ਪੜਚੋਲ ਕਰੋ

ਟਰੰਪ ਨੂੰ ਅਮਰੀਕੀ ਸੈਨੇਟ ਨੇ ਦਿੱਤਾ ਵੱਡਾ ਝਟਕਾ

ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਇੱਕ ਹੋਰ ਵੱਡਾ ਝਟਕਾ ਲੱਗਿਆ ਹੈ। ਅਮਰੀਕੀ ਸੈਨੇਟ ਨੇ ਸੀਰੀਆ ਤੇ ਅਫਗਾਨਿਸਤਾਨ ਦੇ ਸੈਨਿਕਾਂ ਨੂੰ ਵਾਪਸ ਬੁਲਾਏ ਜਾਣ ਖਿਲਾਫ ਮਤੇ ਨੂੰ ਭਾਰੀ ਬਹੁਮਤ ਪਾਸ ਕੀਤਾ ਹੈ। ਇਸ ਮਤੇ ਦੇ ਪੱਖ ‘ਚ ਟਰੰਪ ਦੀ ਆਪਣੀ ਰਿਪਬਲੀਕਨ ਪਾਰਟੀ ਦੇ ਸੰਸਦਾਂ ਨੇ ਵੀ ਵੋਟਿੰਗ ਕੀਤੀ। ਇਸ ਨਾਲ ਪਾਰਟੀ ‘ਚ ਫਾੜ ਹੋਣ ਦਾ ਸਾਫ ਪਤਾ ਲੱਗਦਾ ਹੈ। ਸੈਨੇਟ ‘ਚ ਰਿਪਬਲੀਕਨ ਨੇਤਾ ਮਿੱਚ ਮੈਕਕੋਨੇਲ ਨੇ ਮਤੇ ਨੂੰ ਸੰਸਦ ‘ਚ ਰੱਖਿਆ ਤੇ ਮਤਾ ਭਾਰੀ ਬਹੁਮਤ ਨਾਲ ਪਾਸ ਹੋਇਆ। ਇਸ ਦੇ ਪੱਖ ‘ਚ 70 ਵੋਟ ਤੇ ਵਿਰੋਧ ‘ਚ 26 ਵੋਟ ਪਏ। ਸੰਸਦ ਦੇ 53 ਰਿਪਬਲੀਕਨ ਸੈਨੇਟਰਾਂ ਵਿੱਚੋਂ ਸਿਰਫ ਤਿੰਨ ਨੇ ਇਸ ਦਾ ਵਿਰੋਧ ਕੀਤਾ। ਇਸ ਮੁਤਾਬਕ ਅਮਰੀਕਾ ਦਾ ਕਹਿਣਾ ਹੈ ਕਿ ਅਫਗਾਨਿਸਤਾਨ ਤੇ ਸੀਰੀਆ ਤੋਂ ਆਪਣੀ ਸੈਨਾ ਨੂੰ ਵਾਪਸ ਬੁਲਾਉਣ ਨਾਲ ਸਾਡੇ ਹੱਥ ਆਈ ਵੱਡੀ ਕਾਮਯਾਬੀ ਨੂੰ ਅਸੀਂ ਖੋ ਸਕਦੇ ਹਾਂ ਤੇ ਅਮਰੀਕੀ ਰਾਸ਼ਟਰੀ ਸੁਰੱਖਿਆ ਨੂੰ ਖ਼ਤਰੇ ‘ਚ ਪਾ ਸਕਦੇ ਹਾਂ। ਪਿਛਲੇ ਹਫਤੇ ਅਮਰੀਕੀ ਖੁਫੀਆ ਏਜੰਸੀਆਂ ਨੇ ਸੂਚਨਾ ਦਿੱਤੀ ਸੀ ਕਿ ਜੇਹਾਦੀ ਸੰਗਠਨ ਅਜੇ ਵੀ ਗੰਭੀਰ ਖ਼ਤਰਾ ਹਨ। ਦਸੰਬਰ ‘ਚ ਟਰੰਪ ਨੇ ਟਵੀਟ ਕਰ ਅਮਰੀਕੀ ਸੈਨਾ 2,000 ਸੈਨਿਕਾਂ ਨੂੰ ਸੀਰੀਆ ਤੋਂ ਵਾਪਸ ਬੁਲਾਉਣ ਦਾ ਐਲਾਨ ਕੀਤਾ ਸੀ। ਡੈਮੋਕ੍ਰੇਟਸ ਨੇ ਟਰੰਪ ਦੇ ਇਸ ਕਦਮ ਦੀ ਨਿਖੇਧੀ ਕੀਤੀ ਸੀ।

ਟਾਪ ਹੈਡਲਾਈਨ

ਪਾਕਿਸਤਾਨ ਨੇ ਅਮਰੀਕਾ ਤੋਂ ਮੰਗੇ 96000 ਕਰੋੜ, ਅਚਾਨਕ ਕਿਉਂ ਪਈ ਪਾਕਿਸਤਾਨ ਨੂੰ ਇੰਨੇ ਪੈਸੇ ਦੀ ਲੋੜ ?
ਪਾਕਿਸਤਾਨ ਨੇ ਅਮਰੀਕਾ ਤੋਂ ਮੰਗੇ 96000 ਕਰੋੜ, ਅਚਾਨਕ ਕਿਉਂ ਪਈ ਪਾਕਿਸਤਾਨ ਨੂੰ ਇੰਨੇ ਪੈਸੇ ਦੀ ਲੋੜ ?
Petrol Diesel Price: ਪੈਟਰੋਲ 4.93 ਅਤੇ ਡੀਜ਼ਲ 7.15 ਰੁਪਏ, ਸਸਤਾ ਹੋਇਆ ਜਾਂ ਮਹਿੰਗਾ ? ਜਾਣੋ 22 ਜੁਲਾਈ ਤੋਂ ਲਾਗੂ ਹੋਈਆਂ ਨਵੀਆਂ ਦਰਾਂ...
ਪੈਟਰੋਲ 4.93 ਅਤੇ ਡੀਜ਼ਲ 7.15 ਰੁਪਏ, ਸਸਤਾ ਹੋਇਆ ਜਾਂ ਮਹਿੰਗਾ ? ਜਾਣੋ 22 ਜੁਲਾਈ ਤੋਂ ਲਾਗੂ ਹੋਈਆਂ ਨਵੀਆਂ ਦਰਾਂ...
School Bomb Blast: ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਖਬਰ, ਸਰਕਾਰੀ ਸਕੂਲ 'ਚ ਜ਼ੋਰਦਾਰ ਬੰਬ ਧਮਾਕਾ! ਇਲਾਕੇ 'ਚ ਫੈਲੀ ਦਹਿਸ਼ਤ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Floods News: ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਵਾਸੀਆਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਅਲਰਟ ਜਾਰੀ! ਪ੍ਰਸ਼ਾਸਨ ਨੇ ਬੰਦ ਕੀਤੇ ਰਸਤੇ, ਲੋਕ ਘਬਰਾਏ; 12 ਤੋਂ ਵੱਧ ਪਿੰਡਾਂ ਦਾ ਸ਼ਹਿਰ ਨਾਲੋਂ ਟੁੱਟਿਆ ਸੰਪਰਕ...
ਪੰਜਾਬ ਵਾਸੀਆਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਅਲਰਟ ਜਾਰੀ! ਪ੍ਰਸ਼ਾਸਨ ਨੇ ਬੰਦ ਕੀਤੇ ਰਸਤੇ, ਲੋਕ ਘਬਰਾਏ; 12 ਤੋਂ ਵੱਧ ਪਿੰਡਾਂ ਦਾ ਸ਼ਹਿਰ ਨਾਲੋਂ ਟੁੱਟਿਆ ਸੰਪਰਕ...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸੰਸਦ ਮੈਂਬਰ ਵਿਰੁੱਧ ਵੱਡਾ ਐਕਸ਼ਨ, ਲੋਕ ਸਭਾ ਤੋਂ ਕੀਤੇ ਗਏ ਸਸਪੈਂਡ...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਸੰਸਦ ਮੈਂਬਰ ਵਿਰੁੱਧ ਵੱਡਾ ਐਕਸ਼ਨ, ਲੋਕ ਸਭਾ ਤੋਂ ਕੀਤੇ ਗਏ ਸਸਪੈਂਡ...
Famous Artist Death: ਸਿਨੇਮਾ ਜਗਤ ਚ ਪਸਰਿਆ ਮਾਤਮ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ, ਟਰੱਕ ਨੇ ਮਾਰੀ ਜ਼ੋਰਦਾਰ ਟੱਕਰ; ਬੁਰੀ ਤਰ੍ਹਾਂ...
ਸਿਨੇਮਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਕਲਾਕਾਰ ਦੀ ਦਰਦਨਾਕ ਮੌਤ, ਟਰੱਕ ਨੇ ਮਾਰੀ ਜ਼ੋਰਦਾਰ ਟੱਕਰ; ਬੁਰੀ ਤਰ੍ਹਾਂ...
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
Embed widget