ਪੜਚੋਲ ਕਰੋ

US Shooting: ਅਮਰੀਕਾ 'ਚ ਸੁਪਰਮਾਰਕੀਟ ਦੇ ਬਾਹਰ ਅੰਨ੍ਹੇਵਾਹ ਗੋਲੀਬਾਰੀ, ਚਾਰ ਲੋਕਾਂ ਦੀ ਮੌਤ

US Mass Shooting: ਅਮਰੀਕਾ ਦੇ ਸਿਆਟਲ, ਵਾਸ਼ਿੰਗਟਨ ਵਿੱਚ ਇੱਕ ਸੁਪਰਮਾਰਕੀਟ ਦੇ ਬਾਹਰ ਅਣਪਛਾਤੇ ਹਮਲਾਵਰਾਂ ਨੇ ਗੋਲੀਬਾਰੀ ਕੀਤੀ, ਜਿਸ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ।

US Shooting: ਏਨੀਂ ਦਿਨੀਂ ਅਮਰੀਕਾ ਤੋਂ ਗੋਲੀਬਾਰੀ ਦੀਆਂ ਖਬਰਾਂ ਸੁਣਨ ਨੂੰ ਮਿਲਦੀਆਂ ਹਨ। ਅਮਰੀਕਾ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ ਹਨ। ਅਜਿਹੀਆਂ ਘਟਨਾਵਾਂ ਹਰ ਰੋਜ਼ ਦੇਖਣ ਨੂੰ ਮਿਲ ਰਹੀਆਂ ਹਨ। ਤਾਜ਼ਾ ਮਾਮਲਾ ਅਮਰੀਕਾ ਦੇ ਵਾਸ਼ਿੰਗਟਨ ਦਾ ਹੈ, ਜਿੱਥੇ ਸਿਆਟਲ ਵਿੱਚ ਇੱਕ ਸੁਪਰਮਾਰਕੀਟ ਦੇ ਬਾਹਰ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਛਾ ਗਿਆ ਹੈ।

ਹੋਰ ਪੜ੍ਹੋ : ਸਾਵਧਾਨ! AI ਕੈਮਰਿਆਂ ਦੀ ਮਦਦ ਨਾਲ ਸੜਕਾਂ 'ਤੇ ਧੜਾ ਧੜ ਹੋ ਰਹੇ ਨੇ ਚਲਾਨ, ਜੇ ਤੁਹਾਡੇ ਕੋਲ ਵੀ ਕਾਰ ਤਾਂ ਜ਼ਰੂਰ ਜਾਣੋ ਇਹ ਅਹਿਮ ਗੱਲਾਂ

ਅਮਰੀਕਾ ਵਿੱਚ ਅਜਿਹੀਆਂ ਘਟਨਾਵਾਂ ਕਿਉਂ ਵਧੀਆਂ ਹਨ?

ਅਮਰੀਕਾ ਵਿੱਚ ਗੋਲੀਬਾਰੀ ਦੀਆਂ ਵਧਦੀਆਂ ਘਟਨਾਵਾਂ ਚਿੰਤਾਜਨਕ ਹਨ। ਅਜਿਹੇ ਮਾਮਲੇ ਆਏ ਦਿਨ ਦੇਖਣ ਨੂੰ ਮਿਲਦੇ ਹਨ। ਹਾਲਾਂਕਿ ਸਵਾਲ ਇਹ ਉੱਠਦਾ ਹੈ ਕਿ ਅਮਰੀਕਾ ਵਿੱਚ ਅਜਿਹੀਆਂ ਘਟਨਾਵਾਂ ਕਿਉਂ ਵਧੀਆਂ ਹਨ? ਦਰਅਸਲ, ਇਸਦੇ ਪਿੱਛੇ ਇੱਕ ਮੁੱਖ ਕਾਰਨ ਹਰ ਘਰ ਵਿੱਚ ਬੰਦੂਕਾਂ ਦੀ ਮੌਜੂਦਗੀ ਹੈ। ਮੰਨਿਆ ਜਾਂਦਾ ਹੈ ਕਿ ਅਮਰੀਕਾ ਵਿੱਚ ਹਰ ਦੂਜੇ ਘਰ ਵਿੱਚ ਇੱਕ ਬੰਦੂਕ ਹੈ। ਇੱਕ ਰਿਪੋਰਟ ਮੁਤਾਬਕ ਅਮਰੀਕਾ ਵਿੱਚ ਹਰ 100 ਵਿੱਚੋਂ 88 ਲੋਕਾਂ ਕੋਲ ਬੰਦੂਕ ਹੈ। ਅਜਿਹੇ 'ਚ ਹਰ ਛੋਟੀ-ਮੋਟੀ ਨੋਕ-ਝੋਕ ਤੇ ਕਿਸੇ ਵੀ ਗੱਲ 'ਤੇ ਗੋਲੀਆਂ ਚੱਲ ਜਾਂਦੀਆਂ ਹਨ, ਜਿਸ ਕਾਰਨ ਹਰ ਰੋਜ਼ ਗੋਲੀਬਾਰੀ ਦੀਆਂ ਘਟਨਾਵਾਂ ਦੇਖਣ ਨੂੰ ਮਿਲਦੀਆਂ ਹਨ।

ਹੋਰ ਪੜ੍ਹੋ :ਸਾਬਕਾ ਮੰਤਰੀ ਤੋਂ ਵਿਜੀਲੈਂਸ ਨੇ 6ਵੀਂ ਵਾਰ ਕੀਤੀ ਪੁੱਛਗਿੱਛ, 7ਵੀਂ ਵਾਰ ਤਲਬ ਕਰਨ ਲੱਗੇ ਤਾਂ ਲੀਡਰ ਕਹਿੰਦਾ ਮੈਂ ਗੋਡਿਆਂ ਦਾ ਕਰਵਾਉਣਾ ਆਪ੍ਰੇਸ਼ਨ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Adani Group News Update: ਅਡਾਨੀ ਗਰੁੱਪ ਦਾ ਬਿਆਨ, 'ਗੌਤਮ, ਸਾਗਰ ਤੇ ਵਿਨੀਤ ਜੈਨ 'ਤੇ ਅਮਰੀਕਾ 'ਚ ਰਿਸ਼ਵਤਖੋਰੀ ਦਾ ਨਹੀਂ ਲੱਗਾ ਦੋਸ਼', ਫੈਲੀਆਂ ਝੂਠੀਆਂ ਅਫਵਾਹਾਂ...
ਅਡਾਨੀ ਗਰੁੱਪ ਦਾ ਬਿਆਨ, 'ਗੌਤਮ, ਸਾਗਰ ਤੇ ਵਿਨੀਤ ਜੈਨ 'ਤੇ ਅਮਰੀਕਾ 'ਚ ਰਿਸ਼ਵਤਖੋਰੀ ਦਾ ਨਹੀਂ ਲੱਗਾ ਦੋਸ਼', ਫੈਲੀਆਂ ਝੂਠੀਆਂ ਅਫਵਾਹਾਂ...
Diljit Dosanjh: ਦਿਲਜੀਤ ਦੋਸਾਂਝ ਰੋਜ਼ਾਨਾ ਇਨ੍ਹਾਂ ਮੁਸ਼ਕਿਲਾਂ 'ਚੋਂ ਰਹੇ ਲੰਘ, ਬੋਲੇ- 'ਮੈਂ ਤੁਹਾਨੂੰ ਦੱਸ ਵੀ ਨਹੀਂ ਸਕਦਾ'
ਦਿਲਜੀਤ ਦੋਸਾਂਝ ਰੋਜ਼ਾਨਾ ਇਨ੍ਹਾਂ ਮੁਸ਼ਕਿਲਾਂ 'ਚੋਂ ਰਹੇ ਲੰਘ, ਬੋਲੇ- 'ਮੈਂ ਤੁਹਾਨੂੰ ਦੱਸ ਵੀ ਨਹੀਂ ਸਕਦਾ'
ਖਨੌਰੀ ਸਰਹੱਦ 'ਤੇ ਵਧੀ ਕਿਸਾਨਾਂ ਦੀ ਭੀੜ, ਡੱਲੇਵਾਲ ਹਾਲੇ ਵੀ ਪੰਜਾਬ ਪੁਲਿਸ ਦੀ ਹਿਰਾਸਤ 'ਚ, 4 ਫੁੱਟ ਖੁੱਲ੍ਹੇਗਾ ਸ਼ੰਭੂ ਬਾਰਡਰ
ਖਨੌਰੀ ਸਰਹੱਦ 'ਤੇ ਵਧੀ ਕਿਸਾਨਾਂ ਦੀ ਭੀੜ, ਡੱਲੇਵਾਲ ਹਾਲੇ ਵੀ ਪੰਜਾਬ ਪੁਲਿਸ ਦੀ ਹਿਰਾਸਤ 'ਚ, 4 ਫੁੱਟ ਖੁੱਲ੍ਹੇਗਾ ਸ਼ੰਭੂ ਬਾਰਡਰ
Bajrang Punia Ban: ਬਜਰੰਗ ਪੂਨੀਆ 'ਤੇ ਲੱਗਿਆ ਚਾਰ ਸਾਲ ਦਾ ਬੈਨ, ਜਾਣੋ ਕਿਸ ਗੱਲ ਨੂੰ ਲੈ ਪਾਏ ਗਏ ਦੋਸ਼ੀ ?
Bajrang Punia Ban: ਬਜਰੰਗ ਪੂਨੀਆ 'ਤੇ ਲੱਗਿਆ ਚਾਰ ਸਾਲ ਦਾ ਬੈਨ, ਜਾਣੋ ਕਿਸ ਗੱਲ ਨੂੰ ਲੈ ਪਾਏ ਗਏ ਦੋਸ਼ੀ ?
Advertisement
ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Adani Group News Update: ਅਡਾਨੀ ਗਰੁੱਪ ਦਾ ਬਿਆਨ, 'ਗੌਤਮ, ਸਾਗਰ ਤੇ ਵਿਨੀਤ ਜੈਨ 'ਤੇ ਅਮਰੀਕਾ 'ਚ ਰਿਸ਼ਵਤਖੋਰੀ ਦਾ ਨਹੀਂ ਲੱਗਾ ਦੋਸ਼', ਫੈਲੀਆਂ ਝੂਠੀਆਂ ਅਫਵਾਹਾਂ...
ਅਡਾਨੀ ਗਰੁੱਪ ਦਾ ਬਿਆਨ, 'ਗੌਤਮ, ਸਾਗਰ ਤੇ ਵਿਨੀਤ ਜੈਨ 'ਤੇ ਅਮਰੀਕਾ 'ਚ ਰਿਸ਼ਵਤਖੋਰੀ ਦਾ ਨਹੀਂ ਲੱਗਾ ਦੋਸ਼', ਫੈਲੀਆਂ ਝੂਠੀਆਂ ਅਫਵਾਹਾਂ...
Diljit Dosanjh: ਦਿਲਜੀਤ ਦੋਸਾਂਝ ਰੋਜ਼ਾਨਾ ਇਨ੍ਹਾਂ ਮੁਸ਼ਕਿਲਾਂ 'ਚੋਂ ਰਹੇ ਲੰਘ, ਬੋਲੇ- 'ਮੈਂ ਤੁਹਾਨੂੰ ਦੱਸ ਵੀ ਨਹੀਂ ਸਕਦਾ'
ਦਿਲਜੀਤ ਦੋਸਾਂਝ ਰੋਜ਼ਾਨਾ ਇਨ੍ਹਾਂ ਮੁਸ਼ਕਿਲਾਂ 'ਚੋਂ ਰਹੇ ਲੰਘ, ਬੋਲੇ- 'ਮੈਂ ਤੁਹਾਨੂੰ ਦੱਸ ਵੀ ਨਹੀਂ ਸਕਦਾ'
ਖਨੌਰੀ ਸਰਹੱਦ 'ਤੇ ਵਧੀ ਕਿਸਾਨਾਂ ਦੀ ਭੀੜ, ਡੱਲੇਵਾਲ ਹਾਲੇ ਵੀ ਪੰਜਾਬ ਪੁਲਿਸ ਦੀ ਹਿਰਾਸਤ 'ਚ, 4 ਫੁੱਟ ਖੁੱਲ੍ਹੇਗਾ ਸ਼ੰਭੂ ਬਾਰਡਰ
ਖਨੌਰੀ ਸਰਹੱਦ 'ਤੇ ਵਧੀ ਕਿਸਾਨਾਂ ਦੀ ਭੀੜ, ਡੱਲੇਵਾਲ ਹਾਲੇ ਵੀ ਪੰਜਾਬ ਪੁਲਿਸ ਦੀ ਹਿਰਾਸਤ 'ਚ, 4 ਫੁੱਟ ਖੁੱਲ੍ਹੇਗਾ ਸ਼ੰਭੂ ਬਾਰਡਰ
Bajrang Punia Ban: ਬਜਰੰਗ ਪੂਨੀਆ 'ਤੇ ਲੱਗਿਆ ਚਾਰ ਸਾਲ ਦਾ ਬੈਨ, ਜਾਣੋ ਕਿਸ ਗੱਲ ਨੂੰ ਲੈ ਪਾਏ ਗਏ ਦੋਸ਼ੀ ?
Bajrang Punia Ban: ਬਜਰੰਗ ਪੂਨੀਆ 'ਤੇ ਲੱਗਿਆ ਚਾਰ ਸਾਲ ਦਾ ਬੈਨ, ਜਾਣੋ ਕਿਸ ਗੱਲ ਨੂੰ ਲੈ ਪਾਏ ਗਏ ਦੋਸ਼ੀ ?
WhatsApp 'ਤੇ ਚੱਲ ਰਿਹਾ ਵੱਡਾ ਖੇਲ! ਚਾਰ ਸੂਬਿਆਂ ਦੀ ਪੁਲਿਸ ਨੇ ਦਿੱਤੀ ਚੇਤਾਵਨੀ, ਆਹ ਕੰਮ ਕੀਤਾ ਤਾਂ ਬੈਂਕ ਅਕਾਊਂਟ ਹੋ ਜਾਵੇਗਾ ਖਾਲੀ
WhatsApp 'ਤੇ ਚੱਲ ਰਿਹਾ ਵੱਡਾ ਖੇਲ! ਚਾਰ ਸੂਬਿਆਂ ਦੀ ਪੁਲਿਸ ਨੇ ਦਿੱਤੀ ਚੇਤਾਵਨੀ, ਆਹ ਕੰਮ ਕੀਤਾ ਤਾਂ ਬੈਂਕ ਅਕਾਊਂਟ ਹੋ ਜਾਵੇਗਾ ਖਾਲੀ
ਮਸ਼ਹੂਰ ਬ੍ਰਾਂਡ ਦੀ ਨਮਕੀਨ ਖਾਣ ਲੱਗਿਆਂ ਵਿਅਕਤੀ ਨੂੰ ਮਿਲਿਆ ਕੱਚ ਦਾ ਟੁੱਕੜਾ, ਫਿਰ ਜੋ ਹੋਇਆ..., Social Media 'ਤੇ ਵਾਇਰਲ ਹੋਈ ਪੋਸਟ
ਮਸ਼ਹੂਰ ਬ੍ਰਾਂਡ ਦੀ ਨਮਕੀਨ ਖਾਣ ਲੱਗਿਆਂ ਵਿਅਕਤੀ ਨੂੰ ਮਿਲਿਆ ਕੱਚ ਦਾ ਟੁੱਕੜਾ, ਫਿਰ ਜੋ ਹੋਇਆ..., Social Media 'ਤੇ ਵਾਇਰਲ ਹੋਈ ਪੋਸਟ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27-11-2024
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਪਵੇਗੀ ਸੰਘਣੀ ਧੁੰਦ, ਯੈਲੋ ਅਲਰਟ ਜਾਰੀ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਪਵੇਗੀ ਸੰਘਣੀ ਧੁੰਦ, ਯੈਲੋ ਅਲਰਟ ਜਾਰੀ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Embed widget