ਪੜਚੋਲ ਕਰੋ

ਐਚ-4 ਵੀਜ਼ਾ ਬੰਦ ਹੋਣ ਨਾਲ ਭਾਰਤੀ ਔਰਤਾਂ 'ਤੇ ਸੰਕਟ ਦੇ ਬੱਦਲ

ਵਾਸ਼ਿੰਗਟਨ: ਦੋ ਤਾਕਤਵਰ ਮਹਿਲਾ ਸੈਨੇਟਰਾਂ ਨੇ ਟਰੰਪ ਪ੍ਰਸ਼ਾਸਨ ਨੂੰ ਐਚ-4 ਵੀਜ਼ਾ ਬੰਦ ਕਰਨ ਦੀ ਤਜਵੀਜ਼ ਰੱਦ ਕਰਨ ਦੀ ਅਪੀਲ ਕੀਤੀ ਹੈ। ਸੈਨੇਟਰਾਂ ਨੇ ਤਰਕ ਦਿੱਤਾ ਕਿ ਜੇਕਰ ਪ੍ਰਸ਼ਾਸਨ ਅਜਿਹਾ ਕਰਦਾ ਹੈ ਤਾਂ ਇਹ ਤਕਰੀਬਨ 1,00,000 ਭਾਰਤੀ ਮੂਲ ਦੀਆਂ ਔਰਤਾਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰੇਗਾ। ਕੈਲੇਫ਼ੋਰਨੀਆ ਦੀ ਸੈਨੇਟਰ ਕਮਲਾ ਹੈਰਿਸ ਤੇ ਨਿਊਯਾਰਕ ਦੀ ਸੈਨੇਟਰ ਕ੍ਰਿਸਟੇਨ ਗਿੱਲੀਬ੍ਰੈਂਡ ਨੇ ਗ੍ਰਹਿ ਸੁਰੱਖਿਆ ਸਕੱਤਰ ਕਿਰਸਜੇਨ ਨੀਲਸਨ ਤੇ ਅਮਰੀਕੀ ਨਾਗਰਿਕਤਾ ਤੇ ਪ੍ਰਵਾਸ ਸੇਵਾਵਾਂ (ਯੂਐਸਸੀਆਈਐਸ) ਦੇ ਨਿਰਦੇਸ਼ਕ ਐਲ ਐਲ ਫ੍ਰਾਂਸਿਸ ਕਿਸਨਾ ਨੂੰ ਇਸ ਮਾਮਲੇ ਸਬੰਧੀ ਪੱਤਰ ਲਿਖਿਆ ਹੈ। ਦੋਵਾਂ ਸੈਨੇਟਰਾਂ ਨੇ ਲਿਖਿਆ ਹੈ ਕਿ ਜੇਕਰ ਟਰੰਪ ਪ੍ਰਸ਼ਾਸਨ ਆਪਣੀ ਐਚ-1ਬੀ ਵੀਜ਼ਾ ਨੀਤੀ ਨੂੰ ਬਦਲਣ ਲਈ ਇਸ ਐਚ-4 ਵੀਜ਼ਾ ਨੂੰ ਖ਼ਤਮ ਕਰ ਰਹੇ ਹਨ ਤਾਂ ਇਸ ਨਾਲ ਬਹੁਗਿਣਤੀ ਵਿੱਚ ਭਾਰਤੀ ਔਰਤਾਂ ਦੇ ਪ੍ਰੋਫ਼ੈਸ਼ਨਲ ਕਰੀਅਰ ਵਿੱਚ ਖੜੋਤ ਆ ਜਾਵੇਗੀ। ਉਨ੍ਹਾਂ ਨੇ ਵੀਜ਼ਾ ਰੱਦ ਕਰਨ ਤੋਂ ਬਾਅਦ ਔਰਤਾਂ ਉੱਪਰ ਪੈਣ ਵਾਲੇ ਸਰੀਰਕ ਤੇ ਮਾਨਸਿਕ ਨਕਾਰਾਤਮਕ ਪ੍ਰਭਾਵਾਂ ਦਾ ਹਵਾਲਾ ਵੀ ਦਿੱਤਾ। ਦੋਵਾਂ ਨੇ ਆਪਣੇ ਪੱਤਰ ਵਿੱਚ ਆਜ਼ਾਦੀ, ਬਰਾਬਰਤਾ ਤੇ ਸਭ ਲਈ ਇੱਕੋ ਜਿਹੇ ਮੌਕੇ ਦੇਣ ਵਾਲੀਆਂ ਅਮਰੀਕੀ ਕਦਰਾਂ ਕੀਮਤਾਂ ਦਾ ਵਾਸਤਾ ਵੀ ਪਾਇਆ। ਜ਼ਿਕਰਯੋਗ ਹੈ ਕਿ ਐਚ-1ਬੀ ਵੀਜ਼ਾ ਹਾਸਲ ਕਰ ਅਮਰੀਕਾ ਆਏ ਪ੍ਰਵਾਸੀਆਂ ਦੇ ਪਤੀ ਜਾਂ ਪਤਨੀ ਐਚ-4 ਵੀਜ਼ਾ ਲੈ ਕੇ ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿੱਚ ਕੰਮ ਕਰ ਸਕਦੇ ਹਨ। ਐਚ-1ਬੀ ਵੀਜ਼ਾ ਭਾਰਤੀ ਮੂਲ ਦੇ ਆਈਟੀ ਮਾਹਰਾਂ ਵਿੱਚ ਵਧੇਰੇ ਪ੍ਰਚਲਿਤ ਹੈ। ਸਾਲ 2017 ਦੇ ਅੰਕੜਿਆਂ ਮੁਤਾਬਕ ਐਚ-4 ਵੀਜ਼ਾ ਹਾਸਲ ਕਰਨ ਵਾਲੇ ਐਚ-1ਬੀ ਵੀਜ਼ਾ ਧਾਰਕਾਂ ਦੇ ਪਤੀ ਜਾਂ ਪਤਨੀਆਂ ਵਿੱਚੋਂ 94 ਫ਼ੀਸਦੀ ਔਰਤਾਂ ਹਨ ਤੇ ਉਨ੍ਹਾਂ ਵਿੱਚੋਂ 93 ਫ਼ੀਸਦੀ ਭਾਰਤੀ ਹਨ। ਟਰੰਪ ਸਰਕਾਰ ਮੂਲ ਅਮਰੀਕੀਆਂ ਲਈ ਨੌਕਰੀ ਦੇ ਵਧੇਰੇ ਮੌਕੇ ਪੈਦਾ ਕਰਨ ਲਈ ਇਸ ਵਰਕ ਵੀਜ਼ਾ ਨੂੰ ਰੱਦ ਕਰਨ ਜਾ ਰਹੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?

Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Advertisement
ABP Premium

ਵੀਡੀਓਜ਼

Khanauri Border|ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰ ਵੀ ਹੋਏ ਹੈਰਾਨ,ਚੈੱਕਅਪ ਕਰਨ ਪਹੁੰਚੀ ਡਾਕਟਰ ਨੇ ਕੀਤੇ ਖੁਲਾਸੇShambhu Border Kisan Death | ਨਹੀਂ ਹੋਏਗਾ ਸ਼ਹੀਦ ਕਿਸਾਨ ਦਾ ਅੰਤਿਮ ਸੰਸਕਾਰ, ਪੰਧੇਰ ਨੇ ਕਹੀ ਵੱਡੀ ਗੱਲਦਿਲਜੀਤ ਦੀ ਫਿਲਮ ਨਾਲ ਆਹ ਕਿਉਂ ਕੀਤਾ , ਫਿਲਮ ਨੂੰ ਕਿਉਂ ਨਹੀਂ ਮਿਲਿਆ Oscar ਦਾ ਚਾਂਸਹਰ ਭਾਸ਼ਾ 'ਚ ਦਿਲ ਜਿੱਤ ਲੈਂਦੇ ਸਰਤਾਜ , Live ਸੁਣਕੇ ਵੇਖੋ ਕਿੱਦਾਂ ਚਲਦਾ ਜਾਦੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025

Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 

Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ

Embed widget