ਪੜਚੋਲ ਕਰੋ

ਅਮਰੀਕਾ ਜਾਣ ਦੇ ਚਾਹਵਾਨਾਂ ਲਈ ਵੱਡੀ ਖੁਸ਼ਖਬਰੀ, ਗਰੀਨ ਕਾਰਡ ਨੂੰ ਲੈ ਕੇ ਆਇਆ ਫੈਸਲਾ

ਇਸ ਵੇਲੇ ਕੁਲ ਵੀਜ਼ਾ ਦਾ 15 ਪ੍ਰਤੀਸ਼ਤ ਕਿਸੇ ਵੀ ਦੇਸ਼ ਨੂੰ ਜਾਰੀ ਕੀਤਾ ਜਾਂਦਾ ਹੈ। ਇਨ੍ਹਾਂ ਚੋਂ 7% ਵੀਜ਼ਾ ਪਰਿਵਾਰਕ ਅਧਾਰ ‘ਤੇ ਜਾਰੀ ਕੀਤੇ ਜਾਂਦੇ ਹਨ। ਇਸ ਤੋਂ ਇਲਾਵਾ ਇਹ ਬਿੱਲ ਰੁਜ਼ਗਾਰ ਦੇ ਅਧਾਰ 'ਤੇ ਦਿੱਤੇ ਵੀਜ਼ਾ 'ਤੇ 7 ਪ੍ਰਤੀਸ਼ਤ ਸੀਮਾ ਨੂੰ ਵੀ ਹਟਾ ਦੇਵੇਗਾ।

ਵਾਸ਼ਿੰਗਟਨ: ਅਮਰੀਕੀ ਸੈਨੇਟ ਨੇ ਰੁਜ਼ਗਾਰ ਦੇ ਅਧਾਰ 'ਤੇ ਜਾਰੀ ਕੀਤੇ ਜਾਣ ਵਾਲੇ ਪਰਵਾਸੀ ਵੀਜ਼ਾ 'ਤੇ ਦੇਸ਼ਾਂ ਮੁਤਾਬਕ ਲਗਾਈਆਂ ਗਈਆਂ ਸੀਮਾਵਾਂ ਨੂੰ ਖ਼ਤਮ ਕਰਨ ਲਈ ਸਰਬਸੰਮਤੀ ਨਾਲ ਇੱਕ ਬਿੱਲ ਪਾਸ ਕੀਤਾ ਹੈ। ਇਸ ਬਿੱਲ ਦੇ ਕਾਨੂੰਨ ਬਣਨ ਤੋਂ ਬਾਅਦ ਵੀਜ਼ਾ ਪਰਿਵਾਰਕ ਅਧਾਰ 'ਤੇ ਜਾਰੀ ਕੀਤਾ ਜਾਵੇਗਾ। ਇਸ ਕਾਨੂੰਨ ਨਾਲ ਹਜ਼ਾਰਾਂ ਭਾਰਤੀ ਪੇਸ਼ੇਵਰਾਂ ਨੂੰ ਫਾਇਦਾ ਹੋਵੇਗਾ ਜੋ ਪਿਛਲੇ ਕਈ ਸਾਲਾਂ ਤੋਂ ਗ੍ਰੀਨ ਕਾਰਡ ਦੀ ਉਡੀਕ ਕਰ ਰਹੇ ਹਨ। ਇਸ ਬਿੱਲ ਦੇ ਪਾਸ ਹੋਣ ਨਾਲ ਹਾਈ ਸਕਿਲਡ ਇਮੀਗ੍ਰੈਂਟ ਐਕਟ ਲਈ ਰਾਹ ਸਾਫ ਹੋ ਗਿਆ ਹੈ। ਐਚ -1 ਬੀ ਵੀਜ਼ਾ 'ਤੇ ਅਮਰੀਕਾ ਆਉਣ ਵਾਲੇ ਭਾਰਤੀ ਪੇਸ਼ੇਵਰਾਂ ਲਈ ਇਹ ਵੱਡੀ ਰਾਹਤ ਹੈ। ਇਹ ਪੇਸ਼ੇਵਰ ਦਹਾਕਿਆਂ ਤੋਂ ਗ੍ਰੀਨ ਕਾਰਡ ਹਾਸਲ ਕਰ ਯੂਐਸ ਦਾ ਸਥਾਈ ਨਿਵਾਸੀ ਬਣਨ ਦੀ ਉਡੀਕ ਕਰ ਰਹੇ ਸੀ। ਦੱਸ ਦਈਏ ਕਿ ਅਸਲ ਬਿੱਲ ਨੂੰ 10 ਜੁਲਾਈ 2019 ਨੂੰ ਯੂਐਸ ਦੇ ਪ੍ਰਤੀਨਿਧ ਸਭਾ ਨੇ ਪਾਸ ਕੀਤਾ ਸੀ। ਇਸ ਨੂੰ ਸੈਨੇਟ ਵਿੱਚ ਯੂਟਾ ਤੋਂ ਰਿਪਬਲੀਕਨ ਸੈਨੇਟਰ ਮਾਈਕ ਲੀ ਨੇ ਸਪਾਂਸਰ ਕੀਤਾ ਸੀ। ਇਸ ਬਿੱਲ ਨੂੰ ਪਾਸ ਕਰਨ ਨਾਲ ਪਰਿਵਾਰ ਅਧਾਰਤ ਪਰਵਾਸੀ ਵੀਜ਼ਾ ਦੀ ਸੀਮਾ ਵਧੇਗੀ। Petrol Diesel Price: ਮੁੜ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ, ਜਾਣੋ ਕਿੰਨੀ ਹੋਈ ਕੀਮਤ ਇਸ ਵੇਲੇ ਕੁਲ ਵੀਜ਼ਾ ਦਾ 15 ਪ੍ਰਤੀਸ਼ਤ ਕਿਸੇ ਵੀ ਦੇਸ਼ ਨੂੰ ਜਾਰੀ ਕੀਤਾ ਜਾਂਦਾ ਹੈ। ਇਨ੍ਹਾਂ ਚੋਂ 7% ਵੀਜ਼ਾ ਪਰਿਵਾਰਕ ਅਧਾਰ ‘ਤੇ ਜਾਰੀ ਕੀਤੇ ਜਾਂਦੇ ਹਨ। ਇਸ ਤੋਂ ਇਲਾਵਾ ਇਹ ਬਿੱਲ ਰੁਜ਼ਗਾਰ ਦੇ ਅਧਾਰ 'ਤੇ ਦਿੱਤੇ ਵੀਜ਼ਾ 'ਤੇ 7 ਪ੍ਰਤੀਸ਼ਤ ਸੀਮਾ ਨੂੰ ਵੀ ਹਟਾ ਦੇਵੇਗਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab School Holiday: ਪੰਜਾਬ 'ਚ ਬਸੰਤ ਮੌਕੇ ਸਰਕਾਰੀ ਛੁੱਟੀ, ਜਾਣੋ ਕੀ ਰਹੇਗਾ ਬੰਦ ਅਤੇ ਖੁੱਲ੍ਹਾ...? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ...
ਪੰਜਾਬ 'ਚ ਬਸੰਤ ਮੌਕੇ ਸਰਕਾਰੀ ਛੁੱਟੀ, ਜਾਣੋ ਕੀ ਰਹੇਗਾ ਬੰਦ ਅਤੇ ਖੁੱਲ੍ਹਾ...? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ...
Punjab News: ਪੁਲਿਸ ਮਹਿਕਮੇ 'ਚ ਮੱਚੀ ਹਲਚਲ, ਹੈਡ ਕਾਂਸਟੇਬਲ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ, ਵਿਜੀਲੈਂਸ ਨੇ ਇੰਝ ਕੱਸਿਆ ਸ਼ਿਕੰਜਾ

Punjab Weather Today: ਮੌਸਮ ਵਿਭਾਗ ਦਾ ਅਲਰਟ! ਪੰਜਾਬ 'ਚ ਭਾਰੀ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਦਾ ਖ਼ਤਰਾ, ਤਿਆਰ ਰਹੋ! IMD ਵੱਲੋਂ ਯੈਲੋ ਅਲਰਟ ਜਾਰੀ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (22-01-2026)

ਵੀਡੀਓਜ਼

ਪੰਜਾਬ ਨੂੰ ਲੁੱਟ ਕੇ ਖਾ ਗਏ, ਅਕਾਲੀ ਦਲ 'ਤੇ ਭੜਕੇ CM ਮਾਨ
ਅਸੀਂ ਤੁਹਾਡੀ ਹਰ ਮੰਗ ਪੂਰੀ ਕੀਤੀ, CM ਮਾਨ ਦਾ ਵੱਡਾ ਦਾਅਵਾ
ਇਮਾਨਦਾਰ ਬੰਦੇ ਰਾਜਨੀਤੀ 'ਚ ਨਹੀਂ ਆਉਂਦੇ? CM ਮਾਨ ਦਾ ਤਿੱਖਾ ਬਿਆਨ
CM ਮਾਨ ਨੇ ਦਿੱਤਾ ਵੱਡਾ ਤੋਹਫ਼ਾ!
ਪੰਜਾਬ ‘ਚ ਨਹੀਂ ਹੋਵੇਗੀ ਕਾਂਗਰਸ ਦੀ ਵਾਪਸੀ : CM Mann

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab School Holiday: ਪੰਜਾਬ 'ਚ ਬਸੰਤ ਮੌਕੇ ਸਰਕਾਰੀ ਛੁੱਟੀ, ਜਾਣੋ ਕੀ ਰਹੇਗਾ ਬੰਦ ਅਤੇ ਖੁੱਲ੍ਹਾ...? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ...
ਪੰਜਾਬ 'ਚ ਬਸੰਤ ਮੌਕੇ ਸਰਕਾਰੀ ਛੁੱਟੀ, ਜਾਣੋ ਕੀ ਰਹੇਗਾ ਬੰਦ ਅਤੇ ਖੁੱਲ੍ਹਾ...? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ...
Punjab News: ਪੁਲਿਸ ਮਹਿਕਮੇ 'ਚ ਮੱਚੀ ਹਲਚਲ, ਹੈਡ ਕਾਂਸਟੇਬਲ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ, ਵਿਜੀਲੈਂਸ ਨੇ ਇੰਝ ਕੱਸਿਆ ਸ਼ਿਕੰਜਾ
Punjab News: ਪੁਲਿਸ ਮਹਿਕਮੇ 'ਚ ਮੱਚੀ ਹਲਚਲ, ਹੈਡ ਕਾਂਸਟੇਬਲ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ, ਵਿਜੀਲੈਂਸ ਨੇ ਇੰਝ ਕੱਸਿਆ ਸ਼ਿਕੰਜਾ
Punjab Weather Today: ਮੌਸਮ ਵਿਭਾਗ ਦਾ ਅਲਰਟ! ਪੰਜਾਬ 'ਚ ਭਾਰੀ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਦਾ ਖ਼ਤਰਾ, ਤਿਆਰ ਰਹੋ! IMD ਵੱਲੋਂ ਯੈਲੋ ਅਲਰਟ ਜਾਰੀ
Punjab Weather Today: ਮੌਸਮ ਵਿਭਾਗ ਦਾ ਅਲਰਟ! ਪੰਜਾਬ 'ਚ ਭਾਰੀ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਦਾ ਖ਼ਤਰਾ, ਤਿਆਰ ਰਹੋ! IMD ਵੱਲੋਂ ਯੈਲੋ ਅਲਰਟ ਜਾਰੀ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (22-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (22-01-2026)
Punjab News: ਕਿਸਾਨਾਂ ਦਾ ਵੱਡਾ ਐਲਾਨ! ਬਿਜਲੀ ਐਕਟ ਖਿਲਾਫ ਸੰਘਰਸ਼ ਤੇਜ਼, ਚਿਪ ਮੀਟਰਾਂ ਦਾ ਵਿਰੋਧ!

ਲੁਧਿਆਣਾ 'ਚ ਨੌਜਵਾਨ ਦੀ ਸਿਰ 'ਚ ਗੋਲੀ ਮਾਰ ਕੇ ਹੱਤਿਆ, ਪਾਰਕ 'ਚ ਸੈਰ ਕਰਨ ਵੇਲੇ ਕੀਤੀ Firing

ਅੰਮ੍ਰਿਤਸਰ ਚ ਵਕੀਲ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਇਦਾਂ ਬਚਾਈ ਜਾਨ

ਪੰਜਾਬ ਸਰਕਾਰ ਦਾ ਵੱਡਾ ਫੈਸਲਾ! ਨਵੇਂ ਚੇਅਰਮੈਨ ਤੇ ਵਾਈਸ ਚੇਅਰਮੈਨ ਨਿਯੁਕਤ, ਜਾਣੋ ਕਿਸ ਨੂੰ ਕਿਹੜੀ ਮਿਲੀ ਜ਼ਿੰਮੇਵਾਰੀ

Embed widget