ਪੜਚੋਲ ਕਰੋ

ਅਮਰੀਕਾ ਦੇ ਟੈਕਸਾਸ 'ਚ ਮ੍ਰਿਤਕ ਹਾਲਤ 'ਚ ਮਿਲੀਆਂ 6 ਗਾਵਾਂ, ਜਾਣੋ ਕੀ ਹੈ ਪੂਰਾ ਮਾਮਲਾ

US Texas: ਮੈਡੀਸਨ ਕਾਉਂਟੀ ਸ਼ੈਰਿਫ ਦੇ ਦਫਤਰ ਨੇ ਫੇਸਬੁੱਕ 'ਤੇ ਕਿਹਾ ਕਿ ਮੈਡੀਸਨ ਕਾਉਂਟੀ ਦੇ ਪਸ਼ੂ ਪਾਲਕਾਂ ਦੁਆਰਾ ਪਹਿਲੀ ਵਾਰ 6 ਸਾਲ ਦੀ ਲੌਂਗਹਾਰਨ-ਕ੍ਰਾਸ ਗਾਂ ਨੂੰ ਮ੍ਰਿਤਰ ਹਾਲਤ ਵਿੱਚ ਦੇਖਿਆ ਗਿਆ।

US Texas Cow Killed: ਅਮਰੀਕਾ (America) ਦੇ ਟੈਕਸਾਸ (Texas) ਵਿੱਚ 6 ਗਾਵਾਂ ਨੂੰ ਬੇਰਹਿਮੀ ਨਾਲ ਮਾਰ ਦਿੱਤਾ ਗਿਆ। ਸ਼ੇਰਿਫ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਗਾਵਾਂ ਦੀਆਂ ਜੀਭਾਂ ਨੂੰ ਸਰਜਰੀ ਨਾਲ ਕੱਟਿਆ ਗਿਆ ਹੈ। ਜੀਭ ਕੱਟਣ ਤੋਂ ਬਾਅਦ ਖੂਨ ਦਾ ਕੋਈ ਨਿਸ਼ਾਨ ਨਜ਼ਰ ਨਹੀਂ ਆ ਰਿਹਾ ਸੀ। ਗਾਂ ਦੇ ਮੂੰਹ ਦੇ ਇੱਕ ਪਾਸੇ ਦੀ ਚਮੜੀ ਵੀ ਕੱਟ ਦਿੱਤੀ ਗਈ ਹੈ।

CNN ਦੀ ਰਿਪੋਰਟ ਮੁਤਾਬਕ ਪੁਲਿਸ ਅਧਿਕਾਰੀਆਂ ਨੂੰ ਸੂਚਨਾ ਮਿਲੀ ਸੀ ਕਿ ਟੈਕਸਾਸ ਦੇ ਰਾਜ ਮਾਰਗ ਨੇੜੇ 6 ਗਾਵਾਂ ਮਰੀਆਂ ਪਈਆਂ ਹਨ। ਇਸ ਖ਼ਬਰ ਤੋਂ ਬਾਅਦ ਸਾਰੇ ਪੁਲਿਸ ਅਧਿਕਾਰੀ ਹੈਰਾਨ ਰਹਿ ਗਏ ਸਨ।

ਮੈਡੀਸਨ ਕਾਉਂਟੀ ਸ਼ੈਰਿਫ ਦੇ ਦਫਤਰ ਨੇ ਬੁੱਧਵਾਰ (19 ਅਪ੍ਰੈਲ) ਨੂੰ ਫੇਸਬੁੱਕ 'ਤੇ ਕਿਹਾ ਕਿ ਮੈਡੀਸਨ ਕਾਉਂਟੀ ਦੇ ਪਸ਼ੂ ਪਾਲਕਾਂ ਦੁਆਰਾ ਪਹਿਲੀ ਵਾਰ 6 ਸਾਲ ਦੀ ਲੌਂਗਹਾਰਨ-ਕ੍ਰਾਸ ਗਾਂ ਨੂੰ ਮ੍ਰਿਤਰ ਹਾਲਤ ਵਿੱਚ ਦੇਖਿਆ।

ਇਹ ਵੀ ਪੜ੍ਹੋ: Indonesia Earthquake: ਇੰਡੋਨੇਸ਼ੀਆ 'ਚ ਭੂਚਾਲ ਨਾਲ ਕੰਬੀ ਧਰਤੀ, 7.3 ਤੀਬਰਤਾ ਦੇ ਭੂਚਾਲ ਦੇ ਝਟਕੇ, ਸੁਨਾਮੀ ਦਾ ਅਲਰਟ

ਸ਼ੇਰਿਫ ਦੇ ਦਫਤਰ ਨੇ ਕਿਹਾ ਕਿ ਸੂਬੇ ਭਰ ਵਿੱਚ ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਇਸ ਨੂੰ ਰੋਕਣ ਲਈ ਪੁਲਿਸ ਏਜੰਸੀਆਂ ਵਿਚਾਲੇ ਕੋਸ਼ਿਸ਼ਾਂ ਜਾਰੀ ਹੈ। ਪੁਲਿਸ ਨੂੰ ਜਾਂਚ ਦੌਰਾਨ ਕਿਸੇ ਵੀ ਤਰ੍ਹਾਂ ਦੇ ਸੰਘਰਸ਼ ਦੇ ਕੋਈ ਨਿਸ਼ਾਨ ਨਜ਼ਰ ਨਹੀਂ ਆਏ। ਮਰੇ ਹੋਏ ਪਸ਼ੂਆਂ ਦੇ ਆਲੇ-ਦੁਆਲੇ ਪੈਰਾਂ ਦੇ ਨਿਸ਼ਾਨ ਅਤੇ ਟਾਇਰ ਦੇ ਨਿਸ਼ਾਨ ਨਹੀਂ ਦਿਖਾਈ ਦਿੱਤੇ।

ਜਾਣਕਾਰੀ ਦਿੰਦੇ ਹੋਏ ਪੁਲਿਸ ਨੇ ਦੱਸਿਆ ਕਿ ਮਾਰੀਆਂ ਗਈਆਂ 6 ਗਾਵਾਂ 'ਚੋਂ 5 ਗਾਵਾਂ ਦੀ ਹਾਲਤ ਕਾਫੀ ਖਰਾਬ ਸੀ। ਉਨ੍ਹਾਂ ਕਿਹਾ ਕਿ ਹਰੇਕ ਗਾਂ ਵੱਖੋ-ਵੱਖਰੇ ਚਰਾਗਾਹ ਅਤੇ ਝੁੰਡ ਤੋਂ ਸੀ। ਇਹ ਸਾਰੀਆਂ ਗਾਵਾਂ ਰੌਬਰਟਸਨ ਕਾਉਂਟੀ ਵਿੱਚ ਰਾਜ ਦੇ ਨੇੜੇ ਬ੍ਰਾਜ਼ੋਸ ਅਤੇ ਇੱਕ ਹੋਰ ਸਾਈਟ ਵਿੱਚ ਮਿਲੀਆਂ ਸਨ। ਮੈਡੀਸਨ ਕਾਉਂਟੀ ਸ਼ੇਰਿਫ ਇਸ ਮਾਮਲੇ ਦੀ ਜਾਂਚ TX-OSR ਨਾਲ ਮਿਲ ਕੇ ਕਰ ਰਿਹਾ ਹੈ।

ਇਹ ਵੀ ਪੜ੍ਹੋ: Fly Dubai Flight Fire: ਕਾਠਮੰਡੂ ਹਵਾਈ ਅੱਡੇ ਤੋਂ ਦੁਬਈ ਲਈ ਉਡਾਣ ਭਰਦੇ ਸਮੇਂ ਜਹਾਜ਼ ਦੇ ਇੰਜਣ ਨੂੰ ਲੱਗੀ ਅੱਗ, ਕਰਵਾਈ ਸੁਰੱਖਿਅਤ ਲੈਂਡਿੰਗ

ਟਾਪ ਹੈਡਲਾਈਨ

ਹਾਈਵੇਅ 'ਤੇ ਤੇਲ ਦਾ ਟੈਂਕਰ ਬਣਿਆ ਅੱਗ ਦਾ ਗੋਲਾ, ਜ਼ਿਉਂਦਾ ਸੜੇ 31 ਲੋਕ; ਮੱਚ ਗਈ ਭਗਦੜ
ਹਾਈਵੇਅ 'ਤੇ ਤੇਲ ਦਾ ਟੈਂਕਰ ਬਣਿਆ ਅੱਗ ਦਾ ਗੋਲਾ, ਜ਼ਿਉਂਦਾ ਸੜੇ 31 ਲੋਕ; ਮੱਚ ਗਈ ਭਗਦੜ
Earthquake News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਭੱਜੇ ਬਾਹਰ, 5.3 ਤੀਬਰਤਾ ਨਾਲ ਜ਼ਬਰਦਸਤ ਝਟਕੇ ਹੋਏ ਮਹਿਸੂਸ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਭੱਜੇ ਬਾਹਰ, 5.3 ਤੀਬਰਤਾ ਨਾਲ ਜ਼ਬਰਦਸਤ ਝਟਕੇ ਹੋਏ ਮਹਿਸੂਸ...
Canada 'ਚ ਭਾਰਤੀ ਮੂਲ ਦੇ ਜੋੜੇ ਦਾ ਗੋਲੀਆਂ ਮਾਰ ਕੇ ਕਤਲ, ਵਾਲਮਾਰਟ ਦੀ ਪਾਰਕਿੰਗ 'ਚ ਵਾਰਦਾਤ
Canada 'ਚ ਭਾਰਤੀ ਮੂਲ ਦੇ ਜੋੜੇ ਦਾ ਗੋਲੀਆਂ ਮਾਰ ਕੇ ਕਤਲ, ਵਾਲਮਾਰਟ ਦੀ ਪਾਰਕਿੰਗ 'ਚ ਵਾਰਦਾਤ
ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.8 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...
ਭੂਚਾਲ ਦੇ ਜ਼ਬਰਦਸਤ ਦੋ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪਈਆਂ ਭਾਜੜਾਂ, 6.8 ਦੀ ਤੀਬਰਤਾ ਵਾਲੇ ਜ਼ੋਰਦਾਰ ਝਟਕੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
Amitabh Bachchan Threat: ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
ਕਾਂਗਰਸ ਦੀ ਵੱਡੀ ਕਾਰਵਾਈ, ਦੋ ਆਗੂਆਂ ਨੂੰ ਅਹੁਦਿਆਂ ਤੋਂ ਹਟਾਇਆ; ਜਾਣੋ ਵਜ੍ਹਾ
ਕਾਂਗਰਸ ਦੀ ਵੱਡੀ ਕਾਰਵਾਈ, ਦੋ ਆਗੂਆਂ ਨੂੰ ਅਹੁਦਿਆਂ ਤੋਂ ਹਟਾਇਆ; ਜਾਣੋ ਵਜ੍ਹਾ
Punjab News: ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'
ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ
2027 'ਚ ਫਿਰ 1.50 ਲੱਖ ਹੋਵੇਗਾ ਸੋਨਾ, ਦੁਨੀਆ ਦੇ ਵੱਡੇ ਬੈਂਕ ਨੇ ਕਰ'ਤੀ ਭਵਿੱਖਬਾਣੀ
2027 'ਚ ਫਿਰ 1.50 ਲੱਖ ਹੋਵੇਗਾ ਸੋਨਾ, ਦੁਨੀਆ ਦੇ ਵੱਡੇ ਬੈਂਕ ਨੇ ਕਰ'ਤੀ ਭਵਿੱਖਬਾਣੀ
Embed widget