ਪੜਚੋਲ ਕਰੋ

ਅਮਰੀਕਾ ਤੇ ਚੀਨ ਦੀ ਖੜਕੀ, ਦੱਖਣੀ ਚੀਨ ਸਾਗਰ 'ਚ ਪਹੁੰਚੇ ਜੰਗੀ ਜਹਾਜ਼

ਬੀਜਿੰਗ: ਚੀਨ ’ਤੇ ਨਕੇਲ ਕੱਸਣ ਲਈ ਅਮਰੀਕਾ ਨੇ ਆਪਣੇ ਦੋ ਜੰਗੀ ਜਹਾਜ਼ ਦੱਖਣੀ ਚੀਨ ਸਾਗਰ ਵਿੱਚ ਉਤਾਰੇ ਹਨ। ਇਨ੍ਹਾਂ ਜਹਾਜ਼ਾਂ ਨੂੰ ਚੀਨ ਦੇ ਵਿਵਾਦਤ ਟਾਪੂਆਂ ਕੋਲ ਭੇਜਿਆ ਗਿਆ ਸੀ। ਚੀਨ ਨੇ ਅਮਰੀਕਾ ਦੀ ਇਸ ਹਰਕਤ ਨੂੰ ਉਕਸਾਉਣ ਤੇ ਵਿਵਾਦ ਪੈਦਾ ਕਰਨ ਵਾਲੀ ਕਾਰਵਾਈ ਦੱਸਿਆ ਹੈ। ਗਾਈਡਿਡ ਮਿਸਾਈਲਾਂ ਨਾਲ ਲੈਸ ਇਨ੍ਹਾਂ ਜੰਗੀ ਜਹਾਜ਼ਾਂ ਦਾ ਨਾਂ ‘ਯੂਐਸਐਸ ਸਪਰੂਐਂਸ’ ਤੇ ‘ਯੂਐਸਐਸ ਪ੍ਰੈਬਲ’ ਹੈ। ਅਮਰੀਕਾ ਨੇ ਇਸ ਨੂੰ ‘ਨੈਵੀਗੇਸ਼ਨ ਆਪ੍ਰੇਸ਼ਨ ਦੀ ਸੁਤੰਰਤਾ’ ਦਾ ਨਾਂ ਦਿੱਤਾ ਹੈ। ਇਸ ਘਟਨਾ ਬਾਅਦ ਚੀਨੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਅਮਰੀਕਾ ਦੱਖਣੀ ਚੀਨ ਸਾਗਰ ਵਿੱਚ ਵਿਵਾਦ ਤੇ ਤਣਾਅ ਪੈਦਾ ਕਰਕੇ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਅਮਰੀਕਾ ਨੂੰ ਕਿਸੇ ਵੀ ਉਕਸਾਉਣ ਵਾਲੀ ਸਥਿਤੀ ਪੈਦਾ ਕਰਨ ਤੋਂ ਦੂਰ ਰਹਿਣ ਲਈ ਕਿਹਾ। ਯਾਦ ਰਹੇ ਕਿ ਇਹ ਘਟਨਾ ਉਦੋਂ ਵਾਪਰੀ ਹੈ ਜਦੋਂ ਦੋਵੇਂ ਦੇਸ਼ ਵਪਾਰਕ ਜੰਗ ਨਾਲ ਸਬੰਧਤ ਗੱਲਬਾਤ ਦੀ ਤਿਆਰੀ ਵਿੱਚ ਜੁਟੇ ਹੋਏ ਹਨ। ਦੱਸ ਦੇਈਏ ਕਿ ਚੀਨ ਸਮੁੱਚੇ ਦੱਖਣੀ ਚੀਨ ਸਾਗਰ ’ਤੇ ਆਪਣਾ ਦਾਅਵਾ ਕਰਦਾ ਹੈ। ਤਾਈਵਾਨ, ਫਿਲੀਪੀਨਜ਼, ਬ੍ਰੂਨੇਈ, ਮਲੇਸ਼ੀਆ ਤੇ ਵਿਅਤਨਾਮ ਵੀ ਇਸ ’ਤੇ ਆਪੋ-ਆਪਣਾ ਦਾਅਵਾ ਕਰਦੇ ਹਨ। ਇਸੇ ਵਜ੍ਹਾ ਕਰਕੇ ਅਮਰੀਕਾ ਤੇ ਇਸ ਦੇ ਸਾਥੀ ਲਗਾਤਾਰ ਆਪਣੇ ਜਹਾਜ਼ਾਂ ਨੂੰ ਦੱਖਣੀ ਚੀਨ ਸਾਗਰ ਵਿੱਚ ਭੇਜਦੇ ਰਹਿੰਦੇ ਹਨ। ਇਸ ਦੇ ਸਹਾਰੇ ਉਹ ਚੀਨ ਨੂੰ ਇਹ ਯਾਦ ਦਿਵਾਉਂਦੇ ਹਨ ਕਿ ਕੌਮਾਂਤਰੀ ਕਾਨੂੰਨ ਦੇ ਤਹਿਤ ਇਨ੍ਹਾਂ ਦੇਸ਼ਾਂ ਕੋਲ ਦੱਖਣੀ ਚੀਨ ਸਾਗਰ ਤੋਂ ਹੋ ਕੇ ਗੁਜ਼ਰਨ ਦਾ ਅਧਿਕਾਰ ਹੈ।

ਟਾਪ ਹੈਡਲਾਈਨ

Two Cricketers Murders: ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
ਫਿਰ ਭੜਕੀ ਜੰਗ! ਅਮਰੀਕਾ ਦੇ ਰਾਤੋ-ਰਾਤ ਈਰਾਨ 'ਤੇ ਹਮਲੇ, ਚਾਬਹਾਰ ਤੋਂ ਮੂਸਾ ਟਾਪੂ ਤੱਕ ਧਮਾਕੇ
ਫਿਰ ਭੜਕੀ ਜੰਗ! ਅਮਰੀਕਾ ਦੇ ਰਾਤੋ-ਰਾਤ ਈਰਾਨ 'ਤੇ ਹਮਲੇ, ਚਾਬਹਾਰ ਤੋਂ ਮੂਸਾ ਟਾਪੂ ਤੱਕ ਧਮਾਕੇ
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਨਿੱਝਰ ਕਤਲ ਮਾਮਲਾ: ਅਮਰੀਕਾ ਨੇ ਦਾਇਰ ਕੀਤੀ ਫੈਡਰਲ ਚਾਰਜਸ਼ੀਟ, ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦਾ ਨਾਮ ਸ਼ਾਮਲ
ਨਿੱਝਰ ਕਤਲ ਮਾਮਲਾ: ਅਮਰੀਕਾ ਨੇ ਦਾਇਰ ਕੀਤੀ ਫੈਡਰਲ ਚਾਰਜਸ਼ੀਟ, ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦਾ ਨਾਮ ਸ਼ਾਮਲ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Embed widget