ਪੜਚੋਲ ਕਰੋ

ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

ਅਮਰੀਕੀ ਸੀਨੇਟ ਨੇ 86-11 ਦੇ ਬਹੁਮਤ ਨਾਲ ਭਾਰਤ ਸਮੇਤ 5 ਦੇਸ਼ਾਂ ’ਤੇ 100 ਫੀਸਦੀ ਤੱਕ ਦਾ ਟੈਰਿਫ ਲਗਾਉਣ ਵਾਲਾ ਬਿੱਲ ਪਾਸ ਕਰ ਦਿੱਤਾ ਹੈ।

Donald Trump: ਅਮਰੀਕੀ ਸੀਨੇਟ ਨੇ 86-11 ਦੇ ਬਹੁਮਤ ਨਾਲ ਭਾਰਤ ਸਮੇਤ 5 ਦੇਸ਼ਾਂ ’ਤੇ 100 ਫੀਸਦੀ (100 Percent Tariff) ਤੱਕ ਦਾ ਟੈਰਿਫ ਲਗਾਉਣ ਵਾਲਾ ਬਿੱਲ ਪਾਸ ਕਰ ਦਿੱਤਾ ਹੈ। ਬਿੱਲ ਮੁਤਾਬਕ ਭਾਰਤ, ਚੀਨ, ਸਲੋਵਾਕੀਆ, ਹੰਗਰੀ ਅਤੇ ਅਜ਼ਰਬਾਈਜਾਨ ’ਤੇ 100 ਫੀਸਦੀ ਟੈਰਿਫ ਲਗਾਇਆ ਜਾ ਸਕਦਾ ਹੈ।

ਇਹ ਬਿੱਲ ਰਿਪਬਲਿਕਨ ਅਤੇ ਡੈਮੋਕ੍ਰੇਟ ਦੋਵਾਂ ਪਾਰਟੀਆਂ ਦੇ ਸਮਰਥਨ ਨਾਲ ਲਿਆਂਦਾ ਗਿਆ। ਇਸ ਦਾ ਮਕਸਦ ਰੂਸ ਦੀ ਤੇਲ ਤੋਂ ਹੋਣ ਵਾਲੀ ਕਮਾਈ ਨੂੰ ਘੱਟ ਕਰਨਾ ਹੈ, ਤਾਂ ਜੋ ਉਸ ਦੀ ਜੰਗ ਲੜਨ ਦੀ ਸਮਰੱਥਾ ਕਮਜ਼ੋਰ ਹੋ ਸਕੇ।

23 ਜੁਲਾਈ ਨੂੰ ਰੂਸ ਤੋਂ ਤੇਲ ਅਤੇ ਗੈਸ ਖਰੀਦਣ ਵਾਲੇ ਦੇਸ਼ਾਂ ’ਤੇ 100 ਫੀਸਦੀ ਤੱਕ ਟੈਰਿਫ ਲਗਾਉਣ ਦੀ ਤਜਵੀਜ਼ ਰੱਖੀ ਗਈ ਸੀ। ਬਿੱਲ ਦੇ ਸ਼ੁਰੂਆਤੀ ਖਰੜੇ ’ਚ 500 ਫੀਸਦੀ ਟੈਰਿਫ ਲਗਾਉਣ ਦੀ ਤਜਵੀਜ਼ ਸੀ ਪਰ ਬਾਅਦ ਵਿਚ ਇਸ ਨੂੰ ਘਟਾ ਕੇ 100 ਫੀਸਦੀ ਕਰ ਦਿੱਤਾ ਗਿਆ।

ਅਜੇ ਨਹੀਂ ਬਣਿਆ ਕੋਈ ਕਾਨੂੰਨ

ਹਾਲਾਂਕਿ, ਅਜੇ ਇਹ ਕਾਨੂੰਨ ਨਹੀਂ ਬਣਿਆ ਹੈ। ਅਜੇ ਇਸ ਨੂੰ ਅਮਰੀਕੀ ਸੰਸਦ ਦੇ ਹੇਠਲੇ ਸਦਨ ਭਾਵ ਹਾਊਸ ਆਫ਼ ਰਿਪ੍ਰੈਜ਼ੈਂਟੇਟਿਵਜ਼ ਵਿਚ ਭੇਜਿਆ ਜਾਵੇਗਾ। ਜੇਕਰ ਉਥੇ ਵੀ ਬਿੱਲ ਪਾਸ ਹੋ ਜਾਂਦਾ ਹੈ, ਤਾਂ ਇਸ ਨੂੰ ਰਾਸ਼ਟਰਪਤੀ ਟਰੰਪ ਕੋਲ ਮਨਜ਼ੂਰੀ ਲਈ ਭੇਜਿਆ ਜਾਵੇਗਾ। ਉਨ੍ਹਾਂ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਹੀ ਇਹ ਕਾਨੂੰਨ ਬਣੇਗਾ।

ਭਾਰਤ ਨੇ ਜੂਨ ਵਿਚ ਅੱਧੇ ਤੋਂ ਵੱਧ ਤੇਲ ਰੂਸ ਤੋਂ ਖਰੀਦਿਆ
ਭਾਰਤ ਨੇ ਜੂਨ 2026 ਵਿਚ ਰੂਸ ਤੋਂ ਰਿਕਾਰਡ 26.1 ਲੱਖ ਬੈਰਲ ਪ੍ਰਤੀ ਦਿਨ ਕੱਚਾ ਤੇਲ ਖਰੀਦਿਆ, ਜੋ ਦੇਸ਼ ਦੇ ਕੁੱਲ ਤੇਲ ਦਰਮਦ ਦਾ 52.4 ਫੀਸਦੀ ਸੀ। ਭਾਵ ਪਿਛਲੇ ਮਹੀਨੇ ਭਾਰਤ ਵਿਚ ਦਰਾਮਦ ਹੋਣ ਵਾਲੇ ਹਰ 2 ਬੈਰਲ ਤੇਲ ’ਚੋਂ ਇਕ ਤੋਂ ਵੱਧ ਬੈਰਲ ਰੂਸ ਤੋਂ ਆਇਆ। ਰੂਸ ਲਗਾਤਾਰ ਭਾਰਤ ਦਾ ਸਭ ਤੋਂ ਵੱਡਾ ਤੇਲ ਸਪਲਾਇਰ ਬਣਿਆ ਹੋਇਆ ਹੈ। ਮਈ ਦੇ ਮੁਕਾਬਲੇ ਜੂਨ ਵਿਚ ਰੂਸ ਤੋਂ ਤੇਲ ਦਰਾਮਦ ਵਿਚ ਲਗਭਗ 39 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ।

ਸੀਨੇਟ ਵਿਚ ਪੇਸ਼ ਬਿੱਲ ਤਹਿਤ 15 ਯੂਰਪੀ ਦੇਸ਼ਾਂ ਨੂੰ ਪ੍ਰਸਤਾਵਿਤ 100 ਫੀਸਦੀ ਟੈਰਿਫ ਤੋਂ ਛੋਟ ਦਿੱਤੀ ਗਈ ਹੈ। ਇਨ੍ਹਾਂ ਦੇਸ਼ਾਂ ਨੂੰ ਰਾਹਤ ਇਸ ਲਈ ਦਿੱਤੀ ਗਈ ਹੈ, ਕਿਉਂਕਿ ਇਹ ਰੂਸ ਤੋਂ 15 ਫੀਸਦੀ ਤੋਂ ਘੱਟ ਕੁਦਰਤੀ ਗੈਸ ਖਰੀਦਦੇ ਹਨ ਅਤੇ ਹੌਲੀ-ਹੌਲੀ ਉਸ ’ਤੇ ਆਪਣੀ ਨਿਰਭਰਤਾ ਵੀ ਘੱਟ ਕਰ ਰਹੇ ਹਨ।

Advertisement

ਟਾਪ ਹੈਡਲਾਈਨ

ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Embed widget