ਪੜਚੋਲ ਕਰੋ

ਅਮਰੀਕਾ ਦੀ ਇਰਾਨ ਵਿਚਾਲੇ ਖੜਕੀ, ਫੌਜ ਤਾਇਨਾਤ ਕਰਨ ਦਾ ਐਲਾਨ

ਅਮਰੀਕਾ ਨੇ ਓਮਾਨ ਦੀ ਖਾੜੀ ‘ਚ 13 ਜੂਨ ਨੂੰ ਦੋ ਤੇਲ ਟੈਂਕਰਾਂ ‘ਤੇ ਹੋਏ ਹਮਲੇ ਦੀਆਂ ਸੈਟੇਲਾਈਟ ਤਸਵੀਰਾਂ ਜਾਰੀ ਕੀਤੀਆਂ ਹਨ। ਇਸ ਹਮਲੇ ਲਈ ਇਰਾਨ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ।

ਵਾਸ਼ਿੰਗਟਨ: ਅਮਰੀਕਾ ਨੇ ਓਮਾਨ ਦੀ ਖਾੜੀ ‘ਚ 13 ਜੂਨ ਨੂੰ ਦੋ ਤੇਲ ਟੈਂਕਰਾਂ ‘ਤੇ ਹੋਏ ਹਮਲੇ ਦੀਆਂ ਸੈਟੇਲਾਈਟ ਤਸਵੀਰਾਂ ਜਾਰੀ ਕੀਤੀਆਂ ਹਨ। ਇਸ ਹਮਲੇ ਲਈ ਇਰਾਨ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਹੈ। ਪੈਂਟਾਗਨ ਵੱਲੋਂ ਜਾਰੀ ਤਸਵੀਰਾਂ ‘ਚ ਇਰਾਨ ਦੇ ਸੈਨਿਕ ਹਮਲੇ ਦਾ ਸ਼ਿਕਾਰ ਹੋਏ ਜਾਪਾਨ ਦੇ ਕੋਕੁਕਾ ਕਰੇਜੀਅਸ ਜਹਾਜ਼ ਤੋਂ ਧਮਾਕੇ ਵਾਲੀ ਸਾਮਗਰੀ ਹਟਾਉਂਦੇ ਹੋਏ ਨਜ਼ਰ ਆ ਰਹੇ ਹਨ।

ਇਨ੍ਹਾਂ ਸਭ ਦੇ ਦੌਰਾਨ ਅਮਰੀਕਾ ਨੇ ਮੱਧ ਪੂਰਬ ‘ਚ ਇੱਕ ਹਜ਼ਾਰ ਸੈਨਿਕ ਤਾਇਨਾਤ ਕਰਨ ਦਾ ਫੈਸਲਾ ਕੀਤਾ ਹੈ। ਅਮਰੀਕਾ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਤਸਵੀਰਾਂ ‘ਚ ਬੇਸ਼ੱਕ ਇਰਾਨ ਦੇ ਸੈਨਿਕ ਨਜ਼ਰ ਆ ਰਹੇ ਹਨ ਪਰ ਉਨ੍ਹਾਂ ਨੂੰ ਸਿੱਧੇ ਤੌਰ ‘ਤੇ ਗੁਨਾਹਗਾਰ ਕਿਹਾ ਜਾਵੇ, ਇਸ ਦੇ ਪੱਕੇ ਸਬੂਤ ਨਹੀਂ ਹਨ। ਇਰਾਨ ਨੇ ਵੀ ਅਮਰੀਕਾ ਵੱਲੋਂ ਲੱਗੇ ਇਲਜ਼ਾਮਾਂ ਨੂੰ ਖਾਰਜ ਕੀਤਾ ਹੈ।

ਅਮਰੀਕਾ ਦੀ ਇਰਾਨ ਵਿਚਾਲੇ ਖੜਕੀ, ਫੌਜ ਤਾਇਨਾਤ ਕਰਨ ਦਾ ਐਲਾਨ

ਉਧਰ ਇਰਾਨੀ ਮੀਡੀਆ ਮੁਤਾਬਕ ਦੋ ਜਹਾਜ਼ਾਂ ‘ਤੇ ਵੱਖ-ਵੱਖ ਸਮੇਂ ਤਿੰਨ ਧਮਾਕੇ ਹੋਏ ਸੀ। ਇਰਾਨ ਦੀ ਜਲ ਸੈਨਾ ਨੇ ਹੀ ਜਾਨ ਬਚਾਉਣ ਲਈ ਪਾਣੀ ‘ਚ ਕੁੱਦੇ 44 ਕਰੂ ਮੈਂਬਰਾਂ ਨੂੰ ਬਚਾਇਆ ਸੀ। ਦੂਜੇ ਪਾਸੇ ਅਮਰੀਕਾ ਦਾ ਦਾਅਵਾ ਹੈ ਕਿ ਉਨ੍ਹਾਂ ਨੇ ਇਨ੍ਹਾਂ ਕਰੂ ਮੈਂਬਰਾਂ ਨੂੰ ਬਚਾਇਆ।

ਹੁਣ ਅਮਰੀਕਾ ਦੇ ਰੱਖਿਆ ਮੰਤਰੀ ਪੈਟ੍ਰਿਕ ਸ਼ੇਨਹਨ ਨੇ ਸੋਮਵਾਰ ਨੂੰ ਕਿਹਾ ਕਿ ਟਰੰਪ ਪ੍ਰਸਾਸ਼ਨ ਨੇ ਪੱਛਮੀ ਏਸ਼ੀਆ ‘ਚ ਆਪਣੇ ਇੱਕ ਹਜ਼ਾਰ ਤੋਂ ਜ਼ਿਆਦਾ ਫੌਜੀ ਤਾਇਨਾਤ ਕਰਨ ਦਾ ਫੈਸਲਾ ਕੀਤਾ ਹੈ। ਸੈਨਹਨ ਨੇ ਕਿਹਾ ਕਿ ਮੈਂ ਮੱਧ ਪੂਰਬ ‘ਚ ਹਵਾਈ ਸੈਨਾ, ਜਲ ਸੈਨਾ ਸਮੇਤ ਤਮਾਮ ਰੱਖਿਆ ਚੁਨੌਤੀਆਂ ਦਾ ਸਾਹਮਣਾ ਕਰਨ ਲਈ ਇੱਕ ਹਜ਼ਾਰ ਹੋਰ ਸੈਨਿਕਾਂ ਦੀ ਤਾਇਨਾਤੀ ਦੀ ਮਨਜ਼ੂਰੀ ਦਿੱਤੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੇਂਦਰ ਨੇ 18 OTT ਪਲੇਟਫਾਰਮਾਂ ਨੂੰ ਕੀਤਾ ਬਲਾਕ, ਜਾਣੋ ਸਰਕਾਰ ਨੇ ਕਿਉਂ ਲਿਆ ਆਹ ਵੱਡਾ ਫੈਸਲਾ

Punjab News: ਪੰਜਾਬ ਸਰਕਾਰ ਵੱਲੋਂ ਗਰਭਵਤੀ ਔਰਤਾਂ ਲਈ ਵੱਡਾ ਐਲਾਨ, ਨਵੇਂ ਸਾਲ ਤੋਂ ਪਹਿਲਾਂ ਚੁੱਕਿਆ ਇਹ ਕਦਮ...

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 19-12-2024

ਕਿਸ਼ਤੀ ਨਾਲ ਟਕਰਾਇਆ ਜਹਾਜ਼, ਸਮੁੰਦਰ 'ਚ ਡੁੱਬਣ ਨਾਲ 13 ਲੋਕਾਂ ਦੀ ਮੌਤ, ਸਾਹਮਣੇ ਆਈ ਹਾਦਸੇ ਦੀ ਵਜ੍ਹਾ
ਕਿਸ਼ਤੀ ਨਾਲ ਟਕਰਾਇਆ ਜਹਾਜ਼, ਸਮੁੰਦਰ 'ਚ ਡੁੱਬਣ ਨਾਲ 13 ਲੋਕਾਂ ਦੀ ਮੌਤ, ਸਾਹਮਣੇ ਆਈ ਹਾਦਸੇ ਦੀ ਵਜ੍ਹਾ
Advertisement
ABP Premium

ਵੀਡੀਓਜ਼

ਗਾਇਕ ਬਾਦਸ਼ਾਹ ਨਾਲ ਹੋਈ ਮਾੜੀ , ਪੁਲਿਸ ਨੇ ਕੱਟਿਆ ਮੋਟਾ ਚਲਾਨਸ਼ਿਕਾਰਾ 'ਚ ਘੁੰਮ ਰਹੇ ਦਿਲਜੀਤ , ਉੱਥੇ ਵੀ ਮਿਲਿਆ ਦੋਸਾਂਝਵਾਲੇ ਨੂੰ ਪਿਆਰਬਾਦਸ਼ਾਹ ਤੇ ਕਰਨ ਔਜਲਾ ਦੀ ਜੁਗਲਬੰਦੀ ਵੇਖ , ਖੁਸ਼ ਹੋ ਜਾਏਗਾ ਤੁਹਾਡਾ ਮਨਮੈਨੂੰ ਸਿਰਫ ਚੰਡੀਗੜ੍ਹ Venue 'ਚ ਦਿੱਕਤ ਆਈ , ਦਿਲਜੀਤ ਦੋਸਾਂਝ ਨੇ ਸਾਫ ਕੀਤੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਂਦਰ ਨੇ 18 OTT ਪਲੇਟਫਾਰਮਾਂ ਨੂੰ ਕੀਤਾ ਬਲਾਕ, ਜਾਣੋ ਸਰਕਾਰ ਨੇ ਕਿਉਂ ਲਿਆ ਆਹ ਵੱਡਾ ਫੈਸਲਾ
ਕੇਂਦਰ ਨੇ 18 OTT ਪਲੇਟਫਾਰਮਾਂ ਨੂੰ ਕੀਤਾ ਬਲਾਕ, ਜਾਣੋ ਸਰਕਾਰ ਨੇ ਕਿਉਂ ਲਿਆ ਆਹ ਵੱਡਾ ਫੈਸਲਾ
Punjab News: ਪੰਜਾਬ ਸਰਕਾਰ ਵੱਲੋਂ ਗਰਭਵਤੀ ਔਰਤਾਂ ਲਈ ਵੱਡਾ ਐਲਾਨ, ਨਵੇਂ ਸਾਲ ਤੋਂ ਪਹਿਲਾਂ ਚੁੱਕਿਆ ਇਹ ਕਦਮ...
Punjab News: ਪੰਜਾਬ ਸਰਕਾਰ ਵੱਲੋਂ ਗਰਭਵਤੀ ਔਰਤਾਂ ਲਈ ਵੱਡਾ ਐਲਾਨ, ਨਵੇਂ ਸਾਲ ਤੋਂ ਪਹਿਲਾਂ ਚੁੱਕਿਆ ਇਹ ਕਦਮ...
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 19-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 19-12-2024
ਕਿਸ਼ਤੀ ਨਾਲ ਟਕਰਾਇਆ ਜਹਾਜ਼, ਸਮੁੰਦਰ 'ਚ ਡੁੱਬਣ ਨਾਲ 13 ਲੋਕਾਂ ਦੀ ਮੌਤ, ਸਾਹਮਣੇ ਆਈ ਹਾਦਸੇ ਦੀ ਵਜ੍ਹਾ
ਕਿਸ਼ਤੀ ਨਾਲ ਟਕਰਾਇਆ ਜਹਾਜ਼, ਸਮੁੰਦਰ 'ਚ ਡੁੱਬਣ ਨਾਲ 13 ਲੋਕਾਂ ਦੀ ਮੌਤ, ਸਾਹਮਣੇ ਆਈ ਹਾਦਸੇ ਦੀ ਵਜ੍ਹਾ
SGPC ਪ੍ਰਧਾਨ ਧਾਮੀ 'ਤੇ ਹੋਏ ਸਖਤ ਕਾਰਵਾਈ, ਬੀਬੀ ਜਗੀਰ ਕੌਰ ਨੇ ਕੀਤੀ ਮੰਗ, ਕਿਹਾ- 'ਸ਼੍ਰੋਮਣੀ ਕਮੇਟੀ ਦੇ ਅਹੁਦੇ ਦਾ ਨਿਰਾਦਰ ਕੀਤਾ...'

Punjab News: ''ਪੰਜਾਬ ਬੰਦ'' ਦੌਰਾਨ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ, ਇੱਥੇ ਜਾਣੋ

ਬਜਟ 'ਚ ਹਿੱਟ, ਸੁਰੱਖਿਆ 'ਚ ਫਿੱਟ, 6 ਏਅਰਬੈਗ ਨਾਲ ਆਉਂਦੀਆਂ ਹਨ ਇਹ 5 ਕਾਰਾਂ, ਦੇਖੋ ਲਿਸਟ

Union Budget 2025: ਬਜਟ ਵਾਲੇ ਦਿਨ ਹੈ ਸ਼ਨੀਵਾਰ... ਤਾਂ ਕੀ ਭਾਰਤੀ ਸ਼ੇਅਰ ਬਾਜ਼ਾਰ ਰਹੇਗਾ ਖੁੱਲ੍ਹਾ- ਜਾਣੋ ਖਬਰ

Embed widget