ਪੜਚੋਲ ਕਰੋ

ਅਮਰੀਕਾ ਦੇ ਸਕੂਲਾਂ 'ਚ ਡਿੱਗੀ ਕੋਰੋਨਾ ਦੀ ਗਾਜ, 756 ਸਕੂਲੀ ਵਿਦਿਆਰਥੀ ਤੇ ਮੁਲਾਜ਼ਮ ਕੋਰੋਨਾ ਪੀੜਤ

ਅਮਰੀਕਾ ਦੇ ਟੇਲੇਸੀ ਰਾਜ 'ਚ ਕੋਰੋਨਾ ਦਾ ਕਹਿਰ ਵੇਖਣ ਨੂੰ ਮਿਲ ਰਿਹਾ ਹੈ। ਰਾਜ ਦੇ ਸਕੂਲਾਂ ਦੇ 756 ਵਿਦਿਆਰਥੀ ਤੇ ਕਰਮਚਾਰੀ ਕੋਰੋਨਾਵਾਇਰਸ ਦੀ ਜਕੜ 'ਚ ਹਨ।

ਨੇਸ਼ਵਿਲ: ਅਮਰੀਕਾ ਕੋਰੋਨਾ ਨਾਲ ਪੀੜਤ ਦੁਨੀਆ ਦਾ ਸਭ ਤੋਂ ਵਭ ਪ੍ਰਭਾਵਿਤ ਦੇਸ਼ ਹੈ। ਦੱਸ ਦਈਏ ਕਿ ਕੋਰੋਨਾ ਦੇ ਕੇਸਾਂ ਦੇ ਮਾਮਲੇ 'ਚ ਅਮਰੀਕਾ ਸਭ ਤੋਂ ਅੱਗੇ ਹੈ ਜਿੱਥੇ ਹਰ ਹੋਜ਼ ਕੋਰੋਨਾ ਕੇਸ ਵਧ ਰਹੇ ਹਨ। ਇਸ ਦੇ ਨਾਲ ਹੀ ਜਾਣਕਾਰੀ ਮੁਤਾਬਕ ਅਮਰੀਕਾ 'ਚ ਪਿਛਲੇ 24 ਘੰਟਿਆਂ '28,520 ਨਵੇਂ ਮਾਮਲੇ ਸਾਹਮਣੇ ਆਏ ਹਨ। ਖ਼ਬਰਾਂ ਹਨ ਕੀ ਅਮਰੀਕਾ ਦੇ ਟੇਲੇਸੀ ਰਾਜ ਦੇ ਸਕੂਲਾਂ ਦੇ 756 ਵਿਦਿਆਰਥੀ ਤੇ ਕਰਮੀ ਵੀ ਕੋਰੋਨਾ ਨਾਲ ਪੀੜਤ ਹਨ। ਜੋ ਅੰਕੜਾ ਸਾਹਮਣੇ ਆਇਆ ਹੈ, ਉਹ ਰਾਜ ਦੇ ਲਗਪਗ ਅੱਧੇ ਜ਼ਿਲ੍ਹੇ ਦਾ ਹੈ। ਟੇਲੇਸੀ ਸਿੱਖਿਆ ਵਿਭਾਗ ਵੱਲੋਂ ਕਿਹਾ ਗਿਆ ਹੈ ਕਿ ਉਂਝ ਤਾਂ ਸਾਰੇ ਜ਼ਿਲ੍ਹੇ 'ਚ ਸਾਹਮਣੇ ਆਏ ਕੋਵਿਡ-19 ਮਾਮਲਿਆਂ ਦੀ ਜਾਣਕਾਰੀ ਮੰਗਲਵਾਰ ਨੂੰ ਦੇਣੀ ਸੀ ਪਰ ਤਕਨੀਕੀ ਦਿੱਕਤਾਂ ਕਰਕੇ ਇਸ 'ਚ ਸਮਾਂ ਲੱਗ ਗਿਆ। ਇਸ ਦੇ ਨਾਲ ਹੀ ਅਧਿਕਾਰੀਆਂ ਨੇ ਉਮੀਦ ਜਤਾਈ ਕਿ 22 ਸਤੰਬਰ ਤੱਕ ਸਾਰੇ ਜ਼ਿਲ੍ਹਿਆਂ ਤੋਂ ਕੇਸਾਂ ਦੀ ਗਿਣਤੀ ਨਾਲ ਸਬੰਧਤ ਜਾਣਕਾਰੀ ਮਿਲ ਜਾਵੇਗੀ। ਬੁੱਧਵਾਰ ਨੂੰ ਹੋਏ ਸੰਕਰਮਣ ਦੇ ਜੋ ਮਾਮਲੇ ਸਾਹਮਣੇ ਆਏ, ਉਸ ਵਿੱਚ 514 ਵਿਦਿਆਰਥੀ ਤੇ 242 ਸਕੂਲ ਸਟਾਫ ਸ਼ਾਮਲ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Strait Of Hormuz: ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
ਦੁਨੀਆ ਨੂੰ ਈਰਾਨ ਵੱਲੋਂ ਵੱਡਾ ਝਟਕਾ, ਹੋਰਮੁਜ਼ ਸਟ੍ਰੇਟ ਨੂੰ ਫਿਰ ਕੀਤਾ ਬੰਦ; IRGC ਜਹਾਜ਼ 'ਤੇ ਗੋਲੀਬਾਰੀ: ਤੇਲ ਬਾਜ਼ਾਰ ਅਤੇ ਸ਼ਿਪਿੰਗ ਨੂੰ ਲੈ ਵਧੀ ਚਿੰਤਾ...
Canada News: ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
ਵੱਡੀ ਵਾਰਦਾਤ, ਲੋਕਾਂ 'ਤੇ ਅੰਨ੍ਹੇਵਾਹ ਫਾਇਰਿੰਗ; ਪੈ ਗਿਆ ਚੀਕ-ਚਿਹਾੜਾ, 2 ਦੀ ਮੌਤ 3 ਜ਼ਖਮੀ; ਪੁਲਿਸ ਨੇ 'ਐਕਟਿਵ ਸ਼ੂਟਰ' ਇਲਾਕੇ ਤੋਂ ਦੂਰ ਰਹਿਣ ਦੀ ਕੀਤੀ ਅਪੀਲ...
Petrol Diesel Price: ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ 13.18 ਅਤੇ ਡੀਜ਼ਲ 13.80 ਰੁਪਏ ਹੋਇਆ; ਸਰਕਾਰ ਨੇ ਅਚਾਨਕ...
ਆਮ ਜਨਤਾ ਨੂੰ ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ 13.18 ਅਤੇ ਡੀਜ਼ਲ 13.80 ਰੁਪਏ ਹੋਇਆ; ਸਰਕਾਰ ਨੇ ਅਚਾਨਕ...
ਸਵਾਰੀਆਂ ਨਾਲ ਭਰਿਆ ਜਹਾਜ਼ ਕ੍ਰੈਸ਼,10 ਯਾਤਰੀਆਂ ਦੀ ਹੋਈ ਮੌਤ; ਮੱਚੀ ਹਫੜਾ-ਦਫੜੀ
ਸਵਾਰੀਆਂ ਨਾਲ ਭਰਿਆ ਜਹਾਜ਼ ਕ੍ਰੈਸ਼,10 ਯਾਤਰੀਆਂ ਦੀ ਹੋਈ ਮੌਤ; ਮੱਚੀ ਹਫੜਾ-ਦਫੜੀ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
SAD News: ਸੰਗੀਤ ਜਗਤ 'ਚ ਪਸਰਿਆ ਮਾਤਮ, ਦਿੱਗਜ ਗਾਇਕਾ ਦੀ ਮੌਤ ਨਾਲ ਸਦਮੇ 'ਚ ਪਰਿਵਾਰ; ਅਚਾਨਕ ਰੁਕੇ ਸਾਹ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
SAD News: ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
ਖੇਡ ਜਗਤ 'ਚ ਪਸਰਿਆ ਮਾਤਮ, ਸਟਾਰ ਖਿਡਾਰੀ ਦੀ 25 ਸਾਲ ਦੀ ਉਮਰ 'ਚ ਮੌਤ; ਪਰਿਵਾਰ ਸਣੇ ਸਦਮੇ 'ਚ ਫੈਨਜ਼...
Embed widget