਚ ਗਏ ਹਨ ਸੀਨੇਟ ਨੇ 6 ਜਨਵਰੀ ਨੂੰ ਕੈਪਿਟੌਲ ਹਿਲ ‘ਚ ਹਿੰਸਾ ਭੜਕਾਉਣ ਦੋ ਦੋਸ਼ ਤੋਂ ਟਰੰਪ ਨੂੰ ਬਰੀ ਕਰ ਦਿੱਤਾ ਹੈ। ਦੱਸ ਦਈਏ ਕਿ ਸੀਨੇਟ ‘ਚ ਟਰੰਪ ਨੂੰ ਦੋਸ਼ੀ ਕਰਾਰ ਦੇਣ ਲਈ ਦੋ ਤਿਹਾਈ ਯਾਨੀ 67 ਵੋਟਾਂ ਦੀ ਲੋੜ ਸੀ ਪਰ ਟਰੰਪ ਨੂੰ 57 ਸੀਨੇਟਰਾਂ ਨੇ ਕਸੂਰਵਾਰ ਮੰਨਿਆ ਅਤੇ 43 ਨੇ ਨਿਰਦੋਸ਼। ਇਸ ਕਰਕੇ ਟਰੰਪ ਇਸ ਮਾਮਲੇ ‘ਚ ਬਰੀ ਹੋ ਗਏ ਹਨ।

ਦੱਸ ਦਈਏ ਕਿ ਅਮਰੀਕੀ ਰਾਸ਼ਟਰਪਤੀ ਦੀਆਂ ਚੋਣਾਂ ਤੋਂ ਬਾਅਦ 6 ਜਨਵਰੀ ਨੂੰ ਅਮਰੀਕੀ ਕੈਪਿਟੌਲ ਹਿਲ ‘ਚ ਟਰੰਪ ਸਮਰਥਕਾਂ ਨੇ ਹਿੰਸਾ ਕੀਤੀ। ਇਸ ਘਟਨਾ ਦੀ ਹਰ ਪਾਸੇ ਕਾਫ਼ੀ ਚਰਚਾ ਵੀ ਹੋਈ ਅਤੇ ਵੱਡੇ-ਵੱਡੇ ਲੋਕਾਂ ਨੇ ਇਸ ਦੀ ਨਿਖੇਦੀ ਵੀ ਕੀਤੀ ਸੀ। ਨਾਲ ਹੀ ਇਸ ਦਾ ਕਸੂਰਵਾਰ ਸਿੱਧੇ ਤੌਰ ‘ਤੇ ਟਰੰਪ ਨੂੰ ਮੰਨਿਆ ਜਾ ਰਿਹਾ ਸੀ ਕਿ ਉਸ ਨੇ ਭੀੜ ਨੂੰ ਉਕਸਾਇਆ ਹੈ।

ਇਸ ਦੇ ਮੱਦੇਨਜ਼ਰ ਟਰੰਪ ਖਿਲਾਫ ਮਹਾਦੋਸ਼ ਪ੍ਰਸਤਾਅ ਲਿਆਂਦਾ ਗਿਆ ਸੀ, ਜਿਸ ਨੂੰ ਸੰਸਦ ਦੇ ਹੇਠਲੇ ਸਦਨ ਤੋਂ ਮਨਜ਼ੂਰੀ ਵੀ ਮਿਲ ਗਈ ਸੀ ਪਰ ਸੀਨੇਟ ‘ਚ ਇਹ ਪ੍ਰਸਤਾਅ ਡਿੱਗ ਗਿਆ। ਟਰੰਪ ਦੀ ਰਿਪਬਲਿਕਨ ਪਾਰਚੀ ਦੇ 7 ਸਾਂਸਦਾਂ ਨੇ ਪ੍ਰਸਤਾਅ ਦੇ ਪੱਖ ‘ਚ ਵੋਟ ਕੀਤਾ। ਸੀਨੇਟ ‘ਚ ਡੇਸੋਕ੍ਰੇਟਿਕ ਪਾਰਟੀ ਦੇ 50 ਮੈਂਬਰ ਹਨ ਅਤੇ ਉਨ੍ਹਾਂ ਨੂੰ ਰਿਪਬਲਿਕਨ ਦੇ 17 ਵੋਟਾਂ ਦੀ ਲੋੜ ਸੀ।

ਟਰੰਪ ਦੇ ਵਕੀਲਾਂ ਨੇ ਸੀਨੇਟ 'ਚ ਕੀ ਕਿਹਾ ਇਹ ਵੀ ਜਾਣ ਲਿਓ:

ਅਮਰੀਕੀ ਕੈਪਿਟੌਲ 'ਚ ਹੋਈ ਹਿੰਸਾ ਵਿੱਚ ਮਹਾਂਦੋਸ਼ ਦਾ ਸਾਹਮਣਾ ਕਰ ਰਹੇ ਦੇਸ਼ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਵਕੀਲਾਂ ਨੇ ਸੀਨੇਟ ਵਿੱਚ ਕਿਹਾ ਕਿ ਰਿਪਬਲੀਕਨ ਨੇਤਾ ਵਿਰੁੱਧ ਦੇਸ਼ਧ੍ਰੋਹ ਭੜਕਾਉਣ ਦੇ ਦੋਸ਼ ‘ਬਿਲਕੁਲ ਝੂਠੇ’ ਹਨ। ਉਸ ਵਿਰੁੱਧ ਮਹਾਂਦੋਸ਼ ਦੀ ਕਾਰਵਾਈ ਰਾਜਨੀਤਿਕ ਤੌਰ ’ਤੇ ਪ੍ਰੇਰਿਤ ਹੈ।

ਸੀਨੇਟ ਦੀ ਸੁਣਵਾਈ ਦੇ ਚੌਥੇ ਦਿਨ ਟਰੰਪ ਦੇ ਅਟਾਰਨੀ ਬਰੂਸ ਕੈਸਟਰ, ਡੇਵਿਡ ਸ਼ੋਏਨ ਅਤੇ ਮਾਈਕਲ ਵੈਨ ਡੇਰ ਵੀਨ ਨੇ ਸ਼ੁੱਕਰਵਾਰ ਨੂੰ ਇੱਕ-ਇੱਕ ਕਰਕੇ ਸਾਬਕਾ ਰਾਸ਼ਟਰਪਤੀ ਦੇ ਹੱਕ ਵਿਚ ਦਲੀਲ ਦਿੰਦਿਆਂ ਕਿਹਾ ਕਿ ਟਰੰਪ ਕਾਨੂੰਨ ਵਿਵਸਥਾ ਦੇ ​​ਸਮਰਥਕ ਹਨ। ਉਨ੍ਹਾਂ ਨੇ ਰਾਜਧਾਨੀ ਵਿੱਚ ਅਰਾਜਕਤਾ ਨੂੰ ਨਹੀਂ ਭੜਕਾਇਆ। ਟਰੰਪ ਦੇ ਵਕੀਲਾਂ ਨੇ ਦਾਅਵਾ ਕੀਤਾ ਕਿ ਮਹਾਂਦੋਸ਼ ਦੌਰਾਨ ਉਸ ਦੇ ਮੁਵੱਕਲ ਖਿਲਾਫ ਲਗਾਏ ਗਏ ਦੋਸ਼ ਸਾਬਤ ਕਰਨ ਲਈ ਇੰਨੇ ਸਬੂਤ ਨਹੀਂ ਹਨ।

ਇਹ ਵੀ ਪੜ੍ਹੋ: Punjab Municipal Election 2021 LIVE: ਪੰਜਾਬ ਵਿੱਚ ਮਿਊਂਸਪਲ ਚੋਣਾਂ ਦਾ ਦਿਨ, ਰਹੇਗੀ ਖਾਸ ਨਜ਼ਰ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ Amritsar Holiday on October 27 for Guru Ram Das Ji’s Prakash Purab, Government Offices and Banks to Remain Closed
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ 
Embed widget