ਪੜਚੋਲ ਕਰੋ

ਅਮਰੀਕੀ ਸੈਨੇਟ 'ਚ ਸਿੱਖਾਂ ਦੇ ਹੱਕ 'ਚ ਮਤਾ

ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਸਿੱਖ ਧਰਮ ਦੀ ਪ੍ਰਸੰਸ਼ਾ ਕੀਤੀ ਹੈ। ਇੰਡੀਆਨਾ ਤੋਂ ਰਿਪਬਲੀਕਨ ਸੈਨੇਟਰ ਟੌਡ ਯੰਗ ਤੇ ਮੈਰੀਲੈਂਡ ਤੋਂ ਡੈਮੋਕ੍ਰੇਟਿਕ ਸੈਨੇਟਰ ਬੈਨ ਕਾਰਡਿਨ ਵੱਲੋਂ ਪੇਸ਼ ਕੀਤੇ ਗਏ ਸਿੱਖ ਧਰਮ ’ਤੇ ਆਪਣੀ ਤਰ੍ਹਾਂ ਦੇ ਪਹਿਲੇ ਮਤੇ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਾਸ ਕੀਤਾ ਗਿਆ।

ਵਾਸ਼ਿੰਗਟਨ: ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਸਿੱਖ ਧਰਮ ਦੀ ਪ੍ਰਸੰਸ਼ਾ ਕੀਤੀ ਹੈ। ਇੰਡੀਆਨਾ ਤੋਂ ਰਿਪਬਲੀਕਨ ਸੈਨੇਟਰ ਟੌਡ ਯੰਗ ਤੇ ਮੈਰੀਲੈਂਡ ਤੋਂ ਡੈਮੋਕ੍ਰੇਟਿਕ ਸੈਨੇਟਰ ਬੈਨ ਕਾਰਡਿਨ ਵੱਲੋਂ ਪੇਸ਼ ਕੀਤੇ ਗਏ ਸਿੱਖ ਧਰਮ ’ਤੇ ਆਪਣੀ ਤਰ੍ਹਾਂ ਦੇ ਪਹਿਲੇ ਮਤੇ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਾਸ ਕੀਤਾ ਗਿਆ। ਮਤੇ ’ਚ ਕਿਹਾ ਗਿਆ ਕਿ ਅਮਰੀਕਾ ਤੇ ਦੁਨੀਆਂ ਭਰ ’ਚ ਸਿੱਖ ਬਰਾਬਰੀ, ਸੇਵਾ ਤੇ ਰੱਬ ਪ੍ਰਤੀ ਭਗਤੀ ਦੀਆਂ ਕਦਰਾਂ-ਕੀਮਤਾਂ ਤੇ ਆਦਰਸ਼ਾਂ ਨਾਲ ਰਹਿੰਦੇ ਹਨ, ਜਿਸ ਦੀ ਸਿੱਖਿਆ ਸਭ ਤੋਂ ਪਹਿਲਾਂ ਗੁਰੂ ਨਾਨਕ ਦੇਵ ਨੇ ਦਿੱਤੀ ਸੀ।ਸੈਨੇਟ ਦੇ ਮਤੇ ਵਿੱਚ ਚਾਰ ਪ੍ਰਮੁੱਖ ਸਿੱਖਾਂ ਦਾ ਜ਼ਿਕਰ ਵੀ ਸੀ ਜਿਨ੍ਹਾਂ ਨੇ ਅਮਰੀਕਾ ਲਈ ਯੋਗਦਾਨ ਦਿੱਤਾ। ਇਨ੍ਹਾਂ ’ਚ ਦਲੀਪ ਸਿੰਘ ਸੌਂਦ, ਡਾ. ਨਰਿੰਦਰ ਕਪਾਨੀ, ਦਿਨਾਰ ਸਿੰਘ ਬੈਂਸ ਤੇ ਗੁਰਿੰਦਰ ਸਿੰਘ ਖਾਲਸਾ ਸ਼ਾਮਲ ਹਨ। ਸੌਂਦ ਪਹਿਲੇ ਏਸ਼ਿਆਈ-ਅਮਰੀਕੀ ਸੰਸਦ ਮੈਂਬਰ ਹਨ ਜੋ 1957 ’ਚ ਇਸ ਅਹੁਦੇ ਲਈ ਚੁਣੇ ਗਏ ਸਨ। ਕਪਾਨੀ ਨੇ ਫਾਈਬਰ ਆਪਟਿਕਸ ਦੀ ਖੋਜ ਕੀਤੀ ਸੀ। ਬੈਂਸ ਆੜੂ ਦੇ ਸਭ ਤੋਂ ਵੱਡੇ ਉਤਪਾਦਕ ਹਨ ਜਦੋਂਕਿ ਗੁਰਿੰਦਰ ਸਿੰਘ ਖਾਲਸਾ ਵੱਕਾਰੀ ਰੋਜ਼ਾ ਪਾਰਕਸ ਟਰੇਲਬਲੇਜ਼ਰ ਐਵਾਰਡ ਨਾਲ ਸਨਮਾਨਿਤ ਹਨ।

ਟਾਪ ਹੈਡਲਾਈਨ

ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Embed widget