ਪੜਚੋਲ ਕਰੋ

ਅਮਰੀਕਾ 'ਚ H-1B ਵੀਜ਼ੇ ਨੂੰ ਲੈ ਕੇ ਹਾਹਾਕਾਰ, ਅਮਰੀਕੀ ਬੁੱਧੀਜੀਵੀ ਵੀ ਫਿਕਰਮੰਦ

ਵਾਸ਼ਿੰਗਟਨ: H-1B ਵੀਜ਼ਾ ਰਾਹੀਂ ਅਮਰੀਕਾ ਆਉਣ ਵਾਲੇ ਕਾਮਿਆਂ ਨੂੰ ਅਕਸਰ ਘਟੀਆ ਥਾਵਾਂ 'ਤੇ ਕੰਮ ਕਰਨਾ ਪੈਂਦਾ ਹੈ ਤੇ ਉਹ ਸ਼ੋਸ਼ਣ ਦਾ ਸ਼ਿਕਾਰ ਵੀ ਛੇਤੀ ਬਣ ਜਾਂਦੇ ਹਨ। ਅਮਰੀਕੀ ਬੁੱਧੀਜੀਵੀਆਂ ਨੇ ਐਚ-1ਬੀ ਵੀਜ਼ਾ ਧਾਰਕਾਂ ਦੀ ਹਾਲਤ 'ਤੇ ਚਿੰਤਾ ਪ੍ਰਗਟਾਉਂਦਿਆਂ ਉਨ੍ਹਾਂ ਦੇ ਮਿਹਨਤਾਨੇ ਵਿੱਚ ਲਗਾਤਾਰ ਵਾਧਾ ਕਰਨ ਦੀ ਮੰਗ ਕੀਤੀ ਹੈ। ਹਾਰਵਰਡ ਯੂਨੀਵਰਸਿਟੀ ਦੇ ਅਟਲਾਂਟਿੰਕ ਕੌਂਸਲ ਦੇ ਦੱਖਣੀ ਏਸ਼ੀਆਈ ਕੇਂਦਰ ਦੇ ਰੌਨ ਹੀਰਾ ਨੇ ਇਸ ਵੀਜ਼ਾ ਤਹਿਤ ਅਮਰੀਕਾ ਆਉਣ ਵਾਲੇ ਕਾਮਿਆਂ ਨੂੰ ਚੰਗੇ ਕੰਮਕਾਜੀ ਮਾਹੌਲ ਤੇ ਮੁਲਜ਼ਾਮ ਪੱਖੀ ਮਜ਼ਬੂਤ ਹੱਕ ਮਿਲਣ ਦੀ ਵਕਾਲਤ ਕੀਤੀ ਹੈ। ਇਹ ਰਿਪੋਰਟ ਉਸ ਸਮੇਂ ਆਈ ਹੈ ਜਦ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਹ ਬਿਆਨ ਦਿੱਤਾ ਕਿ ਉਹ ਐਚ-1ਬੀ ਵੀਜ਼ਾ ਤਹਿਤ ਆਉਣ ਵਾਲੇ ਲੋਕਾਂ ਨੂੰ ਅਮਰੀਕਾ ਵਿੱਚ ਰਹਿਣ ਤੇ ਨਾਗਰਿਕਤਾ ਪ੍ਰਾਪਤ ਕਰਨ ਲਈ ਸੌਖੀ ਨੀਤੀ ਲੈ ਕੇ ਆਉਣਗੇ। ਰਿਪੋਰਟ ਮੁਤਾਬਕ ਮੌਜੂਦਾ ਪ੍ਰਣਾਲੀ ਨਾ ਸਿਰਫ ਅਮਰੀਕੀਆਂ ਦੇ ਹੱਕਾਂ 'ਤੇ ਡਾਕਾ ਮਾਰਦੀ ਹੈ ਨਾਲ ਹੀ ਐਚ-1ਬੀ ਵੀਜ਼ਾ ਧਾਰਕਾਂ ਦਾ ਸ਼ੋਸ਼ਣ ਵੀ ਕਰਦੀ ਹੈ। ਕੌਂਸਲ ਨੇ ਵੀਜ਼ਾ ਦੇਣ ਦੀ ਪ੍ਰਕਿਰਿਆ ਵਿੱਚ ਵੀ ਸੋਧ ਕਰਨ ਦੀ ਮੰਗ ਕੀਤੀ ਹੈ। ਐਚ-1ਬੀ ਵੀਜ਼ਾ ਭਾਰਤੀ ਮੂਲ ਦੇ ਤਕਨੀਕੀ ਹੁਨਰਮੰਦ ਵਿਅਕਤੀਆਂ ਵਿੱਚ ਕਾਫੀ ਪ੍ਰਚਲਿਤ ਹੈ, ਜੇਕਰ ਬੁੱਧੀਜੀਵੀਆਂ ਦੇ ਸੁਝਾਅ ਮੁਤਾਬਕ ਬਦਲਾਅ ਹੁੰਦੇ ਹਨ ਤਾਂ ਭਾਰਤੀਆਂ ਨੂੰ ਕਾਫੀ ਲਾਭ ਹੋਣ ਦੀ ਆਸ ਹੈ।

ਟਾਪ ਹੈਡਲਾਈਨ

ਭੂਚਾਲ ਨਾਲ ਕੰਬੀ ਧਰਤੀ, 7.0 ਦੀ ਤੀਬਰਤਾ ਨਾਲ ਝਟਕੇ ਕੀਤੇ ਗਏ ਮਹਿਸੂਸ; ਮੱਚੀ ਹਫੜਾ-ਦਫੜੀ
ਭੂਚਾਲ ਨਾਲ ਕੰਬੀ ਧਰਤੀ, 7.0 ਦੀ ਤੀਬਰਤਾ ਨਾਲ ਝਟਕੇ ਕੀਤੇ ਗਏ ਮਹਿਸੂਸ; ਮੱਚੀ ਹਫੜਾ-ਦਫੜੀ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਵਾਪਰਿਆ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, 20 ਬੱਚਿਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਵਾਪਰਿਆ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, 20 ਬੱਚਿਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget